Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:01:36 PM

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਨੀਰੂ ਬਾਜਵਾ ਤੇ ਤਾਨੀਆ ਮਗਰੋਂ 'ਫੱਫੇ ਕੁੱਟਣੀ' 'ਚ ਮਸ਼ਹੂਰ ਅਦਾਕਾਰਾ ਦੀ ਐਂਟਰੀ

ENTERTAINMENT News Punjabi(ਤੜਕਾ ਪੰਜਾਬੀ)

ਨੀਰੂ ਬਾਜਵਾ ਤੇ ਤਾਨੀਆ ਮਗਰੋਂ 'ਫੱਫੇ ਕੁੱਟਣੀ' 'ਚ ਮਸ਼ਹੂਰ ਅਦਾਕਾਰਾ ਦੀ ਐਂਟਰੀ

  • Edited By Sunita,
  • Updated: 26 Nov, 2024 02:22 PM
Entertainment
neeru bajwa and tania and nisha bano
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਫਿਲਮ ਉਦਯੋਗ 'ਚ ਸ਼ਾਨਦਾਰ ਰੁਤਬਾ ਹਾਸਲ ਕਰ ਚੁੱਕੀਆਂ ਹਨ ਅਦਾਕਾਰਾਂ ਨੀਰੂ ਬਾਜਵਾ, ਤਾਨੀਆ ਅਤੇ ਨਿਸ਼ਾ ਬਾਨੋ, ਜੋ ਪਹਿਲੀ ਵਾਰ ਪੈਰੇਲਰ ਰੋਲਜ਼ 'ਚ ਅਪਣੀ ਸ਼ਾਨਦਾਰ ਕੈਮਿਸਟਰੀ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾਉਣ ਜਾ ਰਹੀਆਂ ਹਨ, ਜਿਨ੍ਹਾਂ ਦੀ ਪ੍ਰਭਾਵੀ ਸਿਨੇਮਾ ਸੁਮੇਲਤਾ ਦਾ ਅਹਿਸਾਸ ਕਰਵਾਉਂਦੀ ਪੰਜਾਬੀ ਫ਼ਿਲਮ 'ਫੱਫੇ ਕੁੱਟਣੀਆਂ' ਜਲਦ ਹੀ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋੋ-  'ਪਟਿਆਲਾ ਪੈੱਗ' ਵਿਵਾਦ 'ਤੇ ਦਿਲਜੀਤ ਦੋਸਾਂਝ ਨੇ ਘੇਰਿਆ ਬਾਲੀਵੁੱਡ, ਸ਼ਰੇਆਮ ਆਖੀਆਂ ਇਹ ਗੱਲਾਂ

'ਬ੍ਰਦਰਹੁੱਡ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ 'ਨੀਰੂ ਬਾਜਵਾ ਐਂਟਰਟੇਨਮੈਂਟ' ਦੇ ਸੁਯੰਕਤ ਨਿਰਮਾਣ ਅਧੀਨ ਬਣਾਈ ਜਾ ਰਹੀ ਉਕਤ ਫ਼ਿਲਮ ਦਾ ਲੇਖਨ ਜਗਦੀਪ ਸਿੱਧੂ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਪ੍ਰੇਮ ਸਿੱਧੂ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਨਿੰਜਾ ਸਟਾਰਰ 'ਜਵਾਨੀ ਜ਼ਿੰਦਾਬਾਦ' ਸਮੇਤ ਕਈ ਅਰਥ-ਭਰਪੂਰ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਫਿਲਮਾਈ ਜਾ ਰਹੀ ਉਕਤ ਕਾਮੇਡੀ ਡ੍ਰਾਮੈਟਿਕ ਫ਼ਿਲਮ ਇੰਨੀਂ ਦਿਨੀਂ ਤੇਜ਼ੀ ਨਾਲ ਸੰਪੂਰਨਤਾ ਪੜਾਅ ਵੱਲ ਵੱਧ ਰਹੀ ਹੈ, ਜਿਸ ਦਾ ਪਹਿਲਾਂ ਲੁੱਕ ਸਾਹਮਣੇ ਲਿਆਂਦੇ ਜਾਣ ਦੀ ਕਵਾਇਦ ਵੀ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋੋ- ਮਸ਼ਹੂਰ Influencer ਦਾ ਪ੍ਰਾਈ. ਵੇਟ ਵੀਡੀਓ ਲੀਕ, ਅਜਿਹੀ ਹਾਲਤ 'ਚ ਵੇਖ ਉਡੇ ਲੋਕਾਂ ਦੇ ਹੋਸ਼

ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ 'ਚ ਹਮੇਸ਼ਾ ਅਭਿੰਨ ਹਿੱਸੇ ਵਜੋਂ ਸ਼ਾਮਲ ਰਿਹਾ ਹੈ 'ਫੱਫੇ-ਕੁੱਟਣੀ' ਸ਼ਬਦ ਦਾ ਵਜ਼ੂਦ, ਜਿਸ ਨੂੰ ਸਮੇਂ ਦਰ ਸਮੇਂ ਗੀਤਾਂ, ਕਥਾਵਾਂ 'ਚ ਵੀ ਜਗ੍ਹਾਂ ਮਿਲਦੀ ਰਹੀ ਹੈ। ਹਾਲਾਂਕਿ ਥੋੜ੍ਹਾ ਹੋਰ ਵਿਸਥਾਰ ਵੱਲ ਜਾਈਏ ਤਾਂ ਔਰਤਾਂ ਵੱਲੋਂ ਔਰਤਾਂ ਲਈ ਹੀ ਇੱਕ ਹਥਿਆਰ ਵਾਂਗ ਵੀ ਇਸਤੇਮਾਲ ਵਿੱਚ ਲਿਆਂਦਾ ਜਾਂਦਾ ਰਿਹਾ ਹੈ ਉਕਤ ਸ਼ਬਦਾਂ ਦਾ ਸੁਮੇਲ, ਜਿੰਨ੍ਹਾਂ ਸੰਬੰਧਤ ਕਹਾਣੀ ਤਾਣੇ ਬਾਣੇ 'ਚ ਬੁਣੀ ਗਈ ਹੈ ਉਕਤ ਫ਼ਿਲਮ, ਜਿਸ 'ਚ ਕਾਮੇਡੀ ਦੇ ਨਿਵੇਕਲੇ ਰੰਗਾਂ ਨੂੰ ਰੂਪਾਂਤਰਿਤ ਕਰਦੇ ਸਿਨੇਮਾ ਸਿਰਜਣਾ ਦੇ ਨਵੇਂ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ।

ਨਿਰਮਾਣ ਸਮੇਂ ਤੋਂ ਹੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਇਸ ਫ਼ਿਲਮ ਨਾਲ ਜੁੜੇ ਕੁਝ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਸੁਪਰ ਸਟਾਰ ਸ਼੍ਰੇਣੀ 'ਚ ਅਪਣੀ ਮੌਜ਼ੂਦਗੀ ਦਰਜ ਕਰਵਾ ਚੁੱਕੀਆਂ ਨੀਰੂ ਬਾਜਵਾ ਅਤੇ ਤਾਨੀਆ ਦੀ ਇਹ ਸੁਯੰਕਤ ਰੂਪ 'ਚ ਪਹਿਲੀ ਅਜਿਹੀ ਫ਼ਿਲਮ ਹੈ, ਜਿਸ 'ਚ ਇੰਨ੍ਹਾਂ ਦੋਹਾਂ ਦੀ ਪ੍ਰਭਾਵਪੂਰਨ ਅਦਾਕਾਰੀ ਦੇ ਨਿਵੇਕਲੇ ਸ਼ੇਡਜ਼ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Actress
  • Neeru Bajwa
  • Tania
  • Nisha Bano
  • Phaphey Kuttniyan

ਨਾਗਾ ਚੈਤਨਿੰਆ ਦੇ ਜਨਮਦਿਨ ’ਤੇ ਜੀਮ ‘ਤੰਡੇਲ’ ਨੇ ਜਾਰੀ ਕੀਤਾ ਨਵਾਂ ਪੋਸਟਰ

NEXT STORY

Stories You May Like

  • actress neeru bajwa paid obeisance at sri harmandir sahib
    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
  • famous actress  acting  krishna bhakti  premanand maharaj ji
    ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ ਕ੍ਰਿਸ਼ਨ ਭਗਤੀ 'ਚ ਹੋ ਗਈ ਲੀਨ
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • angelina jolie is selling her los angeles home for 30 million
    ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000 ਰੁਪਏ
  • a famous bollywood actress will become a bride at the age of 39
    ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ
  • the famous actress has distanced herself from films
    ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
  • big relief for famous bollywood actress
    ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੂੰ ਵੱਡੀ ਰਾਹਤ ! ਅਦਾਲਤ ਨੇ ਬੈਂਕ ਅਕਾਊਂਟ ਬਾਰੇ ਸੁਣਾਇਆ ਅਹਿਮ ਫ਼ੈਸਲਾ
  • famous actresses who were miss india retire
    ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ ਅਲਵਿਦਾ ਆਖ ਬਣੀ ਸਾਧਵੀ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +