Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:33:41 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ ਦੇ ਘਰ ਜਾਂਚ ਲਈ ਪਹੁੰਚੀ ਮੁੰਬਈ ਪੁਲਸ, ਪਰਿਵਾਰ ਨੇ ਮੌਤ ਦੀ ਸਾਜ਼ਿਸ਼ ਨੂੰ ਲੈ ਕੇ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਦੇ ਘਰ ਜਾਂਚ ਲਈ ਪਹੁੰਚੀ ਮੁੰਬਈ ਪੁਲਸ, ਪਰਿਵਾਰ ਨੇ ਮੌਤ ਦੀ ਸਾਜ਼ਿਸ਼ ਨੂੰ ਲੈ ਕੇ ਆਖੀ ਇਹ ਗੱਲ

  • Edited By Sunita,
  • Updated: 02 Sep, 2021 04:46 PM
Mumbai
mumbai police reached siddharth shukla house for investigation
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਮਸ਼ਹੂਰ ਅਦਾਕਾਰ ਸਿਧਾਰਥ ਸ਼ੁਕਲਾ ਦਾ 40 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਸਿਧਾਰਥ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੇ ਜੇਤੂ ਬਣੇ ਸਨ। ਜਾਣਕਾਰੀ ਮੁਤਾਬਕ, ਦਿਲ ਦਾ ਦੌਰਾ ਪੈਣ ਕਾਰਨ ਸਿਧਾਰਥ ਦਾ ਦਿਹਾਂਤ ਹੋਇਆ ਹੈ। ਹਾਲਾਂਕਿ ਮੁੰਬਈ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਬੀਤੀ ਰਾਤ ਮੁੰਬਈ 'ਚ ਉਨ੍ਹਾਂ ਦੀ ਸਿਹਤ ਵਿਗੜੀ ਸੀ। ਦਵਾਈ ਲੈਣ ਤੋਂ ਬਾਅਦ ਉਹ ਸੋਣ ਚੱਲੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ। ਇਸ ਤੋਂ ਬਾਅਦ ਸਵੇਰੇ ਉਹ ਉਠਿਆ ਹੀ ਨਹੀਂ, ਉਹ ਆਪਣੇ ਕਮਰੇ 'ਚ ਬੇਹੋਸ਼ ਦੀ ਹਾਲਤ 'ਚ ਮਿਲੇ ਸਨ। ਉਨ੍ਹਾਂ ਨੂੰ ਤੁਰੰਤ ਕੂਪਰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸਿਧਾਰਥ ਸ਼ੁਕਲਾ ਦੇ ਫੈਨਜ਼ ਲਈ ਇਹ ਬਹੁਤ ਬੁਰੀ ਖ਼ਬਰ ਹੈ। 

ਇਹ ਵੀ ਖ਼ਬਰ ਪੜ੍ਹੋ - ਵੱਡੀ ਖ਼ਬਰ : ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

ਸਿਧਾਰਥ ਦੇ ਘਰ ਜਾਂਚ ਕਰਨ ਪਹੁੰਚੀ ਮੁੰਬਈ ਪੁਲਸ
ਉਥੇ ਹੀ ਮੁੰਬਈ ਪੁਲਸ ਦੀ ਇਕ ਟੀਮ ਜਾਂਚ ਲਈ ਸਿਧਾਰਥ ਦੇ ਘਰ ਮੌਜੂਦ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਸਿਧਾਰਥ ਦੇ ਸਰੀਰ 'ਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਸੀ। ਮੌਤ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਸਿਧਾਰਥ ਦੇ ਪਰਿਵਾਰ ਨੇ ਵੀ ਕਿਸੇ ਤਰ੍ਹਾਂ ਦੀ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਉਨ੍ਹਾਂ ਦੀ ਮੌਤ ਦੀ ਅਸਲੀ ਵਜ੍ਹਾ ਸਾਹਮਣੇ ਆਵੇਗੀ। 
ਜਾਣਕਾਰੀ ਮੁਤਾਬਕ, ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੌਣ ਤੋਂ ਪਹਿਲਾਂ ਦਵਾਈ ਖਾਧੀ ਸੀ ਪਰ ਉਸ ਤੋਂ ਬਾਅਦ ਉਸ ਨੂੰ ਹੋਸ਼ ਨਹੀਂ ਆਈ। 

ਇਹ ਵੀ ਖ਼ਬਰ ਪੜ੍ਹੋ - ਮੌਤ ਤੋਂ ਪਹਿਲਾਂ ਸਿਧਾਰਥ ਸ਼ੁਕਲਾ ਮਾਂ ਰੀਤਾ ਸ਼ੁਕਲਾ ਨਾਲ ਆਏ ਸਨ ਨਜ਼ਰ, ਵੇਖੋ ਆਖਰੀ ਤਸਵੀਰਾਂ

ਪਰਿਵਾਰ ਨੇ ਸਾਜਿਸ਼ ਤੋਂ ਕੀਤਾ ਇਨਕਾਰ
ਪੁਲਸ ਨੂੰ ਸ਼ੁਰੂਆਤੀ ਪੁੱਛਗਿੱਛ 'ਚ ਸਿਧਾਰਥ ਸ਼ੁਕਲਾ ਦੇ ਪਰਿਵਾਰ ਨੇ ਕਿਸੇ ਤਰ੍ਹਾਂ ਦੀ ਸਾਜਿਸ਼ ਤੋਂ ਇਨਕਾਰ ਕੀਤਾ ਹੈ। ਪਰਿਵਾਰ ਦਾ ਇਹ ਬਿਆਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਭੈਣ ਤੇ ਜੀਜਾ ਹਸਪਤਾਲ 'ਚ 
ਕੂਪਰ ਹਸਪਤਾਲ 'ਚ ਸਿਧਾਰਥ ਸ਼ੁਕਲਾ ਦੀ ਭੈਣ ਤੇ ਜੀਜਾ ਮੌਜੂਦ ਹਨ। ਸਿਧਾਰਥ ਦੀ ਮਾਂ ਨੂੰ ਅਜੇ ਤਕ ਬੇਟੇ ਦੇ ਦਿਹਾਂਤ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। 

ਇਹ ਵੀ ਖ਼ਬਰ ਪੜ੍ਹੋ - ਸਿਧਾਰਥ ਸ਼ੁਕਲਾ ਦੀ ਮੌਤ ਨੇ ਤੋੜੀ ‘ਸਿਡਨਾਜ਼’ ਦੀ ਜੋੜੀ, ਸ਼ਹਿਨਾਜ਼ ਗਿੱਲ ਨੂੰ ਛੱਡ ਗਿਆ ਇਕੱਲਿਆਂ

ਕਰਨ ਕੁੰਦਰਾ ਨਾਲ ਹੋਈ ਸੀ ਆਖਰੀ ਗੱਲ
ਸਿਧਾਰਥ ਸ਼ੁਕਲਾ ਦੀ ਬੀਤੀ ਰਾਤ ਆਖਰੀ ਗੱਲ ਕਰਨ ਕੁੰਦਰਾ ਨਾਲ ਹੋਈ ਸੀ। ਕਰਨ ਕੁੰਦਰਾ ਨੇ ਸਿਧਾਰਥ ਦੇ ਦਿਹਾਂਤ ਦੀ ਜਾਣਕਾਰੀ ਮਿਲਣ 'ਤੇ ਸਵੇਰੇ ਟਵੀਟ ਕੀਤਾ ਅਤੇ ਇਸ ਗੱਲ ਦੀ ਜਾਣਕਾਰੀ ਦਿੱਤੀ।'

ਇਹ ਵੀ ਖ਼ਬਰ ਪੜ੍ਹੋ - ਸਿਧਾਰਥ ਦੀ ਮੌਤ ਦੀ ਖ਼ਬਰ ਸੁਣ ਬੁਰੀ ਤਰ੍ਹਾਂ ਟੁੱਟੀ ਸ਼ਹਿਨਾਜ਼, ਪਿਤਾ ਸੰਤੋਖ ਨੇ ਮੁੰਬਈ ਰਵਾਨਾ ਕੀਤਾ ਪੁੱਤਰ ਸ਼ਹਿਬਾਜ਼

 

ਸ਼ੁਰੂਆਤੀ ਕਰੀਅਰ
‘ਬਾਲਿਕਾ ਵਧੂ’ ’ਚ ਸ਼ਿਵ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਸਿਧਾਰਥ ਸ਼ੁਕਲਾ ਨੇ ਕਈ ਰਿਐਲਿਟੀ ਸ਼ੋਅਜ਼ ’ਚ ਹਿੱਸਾ ਲਿਆ ਸੀ। ਸਿਧਾਰਥ ਸ਼ੁਕਲਾ ਕਲਰਸ ਦੇ ਇਕ ਸ਼ੋਅ 'ਦਿਲ ਸੇ ਦਿਲ ਤਕ' 'ਚ ਰਸ਼ਮੀ ਦੇਸਾਈ ਨਾਲ ਵੀ ਨਜ਼ਰ ਆ ਚੁੱਕੇ ਹਨ। ਇਸ ਸੀਰੀਅਲ 'ਚ ਦੋਵਾਂ ਦੀ ਜੋੜੀ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ। ਉਨ੍ਹਾਂ ਨੇ ਸਾਲ 2013 'ਚ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' 'ਚ ਵੀ ਨਜ਼ਰ ਆਏ ਸਨ। ਇਸ ਸ਼ੋਅ ਦੇ ਜੱਜ ਕਰਨ ਜੋਹਰ ਸਨ। ਸਿਧਾਰਥ ਦੇ ਲੁਕਸ ਤੋਂ ਇੰਪ੍ਰੈੱਸ ਹੋ ਕੇ ਕਰਨ ਜੋਹਰ ਨੇ ਸ਼ੋਅ ਤੋਂ ਸਿਧਾਰਥ ਨੂੰ ਆਪਣੀ ਫ਼ਿਲਮ 'ਚ ਲਿਆ ਸੀ।

ਇਹ ਵੀ ਖ਼ਬਰ ਪੜ੍ਹੋ - ਮੁੜ ਮੁਸ਼ਕਿਲਾਂ 'ਚ ਘਿਰ ਸਕਦੇ ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ, ਕੋਰਟ ਨੇ ਪੁਲਸ ਤੋਂ ਮੰਗੀ ਰਿਪੋਰਟ

  • Sidharth Shukla
  • Death
  • Cooper Hospital
  • Mumbai Police
  • Investigation

ਸਿਧਾਰਥ ਦੀ ਮੌਤ ਦੀ ਖ਼ਬਰ ਸੁਣ ਬੁਰੀ ਤਰ੍ਹਾਂ ਟੁੱਟੀ ਸ਼ਹਿਨਾਜ਼, ਪਿਤਾ ਸੰਤੋਖ ਨੇ ਮੁੰਬਈ ਰਵਾਨਾ ਕੀਤਾ ਪੁੱਤਰ ਸ਼ਹਿਬਾਜ਼

NEXT STORY

Stories You May Like

  • family crushed truck
    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ ਦਰੜਿਆ, 4 ਦੀ ਮੌਤ, ਪਹੁੰਚੀ UP ਪੁਲਸ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • neet controversy  nda  senior leaders
    NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ ਗੱਲ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • delhi polices big statement on the news of deepke detention
    ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • boy who went to work dies after being beaten up
    ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • head breaks silence for the first time on dispute with kohli
    ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • bringing fresh comedy in stressful times  raghav juyal
      ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +