Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    11:22:43 PM

  • west asia crisis should be resolved through dialogue and diplomacy

    'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ...

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

  • putin mocks g7 from brics platform

    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਨੋਰੰਜਨ ਜਗਤ ਨੂੰ ਵੱਡਾ ਝਟਕਾ: ਨੈਸ਼ਨਲ ਐਵਾਰਡ ਜੇਤੂ ਅਦਾਕਾਰ ਨੇ 56 ਸਾਲ ਦੀ ਉਮਰ 'ਚ ਛੱਡੀ ਦੁਨੀਆ

ENTERTAINMENT News Punjabi(ਤੜਕਾ ਪੰਜਾਬੀ)

ਮਨੋਰੰਜਨ ਜਗਤ ਨੂੰ ਵੱਡਾ ਝਟਕਾ: ਨੈਸ਼ਨਲ ਐਵਾਰਡ ਜੇਤੂ ਅਦਾਕਾਰ ਨੇ 56 ਸਾਲ ਦੀ ਉਮਰ 'ਚ ਛੱਡੀ ਦੁਨੀਆ

  • Edited By Sandeep Kumar,
  • Updated: 07 Jun, 2026 02:05 AM
Entertainment
national award winning actor salim kumar passes away
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਸ਼ਹੂਰ ਮਲਿਆਲਮ ਅਦਾਕਾਰ ਸਲੀਮ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਉਹ ਸਿਰਫ਼ 56 ਸਾਲ ਦੇ ਸਨ। ਉਨ੍ਹਾਂ ਦਾ ਦੇਹਾਂਤ ਮਲਿਆਲਮ ਫਿਲਮ ਇੰਡਸਟਰੀ ਲਈ ਇੱਕ ਵੱਡਾ ਝਟਕਾ ਹੈ। ਅਦਾਕਾਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਸ਼ਨੀਵਾਰ ਨੂੰ ਕੋਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ।

ਕਾਮੇਡੀ ਰੋਲ ਦੇ ਕਿੰਗ ਸਨ ਸਲੀਮ ਕੁਮਾਰ

ਸਲੀਮ ਕੁਮਾਰ ਨੂੰ 2010 ਵਿੱਚ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾਯੋਗ ਫਿਲਮ 'ਅਦਮਿੰਤੇ ਮਕਾਨ ਅਬੂ' ਲਈ ਬੈਸਟ ਐਕਟਰ ਦਾ ਰਾਸ਼ਟਰੀ ਫਿਲਮ ਪੁਰਸਕਾਰ ਮਿਲਿਆ ਸੀ। ਸਲੀਮ ਕੁਮਾਰ ਮੁੱਖ ਤੌਰ 'ਤੇ ਇੱਕ ਕਾਮੇਡੀ ਅਦਾਕਾਰ ਸਨ ਅਤੇ ਉਨ੍ਹਾਂ ਮਲਿਆਲਮ ਸਿਨੇਮਾ ਵਿੱਚ ਕੁਝ ਸਭ ਤੋਂ ਵੱਡੀਆਂ ਕਾਮੇਡੀ ਬਲਾਕ ਬਸਟਰ ਫਿਲਮਾਂ ਵਿੱਚ ਅਦਾਕਾਰੀ ਕੀਤੀ ਸੀ। ਉਨ੍ਹਾਂ ਨੂੰ 4 ਵਾਰ ਕੇਰਲ ਰਾਜ ਫਿਲਮ ਪੁਰਸਕਾਰ ਨਾਲ ਵੀ ਨਿਵਾਜਿਆ ਜਾ ਚੁੱਕਾ ਸੀ। ਉਨ੍ਹਾਂ ਦੇ ਕਾਮੇਡੀ ਡਾਇਲਾਗ ਦਾ ਇਸਤੇਮਾਲ ਮਲਿਆਲੀ ਲੋਕ ਅੱਜ ਵੀ ਰੋਜ਼ਾਨਾ ਦੀ ਗੱਲਬਾਤ ਵਿੱਚ ਅਕਸਰ ਕਰਦੇ ਹਨ।

PunjabKesari

ਅਦਾਕਾਰ ਸਲੀਮ ਕੁਮਾਰ ਦੀਆਂ ਕੁਝ ਫਿਲਮਾਂ ਜਿਵੇਂ ਕਿ C.I.D Moosa, Pulival Kalyanam ਬਹੁਤ ਹੀ ਜ਼ਿਆਦਾ ਹਿੱਟ ਰਹੀਆਂ। ਇਹ ਫਿਲਮਾਂ ਹਿੰਦੀ ਡਬਿੰਗ, ਯੂਟਿਊਬ ਅਤੇ ਟੀਵੀ ਰਾਹੀਂ ਉੱਤਰੀ ਭਾਰਤ ਦੇ ਦਰਸ਼ਕਾਂ ਤੱਕ ਵੀ ਪਹੁੰਚੀਆਂ। Achanurangatha Veedu ਵਿੱਚ ਉਸਨੇ ਆਪਣੀ ਕਾਮੇਡੀ ਇਮੇਜ ਤੋਂ ਵੱਖ ਹੋ ਕੇ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

ਕਾਂਗਰਸ ਪਾਰਟੀ ਦੇ ਕੱਟੜ ਸਮਰਥਕ

ਸਲੀਮ ਕੁਮਾਰ ਕਾਂਗਰਸ ਪਾਰਟੀ ਦੇ ਇੱਕ ਸਪੱਸ਼ਟ ਸਮਰਥਕ ਸਨ। ਖਰਾਬ ਸਿਹਤ ਦੇ ਬਾਵਜੂਦ ਉਨ੍ਹਾਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਅਗਵਾਈ ਵਾਲੀ ਯੂਡੀਐੱਫ ਲਈ ਸਰਗਰਮੀ ਨਾਲ ਪ੍ਰਚਾਰ ਕੀਤਾ ਸੀ। ਉਨ੍ਹਾਂ ਨੂੰ ਕਈ ਮੌਕਿਆਂ 'ਤੇ ਇਸਦੇ ਨੇਤਾਵਾਂ ਨਾਲ ਦੇਖਿਆ ਗਿਆ ਸੀ ਅਤੇ ਉਨ੍ਹਾਂ ਐਲਡੀਐਫ ਲੀਡਰਸ਼ਿਪ ਦੀ ਆਲੋਚਨਾ ਵੀ ਕੀਤੀ ਸੀ। ਉਨ੍ਹਾਂ ਦੇ ਬੇਟੇ ਚੰਦੂ ਸਲੀਮ ਕੁਮਾਰ ਵੀ ਇੱਕ ਐਕਟਰ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Malayalam film industry
  • Big shock
  • National Award winner
  • Actor Salim Kumar
  • Passes away
  • ਮਲਿਆਲਮ ਫਿਲਮ ਇੰਡਸਟਰੀ
  • ਵੱਡਾ ਝਟਕਾ
  • ਨੈਸ਼ਨਲ ਐਵਾਰਡ ਜੇਤੂ
  • ਅਦਾਕਾਰ ਸਲੀਮ ਕੁਮਾਰ
  • ਦੇਹਾਂਤ

ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ ਭਾਵੁਕ ਸ਼ਰਧਾਂਜਲੀ

NEXT STORY

Stories You May Like

  • miss austria passes away
    ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
  • 56 jewellery shops sealed in delhi anger grows among businessmen
    ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ ਦੀਆਂ ਦੁਕਾਨਾਂ ਸੀਲ, ਕਾਰੋਬਾਰੀਆਂ 'ਚ ਵਧਿਆ ਰੋਸ
  • china ends 32 year old tax exemption for foreign investors
    ਵਿਦੇਸ਼ੀ ਨਿਵੇਸ਼ਕਾਂ ਨੂੰ ਚੀਨ ਦਾ ਵੱਡਾ ਝਟਕਾ, 32 ਸਾਲ ਪੁਰਾਣੀ ਟੈਕਸ ਛੋਟ ਕੀਤੀ ਬੰਦ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • veteran singer passes away
    ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ ਵੀ ਜਤਾਇਆ ਦੁੱਖ
  • wrestler  gold medalist  national level  hospital
    5 ਵਾਰ ਦੀ ਗੋਲਡ ਮੈਡਲਿਸਟ ਨੈਸ਼ਨਲ ਲੈਵਲ ਰੈਸਲਰ ਨੇ ਜਵਾਕਾਂ ਸਣੇ ਛੱਡੀ ਦੁਨੀਆ ! ਹੋਈ ਦਰਦਨਾਕ ਮੌਤ
  • highcourt commuted the life imprisonment sentence to 7 years
    26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ ਬਦਲਿਆ
  • jharkhand higher education minister sudivya kumar passes away
    ਝਾਰਖੰਡ ਦੇ ਉੱਚ ਸਿੱਖਿਆ ਮੰਤਰੀ ਸੁਦਿਵਯ ਕੁਮਾਰ ਦਾ 56 ਸਾਲਾ ਉਮਰ 'ਚ ਦੇਹਾਂਤ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor suriya  s upcoming film   scene   to release on november 6
      ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
    • amitabh bachchan
      84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ
    • collaboration between arka media works and dream theatre
      ਡ੍ਰੀਮ ਥੀਏਟਰ ਅਤੇ ਆਰਕਾ ਮੀਡੀਆ ਵਰਕਸ ਦੀ ਸਾਂਝ: ‘ਬਾਹੂਬਲੀ’ ਯੂਨੀਵਰਸ ਨੂੰ ਗਲੋਬਲ...
    • atmosphere  laughter  happiness  set  king shivaji riteish deshmukh
      ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼...
    • singer vadda grewal acquitted in case registered under ndps act
      ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
    • hanuman ansh
      200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...
    • famous actor granted bail
      2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...
    • ammy virk
      'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ...
    • priyadarshan taught boman irani the value of spontaneous acting in   haiwaan
      ਫਿਲਮ ‘ਹੈਵਾਨ’ 'ਚ ਬੋਮਨ ਇਰਾਨੀ ਨੇ ਪ੍ਰਿਯਦਰਸ਼ਨ ਤੋਂ ਸਿੱਖਿਆ ਸਹਿਜ ਅਦਾਕਾਰੀ ਦਾ...
    • actor viineet kumar singh  s entry in akshay kumar  s film   samuk
      ਅਕਸ਼ੈ ਕੁਮਾਰ ਦੀ ਫਿਲਮ 'ਸਮੁਕ' 'ਚ ਅਦਾਕਾਰ ਵਿਨੀਤ ਕੁਮਾਰ ਸਿੰਘ ਦੀ ਐਂਟਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +