Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:36:35 PM

  • big incident in punjab

    ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ...

  • private schools dominate 10th class merit

    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ...

  • jalandhar new orders

    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ...

  • auto incident

    ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪੀ. ਐੱਮ. ਮੋਦੀ ਨੂੰ ‘ਕੇ. ਜੀ. ਐੱਫ. 2’ ਦੀ ਰਿਲੀਜ਼ ਮੌਕੇ ਨੈਸ਼ਨਲ ਹਾਲੀਡੇ ਕਰਨ ਦੀ ਉਠੀ ਮੰਗ, ਵਾਇਰਲ ਹੋਈ ਚਿੱਠੀ

ENTERTAINMENT News Punjabi(ਤੜਕਾ ਪੰਜਾਬੀ)

ਪੀ. ਐੱਮ. ਮੋਦੀ ਨੂੰ ‘ਕੇ. ਜੀ. ਐੱਫ. 2’ ਦੀ ਰਿਲੀਜ਼ ਮੌਕੇ ਨੈਸ਼ਨਲ ਹਾਲੀਡੇ ਕਰਨ ਦੀ ਉਠੀ ਮੰਗ, ਵਾਇਰਲ ਹੋਈ ਚਿੱਠੀ

  • Author Rahul Singh,
  • Updated: 02 Feb, 2021 04:02 PM
Mumbai
national holiday demand on the release of kgf 2
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕੰਨੜ ਸੁਪਰਸਟਾਰ ਯਸ਼ ਦੀ ਫ਼ਿਲਮ ‘ਕੇ. ਜੀ. ਐੱਫ. 2’ ਨੂੰ ਲੈ ਕੇ ਪ੍ਰਸ਼ੰਸਕਾਂ ’ਚ ਕਿਸ ਹੱਦ ਤਕ ਉਤਸ਼ਾਹ ਹੈ, ਇਸ ਗੱਲ ਦਾ ਅੰਦਾਜ਼ਾ ਤੁਸੀਂ ਇਥੋਂ ਲਗਾ ਲਓ ਕਿ ਫ਼ਿਲਮ ਦੀ ਰਿਲੀਜ਼ ਡੇਟ ਵਾਲੇ ਦਿਨ ਨੈਸ਼ਨਲ ਹਾਲੀਡੇ ਦੀ ਮੰਗ ਕੀਤੀ ਜਾ ਰਹੀ ਹੈ।

ਜੀ ਹਾਂ, ਸੋਸ਼ਲ ਮੀਡੀਆ ’ਤੇ ਇਕ ਚਿੱਠੀ ਵਾਇਰਲ ਹੋ ਰਹੀ ਹੈ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ‘ਕੇ. ਜੀ. ਐੱਫ. 2’ ਦੀ ਰਿਲੀਜ਼ ਡੇਟ ’ਤੇ ਉਹ ਅਧਿਕਾਰਤ ਛੁੱਟੀ ਦਾ ਐਲਾਨ ਕਰਨ। ਫ਼ਿਲਮ 16 ਜੁਲਾਈ, 2021 ਨੂੰ ਸਿਨੇਮਾਘਰਾਂ ’ਚ ਰਿਲੀਜ਼ ਕੀਤੀ ਜਾਣੀ ਹੈ।

Dear @PMOIndia @narendramodi sir Consider Fans Emotion🥰😁 And Declare National Holiday On 16/7/2021💥#KGFChapter2 #YashBOSS #KGFChapter2onJuly16 pic.twitter.com/1Idm64pgwV

— Rocking Styles (@styles_rocking) January 30, 2021

ਇਸ ਦੌਰਾਨ ਯਸ਼ ਦੇ ਪ੍ਰਸ਼ੰਸਕਾਂ ਨੇ ਪੀ. ਐੱਮ. ਮੋਦੀ ਦੇ ਨਾਂ ’ਤੇ ਇਕ ਚਿੱਠੀ ਲਿਖੀ ਹੈ, ਜਿਸ ’ਚ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਫ਼ਿਲਮ ਦੀ ਰਿਲੀਜ਼ ਵਾਲੇ ਦਿਨ ਪੀ. ਐੱਮ. ਨੈਸ਼ਨਲ ਹਾਲੀਡੇ ਦਾ ਐਲਾਨ ਕਰਨ। ਜਿਵੇਂ ਅਸੀਂ ਸਾਰੇ ਜਾਣਦੇ ਹਾਂ ਕਿ ਯਸ਼ ਸਟਾਰਰ ‘ਕੇ. ਜੀ. ਐੱਫ. 2’ 16 ਜੁਲਾਈ, 2021 ਨੂੰ ਰਿਲੀਜ਼ ਹੋ ਰਹੀ ਹੈ।

#KGFChapter2 Worldwide Theatrical Release On July 16th, 2021.#KGFChapter2onJuly16@TheNameIsYash @prashanth_neel @VKiragandur @hombalefilms @duttsanjay @TandonRaveena @SrinidhiShetty7 @prakashraaj @BasrurRavi @bhuvangowda84 @excelmovies @AAFilmsIndia @VaaraahiCC @PrithvirajProd pic.twitter.com/fFIEojSpmQ

— Prashanth Neel (@prashanth_neel) January 29, 2021

ਚਿੱਠੀ ’ਚ ਅੱਗੇ ਲਿਖਿਆ ਹੈ ਕਿ ਜ਼ਿਆਦਾਤਰ ਲੋਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਲਈ ਅਸੀਂ ਤੁਹਾਡੇ ਤੋਂ ਇਸ ਦਿਨ ਨੈਸ਼ਨਲ ਹਾਲੀਡੇ ਕਰਨ ਦੀ ਬੇਨਤੀ ਕਰ ਰਹੇ ਹਾਂ। ਕਿਰਪਾ ਕਰਕੇ ਸਾਡੀਆਂ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਇਹ ਸਿਰਫ ਇਕ ਫ਼ਿਲਮ ਨਹੀਂ, ਇਹ ਸਾਡੀ ਭਾਵਨਾ ਹੈ। ਸ਼ੁਕਰੀਆ... ਰਾਕਿੰਗ ਸਟਾਰ ਯਸ਼ ਬੌਸ ਦਾ ਫੈਨ।

ਨੋਟ– ‘ਕੇ. ਜੀ. ਐੱਫ. 2’ ਦੀ ਤੁਸੀਂ ਕਿੰਨੀ ਉਡੀਕ ਕਰ ਰਹੇ ਹੋ। ਕੁਮੈਂਟ ਕਰਕੇ ਜ਼ਰੂਰ ਦੱਸੋ।

  • KGF 2
  • Yash
  • National Holiday
  • Narendra Modi
  • Twitter

ਕੰਗਨਾ ਨੇ ਚੰਡੀਗੜ੍ਹ ’ਚ ਖਰੀਦੇ 4 ਫਲੈਟਸ, ਭੈਣ-ਭਰਾਵਾਂ ਨੂੰ ਤੋਹਫ਼ੇ ’ਚ ਦਿੱਤੇ

NEXT STORY

Stories You May Like

  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • release date announced for  tumbbad 2
    ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • ats arrests 2 suspected terrorists in up
    ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • 2 team india cricketers receive doping notice
    ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ ਮਿਲਿਆ ਨੋਟਿਸ
  • cigarette ban  narendra modi  letter  anbumani ramdas
    2009 ਤੋਂ ਬਾਅਦ ਜਨਮੇ ਲੋਕਾਂ ਲਈ Ban ਹੋਵੇ ਸਿਗਰਟ ! PMK ਆਗੂ ਨੇ PM ਮੋਦੀ ਨੂੰ ਚਿੱਠੀ ਲਿਖ ਕੀਤੀ ਅਪੀਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +