Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    3:40:44 PM

  • beautiful view mountains of himachal pradesh was seen again from jalandhar

    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ...

  • free travel fo public victorian government

    ਜਨਤਾ ਨੂੰ ਮੁਫ਼ਤ ਸਫ਼ਰ ਦਾ ਵੱਡਾ ਤੋਹਫ਼ਾ! ਵਿਕਟੋਰੀਆ...

  • weather conditions in punjab have changed from today

    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ...

  • amritsar police recovers consignment of illegal weapons

    ਅੰਮ੍ਰਿਤਸਰ ਪੁਲਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਡਰੱਗ ਕੇਸ 'ਚ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਅਤੇ ਭੈਣ ਗ੍ਰਿਫ਼ਤਾਰ, ਗਾਂਜਾ ਹੋਇਆ ਬਰਾਮਦ

ENTERTAINMENT News Punjabi(ਤੜਕਾ ਪੰਜਾਬੀ)

ਡਰੱਗ ਕੇਸ 'ਚ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਅਤੇ ਭੈਣ ਗ੍ਰਿਫ਼ਤਾਰ, ਗਾਂਜਾ ਹੋਇਆ ਬਰਾਮਦ

  • Edited By Sunita,
  • Updated: 12 Jan, 2021 10:21 AM
Mumbai
ncb arrests dia mirzas ex manager rahila furniturewala in drug case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਅਤੇ ਉਸ ਦੀ ਭੈਣ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਗਾਂਜਾ ਬਰਾਮਦ ਹੋਇਆ ਹੈ। ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੀ ਦੀਆ ਮਿਰਜ਼ਾ ਦੀ ਸਾਬਕਾ ਪ੍ਰਬੰਧਕ ਦਾ ਨਾਂ ਰਾਹਿਲਾ ਫਰਨੀਚਰਵਾਲਾ ਹੈ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਹੈ। ਦਰਅਸਲ ਉਨ੍ਹਾਂ ਦੇ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਵੀ ਸਬੰਧਤ ਦੱਸੇ ਜਾ ਰਹੇ ਹਨ। 

ਬ੍ਰਿਟਿਸ਼ ਕਾਰੋਬਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ
ਇਸ ਦੇ ਨਾਲ ਹੀ ਐਨ. ਸੀ. ਬੀ. ਨੇ ਇੱਕ ਬ੍ਰਿਟਿਸ਼ ਕਾਰੋਬਾਰੀ ਕਰਨ ਸਜਦਾਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਭੈਣਾਂ ਨਸ਼ਿਆਂ ਦੇ ਕਾਰੋਬਾਰ 'ਚ ਉਸ ਦੀ ਮਦਦ ਕਰ ਰਹੀਆਂ ਸੀ। ਬਾਂਦਰਾ 'ਚ ਹੋਈ ਕਾਰਵਾਈ 'ਚ 200 ਕਿਲੋ ਡਰੱਗਜ਼ ਬਰਾਮਦ ਕੀਤੇ ਗਏ ਹਨ।

ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ 'ਚ ਫੈਲੇ ਰਹੇ ਡਰੱਗਜ਼ ਮਾਮਲੇ 'ਚ ਕਈ ਵੱਡੇ ਮਸ਼ਹੂਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੰਨਾ ਹੀ ਨਹੀਂ ਅਦਾਕਾਰਾ ਰੀਆ ਚੱਕਰਵਰਤੀ ਨਾਲ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ। ਐਨ. ਸੀ. ਬੀ. ਵਲੋਂ ਕੀਤੀ ਪੁੱਛਗਿੱਛ 'ਚ ਦੀਪਿਕਾ ਪਾਦੂਕੋਣ, ਰਕੂਲ ਪ੍ਰੀਤ, ਸਾਰਾ ਅਲੀ ਖ਼ਾਨ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅਦਾਕਾਰ ਅਰਜੁਨ ਰਾਮਪਾਲ ਤੋਂ ਵੀ ਕਈ ਵਾਰ ਪੁੱਛਗਿੱਛ ਕੀਤੀ ਗਈ ਹੈ। ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ ਵੀ ਭੰਗ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਰਿਸ਼ੀਕੇਸ਼ ਪਵਾਰ ਦੀ ਭਾਲ
ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ 'ਚ ਨਸ਼ਿਆਂ ਦੇ ਐਂਗਲ ਦੀ ਜਾਂਚ ਕਰ ਰਹੀ ਨਾਰਕੋਟਿਕਸ ਕੰਟਰੋਲ ਬਿਊਰੋ ਹੁਣ ਉਸ ਦੇ ਸਾਬਕਾ ਡ੍ਰੀਮ ਪ੍ਰੋਜੈਕਟ ਦੇ ਸਹਾਇਕ ਡਾਇਰੈਕਟਰ ਰਿਸ਼ੀਕੇਸ਼ ਪਵਾਰ ਦੀ ਭਾਲ ਹੈ। ਏਜੰਸੀ ਨੂੰ ਸ਼ੱਕ ਹੈ ਕਿ ਸੁਸ਼ਾਂਤ ਨੂੰ ਨਸ਼ਿਆਂ ਦੀ ਸਪਲਾਈ ਕਰਨ 'ਚ ਪਵਾਰ ਦਾ ਹੱਥ ਹੈ। ਐਨ. ਸੀ. ਬੀ. ਨੂੰ ਰਿਸ਼ੀਕੇਸ਼ ਪਵਾਰ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਲੈਪਟਾਪ 'ਚ ਕੁਝ ਸ਼ੱਕੀ ਐਂਟਰੀਆਂ ਮਿਲਿਆ ਸੀ, ਜਿਸ ਤੋਂ ਬਾਅਦ ਐਨ. ਸੀ. ਬੀ. ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ ਪਰ ਰਿਸ਼ੀਕੇਸ਼ ਪਵਾਰ ਨਹੀਂ ਆਇਆ। ਪਵਾਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਇਸ ਲਈ ਹੁਣ ਐਨ. ਸੀ. ਬੀ. ਉਸ ਦੀ ਭਾਲ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Drugs Case
  • NCB
  • Dia Mirza
  • Ex Manager
  • Rahila Furniturewala

ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਰਣਦੀਪ ਹੁੱਡਾ ਨੇ ਦਿੱਤੀ ਸ਼ਰਧਾਂਜਲੀ, ਵਾਹਿਗੁਰੂ ਅੱਗੇ ਜਿੱਤ ਦੀ ਕੀਤੀ ਅਰਦਾਸ

NEXT STORY

Stories You May Like

  • 3 accused arrested with opium and drug money
    ਅਫ਼ੀਮ ਤੇ ਡਰੱਗ ਮਨੀ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • amritsar  child kidnapped from hospital recovered within 24 hours
    ਅੰਮ੍ਰਿਤਸਰ: ਹਸਪਤਾਲ ਤੋਂ ਅਗਵਾ ਹੋਇਆ ਬੱਚਾ 24 ਘੰਟਿਆਂ 'ਚ ਬਰਾਮਦ, ਪੁਲਸ ਵੱਲੋਂ ਮੁਲਜ਼ਮ ਮਹਿਲਾ ਗ੍ਰਿਫ਼ਤਾਰ
  • 2 arrested with opium and rs 1 lakh drug money
    ਇਕ ਕਿਲੋ 400 ਗ੍ਰਾਮ ਅਫ਼ੀਮ ਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
  • leave  security guard  bank manager   arrested
    ਛੁੱਟੀ ਨਾ ਮਿਲਣ 'ਤੇ ਗਾਰਡ ਨੇ ਮਾਰੀ ਬੈਂਕ ਮੈਨੇਜਰ ਨੂੰ ਗੋਲੀ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • 2 arrested with heroin and drug money
    ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ ਕਰਮਚਾਰੀ ਸਮੇਤ 2 ਕਾਬੂ
  • accident in factory
    ਫੈਕਟਰੀ 'ਚ ਹਾਦਸਾ: ਭੱਠੀ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਮਾਲਕ ਖ਼ਿਲਾਫ਼ ਕੇਸ ਦਰਜ
  • balen shah  s action continues in nepal
    ਨੇਪਾਲ 'ਚ ਬਾਲੇਨ ਸ਼ਾਹ ਦਾ ਐਕਸ਼ਨ ਜਾਰੀ, ਕੇਪੀ ਓਲੀ ਮਗਰੋਂ ਸਾਬਕਾ ਊਰਜਾ ਮੰਤਰੀ ਦੀਪਕ ਖੜਕਾ ਗ੍ਰਿਫ਼ਤਾਰ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
Trending
Ek Nazar
tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • anurag dobhal breaks down holding newborn son
      "ਦੂਸਰਾ ਜਨਮ ਮੇਰੇ ਬੱਚੇ ਦੇ ਲਈ"; ਵ੍ਹੀਲਚੇਅਰ 'ਤੇ ਨਵਜਨਮੇ ਪੁੱਤ ਨੂੰ ਮਿਲਣ...
    • actor james tolkan passes away at 94
      ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • police lathicharge on hooligans at babbu maan  s show in gurdaspur
      ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...
    • ekta kapoor supports co contestant rajpal yadav with reality show prize money
      ਏਕਤਾ ਕਪੂਰ ਨੇ ਰਿਐਲਿਟੀ ਸ਼ੋਅ 'ਚ ਜਿੱਤੀ ਸਾਰੀ ਰਕਮ ਰਾਜਪਾਲ ਯਾਦਵ ਨੂੰ ਦੇਣ ਦਾ...
    • you must always have a plan  boman irani
      ਉਮਰ ਸਿਰਫ਼ ਇਕ ਅੰਕ, ਕੰਮ ਕਰਨ ਦਾ ਜਜ਼ਬਾ ਹੋਵੇ ਤਾਂ ਹਰ ਕੋਈ ਜਵਾਨ : ਬੋਮਨ ਇਰਾਨੀ
    • allu arjun gifts   sita rama kalyanam   painting to geek pictures ceo in japan
      ਅੱਲੂ ਅਰਜੁਨ ਨੇ ਜਾਪਾਨ 'ਚ 'ਗੀਕ ਪਿਕਚਰਜ਼' ਦੇ CEO ਨੂੰ ਤੋਹਫ਼ੇ 'ਚ ਦਿੱਤੀ...
    • another big statement by gurpreet ghuggi on the 5 crore issue
      5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...
    • allu arjun completes 23 years in cinema
      ਅੱਲੂ ਅਰਜੁਨ ਦੇ ਫ਼ਿਲਮੀ ਸਫ਼ਰ ਦੇ 23 ਸਾਲ ਮੁਕੰਮਲ, 'ਪੁਸ਼ਪਾ ਰਾਜ' ਬਣ ਹਾਸਲ...
    • famous youtuber anurag doval becomes a father
      ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ
    • aparshakti khurana  s new song   tere piche   released
      ਅਪਾਰਸ਼ਕਤੀ ਖੁਰਾਣਾ ਦਾ ਨਵਾਂ ਗੀਤ ‘ਤੇਰੇ ਪਿੱਛੇ’ ਹੋਇਆ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +