Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    1:55:42 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬੀੜੀ ਪੀਂਦੀ ਨਜ਼ਰ ਆਈ 'ਨਸੀਬ ਅਪਨਾ ਅਪਨਾ' ਦੀ ਮਾਸੂਮ 'ਚੰਦੋ', ਨਵੀਂ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਉੱਡੇ ਹੋਸ਼ !

ENTERTAINMENT News Punjabi(ਤੜਕਾ ਪੰਜਾਬੀ)

ਬੀੜੀ ਪੀਂਦੀ ਨਜ਼ਰ ਆਈ 'ਨਸੀਬ ਅਪਨਾ ਅਪਨਾ' ਦੀ ਮਾਸੂਮ 'ਚੰਦੋ', ਨਵੀਂ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਉੱਡੇ ਹੋਸ਼ !

  • Edited By Cherry,
  • Updated: 10 Mar, 2026 12:07 PM
Entertainment
naseeb apna apna s chando s changed avatar
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : 80 ਅਤੇ 90 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਰਾਧਿਕਾ ਸਰਥਕੁਮਾਰ, ਜਿਨ੍ਹਾਂ ਨੂੰ ਹਿੰਦੀ ਸਿਨੇਮਾ ਪ੍ਰੇਮੀ ਅੱਜ ਵੀ ਫ਼ਿਲਮ 'ਨਸੀਬ ਅਪਣਾ ਅਪਣਾ' (1986) ਦੀ ਮਾਸੂਮ 'ਚੰਦੋ' ਵਜੋਂ ਯਾਦ ਕਰਦੇ ਹਨ, ਇਨੀਂ ਦਿਨੀਂ ਆਪਣੇ ਇੱਕ ਨਵੇਂ ਰੂਪ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਰਾਧਿਕਾ ਦੀ ਨਵੀਂ ਤਮਿਲ ਫ਼ਿਲਮ 'ਥਾਈ ਕਿਜ਼ਾਵੀ' ਹਾਲ ਹੀ ਵਿਚ ਰਿਲੀਜ਼ ਹੋਈ ਹੈ, ਜਿਸ ਵਿਚ ਉਨ੍ਹਾਂ ਦਾ ਨਵਾਂ ਲੁੱਕ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ। ਉਥੇ ਜੇਕਰ ਇਸ ਫਿਲਮ ਦੀ ਬਾਕਸ ਆਫਿਸ 'ਤੇ ਕਮਾਈ ਦੀ ਗੱਲ ਕਰੀਏ ਤਾਂ ਦੁਨੀਆ ਭਰ ਵਿਚ ਰਿਲੀਜ਼ ਦੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਇਸ ਫ਼ਿਲਮ ਨੇ 50 ਕਰੋੜ ਰੁਪਏ ਦਾ ਅੰਕੜਾ ਪਾਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 'ਸ਼ਾਕਾ ਲਾਕਾ ਬੂਮ ਬੂਮ' ਫੇਮ ਅਦਾਕਾਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

PunjabKesari

ਪਛਾਣਨਾ ਹੋਇਆ ਔਖਾ

ਵਾਇਰਲ ਹੋ ਰਹੀ ਤਸਵੀਰ ਵਿੱਚ ਰਾਧਿਕਾ ਇੱਕ ਬੇਹੱਦ ਬਜ਼ੁਰਗ ਔਰਤ ਦੇ ਕਿਰਦਾਰ ਵਿੱਚ ਨਜ਼ਰ ਆ ਰਹੀ ਹੈ। ਫ਼ਿਲਮ ਵਿੱਚ ਉਨ੍ਹਾਂ ਦਾ ਨਾਂ 'ਪਵਨੂਥਾਈ' (Pavunuthayi) ਹੈ। ਚਿਹਰੇ 'ਤੇ ਝੁਰੜੀਆਂ, ਸਫੈਦ ਵਾਲ ਅਤੇ ਹੱਥ ਵਿੱਚ ਬੀੜੀ ਫੜੀ ਰਾਧਿਕਾ ਦਾ ਇਹ ਅੰਦਾਜ਼ ਉਨ੍ਹਾਂ ਦੇ ਪੁਰਾਣੇ ਕਿਰਦਾਰਾਂ ਤੋਂ ਬਿਲਕੁਲ ਉਲਟ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ਿਲਮ ਵਿੱਚ ਉਹ ਇੱਕ ਦਬੰਗ ਅਤੇ ਨਿਡਰ ਬਜ਼ੁਰਗ ਔਰਤ ਦੀ ਭੂਮਿਕਾ ਨਿਭਾਅ ਰਹੀ ਹੈ, ਜਿਸ ਤੋਂ ਪੂਰਾ ਪਿੰਡ ਥਰ-ਥਰ ਕੰਬਦਾ ਹੈ।

ਇਹ ਵੀ ਪੜ੍ਹੋ: ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ ਫਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ

PunjabKesari

ਕੀ ਹੈ ਫ਼ਿਲਮ ਦੀ ਕਹਾਣੀ?

ਫ਼ਿਲਮ 'Thai Kizhavi' ਇੱਕ ਪੇਂਡੂ ਡਰਾਮਾ ਹੈ, ਜਿਸ ਵਿੱਚ ਰਾਧਿਕਾ ਇੱਕ ਸਖ਼ਤ ਮਿਜ਼ਾਜ ਵਿਆਜਖੋਰ (Moneylender) ਦਾ ਕਿਰਦਾਰ ਨਿਭਾਅ ਰਹੀ ਹੈ। ਫ਼ਿਲਮ ਵਿੱਚ ਕਾਮੇਡੀ ਦੇ ਨਾਲ-ਨਾਲ ਇਮੋਸ਼ਨਲ ਡਰਾਮਾ ਵੀ ਦੇਖਣ ਨੂੰ ਮਿਲੇਗਾ। ਇਸ ਫ਼ਿਲਮ ਨੂੰ ਸ਼ਿਵ ਕੁਮਾਰ ਮੁਰੂਗੇਸਨ ਨੇ ਡਾਇਰੈਕਟ ਕੀਤਾ ਹੈ ਅਤੇ ਦੱਖਣੀ ਭਾਰਤੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਸ਼ਿਵਕਾਰਤੀਕੇਅਨ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ।

ਇਹ ਵੀ ਪੜ੍ਹੋ: 'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ ਪਤਨੀ ਨੇ ਲਾਏ ਗੰਭੀਰ ਇਲਜ਼ਾਮ

'ਚੰਦੋ' ਦੇ ਕਿਰਦਾਰ ਨਾਲ ਮਿਲੀ ਸੀ ਦੇਸ਼-ਭਰ 'ਚ ਪਛਾਣ

ਰਾਧਿਕਾ ਨੇ ਹਾਲਾਂਕਿ ਜ਼ਿਆਦਾਤਰ ਦੱਖਣ ਭਾਰਤੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ, ਪਰ ਉੱਤਰੀ ਭਾਰਤ ਵਿੱਚ ਉਨ੍ਹਾਂ ਨੂੰ ਅੱਜ ਵੀ ਰਿਸ਼ੀ ਕਪੂਰ ਦੇ ਨਾਲ ਫ਼ਿਲਮ 'ਨਸੀਬ ਅਪਣਾ ਅਪਣਾ' ਲਈ ਜਾਣਿਆ ਜਾਂਦਾ ਹੈ। ਉਸ ਫ਼ਿਲਮ ਵਿੱਚ ਉਨ੍ਹਾਂ ਦੀ ਸਾਦਗੀ ਅਤੇ ਉਨ੍ਹਾਂ ਦੀ 'ਚੋਟੀ' ਵਾਲੇ ਸਟਾਈਲ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਸੀ। ਹੁਣ 2026 ਵਿੱਚ ਉਨ੍ਹਾਂ ਦਾ ਇਹ ਨਵਾਂ ਪ੍ਰਯੋਗ ਸਾਬਤ ਕਰਦਾ ਹੈ ਕਿ ਇੱਕ ਕਲਾਕਾਰ ਲਈ ਉਮਰ ਸਿਰਫ਼ ਇੱਕ ਅੰਕੜਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Naseeb Apna Apna
  • Chando
  • new film
  • Thai Kizhavi

'ਸ਼ਾਕਾ ਲਾਕਾ ਬੂਮ ਬੂਮ' ਫੇਮ ਅਦਾਕਾਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

NEXT STORY

Stories You May Like

  • tight security  amarnath yatra  project hawk eye
    ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ "ਪ੍ਰੋਜੈਕਟ ਹਾਕ ਆਈ" ਸ਼ੁਰੂ
  • speeding bmw overturns after hitting divider in thane two dead
    ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹੀ ਤੇਜ਼ ਰਫ਼ਤਾਰ BMW, ਕਾਰ ਦੇ ਉੱਡੇ ਪਰਖੱਚੇ; 2 ਦੀ ਮੌਤ
  • heavy work  lehenga choli  young women  royal look
    ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
  • fake ib officer arrested by police in kathua
    ਕਠੂਆ 'ਚ ਫਰਜ਼ੀ ਆਈ. ਬੀ. ਅਧਿਕਾਰੀ ਚੜ੍ਹਿਆ ਪੁਲਸ ਅੜਿੱਕੇ, ਜਾਅਲੀ ਆਈ ਕਾਰਡ ਦਿਖਾ ਕੇ ਪਾਉਂਦਾ ਸੀ ਰੋਹਬ
  • a glimpse of prabhas sparks fan excitement for  kalki 2  and  spirit
    ਪ੍ਰਭਾਸ ਦੀ ਛੋਟੀ ਜਿਹੀ ਝਲਕ ਨਾਲ 'ਕਲਕੀ 2' ਤੇ 'ਸਪਿਰਿਟ' ਨੂੰ ਲੈ ਕੇ ਪ੍ਰਸ਼ੰਸਕਾਂ 'ਚ ਵਧੀ ਉਤਸੁਕਤਾ
  • massive explosion in hyderabad
    ਹੈਦਰਾਬਾਦ 'ਚ ਜ਼ਬਰਦਸਤ ਧਮਾਕਾ: ਕੋਲਕਾਤਾ ਤੋਂ ਆਏ ਸ਼ਖਸ ਦੀ ਮੌਤ, ਸਰੀਰ ਦੇ ਉੱਡੇ ਚੀਥੜੇ
  • new on government bus strike in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼ ਮੁਲਾਜ਼ਮਾਂ ਨੇ ਲਿਆ ਵੱਡਾ ਫ਼ੈਸਲਾ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shehnaaz gill gets married
      ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...
    • when the husband made the deal with a famous bollywood actress
      'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...
    • famous actress is going to become a mother
      ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ
    • arunabh kumar meets pm narendra modi with   panchayat   team
      ‘ਪੰਚਾਇਤ’ ਦੀ ਟੀਮ ਨਾਲ PM ਨਰਿੰਦਰ ਮੋਦੀ ਨੂੰ ਮਿਲੇ ਅਰੁਣਾਭ ਕੁਮਾਰ
    • two held after encounter with police
      ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...
    • this famous bollywood actress is dating arjun dhillon
      ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...
    • lock up 2   will not only show glamour  but also the true face of stars
      ਸਿਰਫ਼ ਗਲੈਮਰ ਨਹੀਂ, ਸਿਤਾਰਿਆਂ ਦਾ ਅਸਲੀ ਚਿਹਰਾ ਵੀ ਦਿਖਾਏਗਾ ‘ਲਾਕ ਅੱਪ 2’ :...
    • alpha   is a celebration of an attitude  alia bhatt
      'ਅਲਫਾ' ਇੱਕ ਐਟੀਟਿਊਡ ਦਾ ਜਸ਼ਨ ਹੈ : ਆਲੀਆ ਭੱਟ
    • a 10 year leap is coming to kyunki saas bhi kabhi bahu thi
      'ਕਿਊਂਕੀ ਸਾਸ ਭੀ ਕਭੀ ਬਹੂ ਥੀ' 'ਚ ਆਵੇਗਾ 10 ਸਾਲ ਦਾ ਲੀਪ, ਤੁਲਸੀ ਦੀ ਵਾਪਸੀ...
    • deepika padukone praises icc  s new rule for female cricketers
      ਦੀਪਿਕਾ ਪਾਦੂਕੋਣ ਨੇ ਮਹਿਲਾ ਕ੍ਰਿਕਟਰਾਂ ਲਈ ICC ਦੇ ਨਵੇਂ ਨਿਯਮਾਂ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +