Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:47:30 AM

  • a commotion broke out in chandigarh schools before independence day

    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ...

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਬੱਡੀ ਤੋਂ ਬਾਡੀ ਬਿਲਡਰ ਤੇ ਮਾਡਲਿੰਗ ਦਾ ਸਫ਼ਰ, ਨਿੱਜੀ ਜ਼ਿੰਦਗੀ 'ਚ ਅਜਿਹਾ ਸੀ ਸਤਨਾਮ ਖੱਟੜਾ

ENTERTAINMENT News Punjabi(ਤੜਕਾ ਪੰਜਾਬੀ)

ਕਬੱਡੀ ਤੋਂ ਬਾਡੀ ਬਿਲਡਰ ਤੇ ਮਾਡਲਿੰਗ ਦਾ ਸਫ਼ਰ, ਨਿੱਜੀ ਜ਼ਿੰਦਗੀ 'ਚ ਅਜਿਹਾ ਸੀ ਸਤਨਾਮ ਖੱਟੜਾ

  • Edited By Sunita,
  • Updated: 29 Aug, 2020 04:53 PM
Jalandhar
national bodybuilder satnam khattra
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਸਾਲ 2020 ਜਦੋਂ ਤੋਂ ਸ਼ੁਰੂ ਹੋਇਆ ਹੈ ਕਿ ਇੰਡਸਟਰੀ ਨੂੰ ਲੱਗਦਾ ਹੈ ਕਿਸੇ ਦੀ ਬਹੁਤ ਬੁਰੀ ਨਜ਼ਰ ਲੱਗ ਗਈ ਹੈ। 2020 ਨੇ ਕਈ ਨਾਮੀ ਸਿਤਾਰਿਆਂ ਤੋਂ ਸਾਨੂੰ ਹਮੇਸ਼ਾ ਲਈ ਵਿਛੋੜ ਦਿੱਤਾ ਹੈ। ਨੌਜਵਾਨ ਪੀੜ੍ਹੀ ਨੂੰ ਜਿਮ ਲਈ ਉਤਸ਼ਾਹਿਤ ਕਰਨ ਵਾਲੇ ਸਤਨਾਮ ਖੱਟੜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਹੁਣ ਫਿੱਟਨੈੱਸ ਇੰਡਸਟਰੀ 'ਚ ਸੋਗ ਦੀ ਲਹਿਰ ਛਾ ਗਈ ਹੈ। ਸਤਨਾਮ ਖੱਟੜਾ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਕੋਚ ਰੋਹਿਸ਼ ਖਹਿਰਾ ਨੇ ਸੋਸ਼ਲ ਮੀਡੀਆ ਦੇ ਜਰੀਏ ਦਿੱਤੀ ਹੈ।
ਸਤਨਾਮ ਖੱਟੜਾ ਦੇ ਪੰਜਾਬ 'ਚ ਉਨ੍ਹਾਂ ਦੀ ਬਾਡੀ ਨੂੰ ਚਾਹੁਣ ਵਾਲੇ ਲੱਖਾਂ ਫਾਲੋਅਰਸ ਹਨ। ਸਤਨਾਮ ਖੱਟੜਾ ਦੇ ਇੰਝ ਇੱਕ ਦਮ ਚਲੇ ਜਾਣ ਤੋਂ ਬਾਅਦ ਫਿੱਟਨੈੱਸ ਇੰਡਸਟਰੀ 'ਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਇਹ ਜਾਣ ਕੇ ਬਹੁਤ ਵੱਡਾ ਧੱਕਾ ਲੱਗਿਆ ਹੈ। ਉਹ ਸੋਸ਼ਲ ਮੀਡੀਆ ਦੇ ਜਰੀਏ ਆਪਣੇ ਆਈਡਲ ਰਹਿ ਚੁੱਕੇ ਸ਼ਖਸ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਉਨ੍ਹਾਂ ਦੇ ਲਈ ਦੁੱਖ ਭਰੀਆਂ ਪੋਸਟਾਂ ਸਾਂਝੀਆਂ ਕਰ ਰਹੇ ਹਨ।

2011 'ਚ ਕੇਨੈਡਾ ਗਏ ਸਨ ਸਤਨਾਮ ਖੱਟੜਾ
ਸਤਨਾਮ ਖੱਟੜਾ ਦੇ ਦੋਸਤ ਗੁਰਪ੍ਰੀਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2011 'ਚ ਮੈਂ ਤੇ ਸਤਨਾਮ ਖੱਟੜਾ ਇਕੱਠੇ ਕਬੱਡੀ ਖੇਡਣ ਕੇਨੈਡਾ ਗਏ ਸਨ। ਇਸ ਤੋਂ 1-2 ਸਾਲ ਬਾਅਦ ਹੀ ਸਤਨਾਮ ਖੱਟੜਾ ਨੇ ਬਾਡੀ ਬਿਲਡਰ ਬਣਨ ਦਾ ਸਫ਼ਰ ਸ਼ੁਰੂ ਕੀਤਾ। 2 ਸਾਲਾ 'ਚ ਸਤਨਾਮ ਖੱਟੜਾ ਨੇ ਬਾਡੀ ਬਿਲਡਰ ਵਜੋਂ ਇਨ੍ਹੀਂ ਪ੍ਰਸਿੱਧੀ ਖੱਟੀ ਕਿ ਪੰਜਾਬ ਦਾ ਹਰ ਨੌਜਵਾਨ ਉਨ੍ਹਾਂ ਨੂੰ ਜਾਣਨ ਲੱਗਾ। ਸਤਨਾਮ ਖੱਟੜਾ ਅਜਿਹਾ ਸਿਤਾਰਾ ਸੀ, ਜਿਸ ਨੇ ਹਰ ਖ਼ੇਤਰ 'ਚ ਪ੍ਰਸਿੱਧੀ ਖੱਟੀ। ਉਨ੍ਹਾਂ ਨੇ ਕਬੱਡੀ, ਬਾਡੀ ਬਿਲਡਰ ਤੇ ਮਾਡਲਿੰਗ ਦੇ ਖ਼ੇਤਰ 'ਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਸਨ।

ਮੇਲਿਆਂ ਤੇ ਅਖਾੜਿਆਂ ਦੀ ਰੌਣਕ ਸੀ ਸਤਨਾਮ
ਕਬੱਡੀ ਦੇ ਖ਼ੇਤਰ 'ਚੋਂ ਬਾਡੀ ਬਿਲਡਰ ਦੇ ਖ਼ੇਤਰ 'ਚ ਪ੍ਰਸਿੱਧੀ ਖੱਟਣ ਵਾਲੇ ਖੱਟੜਾ ਹਮੇਸ਼ਾ ਹੀ ਮੇਲਿਆਂ ਤੇ ਅਖਾੜਿਆਂ ਦੀ ਰੌਣਕ ਬਣਦੇ ਸਨ। ਵੱਡੇ-ਵੱਡੇ ਟੂਰਨਾਮੈਂਟਾਂ 'ਚ ਸਤਨਾਮ ਖੱਟੜਾ ਮੁੱਖ ਮਹਿਮਾਨ ਵਜੋਂ ਜਾਇਆ ਕਰਦੇ ਸਨ ਅਤੇ ਖਿਡਾਰੀਆਂ ਨੂੰ ਡਾਈਟ ਤੇ ਹੋਰ ਪੌਸ਼ਕ ਤੱਤਾਂ ਬਾਰੇ ਗਿਆਨ ਦਿੰਦੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਸੀ।
PunjabKesari
ਮਾਡਲਿੰਗ 'ਚ ਵੀ ਖੱਟ ਚੁੱਕੇ ਨੇ ਪ੍ਰਸਿੱਧੀ
ਦੱਸ ਦਈਏ ਕਿ ਸਤਨਾਮ ਖੱਟੜਾ ਫਿੱਟਨੈੱਸ ਵਜੋਂ ਹੀ ਨਹੀਂ ਸਗੋਂ ਮਾਡਲ ਵਜੋਂ ਵੀ ਕਾਫ਼ੀ ਮਸ਼ਹੂਰ ਸਨ। ਸਤਨਾਮ ਖੱਟੜਾ ਕਈ ਗੀਤਾਂ 'ਚ ਮਾਡਲ ਦੇ ਤੌਰ 'ਤੇ ਨਜ਼ਰ ਆ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਖੱਟੜਾ 'ਟਿੱਕ ਟਾਕ' 'ਤੇ ਕਾਫ਼ੀ ਮਸ਼ਹੂਰ ਸਨ। ਲੋਕ ਇਨ੍ਹਾਂ ਦੀਆਂ ਵੀਡੀਓਜ਼ ਨੂੰ ਕਾਫ਼ੀ ਪਸੰਦ ਕਰਦੇ ਸਨ। ਸਤਨਾਮ ਖੱਟੜਾ 'ਡੋਲਾ ਜੱਟ ਦਾ', 'ਰੋਟੀ ਜੋਗਾ ਰੱਖੀ', '4 ਫਾਇਰ', 'ਡਸੀਜ਼ਨ', ਅਤੇ 'ਚਿੱਟਾ 2' ਵਰਗੇ ਗੀਤਾਂ 'ਚ ਮਾਡਲਿੰਗ ਕਰ ਚੁੱਕੇ ਹਨ।

ਨਸ਼ਿਆਂ ਦੀ ਦਲਦਲ ਦਾ ਸੱਚ
ਸਤਨਾਮ ਖੱਟੜਾ ਦੀ ਮੌਤ ਤੋਂ ਬਾਅਦ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਉਹ ਨਸ਼ੇ ਦੀ ਦਲਦਲ 'ਚ ਵੀ ਫਸੇ ਸਨ ਪਰ ਉਨ੍ਹਾਂ ਦੇ ਕਰੀਬੀ ਦੋਸਤ ਨੇ ਇਸ ਖ਼ਬਰਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਤਨਾਮ ਖੱਟੜਾ ਕੋਈ ਨਸ਼ਾ ਨਹੀਂ ਕਰਦਾ ਸੀ। ਲੋਕੀਂ ਤਾਂ ਬਸ ਆਵੇਂ ਹੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ ਕਰ ਰਹੀ ਹੈ। ਉਹ ਸਾਫ਼ ਦਿਲ ਦਾ ਤੇ ਬੜਾ ਨੇਕ ਇਨਸਾਨ ਸੀ।
PunjabKesari
ਮੌਤ ਦਾ ਕਾਰਨ
ਸਤਨਾਮ ਖੱਟੜਾ ਦੇ ਕਰੀਬੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੇ ਸੈੱਲ (ਓ. ਟੀ. ਪੀ, ਟੀ. ਐੱਲ. ਸੀ) ਬਹੁਤ ਜ਼ਿਆਦਾ ਘੱਟ ਗਏ ਸਨ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਡੇ ਖ਼ੇਤਰ ਦੇ ਹਰ ਤੀਜੇ ਘਰ 'ਚ ਇਹ ਬੀਮਾਰੀ ਹੈ। ਹਾਲਾਂਕਿ ਸਤਨਾਮ ਖੱਟੜਾ ਦੇ ਦੋਸਤ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਦੇ ਵੀ ਸੈੱਲ ਘਟੇ ਹੋਏ ਹਨ।
ਦੱਸਿਆ ਜਾਂਦਾ ਹੈ ਕਿ ਸਤਨਾਮ ਰੋਜ਼ਾਨਾ 20 ਕਿਲੋ ਮੀਟਰ ਦੌੜਦਾ ਸੀ। ਉਹ ਆਪਣੀ ਸਿਹਤ ਪ੍ਰਤੀ ਇੰਨੇ ਜ਼ਿਆਦਾ ਸੁਚੇਤ ਸਨ ਕਿ ਆਪਣੀ ਹਰ ਖਾਣ-ਪੀਣ ਵਾਲੀ ਚੀਜ਼ 'ਤੇ ਖ਼ਾਸ ਧਿਆਨ ਦਿੰਦੇ ਸਨ।
PunjabKesari
ਗਰੀਬਾਂ ਲਈ ਬਣਦੇ ਸਨ ਫ਼ਰਿਸ਼ਤਾ
ਸਤਨਾਮ ਖੱਟੜਾ ਬਹੁਤ ਹੀ ਸਾਫ਼ ਤੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਨੇ ਕਦੇ ਵੀ ਆਪਣੇ ਪ੍ਰਸਿੱਧੀ 'ਤੇ ਘਮੰਡ ਨਹੀਂ ਕੀਤਾ। ਉਹ ਹਮੇਸ਼ਾ ਹੀ ਗਰੀਬਾਂ ਦੀ ਮਦਦ ਲਈ ਅੱਗੇ ਆਉਂਦੇ ਸਨ। ਕਈ ਵਾਰ ਉਹ ਆਪਣੇ ਆਲੇ-ਦੁਆਲੇ ਦੇ ਗਰੀਬ ਲੋਕਾਂ ਦੀ ਮਦਦ ਕਰ ਚੁੱਕੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਉਹ ਕਈ ਗਰੀਬ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਚੁੱਕਦੇ ਸਨ। ਗਰੀਬ ਲੋਕਾਂ ਨਾਲ ਉਨ੍ਹਾਂ ਨੂੰ ਕਿੰਨੀ ਹਮਦਰਦੀ ਸੀ, ਇਸ ਗੱਲ ਦਾ ਅੰਦਾਜ਼ਾ ਤੁਸੀਂ ਸਤਨਾਮ ਖੱਟੜਾ ਦੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਤੋਂ ਵੀ ਲਾ ਸਕਦੇ ਹੋ। ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਉਨ੍ਹਾਂ ਵਲੋਂ ਗਰੀਬ ਲੋਕਾਂ/ਬੱਚਿਆਂ ਦੀ ਮਦਦ ਕਰਦਿਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਇਹ ਆਖ ਸਕਦੇ ਹੋ ਕਿ ਸਤਨਾਮ ਖੱਟੜਾ ਲੋਕ ਭਲਾਈ ਦੇ ਕੰਮਾਂ 'ਚ ਆਪਣਾ ਸਹਿਯੋਗ ਦਿੰਦੇ ਸਨ।
PunjabKesari
ਖੱਟੜਾ ਦੀ ਅਚਾਨਕ ਮੌਤ 'ਤੇ ਪ੍ਰਸ਼ੰਸਕਾਂ ਵਲੋਂ ਜਤਾਇਆ ਜਾ ਰਿਹਾ ਖ਼ਦਸ਼ਾ
ਤੰਦਰੁਸਤ ਸਤਨਾਮ ਖੱਟੜਾ ਦੀ ਅਚਾਨਕ ਮੌਤ ਹੋਣ ਦੀ ਖ਼ਬਰ 'ਤੇ ਕਿਸੇ ਨੂੰ ਯਕੀਨ ਨਹੀਂ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿਹਤਮੰਦ ਤੇ ਹਮੇਸ਼ਾ ਫਿੱਟ ਰਹਿਣ ਵਾਲਾ ਨੌਜਵਾਨ, ਜਿਸ ਨੂੰ ਕੋਈ ਬੀਮਾਰੀ ਨਹੀਂ ਸੀ, ਅਚਾਨਕ ਕਿਵੇਂ ਮਰ ਸਕਦਾ ਹੈ, ਉਹ ਵੀ ਦਿਲ ਦਾ ਦੌਰਾ ਪੈਣ ਕਾਰਨ। ਲੋਕਾਂ ਨੇ ਸਤਨਾਮ ਖੱਟੜਾ ਦੀ ਮੌਤ 'ਤੇ ਖ਼ਦਸ਼ਾ ਜਤਾਉਂਦਿਆਂ ਮੌਤ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਸਤਨਾਮ ਖੱਟੜਾ ਦੀ ਮੌਤ 'ਤੇ ਪ੍ਰਤੀਕਿਰਿਆ ਦਿੰਦਿਆਂ ਲੋਕਾਂ ਨੇ ਇਹ ਮੰਗ ਕੀਤੀ ਹੈ।
ਲੋਕਾਂ ਨੂੰ ਲੱਗਦਾ ਹੈ ਕਿ ਜਦੋਂ ਆਮ ਬੰਦਾ ਬਰਾਂਡ ਬਣ ਜਾਂਦਾ ਹੈ ਤਾਂ ਵਿਰੋਧੀ ਲੋਕੀਂ ਉਸ ਨੂੰ ਹੇਠਾਂ ਸੁੱਟਣ ਲਈ ਕੋਈ ਵੀ ਕਰਤੂਤ ਕਰ ਸਕਦੇ ਹਨ। ਲੋਕੀਂ ਹੀ ਨਹੀਂ ਸਗੋਂ ਸਾਬਕਾ ਖਿਡਾਰੀ ਅਜਮੇਰ ਤੇ ਸਤਨਾਮ ਦਾ ਦੋਸਤ ਅਰਸ਼ ਬੂੱਟੜ ਵੀ ਮੌਤ ਦੀ ਜਾਂਚ ਦੀ ਮੰਗ ਕਰ ਰਹੇ ਹਨ।

  • National Bodybuilder
  • Satnam Khattra
  • Died
  • Fitness Industry

ਨਸ਼ਿਆਂ ਦੀ ਦਲਦਲ 'ਚ ਫ਼ਸੇ ਸਤਨਾਮ ਬਾਰੇ ਉੱਡ ਰਹੀਆਂ ਅਫ਼ਵਾਹਾਂ ਸਬੰਧੀ ਦੋਸਤ ਨੇ ਦੱਸੀ ਅਸਲੀਅਤ

NEXT STORY

Stories You May Like

  • famous kabaddi players   punjab
    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • famous actor reveals the biggest   secret   of his life
    'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ...
  • international kabaddi player  s grief overwhelms him wife
    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ...
  • donald trump  s son in law michael boulos arrives in kochi on a private visit
    ਨਿੱਜੀ ਦੌਰੇ 'ਤੇ ਕੋਚੀ ਪਹੁੰਚਿਆ ਡੋਨਾਲਡ ਟਰੰਪ ਦਾ ਜਵਾਈ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ ਸਹੂਲਤ ਦਾ ਮੁੱਦਾ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the marriage of a famous punjabi singer is about to break up
      ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...
    • four powerful posters released ahead of  mirzapur  the movie  trailer
      'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +