Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:19:49 PM

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • water level rises in ravi river  crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

  • now all private universities in punjab under the purview of rti

    ਹੁਣ RTI ਦੇ ਘੇਰੇ 'ਚ ਪੰਜਾਬ ਦੀਆਂ ਸਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ ਮਚਾਇਆ ਬਵਾਲ

ENTERTAINMENT News Punjabi(ਤੜਕਾ ਪੰਜਾਬੀ)

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ ਮਚਾਇਆ ਬਵਾਲ

  • Edited By Cherry,
  • Updated: 15 Apr, 2026 10:45 AM
Entertainment
muslim actor pressured hindu actress to eat beef
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਲਿਆਲਮ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਅਦਾਕਾਰ ਅਤੇ ਮਾਡਲ ਸ਼ਿਆਸ ਕਰੀਮ ਇੱਕ ਵਿਵਾਦਤ ਵੀਡੀਓ ਕਾਰਨ ਸੋਸ਼ਲ ਮੀਡੀਆ 'ਤੇ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸ਼ਿਆਸ ਆਪਣੀ ਦੋਸਤ ਅਤੇ ਅਦਾਕਾਰਾ ਅਨੁਮੋਲ ਅਨੁਕੁੱਟੀ 'ਤੇ ਕੈਮਰੇ ਦੇ ਸਾਹਮਣੇ ਜ਼ਬਰਦਸਤੀ ਬੀਫ ਖਾਣ ਲਈ ਦਬਾਅ ਪਾਉਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: 'ਧੁਰੰਦਰ' ਨੇ ਰਚਿਆ ਇਤਿਹਾਸ, 3000 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਬਣੀ ਦੇਸ਼ ਦੀ ਪਹਿਲੀ ਫਿਲਮ ਸੀਰੀਜ਼

Shocking!
Malayalam TV celebrity Shiyas Kareem forces a hindu woman Anumol to eat BEEF on camera!

He aggressively shouts: "Eat.. Eat… Anu Eat"

When she respectfully refuses, this bully turns nasty, mocks her, asks if she's a BJP follower!

This is the ugly face of #KeralaStory… pic.twitter.com/YPW36bg4wS

— Voice of Hindus (@Voiceofhindus) April 14, 2026

ਕੀ ਹੈ ਪੂਰਾ ਮਾਮਲਾ? 

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਕਲਿੱਪ ਕਿਸੇ ਪਾਰਟੀ ਦੀ ਦੱਸੀ ਜਾ ਰਹੀ ਹੈ, ਜਿੱਥੇ ਸ਼ਿਆਸ ਅਤੇ ਅਨੁਮੋਲ ਦੋਵੇਂ ਮੌਜੂਦ ਸਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਿਆਸ ਵਾਰ-ਵਾਰ ਅਨੁਮੋਲ ਨੂੰ ਬੀਫ ਖਾਣ ਲਈ ਕਹਿ ਰਹੇ ਹਨ। ਅਨੁਮੋਲ ਨੇ ਬਹੁਤ ਹੀ ਨਿਮਰਤਾ ਨਾਲ ਇਹ ਕਹਿ ਕੇ ਮਨ੍ਹਾ ਕਰ ਦਿੱਤਾ ਕਿ ਉਹ 'ਡਾਈਟਿੰਗ' 'ਤੇ ਹੈ, ਪਰ ਇਸ ਦੇ ਬਾਵਜੂਦ ਸ਼ਿਆਸ ਨੇ ਉਸ ਦਾ ਮਜ਼ਾਕ ਉਡਾਉਣਾ ਜਾਰੀ ਰੱਖਿਆ।

ਇਹ ਵੀ ਪੜ੍ਹੋ: ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ ਦਿੱਤਾ ਸਟਾਰ !

PunjabKesari

ਲੋਕਾਂ ਦਾ ਕਹਿਣਾ ਹੈ ਕਿ ਕਿਸੇ ਦੀ ਖਾਣ-ਪੀਣ ਦੀ ਪਸੰਦ ਦਾ ਇਸ ਤਰ੍ਹਾਂ ਮਜ਼ਾਕ ਉਡਾਉਣਾ ਅਤੇ ਉਸ 'ਤੇ ਆਪਣੀ ਗੱਲ ਥੋਪਣਾ ਬਿਲਕੁਲ ਗਲਤ ਹੈ। ਉਥੇ ਹੀ ਵੀਡੀਓ ਵਾਇਰਲ ਹੁੰਦੇ ਹੀ ਯੂਜ਼ਰਸ ਨੇ ਸ਼ਿਆਸ ਕਰੀਮ ਨੂੰ ਬੁਰੀ ਤਰ੍ਹਾਂ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈਆਂ ਨੇ ਇਸ ਨੂੰ 'ਗੁੰਡਾਗਰਦੀ' ਕਰਾਰ ਦਿੱਤਾ ਹੈ, ਜਦਕਿ ਕੁਝ ਨੇ ਕਿਹਾ ਕਿ ਦੋਸਤੀ ਦੇ ਨਾਂ 'ਤੇ ਕਿਸੇ ਦੀਆਂ ਧਾਰਮਿਕ ਜਾਂ ਨਿੱਜੀ ਭਾਵਨਾਵਾਂ ਨਾਲ ਖੇਡਣਾ ਸਹੀ ਨਹੀਂ ਹੈ। ਦੂਜੇ ਪਾਸੇ, ਕੁਝ ਲੋਕ ਸ਼ਿਆਸ ਦਾ ਬਚਾਅ ਵੀ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਨੁਮੋਲ ਪਹਿਲਾਂ ਵੀ ਬੀਫ ਖਾਂਦੀ ਰਹੀ ਹੈ, ਇਸ ਲਈ ਸ਼ਿਆਸ ਨੇ ਸਿਰਫ਼ ਦੋਸਤੀ ਵਿੱਚ ਅਜਿਹਾ ਕੀਤਾ ਹੋਵੇਗਾ। ਦੱਸਣਯੋਗ ਹੈ ਕਿ ਸ਼ਿਆਸ ਕਰੀਮ ਨੂੰ ਅਸਲੀ ਪਛਾਣ 'ਬਿੱਗ ਬੌਸ ਮਲਿਆਲਮ' ਦੇ ਪਹਿਲੇ ਸੀਜ਼ਨ ਤੋਂ ਮਿਲੀ ਸੀ। ਉੱਥੇ ਹੀ, ਅਨੁਮੋਲ ਅਨੁਕੁੱਟੀ ਵੀ ਇਸੇ ਸ਼ੋਅ ਦੇ 7ਵੇਂ ਸੀਜ਼ਨ ਦੀ ਜੇਤੂ ਰਹਿ ਚੁੱਕੀ ਹੈ। 

ਇਹ ਵੀ ਪੜ੍ਹੋ: ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ ਭਾਵੁਕ ਹੋਈ ਮਸ਼ਹੂਰ ਗਾਇਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Muslim actor
  • shiyas kareem
  • Hindu actress
  • anumol
  • beef

‘ਆਖ਼ਿਰੀ ਸਵਾਲ’ ਦਾ ਟੀਜ਼ਰ ਰਿਲੀਜ਼

NEXT STORY

Stories You May Like

  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • veteran actress reveals she had to do   c grade   films to repay rs 1 crore loan
    'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ ਅਦਾਕਾਰਾ ਨੇ ਕੀਤਾ ਵੱਡਾ ਖੁਲਾਸਾ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • nabi  s strength lies   pathan
    ਨਬੀ ਦੀ ਤਾਕਤ ਬੱਲੇਬਾਜ਼ਾਂ ਨੂੰ ਰੱਖਿਆਤਮਕ ਢੰਗ ਨਾਲ ਖੇਡਣ ਲਈ ਮਜਬੂਰ ਕਰਕੇ ਆਊਟ ਕਰਨ ਵਿੱਚ : ਪਠਾਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • police sub inspector result candidate named news creates controversy
    ਪੁਲਸ ਸਬ-ਇੰਸਪੈਕਟਰ ਦੇ ਨਤੀਜੇ 'ਚ 'News' ਨਾਂ ਦੇ ਉਮੀਦਵਾਰ 'ਤੇ ਮਚਿਆ ਬਵਾਲ, ਨੌਜਵਾਨ ਨੇ ਦਿੱਤੀ ਸਫ਼ਾਈ
  • unannounced cuts force residents of raiya to spend nights sitting up
    ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sony vija launches tamil idol with a r rahman
      ਸੋਨੀ ਵਿਜ਼ਾ ਨੇ AR ਰਹਿਮਾਨ ਦੇ ਸਹਿਯੋਗ ਨਾਲ ਲਾਂਚ ਕੀਤਾ ਸਿੰਗਿੰਗ ਰਿਐਲਿਟੀ ਸ਼ੋਅ...
    • rishab shetty shares photos of the   leadership in cinema   award
      ਰਿਸ਼ਭ ਸ਼ੈੱਟੀ ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ 'ਚ ਮਿਲੇ ਸਨਮਾਨ ਦੀਆਂ...
    • actor siddharth operation safed sagar
      "ਆਪ੍ਰੇਸ਼ਨ ਸਫੇਦ ਸਾਗਰ" 'ਚ ਅਦਾਕਾਰ ਸਿਧਾਰਥ ਨੇ ਨਿਭਾਈ ਮਰਹੂਮ ਸਕੁਐਡਰਨ ਲੀਡਰ...
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • indian musician arrested upon arrival in america
      ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...
    • new promo of  india  s top 1   released  anil kapoor will host the show
      "ਇੰਡੀਆ ਕੇ ਟੌਪ 1%" ਦਾ ਨਵਾਂ ਪ੍ਰੋਮੋ ਜਾਰੀ, ਅਨਿਲ ਕਪੂਰ ਕਰਨਗੇ ਸ਼ੋਅ ਨੂੰ ਹੋਸਟ
    • saiyami kher and vikram phadnis attend world premiere of  pal bhar ke liye
      ਸੈਯਾਮੀ ਖੇਰ ਤੇ ਵਿਕਰਮ ਫੜਨਿਸ ਨੇ "ਪਲ ਭਰ ਕੇ ਲੀਏ" ਦੇ ਵਿਸ਼ਵ ਪ੍ਰੀਮੀਅਰ 'ਚ...
    • famous actor suddenly loses weight
      ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ
    • famous actress banned from leaving the country
      ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...
    • famous actress made a big statement
      'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +