Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    2:45:57 AM

  • massive fire breaks out in rosin factory

    ਹੁਸ਼ਿਆਰਪੁਰ 'ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ,...

  • t20 world cup 2026

    T20 ਵਰਲਡ ਕੱਪ 'ਚ ਭਾਰਤ ਦੀ ਲਗਾਤਾਰ ਦੂਜੀ ਜਿੱਤ,...

  • kunwar vijay pratap s rebellious tone against aap

    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...

  • goldie brar  s mother  s bail application rejected

    ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਖਾਰਜ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਗਨਾ ਰਣੌਤ ਦੀ ਫ਼ਿਲਮ ‘ਟੀਕੂ ਵੈੱਡਸ ਸ਼ੇਰੂ’ ’ਚ ਨਵਾਜ਼ੂਦੀਨ ਸਿੱਦੀਕੀ ਦੀ ਹੋਈ ਐਂਟਰੀ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੀ ਫ਼ਿਲਮ ‘ਟੀਕੂ ਵੈੱਡਸ ਸ਼ੇਰੂ’ ’ਚ ਨਵਾਜ਼ੂਦੀਨ ਸਿੱਦੀਕੀ ਦੀ ਹੋਈ ਐਂਟਰੀ

  • Author Rahul Singh,
  • Updated: 14 Jul, 2021 02:26 PM
Mumbai
nawazuddin siddiqui entry in kangana ranaut film
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮੰਗਲਵਾਰ ਨੂੰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੱਡਾ ਐਲਾਨ ਕੀਤਾ। ਉਸ ਨੇ ਦੱਸਿਆ ਕਿ ਉਸ ਦੇ ਪ੍ਰੋਡਕਸ਼ਨ ਹਾਊਸ ’ਚ ਬਣ ਰਹੀ ਫ਼ਿਲਮ ‘ਟੀਕੂ ਵੈੱਡਸ ਸ਼ੇਰੂ’ ’ਚ ਨਵਾਜ਼ੂਦੀਨ ਸਿੱਦੀਕੀ ਦੀ ਐਂਟਰੀ ਹੋਈ ਹੈ। ਇਸ ਫ਼ਿਲਮ ਰਾਹੀਂ ਨਵਾਜ਼ ਪਹਿਲੀ ਵਾਰ ਕੰਗਨਾ ਨਾਲ ਨਜ਼ਰ ਆਉਣਗੇ। ਕੰਗਨਾ ਦਾ ਇਹ ਪਹਿਲਾ ਡਿਜੀਟਲ ਪ੍ਰਾਜੈਕਟ ਹੈ।

ਕੰਗਨਾ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਜਲਦ ਹੀ ਉਹ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨਾਲ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ। ਕੰਗਨਾ ਨੇ ਨਵਾਜ਼ੂਦੀਨ ਸਿੱਦੀਕੀ ਦੀ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ ’ਚ ਲਿਖਿਆ, ‘ਸਾਨੂੰ ਸਾਡਾ ਸ਼ੇਰੂ ਮਿਲ ਗਿਆ ਹੈ। ਜਲਦ ਹੀ ਸ਼ੂਟਿੰਗ ਸ਼ੁਰੂ ਹੋਵੇਗੀ।’

 
 
 
 
 
View this post on Instagram
 
 
 
 
 
 
 
 
 
 
 

A post shared by Kangana Ranaut (@kanganaranaut)

ਇਸ ਨਾਂ ਤੋਂ ਬਾਅਦ ਪ੍ਰਸ਼ੰਸਕ ਕਿਆਸ ਲਗਾ ਰਹੇ ਹਨ ਕਿ ਕੀ ਇਹ ਫ਼ਿਲਮ ‘ਤਨੂੰ ਵੈੱਡਸ ਮਨੂੰ’ ਦਾ ਤੀਜਾ ਭਾਗ ਹੋ ਸਕਦੀ ਹੈ ਪਰ ਪ੍ਰਸ਼ੰਸਕ ਕੰਗਨਾ ਤੇ ਨਵਾਜ਼ ਨੂੰ ਇਕੱਠਿਆਂ ਦੇਖਣ ਲਈ ਬੇਤਾਬ ਹਨ। ਹਾਲਾਂਕਿ ਅਜੇ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਇਸ ਫ਼ਿਲਮ ’ਚ ਮੁੱਖ ਭੂਮਿਕਾ ’ਚ ਕੰਗਨਾ ਹੋਵੇਗੀ ਜਾਂ ਕੋਈ ਹੋਰ ਅਦਾਕਾਰਾ।

ਨਵਾਜ਼ੂਦੀਨ ਸਿੱਦੀਕੀ ਜਲਦ ਹੀ ਫ਼ਿਲਮ ‘ਬੋਲੇ ਚੂੜੀਆਂ’ ’ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ’ਚ ਉਨ੍ਹਾਂ ਨਾਲ ਤਮੰਨਾ ਤੇ ਮੌਨੀ ਰਾਏ ਨਜ਼ਰ ਆਉਣਗੀਆਂ। ਇਸ ਤੋਂ ਇਲਾਵਾ ਨਵਾਜ਼ ਫ਼ਿਲਮ ‘ਜੋਗੀਰਾ ਸਾਰਾ ਰਾ ਰਾ’ ਤੇ ‘ਨੋ ਮੈਂਸ ਲੈਂਡ’ ’ਚ ਵੀ ਕੰਮ ਕਰ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Nawazuddin Siddiqui
  • Kangana Ranaut
  • Tiku Weds Sheru
  • Manikarnika Films

ਐਮੀ ਐਵਾਰਡਜ਼ ’ਚ ਨਾਮੀਨੇਟ ਹੋਇਆ ਸੀਮਾ ਤਪਾਰੀਆ ਦਾ ਸ਼ੋਅ ‘ਇੰਡੀਅਨ ਮੈਚਮੇਕਿੰਗ’

NEXT STORY

Stories You May Like

  • kangana ranaut  s sharp reaction to the revelation of the epstein files
    ਐਪਸਟੀਨ ਫਾਈਲਾਂ ਦੇ ਖੁਲਾਸੇ 'ਤੇ ਕੰਗਨਾ ਰਣੌਤ ਦੀ ਤਿੱਖੀ ਪ੍ਰਤੀਕਿਰਿਆ
  • major changes in the indian team for the t20 world cup
    T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ ਐਂਟਰੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • this star batsman made a surprise entry into the t20 wc
    T20 WC'ਚ ਅਚਾਨਕ ਹੋਈ ਇਸ ਸਟਾਰ ਬੱਲੇਬਾਜ਼ ਦੀ ਐਂਟਰੀ, ਕਪਤਾਨ ਦੀ ਸੱਟ ਨੇ ਖੋਲ'ਤੀ ਕਿਸਮਤ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • akshay kumar gives a special gift to director priyadarshan on his birthday
    ਅਕਸ਼ੇ ਕੁਮਾਰ ਨੇ ਨਿਰਦੇਸ਼ਕ ਪ੍ਰਿਯਦਰਸ਼ਨ ਨੂੰ ਜਨਮਦਿਨ 'ਤੇ ਦਿੱਤਾ ਖ਼ਾਸ ਤੋਹਫ਼ਾ, ਵਿਦਿਆ ਬਾਲਨ ਦੀ ਹੋਈ ਅਚਾਨਕ ਐਂਟਰੀ
  • has shamita shetty found new love  rumours are circulating
    47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ ਕੌਣ ਹੈ ਦੀਪੇਸ਼ ਸ਼ਰਮਾ?
  • police recruitment race young man dies in race
    ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ
  • stones pelted on new delhi amritsar shatabdi express
    ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ, ਕਈ ਕੋਚਾਂ ਦੇ ਸ਼ੀਸ਼ੇ...
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sc raps netflix film ghooskhor pandat
      ਵਿਵਾਦਾਂ 'ਚ ਘਿਰੀ ਫ਼ਿਲਮ 'Ghuskhore Pandat', SC ਨੇ ਕਿਹਾ- "ਜਦ ਤੱਕ ਨਾਂ...
    • celina jaitley s brother case
      HC ਪੁੱਜਾ ਅਦਾਕਾਰਾ ਸੇਲੀਨਾ ਜੇਟਲੀ ਦੇ ਭਰਾ ਦੀ ਗ੍ਰਿਫ਼ਤਾਰੀ ਦਾ ਮਾਮਲਾ ! ਵਿਦੇਸ਼...
    • famous actor passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ
    • kapil sharma s canada cafe
      "ਕਪਿਲ ਸ਼ਰਮਾ ਨੇ ਖੁਦ ਚਲਵਾਈਆਂ ਆਪਣੇ ਕੈਫੇ 'ਤੇ ਗੋਲੀਆਂ?" ਰਾਖੀ ਸਾਵੰਤ ਨੇ ਕੀਤੇ...
    • sidhu moosewala s parents
      SSP ਦਫ਼ਤਰ ਬਾਹਰ ਰੋ ਪਏ ਮੂਸੇਵਾਲਾ ਦੇ ਮਾਪੇ, ਫ਼ਰਸ਼ 'ਤੇ ਬੈਠ ਮੰਗਿਆ ਇਨਸਾਫ਼,...
    • rajpal yadav  s wife radha
      ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ...
    • guru randhawa extends financial help to rajpal yadav after jail surrender
      ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਗਾਇਕ, 'ਸਾਈਨ' ਕਰ ਭੇਜ'ਤੀ...
    • mika singh pledges rs 11 lakh to support rajpal yadav amid jail term
      ਜੇਲ੍ਹ ਗਏ ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਮੀਕਾ ਸਿੰਘ, 11 ਲੱਖ ਰੁਪਏ ਦੇਣ ਦਾ...
    • big in firing case near sufi singer jyoti nooran  s house
      ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV...
    • famous punjabi singer durga rangeela s grandson beaten up
      ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +