Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:31:24 PM

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਪਿਲ ਦੇ ਸ਼ੋਅ 'ਚ ਆਉਂਦੇ ਹੀ ਨਵਜੋਤ ਸਿੱਧੂ ਮਚਾਈ ਖਲਬਲੀ, ਖ਼ਤਰੇ 'ਚ ਅਰਚਨਾ ਪੂਰਨ ਸਿੰਘ ....

ENTERTAINMENT News Punjabi(ਤੜਕਾ ਪੰਜਾਬੀ)

ਕਪਿਲ ਦੇ ਸ਼ੋਅ 'ਚ ਆਉਂਦੇ ਹੀ ਨਵਜੋਤ ਸਿੱਧੂ ਮਚਾਈ ਖਲਬਲੀ, ਖ਼ਤਰੇ 'ਚ ਅਰਚਨਾ ਪੂਰਨ ਸਿੰਘ ....

  • Edited By Sunita,
  • Updated: 14 Nov, 2024 05:02 PM
Jalandhar
navjot singh sidhu is back on kapil sharma  s show  leaves archana
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਲੰਬੇ ਸਮੇਂ ਤੋਂ ਕਾਮੇਡੀਅਨ ਕਪਿਲ ਸ਼ਰਮਾ ਦਾ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਓਟੀਟੀ ਪਲੇਟਫਾਰਮ ਨੈੱਟਫਲਿਕਸ 'ਤੇ ਦਰਸ਼ਕਾਂ ਦਾ ਬਹੁਤ ਮਨੋਰੰਜਨ ਕਰ ਰਿਹਾ ਹੈ। ਇਸ ਦੌਰਾਨ ਸ਼ੋਅ ਦੇ ਆਉਣ ਵਾਲੇ ਐਪੀਸੋਡ ਦਾ ਤਾਜ਼ਾ ਪ੍ਰੋਮੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਨਵਜੋਤ ਸਿੰਘ ਸਿੱਧੂ ਵਾਪਸੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜੀ ਹਾਂ...ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਆਉਣ ਵਾਲੇ ਐਪੀਸੋਡ ਬਾਰੇ ਦੱਸਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਪ੍ਰੋਮੋ ਵੀਡੀਓ 'ਚ ਨਵਜੋਤ ਸਿੰਘ ਸਿੱਧੂ ਵਾਪਸੀ ਕਰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਛੋਟੇ ਪਰਦੇ ਤੋਂ ਬਾਅਦ OTT ਪਲੇਟਫਾਰਮ 'ਤੇ ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ਦਰਸ਼ਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਹਾਲ ਹੀ 'ਚ 'ਭੂਲ ਭੁਲੱਈਆ 3' ਦੀ ਟੀਮ ਨੇ ਇਸ ਸ਼ੋਅ 'ਚ ਖੂਬ ਮਸਤੀ ਕੀਤੀ ਅਤੇ ਪਿਛਲੇ ਐਪੀਸੋਡ 'ਚ ਲੇਖਿਕਾ ਸੁਧਾ ਮੂਰਤੀ ਨੇ ਵੀ ਆਪਣੀ ਮੌਜੂਦਗੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਹੁਣ ਸ਼ੋਅ ਦਾ ਇੱਕ ਤਾਜ਼ਾ ਪ੍ਰੋਮੋ ਵੀਡੀਓ X (ਪਹਿਲਾਂ ਟਵਿੱਟਰ) ਹੈਂਡਲ 'ਤੇ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਸਲਮਾਨ ਨੂੰ ਧਮਕੀਆਂ ਦੇਣ ਵਾਲਾ ਗੀਤਕਾਰ ਤੇ ਯੂਟਿਊਬਰ, ਜਾਣੋ ਕਿਉਂ ਖੇਡੀ ਇਹ ਚਾਲ

ਵਾਇਰਲ ਵੀਡੀਓ 'ਚ ਕੀ ਬੋਲੇ ਸਿੱਧੂ
ਵਾਇਰਲ ਵੀਡੀਓ 'ਚ ਤੁਸੀਂ ਨਵਜੋਤ ਸਿੰਘ ਸਿੱਧੂ ਨੂੰ ਜੱਜ ਦੀ ਕੁਰਸੀ 'ਤੇ ਬੈਠੇ ਦੇਖ ਸਕਦੇ ਹੋ ਅਤੇ ਕਪਿਲ ਸ਼ਰਮਾ ਉਨ੍ਹਾਂ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ। ਦੂਜੇ ਪਾਸੇ ਅਰਚਨਾ ਪੂਰਨ ਸਿੰਘ ਕਪਿਲ ਨੂੰ ਸਿੱਧੂ ਨੂੰ ਕੁਰਸੀ ਖਾਲੀ ਕਰਨ ਲਈ ਆਖਦੀ ਨਜ਼ਰ ਆ ਰਹੀ ਹੈ। ਨਵੋਜਤ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿਨ ਗੇਂਦਬਾਜ਼ ਹਰਭਜਨ ਸਿੰਘ ਆਪਣੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਨਾਲ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਸਟੇਜ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਸਾਰਿਆਂ ਨਾਲ ਖੂਬ ਮਸਤੀ ਕੀਤੀ।
ਇਸ ਵੀਡੀਓ ਨੂੰ ਦੇਖ ਕੇ ਕਪਿਲ ਸ਼ਰਮਾ ਦੇ ਸ਼ੋਅ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ ਅਤੇ ਉਹ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਉਹ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਇਸ ਆਉਣ ਵਾਲੇ ਐਪੀਸੋਡ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਲੱਗ ਪਏ ਹਨ।

ਇਹ ਖ਼ਬਰ ਵੀ ਪੜ੍ਹੋ -  ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ

ਕੁਰਸੀ ਨੂੰ ਲੈ ਕੇ ਹੋਇਆ ਹੰਗਾਮਾ
ਵੀਡੀਓ ਦੀ ਸ਼ੁਰੂਆਤ 'ਚ ਨਵਜੋਤ ਸਿੰਘ ਸਿੱਧੂ ਕਪਿਲ ਨੂੰ ਕਹਿੰਦੇ ਹਨ ਧਿਆਨ ਨਾਲ ਦੇਖੋ ਮੈਂ ਨਵਜੋਤ ਸਿੰਘ ਸਿੱਧੂ ਹਾਂ। ਫਿਰ ਅਰਚਨਾ ਪੂਰਨ ਸਿੰਘ ਦੌੜਦੀ ਹੋਈ ਆਉਂਦੀ ਹੈ ਅਤੇ ਕਪਿਲ ਨੂੰ ਕਹਿੰਦੀ ਹੈ, 'ਸਰਦਾਰ ਸਾਹਬ ਨੂੰ ਕਹੋ ਕਿ ਮੇਰੀ ਕੁਰਸੀ ਤੋਂ ਉੱਠ ਜਾਓ, ਉਨ੍ਹਾਂ ਨੇ ਇਸ 'ਤੇ ਕਬਜ਼ਾ ਕਰ ਲਿਆ ਹੈ।' ਇਸ 'ਤੇ ਕੁਰਸੀ ਨੂੰ ਲੈ ਕੇ ਸ਼ੋਅ 'ਚ ਹਾਸੇ-ਮਜ਼ਾਕ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ।

5 ਸਾਲ ਬਾਅਦ ਸਿੱਧੂ ਕਰਨਗੇ ਸ਼ੋਅ 'ਚ ਵਾਪਸੀ
ਦੱਸਣਯੋਗ ਹੈ ਕਿ ਸਾਲ 2013 'ਚ ਨਵਜੋਤ ਸਿੰਘ ਸਿੱਧੂ ਛੋਟੇ ਪਰਦੇ 'ਤੇ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਬਣੇ। ਉਹ ਕਰੀਬ 6 ਸਾਲ ਇਸ ਕਾਮੇਡੀ ਸ਼ੋਅ 'ਚ ਜੱਜ ਦੀ ਕੁਰਸੀ 'ਤੇ ਰਹੇ ਪਰ ਸਾਲ 2019 'ਚ ਕੁਝ ਵਿਵਾਦਿਤ ਬਿਆਨਾਂ ਕਾਰਨ ਉਸ ਨੂੰ ਕਪਿਲ ਸ਼ਰਮਾ ਦਾ ਸ਼ੋਅ ਛੱਡਣਾ ਪਿਆ ਸੀ ਅਤੇ ਉਸ ਤੋਂ ਬਾਅਦ ਅਰਚਨਾ ਪੂਰਨ ਸਿੰਘ ਇਸ ਸ਼ੋਅ 'ਚ ਜੱਜ ਦੇ ਰੂਪ 'ਚ ਨਜ਼ਰ ਆ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Navjot Singh Sidhu
  • Back
  • Kapil Sharma Show
  • Kapil Sharma
  • Leaves
  • Archana Puran Singh

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਵਜੋਤ ਦਾ ਧਾਰਮਿਕ ਗੀਤ 'ਨਾਨਕ ਦੁਆਰ'

NEXT STORY

Stories You May Like

  • navjot kaur sidhu s big statement
    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • blackout  danger sirens  civil defense
    ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
  • ipl 2026  why was nicholas pooran sent to the super over
    IPL 2026: ਖਰਾਬ ਫਾਰਮ ਦੇ ਬਾਵਜੂਦ ਸੁਪਰ ਓਵਰ 'ਚ ਕਿਉਂ ਭੇਜੇ ਗਏ ਨਿਕੋਲਸ ਪੂਰਨ? ਕੋਚ ਨੇ ਦੱਸਿਆ ਕਾਰਨ
  • tiger jumps into audience
    ਰੂਸ 'ਚ ਸਰਕਸ ਦੇ ਸ਼ੋਅ ਦੌਰਾਨ ਦਰਸ਼ਕਾਂ 'ਚ ਪੁੱਜਾ 'ਟਾਈਗਰ', ਮਚੀ ਹਫੜਾ-ਦਫੜੀ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • storm in punjab electricity department
    ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +