Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:08:56 PM

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਯਕੀਨ ਮੰਨੋ ਮਹਿਲਾ ਦੇ ਭੇਸ ’ਚ ਇਹ ਨਵਾਜ਼ੂਦੀਨ ਸਿੱਦੀਕੀ ਹੈ

ENTERTAINMENT News Punjabi(ਤੜਕਾ ਪੰਜਾਬੀ)

ਯਕੀਨ ਮੰਨੋ ਮਹਿਲਾ ਦੇ ਭੇਸ ’ਚ ਇਹ ਨਵਾਜ਼ੂਦੀਨ ਸਿੱਦੀਕੀ ਹੈ

  • Author Rahul Singh,
  • Updated: 23 Aug, 2022 05:07 PM
Mumbai
nawazuddin siddiqui transformation
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਨਿਰਦੇਸ਼ਕ ਅਕਸ਼ਤ ਅਜੇ ਸ਼ਰਮਾ ਦੀ ਆਉਣ ਵਾਲੀ ਫ਼ਿਲਮ ‘ਹੱਡੀ’ ਦਰਸ਼ਕਾਂ ਵਿਚਾਲੇ ਉਤਸ਼ਾਹ ਦਾ ਪੱਧਰ ਵਧਾ ਰਹੀ ਹੈ। ਮੇਕਰਜ਼ ਨੇ ਜ਼ਬਰਦਸਤ ਤਰੀਕੇ ਨਾਲ ਇਸ ਫ਼ਿਲਮ ਦਾ ਐਲਾਨ ਕਰਦਿਆਂ ਇਸ ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਹੈ। ਫ਼ਿਲਮ ’ਚ ਨਵਾਜ਼ੂਦੀਨ ਸਿੱਦੀਕੀ ਦੇ ਫਰਸਟ ਲੁੱਕ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਫ਼ਿਲਮ ਤੋਂ ਸਾਹਮਣੇ ਆਇਆ ਨਵਾਜ਼ੂਦੀਨ ਸਿੱਦੀਕੀ ਦਾ ਫਰਸਟ ਲੁੱਕ ਦਰਸ਼ਕਾਂ ਨੂੰ ਕਾਫੀ ਪ੍ਰਭਾਵਿਤ ਕਰ ਰਿਹਾ ਹੈ। ਫਰਸਟ ਲੁੱਕ ’ਚ ਨਵਾਜ਼ੂਦੀਨ ਇਕ ਮਹਿਲਾ ਦੇ ਰੂਪ ’ਚ ਨਜ਼ਰ ਆ ਰਹੇ ਹਨ। ਫਰਸਟ ਲੁੱਕ ’ਚ ਉਨ੍ਹਾਂ ਨੂੰ ਪਛਾਣਨਾ ਨਾਮੁਮਕਿਨ ਲੱਗ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ...’

ਫਰਸਟ ਲੁੱਕ ਮੋਸ਼ਨ ਪੋਸਟਰ ’ਚ ਨਵਾਜ਼ੂਦੀਨ ਸਿੱਦੀਕੀ ਬਿਲਕੁਲ ਅਲੱਗ ਅੰਦਾਜ਼ ’ਚ ਦਿਖਾਈ ਦੇ ਰਹੇ ਹਨ। ਨਵਾਜ਼ੂਦੀਨ ਨੇ ਸਿਲਵਰ ਕਲਰ ਦੀ ਬਾਡੀਕੌਨ ਡਰੈੱਸ ਪਹਿਨੀ ਹੈ। ਖੁੱਲ੍ਹੇ ਵਾਲਾਂ ਤੇ ਮੇਕਅੱਪ ਨਾਲ ਉਹ ਮਹਾਰਾਜਾ ਸੀਟ ’ਤੇ ਬੈਠੇ ਨਜ਼ਰ ਆ ਰਹੇ ਹਨ। ‘ਹੱਡੀ’ ਜ਼ੀ ਸਟੂਡੀਓਜ਼, ਆਨੰਦਿਤਾ ਸਟੂਡੀਓਜ਼ ਵਲੋਂ ਨਿਰਮਿਤ ਤੇ ਅਕਸ਼ਤ ਅਜੇ ਸ਼ਰਮਾ ਵਲੋਂ ਨਿਰਦੇਸ਼ਿਤ ਇਕ ਰਿਵੈਂਜ ਡਰਾਮਾ ਫ਼ਿਲਮ ਹੈ।

 
 
 
 
View this post on Instagram
 
 
 
 
 
 
 
 
 
 
 

A post shared by Zee Studios (@zeestudiosofficial)

ਜ਼ੀ ਸਟੂਡੀਓਜ਼ ਵਲੋਂ ਇੰਸਟਾਗ੍ਰਾਮ ’ਤੇ ਇਸ ਦਾ ਮੋਸ਼ਨ ਪੋਸਟਰ ਰਿਲੀਜ਼ ਕਰਦਿਆਂ ਕੈਪਸ਼ਨ ’ਚ ਲਿਖਿਆ ਗਿਆ, ‘‘ਅਪਰਾਧ ਇੰਨਾ ਚੰਗਾ ਪਹਿਲਾਂ ਕਦੇ ਨਹੀਂ ਦੇਖਿਆ। ‘ਹੱਡੀ’, ਇਕ ਰਿਵੈਂਜ ਡਰਾਮਾ ਹੈ, ਜਿਸ ’ਚ ਨਵਾਜ਼ੂਦੀਨ ਸਿੱਦੀਕੀ ਨੇ ਪਹਿਲਾਂ ਕਦੇ ਨਾ ਦੇਖੇ ਗਏ ਅੰਦਾਜ਼ ’ਚ ਅਭਿਨੈ ਕੀਤਾ ਹੈ। ਫ਼ਿਲਮ ਦੀ ਸ਼ੂਟਿੰਗ ਸ਼ੁਰੂ, 2023 ’ਚ ਰਿਲੀਜ਼।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Nawazuddin Siddiqui
  • Transformation
  • Haddi
  • Zee Studios

ਜਬਰਨ ਵਸੂਲੀ ਦੇ ਮਾਮਲੇ ’ਚ ਦੋਸ਼ੀ ਬਣਾਏ ਜਾਣ ਤੋਂ ਬਾਅਦ ਮੰਦਰ ਪਹੁੰਚੀ ਜੈਕਲੀਨ, ਸਧਾਰਨ ਲੁੱਕ ’ਚ ਆਈ ਨਜ਼ਰ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • india to host afc women  s champions league 2026 27
    ਭਾਰਤ AFC ਮਹਿਲਾ ਚੈਂਪੀਅਨਸ ਲੀਗ 2026-27 ਦੀ ਕਰੇਗਾ ਮੇਜ਼ਬਾਨੀ
  • women  s wing europe president meets bhupesh baghel
    ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
  • jaipur  zoo  tiger  sanitation worker
    ਜੈਪੁਰ ਦੇ ਚਿੜੀਆਘਰ 'ਚ ਟਾਈਗਰ ਦਾ ਹਮਲਾ, ਮਹਿਲਾ ਸਫਾਈ ਕਰਮਚਾਰੀ ਦੀ ਮੌਤ
  • women  s champions trophy to mark an exciting new chapter   jay shah
    ਮਹਿਲਾ ਚੈਂਪੀਅਨਜ਼ ਟਰਾਫੀ 2027 ਨਾਲ ਸ਼ੁਰੂ ਹੋਵੇਗਾ ਇੱਕ ਰੋਮਾਂਚਕ ਨਵਾਂ ਅਧਿਆਏ : ਜੈ ਸ਼ਾਹ
  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • shakti sharma creates history in the air force
    ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • akshay oberoi buys his dream farmhouse in karjat
      ਅਕਸ਼ੈ ਓਬਰਾਏ ਨੇ ਕਰਜਤ 'ਚ ਬਣਾਇਆ ਆਪਣਾ ਡਰੀਮ ਫਾਰਮਹਾਊਸ
    • vishal chaturvedi begins work on sequel to  hanuman ansh
      ਵਿਸ਼ਾਲ ਚਤੁਰਵੇਦੀ ਨੇ "ਹਨੂਮਾਨ ਅੰਸ਼" ਦੇ ਸੀਕਵਲ 'ਤੇ ਕੰਮ ਕੀਤਾ ਸ਼ੁਰੂ
    • parvathy thiruvothu   voice debut   kareena kapoor  character  malayalam daayra
      "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ...
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • sai baba fame sudhir dalvi returns home from hospital
      ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +