Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    10:16:11 AM

  • punjab  speeding car  3 kanwaris

    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ...

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਵਾਜ਼ੁਦੀਨ ਸਿਦੀਕੀ ਖਿਲਾਫ਼ ਹਿੰਦੂ ਸੰਗਠਨ ਨੇ ਕੀਤੀ ਕਾਰਵਾਈ ਮੰਗ, ਜਾਣੋ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਨਵਾਜ਼ੁਦੀਨ ਸਿਦੀਕੀ ਖਿਲਾਫ਼ ਹਿੰਦੂ ਸੰਗਠਨ ਨੇ ਕੀਤੀ ਕਾਰਵਾਈ ਮੰਗ, ਜਾਣੋ ਮਾਮਲਾ

  • Edited By Priyanka,
  • Updated: 23 Oct, 2024 01:17 PM
Mumbai
nawazuddin siddiqui hindu organization
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿਦੀਕੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਦਰਅਸਲ, ਹਿੰਦੂ ਜਨਜਾਗ੍ਰਿਤੀ ਸਮਿਤੀ ਸੰਗਠਨ ਨੇ ਨਵਾਜ਼ੁਦੀਨ ਸਿਦੀਕੀ 'ਤੇ ਮੁੰਬਈ ਪੁਲਸ ਦੀ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਗਾਇਆ ਹੈ। ਸੰਗਠਨ ਅਦਾਕਾਰ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਿਹਾ ਹੈ।

ਮੁੰਬਈ ਪੁਲਸ ਤੋਂ ਕੀਤੀ ਕਾਰਵਾਈ ਦੀ ਮੰਗ
ਇੱਕ ਰਿਪੋਰਟ ਮੁਤਾਬਕ ਹਿੰਦੂ ਜਨਜਾਗਰਿਤੀ ਕਮੇਟੀ ਨੇ ਮੁੰਬਈ ਪੁਲਸ ਕਮਿਸ਼ਨਰ ਅਤੇ ਮਹਾਰਾਸ਼ਟਰ ਦੇ ਪੁਲਸ ਚੀਫ ਤੋਂ ਨਵਾਜ਼ੁਦੀਨ ਸਿਦੀਕੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਸੰਸਥਾ ਨੇ ਕਿਹਾ ਕਿ ਨਵਾਜ਼ੁਦੀਨ ਨੇ ਇੱਕ ਆਨਲਾਈਨ ਗੇਮਿੰਗ ਐਡ 'ਚ ਮਹਾਰਾਸ਼ਟਰ ਪੁਲਸ ਦੀ ਬੁਰਾਈ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨੀ ਅਦਾਕਾਰ ਅਦਨਾਨ ਨੇ ਕ੍ਰਿਤੀ ਸੈਨਨ 'ਤੇ ਲਗਾਇਆ ਗੀਤ ਚੋਰੀ ਦਾ ਦੋਸ਼

ਮਹਾਰਾਸ਼ਟਰ ਪੁਲਸ ਤੋਂ ਕੀਤੀ ਕਾਰਵਾਈ ਦੀ ਮੰਗ
ਸੰਗਠਨ ਨੇ ਇਕ ਸੂਰਜਿਆ ਮੁਹਿੰਮ ਸ਼ੁਰੂ ਕੀਤੀ ਹੈ, ਜਿਸ 'ਚ ਉਹ ਮਹਾਰਾਸ਼ਟਰ ਪੁਲਸ ਦੀ ਵਰਦੀ 'ਚ ਨਜ਼ਰ ਆ ਰਿਹਾ ਹੈ। ਸੰਗਠਨ ਦਾ ਕਹਿਣਾ ਹੈ ਕਿ ਨਵਾਜ਼ੁਦੀਨ ਦੇ ਇਸ ਕਿਰਦਾਰ ਨੇ ਨਿਆਂ ਅਤੇ ਕਾਨੂੰਨ ਵਿਵਸਥਾ ਦਾ ਅਪਮਾਨ ਕੀਤਾ ਹੈ। ਸੂਰਜਿਆ ਅਭਿਆਨ ਦੇ ਕੋਆਰਡੀਨੇਟਰ ਅਭਿਸ਼ੇਕ ਮੁਰਕੁਟੇ ਨੇ ਮਹਾਰਾਸ਼ਟਰ ਪੁਲਸ ਨੂੰ ਸ਼ਿਕਾਇਤ ਪੱਤਰ ਲਿਖਿਆ ਹੈ। ਇਸ ਪੱਤਰ 'ਚ ਪੁਲਸ ਪ੍ਰਸ਼ਾਸਨ ਦਾ ਅਪਮਾਨ ਕਰਨ ਲਈ ਨਵਾਜ਼ੁਦੀਨ ਸਿਦੀਕੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ -KBC ਦੇ ਸੈੱਟ 'ਤੇ ਰੋ ਪਏ ਅਮਿਤਾਭ ਬੱਚਨ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਨਵਾਜ਼ੁਦੀਨ 'ਤੇ ਕਈ ਤਰ੍ਹਾਂ ਦੇ ਲੱਗੇ ਸਨ ਦੋਸ਼ 
ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਇਸ਼ਤਿਹਾਰ ਜੂਏਬਾਜ਼ਾਂ ਨੂੰ ਫੜਨ 'ਚ ਪੁਲਸ ਦੀ ਭੂਮਿਕਾ ਨੂੰ ਠੇਸ ਪਹੁੰਚਾ ਰਿਹਾ ਹੈ। ਮਹਾਰਾਸ਼ਟਰ ਪੁਲਸ ਦੀ ਅਕਸ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ ਦੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਇਸ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਨਾਲ ਪੁਲਸ ਵਰਦੀ ਦੀ ਦੁਰਵਰਤੋਂ ਕਰਨ ਵਾਲੇ ਗੈਰ ਕਾਨੂੰਨੀ ਅਤੇ ਅਨੈਤਿਕ ਇਸ਼ਤਿਹਾਰਾਂ 'ਚ ਵਾਧਾ ਹੋ ਸਕਦਾ ਹੈ। ਉਸ ਦਾ ਕਹਿਣਾ ਹੈ ਕਿ ਇਸ ਨਾਲ ਮਹਾਰਾਸ਼ਟਰ ਪੁਲਸ ਦਾ ਅਕਸ ਖਰਾਬ ਹੁੰਦਾ ਹੈ। ਇਸ ਨੂੰ ਨਜ਼ਰਅੰਦਾਜ਼ ਕਰਨ ਨਾਲ ਪੁਲਸ ਵਰਦੀਆਂ ਦੀ ਵਰਤੋਂ ਕਰਕੇ ਹੋਰ ਗੈਰ ਕਾਨੂੰਨੀ ਅਤੇ ਅਨੈਤਿਕ ਇਸ਼ਤਿਹਾਰਬਾਜ਼ੀ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Bollywood Actor
  • Nawazuddin Siddiqui
  • Hindu organization
  • Jagbani

ਰਣਵੀਰ-ਦੀਪਿਕਾ ਨੇ ਨੰਨ੍ਹੀ ਧੀ ਨੂੰ ਦਿਵਾਲੀ ਦਾ ਦਿੱਤਾ ਖ਼ਾਸ ਤੋਹਫ਼ਾ

NEXT STORY

Stories You May Like

  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • major action 9 apps including zepto book my show and indigo
    Zepto, Book My Show ਤੇ IndiGo ਸਮੇਤ 9 Apps 'ਤੇ ਹੋ ਗਈ ਵੱਡੀ ਕਾਰਵਾਈ ! ਜਾਣੋ ਮਾਮਲਾ
  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • famous comedian lashes out at mumbai police
    'ਮੇਰੀ ਪਤਨੀ ਨਾਲ ਕੀਤੀ ਬਦਸਲੂਕੀ', ਮੁੰਬਈ ਪੁਲਸ 'ਤੇ ਭੜਕੇ ਮਸ਼ਹੂਰ ਕਾਮੇਡੀਅਨ, ਜਾਣੋ ਮਾਮਲਾ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher extends support to assam flood victims  donates rs 5 lakh
      ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ...
    • shweta tiwari aims at exes raja chaudhary abhinav kohli
      "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...
    • the search for a superstar among the common people in   sabse bara dramebaaz
      ‘ਸਭਸੇ ਬੜਾ ਡਰਾਮੇਬਾਜ਼’ ’ਚ ਆਮ ਲੋਕਾਂ ਵਿਚਾਲੇ ਸੁਪਰਸਟਾਰ ਦੀ ਭਾਲ, ਪ੍ਰਿੰਸ ਨਰੂਲਾ...
    • avika gor hospitalised with dengue
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...
    • my co star odin is the real star of   heart of the beast    brad pitt
      ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
    • punjab  s legendary cricketer got married  he tied the knot with this actress
      ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
    • cop deployed outside salman khan s house collapses dies
      ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...
    • oh my dog  amit rai
      ਇਨਸਾਨਾਂ ’ਚ ਘੱਟ, ਡਾਗ ਦੇ ਪਿਆਰ ’ਚ ਦਿਸਿਆ ਨਿਰਸਵਾਰਥ ਪ੍ਰੇਮ : ਅਮਿਤ ਰਾਏ
    • batwara 1947  s romantic track   tabassum   released
      'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +