Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    6:47:51 PM

  • gold 2 976 and silver by rs 13 468 in a week  prices of 18 22 24k

    ਇੱਕ ਹਫ਼ਤੇ 'ਚ ਸੋਨਾ 2,976 ਰੁਪਏ ਤੇ ਚਾਂਦੀ...

  • bloody incident in batala

    ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ...

  • trump s last warning to iran

    'ਜੇ ਮੈਨੂੰ ਕੁਝ ਹੋਇਆ ਤਾਂ ਮਿਟ ਜਾਏਗਾ ਇਰਾਨ ਦਾ...

  • congress meeting story

    ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਗੀਤ ‘ਨਵਾਂ ਨਵਾਂ ਪਿਆਰ’ ਕੱਲ ਨੂੰ ਹੋ ਰਿਹਾ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਗੀਤ ‘ਨਵਾਂ ਨਵਾਂ ਪਿਆਰ’ ਕੱਲ ਨੂੰ ਹੋ ਰਿਹਾ ਰਿਲੀਜ਼

  • Author Rahul Singh,
  • Updated: 16 Aug, 2022 11:40 AM
Chandigarh
nawa nawa pyaar releasing tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਆਪਣੇ ਟਰੇਲਰ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ ਹੁਣ ਤਕ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਫ਼ਿਲਮ ਦਾ ਇਕ ਗੀਤ ‘ਇਕੋ ਇਕ ਦਿਲ’ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ, ਜਿਸ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਨੇ ਗਾਇਆ ਸੀ।

ਹੁਣ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਗੀਤ ਦਾ ਨਾਂ ‘ਨਵਾਂ ਨਵਾਂ ਪਿਆਰ’ ਹੈ, ਜੋ 17 ਅਗਸਤ ਯਾਨੀ ਕਿ ਕੱਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜੂ ਸ੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਹੋ ਰਿਹਾ ਸੁਧਾਰ

ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਪਤੀ-ਪਤਨੀ ਦੀ ਭੂਮਿਕਾ ’ਚ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੀ ਭੂਮਿਕਾ ਵਿਗੜੇ ਪਤੀ ਦੀ ਦੇਖਣ ਨੂੰ ਮਿਲ ਰਹੀ ਹੈ, ਜੋ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ। ਉਥੇ ਮਜ਼ੇਦਾਰ ਕਾਮੇਡੀ ਨਾਲ ਭਰਪੂਰ ਡਾਇਲਾਗਸ ਨਾਲ ਟਰੇਲਰ ਭਰਿਆ ਪਿਆ ਹੈ। ਭਾਵੇਂ ਉਹ ਗਿੱਪੀ ਗਰੇਵਾਲ ਦੇ ਹੋਣ, ਤਨੂੰ ਗਰੇਵਾਲ ਦੇ, ਹਰਮਨ ਘੁੰਮਣ ਦੇ, ਕਰਮਜੀਤ ਅਨਮੋਲ ਦੇ ਜਾਂ ਫਿਰ ਰਾਜ ਧਾਲੀਵਾਲ ਦੇ, ਹਰ ਕਿਸੇ ਦੇ ਡਾਇਲਾਗਸ ਮਨ ਮੋਹ ਰਹੇ ਹਨ।

PunjabKesari

ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Yaar Mera Titliaan Warga
  • Gippy Grewal
  • Vikas Vashisht
  • Naresh Kathooria
  • Tanu Grewal
  • Nawa Nawa Pyaar

ਬਲੈਕ ਲਹਿੰਗੇ ’ਚ ਬੇਹੱਦ ਖੂਬਸੂਰਤ ਲੱਗ ਰਹੀ ਅਨਨਿਆ ਪਾਂਡੇ, ਤਸਵੀਰਾਂ ’ਚ ਵਿਜੇ ਦੋਵਰਕੋਂਡਾ ਨਾਲ ਦਿੱਤੇ ਸ਼ਾਨਦਾਰ ਪੋਜ਼

NEXT STORY

Stories You May Like

  • new poster of  the india story  released
    'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
  • narendra modi india world new economy
    ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ : PM ਮੋਦੀ
  • trailer of the film   tera yaar hoon main   released
    ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
  • punjab will get a new dgp today
    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
  • chandigarh administration gets new secretary
    ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • sidharth  tamannaah  s the vvaan   force of the forest to release on sept 25
    25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ ਫੋਰੈਸਟ", ਫਿਲਮ ਦਾ ਨਵਾਂ ਪੋਸਟਰ ਜਾਰੀ
  • pink ration card holders  new rules
    ਹਰਿਆਣਾ 'ਚ ਗੁਲਾਬੀ ਰਾਸ਼ਨ ਕਾਰਡ ਧਾਰਕਾਂ ਲਈ ਨਵਾਂ ਨਿਯਮ ਜਾਰੀ, ਛੋਟੇ ਪਰਿਵਾਰਾਂ ਨੂੰ ਝਟਕਾ
  • golden opportunity to buy a new phone
    ਨਵਾਂ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਕੁਝ ਦੇਰ ਬਾਅਦ ਹੀ ਖ਼ਤਮ ਹੋ ਜਾਏਗਾ Offer
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • national award winning filmmaker passes away
      ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ...
    • ed initiates probe against film producer dharmesh sangani
      ED ਨੇ ਫਿਲਮ ਨਿਰਮਾਤਾ ਧਰਮੇਸ਼ ਸੰਗਾਨੀ ਖਿਲਾਫ ਜਾਂਚ ਕੀਤੀ ਸ਼ੁਰੂ
    • we don  t have to be airbrushed just to show up  hollywood star jennifer garner
      ਸਾਨੂੰ ਖੂਬਸੂਰਤ ਦਿਸਣ ਲਈ ਮੇਕਅੱਪ ਦੀ ਲੋੜ ਨਹੀਂ: ਅਦਾਕਾਰਾ ਜੈਨੀਫਰ ਗਾਰਨਰ
    • famous comedian will go to jail again
      ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ
    • actress sharmiela mandre to marry producer sudhan sundaram in jaipur
      ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, 12 ਜੁਲਾਈ ਨੂੰ ਇਕ-ਦੂਜੇ ਦਾ ਹੋ ਜਾਵੇਗਾ ਇਹ...
    • akshara haasan and satyajeet dubey  s film   simulacra   to release on july 17
      ਅਕਸ਼ਰਾ ਹਾਸਨ ਤੇ ਸਤਿਆਜੀਤ ਦੂਬੇ ਦੀ ਫਿਲਮ "ਸਿਮੂਲਾਕ੍ਰਾ" 17 ਜੁਲਾਈ ਨੂੰ ਹੋਵੇਗੀ...
    • national award winning filmmaker r chezhiyan dies at 57
      ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...
    • helly shah embraces the monsoon spirit
      ਮਾਨਸੂਨ ਦੇ ਰੰਗ 'ਚ ਰੰਗੀ ਹੈਲੀ ਸ਼ਾਹ, ਖੂਬਸੂਰਤ ਫੋਟੋਆਂ ਨੇ ਜਿੱਤਿਆ ਪ੍ਰਸ਼ੰਸਕਾਂ...
    • baahubali  the beginning   completes 11 years
      "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ...
    • aamir khan productions to collaborate with autralian production for silkyara 41
      ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +