Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:12:38 PM

  • big incident bathinda

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ...

  • steal money and data from indian banks  by ai hackers

    ਭਾਰਤੀ ਬੈਂਕਾਂ ਤੋਂ ਪੈਸੇ ਤੇ ਡਾਟਾ ਚੋਰੀ ਕਰਨ ਦੀ...

  • punjab weather imd raining alert

    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੈਫ ਅਲੀ ਖ਼ਾਨ ’ਤੇ ਸ਼ਕਤੀਮਾਨ ਨੇ ਕੱਢੀ ਭੜਾਸ, ਕਿਹਾ- ‘ਆਪਣੇ ਧਰਮ ਨਾਲ ਅਜਿਹਾ ਕਰਕੇ ਦਿਖਾਓ’

ENTERTAINMENT News Punjabi(ਤੜਕਾ ਪੰਜਾਬੀ)

ਸੈਫ ਅਲੀ ਖ਼ਾਨ ’ਤੇ ਸ਼ਕਤੀਮਾਨ ਨੇ ਕੱਢੀ ਭੜਾਸ, ਕਿਹਾ- ‘ਆਪਣੇ ਧਰਮ ਨਾਲ ਅਜਿਹਾ ਕਰਕੇ ਦਿਖਾਓ’

  • Author Rahul Singh,
  • Updated: 08 Dec, 2020 04:19 PM
Mumbai
mukesh khanna angry on saif ali khan statement on humane ravana
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਆਪਣੀ ਆਉਣ ਵਾਲੀ ਫ਼ਿਲਮ ’ਚ ‘ਰਾਵਣ’ ਦੇ ਕਿਰਦਾਰ ਨੂੰ ਲੈ ਕੇ ਟਿੱਪਣੀ ਕਰਨ ਤੋਂ ਬਾਅਦ ਵਿਵਾਦਾਂ ’ਚ ਫਸੇ ਸੈਫ ਅਲੀ ਖ਼ਾਨ ਨੇ ਮੁਆਫੀ ਮੰਗਦਿਆਂ ਆਪਣੇ ਬਿਆਨ ਨੂੰ ਵਾਪਸ ਲੈ ਲਿਆ ਪਰ ਉਹ ਵਿਵਾਦਾਂ ’ਚ ਅਜੇ ਵੀ ਘਿਰੇ ਹੋਏ ਹਨ। ਅਸਲ ’ਚ ਪਹਿਲਾਂ ਸੈਫ ਅਲੀ ਖ਼ਾਨ ਨੇ ਇਸ ਫ਼ਿਲਮ ’ਚ ਆਪਣੇ ਕਿਰਦਾਰ ਤੇ ‘ਰਾਵਣ’ ਦੇ ਕਿਰਦਾਰ ਨੂੰ ਲੈ ਕੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਹ ਟਰੋਲ ਹੋ ਗਏ। ਹਾਲ ਹੀ ’ਚ ‘ਸ਼ਕਤੀਮਾਨ’ ਤੇ ‘ਮਹਾਭਾਰਤ’ ਦੇ ‘ਭੀਸ਼ਮ ਪਿਤਾਮਾਹ’ ਯਾਨੀ ਮੁਕੇਸ਼ ਖੰਨਾ ਨੇ ਇਸ ਮਾਮਲੇ ’ਤੇ ਸੈਫ ਨੂੰ ਘੇਰਿਆ ਤੇ ਸੋਸ਼ਲ ਮੀਡੀਆ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਆਪਣੇ ਧਰਮ ਦੇ ਨਾਲ ਅਜਿਹਾ ਕਰਕੇ ਦਿਖਾਵੇ, ਉਦੋਂ ਉਸ ਨੂੰ ਮੰਨੀਏ।

ਮੁਕੇਸ਼ ਖੰਨਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਰਾਹੀਂ ਸੈਫ ਅਲੀ ਖ਼ਾਨ ਦੇ ‘ਰਾਵਣ’ ਵਾਲੇ ਬਿਆਨ ’ਤੇ ਕਿਹਾ, ‘ਅਜੇ ਵੀ ਜਾਣੇ-ਅਣਜਾਣੇ ’ਚ ਫ਼ਿਲਮਕਾਰ ਫ਼ਿਲਮਾਂ ਦੇ ਤੂਨੀਰ ਨਾਲ ਸਾਡੇ ਸਨਾਤਨ ਧਰਮ ਤੇ ਉਨ੍ਹਾਂ ਦੇ ਧਾਰਮਿਕ ਕਿਰਦਾਰਾਂ ’ਤੇ ਹਮਲੇ ਕਰਨ ਤੋਂ ਬਾਜ਼ ਨਹੀਂ ਆ ਰਹੇ। ਲਕਸ਼ਮੀ ਬੰਬ ਫਟਿਆ ਨਹੀਂ, ਇਕ ਹੋਰ ਹਮਲਾ ਬੋਲ ਦਿੱਤਾ ਗਿਆ। ਮਸ਼ਹੂਰ ਕਲਾਕਾਰ ਸੈਫ ਅਲੀ ਖ਼ਾਨ ਨੇ ਇਕ ਇੰਟਰਵਿਊ ’ਚ ਇਤਰਾਜ਼ਯੋਗ ਖੁਲਾਸਾ ਕੀਤਾ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Mukesh Khanna (@iammukeshkhanna)

ਉਨ੍ਹਾਂ ਅੱਗੇ ਲਿਖਿਆ, ‘ਸੈਫ ਅਲੀ ਖ਼ਾਨ ਨੇ ਇਕ ਇੰਟਰਵਿਊ ’ਚ ਕਿਹਾ ਕਿ ਵੱਡੇ ਬਜਟ ’ਚ ਬਣਨ ਵਾਲੀ ‘ਆਦੀਪੁਰੁਸ਼’ ਫ਼ਿਲਮ ’ਚ ਲੰਕੇਸ਼ ਰਾਵਣ ਦਾ ਕਿਰਦਾਰ ਨਿਭਾਉਣਾ ਉਨ੍ਹਾਂ ਲਈ ਬਹੁਤ ਮਜ਼ੇਦਾਰ ਰਹੇਗਾ। ਉਸ ’ਚ ਰਾਵਣ ਨੂੰ ਬੁਰਾ ਨਹੀਂ, ਸਗੋਂ ਮਨੁੱਖੀ ਤੇ ਮਜ਼ੇਦਾਰ ਦਿਖਾਇਆ ਗਿਆ ਹੈ। ਉਸ ਨੂੰ ਅਸੀਂ ਦਿਆਲੂ ਬਣਾ ਦਿਆਂਗੇ। ਉਸ ’ਚ ਸੀਤਾ ਹਰਣ ਨੂੰ ਜਾਇਜ਼ ਦੱਸਿਆ ਜਾਵੇਗਾ। ਪਤਾ ਨਹੀਂ ਸੈਫ ਨੂੰ ਅਜਿਹਾ ਕਿਉਂ ਲੱਗ ਰਿਹਾ ਹੈ ਕਿ ਇਹ ਇੰਨਾ ਆਸਾਨ ਹੈ।’

ਮੁਕੇਸ਼ ਖੰਨਾ ਨੇ ਕਿਹਾ ਕਿ ਲੰਕੇਸ਼ ਕੋਈ ਗੇਂਦ ਨਹੀਂ, ਜਿਸ ਨੂੰ ਤੁਸੀਂ ਜਿਵੇਂ ਚਾਹੋ ਬੈਟ ਘੁਮਾ ਕੇ ਮਾਰ ਦਿਓ। ਉਸ ਨੂੰ ਮੈਂ ਉਸ ਦੀ ਨਾਦਾਨੀ ਕਹਾਂ ਜਾਂ ਮੂਰਖਤਾ। ਉਸ ਨੂੰ ਨਹੀਂ ਪਤਾ ਕਿ ਉਹ ਦੇਸ਼ ਦੇ ਕਰੋੜਾਂ ਭਾਰਤੀਆਂ ਦੀ ਆਸਥਾ ਨਾਲ ਖੇਡ ਰਿਹਾ ਹੈ ਜਾਂ ਫਿਰ ਇਹ ਕਿ ਉਸ ਨੂੰ ਪਤਾ ਹੈ ਫਿਰ ਵੀ ਜਾਣਬੁਝ ਕੇ ਬੋਲ ਰਿਹਾ ਹੈ, ਜਾਂ ਫਿਰ ਇਸ ਨੂੰ ਮੈਂ ਬੁੱਧੀਜੀਵੀ ਕਹਾਉਣ ਵਾਲੇ ਡਾਇਰੈਕਟਰ ਪ੍ਰੋਡਿਊਸਰ ਦੀ ਹਿੰਮਤ ਕਹਾਂ, ਜੋ ਅਜੇ ਵੀ ਅਜਿਹੀਆਂ ਫ਼ਿਲਮਾਂ ਬਣਾਉਣ ਦੀ ਜੁਰਅਤ ਰੱਖਦੇ ਹਨ।

ਨੋਟ– ਸੈਫ ਅਲੀ ਖ਼ਾਨ ਵਲੋਂ ‘ਰਾਵਣ’ ’ਤੇ ਦਿੱਤੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Mukesh Khanna
  • Saif Ali Khan
  • Humane Ravana
  • Adipurush

ਕਿਸਾਨ ਅੰਦੋਲਨ 'ਚ ਇਕ ਹੋਰ ਕਿਸਾਨ ਦਾ ਦਿਹਾਂਤ, ਰਵਿੰਦਰ ਗਰੇਵਾਲ ਨੇ ਪੋਸਟ ਸਾਂਝੀ ਕਰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • government bus contract employees protest for second day
    ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕਰਕੇ ਕੱਢੀ ਭੜਾਸ
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ ਮੋਬਾਇਲ ਲੁੱਟਿਆ
  • ibrahim ali khan calls kareena kapoor the  coolest stepmother ever
    "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹੀਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • abu salem  meeting  pyare khan  defamation case
    ਗੈਂਗਸਟਰ ਅਬੂ ਸਲੇਮ ਨਾਲ ਮੁਲਾਕਾਤ ! ਦੋਸ਼ਾਂ ਮਗਰੋਂ ਪਿਆਰੇ ਖ਼ਾਨ ਨੇ ਠੋਕਿਆ 250 ਕਰੋੜ ਦਾ ਮਾਣਹਾਨੀ ਕੇਸ
  • muneeba ali to lead the pakistan team
    ਮਹਿਲਾ ਇਮਰਜਿੰਗ ਨੇਸ਼ਨਜ਼ ਟ੍ਰੌਫੀ: ਮੁਨੀਬਾ ਅਲੀ ਕਰੇਗੀ ਪਾਕਿਸਤਾਨੀ ਟੀਮ ਦੀ ਅਗਵਾਈ
  • 16 year old hindu girl abducted in pakistan
    ਪਾਕਿਸਤਾਨ ’ਚ 16 ਸਾਲਾ ਹਿੰਦੂ ਕੁੜੀ ਅਗਵਾ, ਜ਼ਬਰਦਸਤੀ ਧਰਮ ਤਬਦੀਲੀ ਕਰ ਕੇ ਕਰਵਾਇਆ ਵਿਆਹ
  • uttarakhand chief minister pushkar singh dhami speaks to daler mehndi
    ਉਤਰਾਖੰਡ ਦੇ CM ਧਾਮੀ ਨੇ ਦਲੇਰ ਮਹਿੰਦੀ ਨਾਲ ਫ਼ੋਨ 'ਤੇ ਕੀਤੀ ਗੱਲ, ਕਿਹਾ- "ਵਿਵਾਦ ਛੱਡੋ, ਪਿਆਰ ਨਾਲ ਅੱਗੇ ਵਧੋ"
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +