Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    6:53:19 PM

  • the magic of   ramayana   has come to people  s in pakistan too

    Pakistan 'ਚ ਵੀ ਲੋਕਾਂ ਦੇ ਸਿਰ ਚੜ੍ਹਿਆ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • accused who intercepted a vehicle and opened indiscriminate fire arrested

    ਖੇਮਕਰਨ: ਗੱਡੀ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕਰਨ...

  • arvinder kaur who arrived at the protest site

    ਪੁਲਸ ਹਿਰਾਸਤ 'ਚੋਂ ਰਿਹਾਅ ਮਗਰੋਂ ਧਰਨੇ 'ਚ ਪੁੱਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ

ENTERTAINMENT News Punjabi(ਤੜਕਾ ਪੰਜਾਬੀ)

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ

  • Edited By Cherry,
  • Updated: 22 Sep, 2026 10:58 AM
Entertainment
moushumi chatterjee s advice to her daughter
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਦੀ ਦਿੱਗਜ ਅਦਾਕਾਰਾ ਮੌਸਮੀ ਚੈਟਰਜੀ ਨੇ ਆਪਣੀ ਜ਼ਿੰਦਗੀ ਅਤੇ ਵਿਆਹ ਦੇ ਤਜ਼ਰਬਿਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਅਦਾਕਾਰਾ ਨੇ 1967 ਦੀ ਬੰਗਾਲੀ ਫਿਲਮ "ਬਾਲਿਕਾ ਵਧੂ" ਨਾਲ ਕਿਸ਼ੋਰ ਅਵਸਥਾ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੇ ਬੰਗਾਲੀ ਅਤੇ ਹਿੰਦੀ ਸਿਨੇਮਾ ਵਿੱਚ ਇੱਕ ਸਫਲ ਕਰੀਅਰ ਬਣਾਇਆ। ਹਾਲਾਂਖਿ ਮੌਸਮੀ ਦਾ ਵਿਆਹ ਛੋਟੀ ਉਮਰ ਵਿੱਚ ਹੀ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਹੇਮੰਤ ਕੁਮਾਰ ਦੇ ਪੁੱਤਰ ਜਯੰਤ ਮੁਖਰਜੀ ਨਾਲ ਹੋ ਗਿਆ ਸੀ ਪਰ ਹੁਣ ਉਹ ਆਪਣੀ ਧੀ, ਮੇਘਾ ਮੁਖਰਜੀ ਨੂੰ ਵਿਆਹ ਵਿੱਚ ਜਲਦਬਾਜ਼ੀ ਨਾ ਕਰਨ ਦੀ ਸਲਾਹ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਅੱਜ ਦੇ ਸਮੇਂ ਵਿੱਚ ਕੁੜੀਆਂ ਨੂੰ ਆਪਣੀ ਜ਼ਿੰਦਗੀ ਅਤੇ ਪਸੰਦ ਨੂੰ ਪਹਿਲ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

PunjabKesari

ਇੱਕ ਇਵੈਂਟ ਦੌਰਾਨ ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੀ ਧੀ ਨੂੰ ਸਪੱਸ਼ਟ ਕਿਹਾ ਹੈ ਕਿ ਕਿਸੇ ਨਾਲ ਰਿਲੇਸ਼ਨਸ਼ਿਪ ਵਿੱਚ ਹੋਣਾ ਅਤੇ ਉਸੇ ਨਾਲ ਵਿਆਹ ਕਰਨਾ ਦੋ ਵੱਖ-ਵੱਖ ਗੱਲਾਂ ਹਨ। ਉਨ੍ਹਾਂ ਕਿਹਾ, ਮੈਂ ਆਪਣੀ ਧੀ ਨੂੰ ਕਹਿੰਦੀ ਹਾਂ ਕਿ ਤੇਰਾ ਬੁਆਏਫ੍ਰੈਂਡ ਹੋ ਸਕਦਾ ਹੈ ਪਰ ਜ਼ਰੂਰੀ ਨਹੀਂ ਕਿ ਉਸੇ ਨਾਲ ਹੀ ਵਿਆਹ ਕਰੋ। ਅਦਾਕਾਰਾ ਨੇ ਦਰਸ਼ਕਾਂ ਵਿੱਚ ਮੌਜੂਦ ਔਰਤਾਂ ਨੂੰ ਖੁਦ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ। ਮੌਸਮੀ ਚੈਟਰਜੀ ਨੇ ਕਿਹਾ, "ਤੁਹਾਨੂੰ ਕੁੜੀਆਂ ਨੂੰ ਅੱਜ ਸਾਵਧਾਨ ਰਹਿਣਾ ਚਾਹੀਦਾ ਹੈ। ਥੋੜ੍ਹਾ ਸੁਆਰਥੀ ਅਤੇ ਖੁਦ 'ਤੇ ਧਿਆਨ ਦੇਣ ਵਾਲੀਆਂ ਬਣੋ, ਕਿਉਂਕਿ ਸਮਾਂ ਬਦਲ ਗਿਆ ਹੈ। ਗੀਤਾ ਵਿੱਚ ਵੀ ਲਿਖਿਆ ਹੈ, 'ਬਦਲਾਅ ਦੁਨੀਆ ਦਾ ਨਿਯਮ ਹੈ।" ਉਨ੍ਹਾਂ ਅਨੁਸਾਰ, ਕੁੜੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਖੁਸ਼ੀ ਅਤੇ ਸੰਤੁਸ਼ਟੀ ਦੇਣ।

ਇਹ ਵੀ ਪੜ੍ਹੋ: ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ

PunjabKesari

ਅਦਾਕਾਰਾ ਨੇ ਇਹ ਵੀ ਕਿਹਾ ਕਿ ਲੰਬੇ ਸਮੇਂ ਤੋਂ, ਕੁੜੀਆਂ ਨੂੰ ਆਪਣਾ ਸਹੁਰਾ ਘਰ ਸੰਭਾਲਣ ਅਤੇ ਘਰੇਲੂ ਕੰਮ ਸਿੱਖਣ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਰਹੀ ਹੈ, ਪਰ ਮੁੰਡੇ ਉਹੀ ਜ਼ਿੰਮੇਵਾਰੀਆਂ ਚੁੱਕਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਇਸ ਮਾਨਸਿਕਤਾ ਨੂੰ ਬਦਲਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੌਸਮੀ ਦੇ ਅਨੁਸਾਰ, ਘਰ ਅਤੇ ਰਿਸ਼ਤਿਆਂ ਦੀ ਜ਼ਿੰਮੇਵਾਰੀ ਸਿਰਫ਼ ਔਰਤਾਂ ਦੀ ਜ਼ਿੰਮੇਵਾਰੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

PunjabKesari

ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਲਤੀਆਂ ਕਦੇ ਨਾ ਦੁਹਰਾਉਣ ਅਤੇ ਕਿਹਾ ਕਿ ਉਹ ਖੁਦ ਜ਼ਿੰਦਗੀ ਵਿੱਚ ਇਸ ਮੰਤਰ ਦੀ ਪਾਲਣਾ ਕਰਦੀ ਹੈ। ਉਨ੍ਹਾਂ ਕਿਹਾ, "ਦੂਜਿਆਂ ਨੂੰ ਕੁਝ ਸਾਬਤ ਕਰਨ ਲਈ ਕੁਝ ਨਾ ਕਰੋ। ਮੈਂ ਹੁਣ 70 ਸਾਲਾਂ ਦੀ ਹਾਂ। ਜੋ ਤੁਹਾਨੂੰ ਪਸੰਦ ਹੈ ਉਹ ਕਰੋ। ਜੇ ਤੁਸੀਂ ਇੱਕ ਵਾਰ ਗਲਤੀ ਕਰਦੇ ਹੋ, ਤਾਂ ਇਸਨੂੰ ਨਾ ਦੁਹਰਾਓ। ਮੈਂ ਵੀ ਆਪਣੀ ਜ਼ਿੰਦਗੀ ਵਿੱਚ ਗਲਤੀਆਂ ਕੀਤੀਆਂ ਹਨ। ਪਰ ਜਦੋਂ ਮੈਨੂੰ ਅਹਿਸਾਸ ਹੋਇਆ ਕਿ ਉਹ ਕੰਮ ਸਹੀ ਨਹੀਂ ਸੀ, ਤਾਂ ਮੈਂ ਇਸਨੂੰ ਕਦੇ ਨਹੀਂ ਦੁਹਰਾਇਆ। ਅਸੀਂ ਇਨਸਾਨ ਹਾਂ, ਸਾਡੀ ਜ਼ਮੀਰ ਹੈ, ਪਰ ਅਸੀਂ ਇਸਦਾ ਵਿਸ਼ਲੇਸ਼ਣ ਨਹੀਂ ਕਰਦੇ।"

ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Moushumi Chatterjee
  • advice
  • daughter
  • boyfriend
  • marriage

'ਦ੍ਰਸ਼ਯਮ: ਦਿ ਕਨਕਲੂਜ਼ਨ' ਦੀ ਗਲੋਬਲ ਰਿਲੀਜ਼ ਲਈ ਪੈਨੋਰਮਾ ਸਟੂਡੀਓਜ਼ ਤੇ ਜ਼ੀ ਸਟੂਡੀਓਜ਼ ਨੇ ਮਿਲਾਇਆ ਹੱਥ

NEXT STORY

Stories You May Like

  • cold intensifies following unseasonal rain
    ਪੰਜਾਬ 'ਚ ਬੇਮੌਸਮੀ ਬਾਰਿਸ਼ ਮਗਰੋਂ ਵਧੀ ਠੰਡ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਮਾਹਿਰਾਂ ਨੇ ਦਿੱਤੀ ਖਾਸ ਸਲਾਹ
  • a babys cries echo in the home of a famous bollywood actress
    ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਗੂੰਜੀ ਕਿਲਕਾਰੀ ! ਸੋਸ਼ਲ ਮੀਡੀਆ 'ਤੇ ਪੋਸਟ ਪਾ ਦਿੱਤੀ Good News
  • father daughter marriage
    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
  • veteran actress lashes out at rumors of financial crisis
    "ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ ਅਦਾਕਾਰਾ
  • nana patekar is alive        claims famous bollywood actress
    'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • gurmeet choudhary isha malviya tum mere ho
    ਪਿਆਰ ’ਚ ਦਿਲ ਦੀ ਸੁਣੋ ਪਰ ਰਿਸ਼ਤੇ ਨੂੰ ਸਮਝਣਾ ਵੀ ਜ਼ਰੂਰੀ : ਗੁਰਮੀਤ
  • if you have a girlfriend  then marry her too
    'ਗਰਲਫ੍ਰੈਂਡ ਬਣਾਓ ਤਾਂ ਵਿਆਹ ਵੀ ਕਰੋ, ਕੁੜੀ ਨੂੰ ਮਾਂ ਬਣਾ ਕੇ ਛੱਡਣਾ ਗਲਤ': ਰਾਜਪਾਲ ਆਨੰਦੀਬੇਨ ਪਟੇਲ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranbir kapoor s phone number leaked video goes viral
      ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ
    • deepika padukone s diwali to be special with her two daughters
      2 ਧੀਆਂ ਨਾਲ ਦੀਪਿਕਾ ਪਾਦੁਕੋਣ ਦੀ ਦੀਵਾਲੀ ਹੋਵੇਗੀ ਖਾਸ
    • sai pallavi to appear as ips nitya reddy in   om  chapter 1
      'ਓਮ: ਚੈਪਟਰ 1' 'ਚ IPS ਨਿਤਿਆ ਰੈੱਡੀ ਦੀ ਭੂਮਿਕਾ 'ਚ ਨਜ਼ਰ ਆਵੇਗੀ ਸਾਈ ਪੱਲਵੀ
    • mirzapur   features in imdb  s annual top 10 indian web series list
      ‘ਮਿਰਜ਼ਾਪੁਰ’ ਨੇ ਰਚਿਆ ਇਤਿਹਾਸ: IMDb ਦੀਆਂ ਸਾਲਾਨਾ TOP 10 ਭਾਰਤੀ ਵੈੱਬ ਸੀਰੀਜ਼ਾਂ...
    • sharvari gets emotional while dancing with madhuri dixit
      ਮਾਧੁਰੀ ਦੀਕਸ਼ਿਤ ਨਾਲ ਡਾਂਸ ਕਰ ਭਾਵੁਕ ਹੋਈ ਸ਼ਰਵਰੀ
    • grand premiere of   ramayana   in america  film to release worldwide on november
      "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ...
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +