Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:58:25 PM

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

  • traffic challan  vehicle challan  traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ',...

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨੋਰਾ ਫਤੇਹੀ ਨੂੰ ਮਹਿਲਾ ਕਮਿਸ਼ਨ ਦਾ ਆਖਰੀ ਅਲਟੀਮੇਟਮ ! ਸੰਜੇ ਦੱਤ ਦੀ ਵੀ ਹੋਵੇਗੀ ਪੇਸ਼ੀ

ENTERTAINMENT News Punjabi(ਤੜਕਾ ਪੰਜਾਬੀ)

ਨੋਰਾ ਫਤੇਹੀ ਨੂੰ ਮਹਿਲਾ ਕਮਿਸ਼ਨ ਦਾ ਆਖਰੀ ਅਲਟੀਮੇਟਮ ! ਸੰਜੇ ਦੱਤ ਦੀ ਵੀ ਹੋਵੇਗੀ ਪੇਸ਼ੀ

  • Edited By Cherry,
  • Updated: 07 Apr, 2026 12:40 PM
Entertainment
ncw gives nora fatehi final chance to appear
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਆਪਣੇ ਨਵੇਂ ਗੀਤ 'ਸਰਕੇ ਚੁਨਰ ਤੇਰੀ' ਦੇ ਵਿਵਾਦਾਂ ਕਾਰਨ ਕਸੂਤੀ ਘਿਰ ਗਈ ਹੈ। ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਸੋਮਵਾਰ ਨੂੰ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨੋਰਾ ਫਤੇਹੀ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਆਖਰੀ ਮੌਕਾ ਦਿੱਤਾ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 27 ਅਪ੍ਰੈਲ 2026 ਦੀ ਤਰੀਕ ਤੈਅ ਕੀਤੀ ਹੈ।

ਇਹ ਵੀ ਪੜ੍ਹੋ: Good News: ਦੂਜੀ ਵਾਰ ਪ੍ਰੈਗਨੈਂਟ ਹੈ 'ਹੈਰੀ ਪੋਟਰ' ਫੇਮ ਅਦਾਕਾਰਾ, ਫਲਾਂਟ ਕੀਤਾ ਬੇਬੀ ਬੰਪ

ਵਕੀਲ ਦੀ ਦਲੀਲ ਨਕਾਰਦਿਆਂ ਨਿੱਜੀ ਪੇਸ਼ੀ ਦੇ ਹੁਕਮ

6 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਨੋਰਾ ਫਤੇਹੀ ਵੱਲੋਂ ਉਨ੍ਹਾਂ ਦੇ ਵਕੀਲ ਪੇਸ਼ ਹੋਏ ਸਨ, ਪਰ ਮਹਿਲਾ ਕਮਿਸ਼ਨ ਨੇ ਵਕੀਲ ਰਾਹੀਂ ਪ੍ਰਤੀਨਿਧਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਕਮਿਸ਼ਨ ਦੀ ਚੇਅਰਪਰਸਨ ਵਿਜਿਆ ਰਾਹਤਕਰ ਨੇ ਸਪੱਸ਼ਟ ਕੀਤਾ ਕਿ ਅਦਾਕਾਰਾ ਨੂੰ ਖੁਦ ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।

ਇਹ ਵੀ ਪੜ੍ਹੋ: ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

"ਔਰਤਾਂ ਦਾ ਅਪਮਾਨ ਬਰਦਾਸ਼ਤ ਨਹੀਂ"

ਸੁਣਵਾਈ ਦੌਰਾਨ ਕਮਿਸ਼ਨ ਨੇ ਗੀਤ ਦੇ ਇਤਰਾਜ਼ਯੋਗ ਬੋਲਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ। ਵਿਜਿਆ ਰਾਹਤਕਰ ਨੇ ਕਿਹਾ, "ਔਰਤਾਂ ਦੀ ਮਰਿਆਦਾ ਨਾਲ Creativity ਦੇ ਨਾਂ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਕਮਿਸ਼ਨ ਨੇ ਉਨ੍ਹਾਂ ਦਲੀਲਾਂ ਨੂੰ ਵੀ ਰੱਦ ਕਰ ਦਿੱਤਾ ਜਿਸ ਵਿੱਚ ਟੀਮ ਨੇ ਕਿਹਾ ਸੀ ਕਿ ਉਹ ਗੀਤ ਦੇ ਬੋਲਾਂ ਦੇ ਅਰਥਾਂ ਤੋਂ ਅਣਜਾਣ ਸਨ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ ਅਦਾਕਾਰਾ

ਗੀਤਕਾਰ ਅਤੇ ਨਿਰਦੇਸ਼ਕ ਨੇ ਮੰਗੀ ਮੁਆਫ਼ੀ

ਸੁਣਵਾਈ ਦੌਰਾਨ ਗੀਤਕਾਰ ਰਕੀਬ ਆਲਮ, ਨਿਰਦੇਸ਼ਕ ਪ੍ਰੇਮ ਅਤੇ 'ਕੇਵੀਐਨ ਪ੍ਰੋਡਕਸ਼ਨ' ਦੇ ਨੁਮਾਇੰਦੇ ਪੇਸ਼ ਹੋਏ। ਇਨ੍ਹਾਂ ਸਾਰਿਆਂ ਨੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਅਤੇ ਮੰਨਿਆ ਕਿ ਗੀਤ ਦਾ ਸਮਾਜ 'ਤੇ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਅਗਲੇ ਤਿੰਨ ਮਹੀਨਿਆਂ ਤੱਕ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਨਗੇ ਅਤੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਸੌਂਪਣਗੇ।

ਇਹ ਵੀ ਪੜ੍ਹੋ: ਵਿਆਹ ਦੇ 4 ਸਾਲਾਂ ਬਾਅਦ ਮਸ਼ਹੂਰ ਅਦਾਕਾਰਾ ਨੇ ਸੁਣਾਈ Good News, ਇਸ ਮਹੀਨੇ ਆਵੇਗਾ ਨੰਨ੍ਹਾ ਮਹਿਮਾਨ

ਸੰਜੇ ਦੱਤ ਵੀ ਤਲਬ

ਇਸ ਮਾਮਲੇ ਵਿੱਚ ਕਮਿਸ਼ਨ ਨੇ ਅਦਾਕਾਰ ਸੰਜੇ ਦੱਤ ਨੂੰ ਵੀ 8 ਅਪ੍ਰੈਲ ਨੂੰ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ

ਕੀ ਹੈ ਵਿਵਾਦ?

ਕੰਨੜ ਫਿਲਮ 'KD: The Devil' ਦਾ ਇਹ ਗੀਤ ਯੂਟਿਊਬ 'ਤੇ ਰਿਲੀਜ਼ ਹੁੰਦੇ ਹੀ ਆਪਣੇ ਅਸ਼ਲੀਲ ਅਤੇ ਜਿਨਸੀ ਤੌਰ 'ਤੇ ਸਪੱਸ਼ਟ ਬੋਲਾਂ ਕਾਰਨ ਵਿਵਾਦਾਂ ਵਿੱਚ ਆ ਗਿਆ ਸੀ। ਭਾਰੀ ਵਿਰੋਧ ਤੋਂ ਬਾਅਦ ਇਸ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਧਰੁਵ ਸਰਜਾ ਸਟਾਰਰ ਇਹ ਫਿਲਮ 30 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • NCW
  • Nora Fatehi
  • Sarke Chunar Teri
  • song
  • National Commission for Women

ਮਾਇਸਾ’ ਦੇ ਮੇਕਰਸ ਨੇ ਰਸ਼ਮਿਕਾ ਮੰਦਾਨਾ ਦੇ ਜਨਮ ਦਿਨ ’ਤੇ ਰਿਲੀਜ਼ ਕੀਤਾ ਜ਼ਬਰਦਸਤ ਲੁੱਕ!

NEXT STORY

Stories You May Like

  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • why ravichandran ashwin didn  t speak to sanjay manjrekar for years
    ਕਿਉਂ ਸਾਲਾਂ ਤਕ ਸੰਜੇ ਮਾਂਜਰੇਕਰ ਨਾਲ ਗੱਲ ਨਹੀਂ ਕੀਤੀ, ਰਵੀਚੰਦਰਨ ਅਸ਼ਵਿਨ ਨੇ ਖੋਲਿਆ ਰਾਜ਼
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • celebrating 30 years of sanjay leela bhansali s directorial journey
    ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • checking the purity of silver jewellery will be easy  will catch fake jewellery
    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
  • central governments big step for women entrepreneurs
    ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ ਨੂੰ ਮਿਲੇਗਾ ਹੁਲਾਰਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • undi bundi   the first song from   prem keetanu    released
      ਫਿਲਮ "ਪ੍ਰੇਮ ਕੀਟਾਣੂਨੂ" ਦਾ ਪਹਿਲਾ ਗਾਣਾ ਰਿਲੀਜ਼
    • parul gulati emerges as a standout contestant on  the traitors 2
      ਪਾਰੁਲ ਗੁਲਾਟੀ ਬਣੀ "ਦਿ ਟ੍ਰੇਟਰਸ 2" ਦੀ ਚਰਚਿਤ ਖਿਡਾਰੀ, ਬੇਬਾਕ ਅੰਦਾਜ਼ ਤੇ ਨਿਡਰ...
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +