Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:41:06 AM

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਮਹਿੰਗੀਆਂ ਕਾਰਾਂ ਦੀ ਸ਼ੌਕੀਨ ਨੀਰੂ ਬਾਜਵਾ ਫ਼ਿਲਮ ਲਈ ਲੈਂਦੀ ਹੈ ਮੋਟੀ ਫੀਸ, ਆਮਿਤ ਸਾਧ ਨਾਲ ਵੀ ਜੁੜਿਆ ਸੀ ਨਾਂ

ENTERTAINMENT News Punjabi(ਤੜਕਾ ਪੰਜਾਬੀ)

ਮਹਿੰਗੀਆਂ ਕਾਰਾਂ ਦੀ ਸ਼ੌਕੀਨ ਨੀਰੂ ਬਾਜਵਾ ਫ਼ਿਲਮ ਲਈ ਲੈਂਦੀ ਹੈ ਮੋਟੀ ਫੀਸ, ਆਮਿਤ ਸਾਧ ਨਾਲ ਵੀ ਜੁੜਿਆ ਸੀ ਨਾਂ

  • Edited By Shivani Bassan,
  • Updated: 26 Aug, 2022 12:27 PM
Chandigarh
neeru bajwa birthday know things related actress
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ  ਡੈਸਕ- ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਯਾਨੀ 26 ਅਗਸਤ ਨੂੰ ਆਪਣਾ ਜਨਮਦਿਨ ਮਨਾ ਰਹੀ ਹੈ।ਨੀਰੂ ਪੰਜਾਬੀ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।

PunjabKesari

ਅਦਾਕਾਰਾ ਦੇ ਜਨਮਦਿਨ ’ਤੇ ਉਸੇ ਬਾਰੇ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦੱਸਾਂਗੇ ਜੋ ਤੁਸੀਂ ਸ਼ਾਇਦ ਹੀ ਸੁਣੀਆਂ ਹੋਣਗੀਆਂ। ਅਦਾਕਾਰਾ ਇਸ ਕਾਰਨ ਅੱਜ ਉਹ ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ।  ਨੀਰੂ ਹਰ ਫ਼ਿਲਮ ਲਈ ਮੋਟੀ ਫ਼ੀਸ ਲੈਂਦੀ ਹੈ। 

PunjabKesari

ਇਹ ਵੀ ਪੜ੍ਹੋ : ਸਾੜ੍ਹੀ ਲੁੱਕ ’ਚ ਮੌਨੀ ਦਾ ਸ਼ਾਨਦਾਰ ਫ਼ੋਟੋਸ਼ੂਟ, ਮਾਂਗ ਟਿੱਕੇ ਨੇ ਲਗਾਏ ਚਾਰ-ਚੰਨ

ਖ਼ਬਰਾਂ ਮੁਤਾਬਕ ਨੀਰੂ ਇਕ ਫ਼ਿਲਮ ਕਰਨ ਲਈ 70 ਤੋਂ 80 ਲੱਖ ਰੁਪਏ ਚਾਰਜ ਕਰਦੀ ਹੈ। ਵੱਖ-ਵੱਖ ਗੀਤਾਂ ’ਚ ਡਾਂਸ ਕਰਨ ਲਈ ਵੀ ਉਸ ਦੀ ਫ਼ੀਸ ਬਾਕੀ ਅਦਾਕਾਰਾਂ ਨਾਲੋਂ ਕਾਫ਼ੀ ਜ਼ਿਆਦਾ ਹੈ। ਨੀਰੂ ਨੂੰ ਕਾਰਾਂ ਦਾ ਖ਼ਰੀਦਣ ਦਾ ਵੀ ਸ਼ੌਕ ਹੈ। ਅਦਾਕਾਰਾ ਕੋਲ ਮਰਸੀਡੀਜ਼, BMW ਅਤੇ ਰੇਂਜ ਰੋਵਰ ਵਰਗੀਆਂ ਮਹਿੰਗੀਆਂ ਕਾਰਾਂ ਹਨ।

PunjabKesari

ਇਸ ਦੇ ਨਾਲ ਤੁਹਾਨੂੰ ਦੱਸ ਦੇਈਏ ਕਿ ਨੀਰੂ ਦਾ ਨਾਂ ਲੰਮੇ ਸਮੇਂ ਤੋਂ ਵੈੱਬ ਸੀਰੀਜ਼ ਦੀ ਦੁਨੀਆ ’ਚ ਮਸ਼ਹੂਰ ਅਦਾਕਾਰ ਆਮਿਤ ਸਾਧ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਦੋਵੇਂ 8 ਸਾਲਾਂ ਤੋਂ ਇਕ-ਦੂਜੇ ਨਾਲ ਰਿਲੇਸ਼ਨ ’ਚ ਰਹੇ ਸਨ। ਨੀਰੂ ਨੇ ਅਚਾਨਕ ਅਮਿਤ ਨਾਲ ਬ੍ਰੇਕਅੱਪ ਕਰ ਲਿਆ। ਇਸ ਤੋਂ ਬਾਅਦ ਅਦਾਕਾਰ ‘ਬਿੱਗ ਬੌਸ 1’ ਸ਼ੋਅ ’ਚ ਫੁੱਟ-ਫੁੱਟ ਕੇ ਰੋਣ ਲੱਗਾ।

PunjabKesari

ਇਕ ਇੰਟਰਵਿਊ ਦੌਰਾਨ ਅਮਿਤ ਨੇ ਖੁਲਾਸਾ ਕੀਤਾ ਕਿ ਕਿਹਾ ਕਿ ਉਹ ਨੀਰੂ ਬਾਜਵਾ ਨੂੰ ਬਹੁਤ ਪਿਆਰ ਕਰਦਾ ਸੀ। ਉਹ ਨੀਰੂ ਨੂੰ ਆਪਣਾ ਪਿਆਰ ਸਮਝਦਾ ਸੀ ਅਤੇ ਉਸ ਦੇ ਜਾਣ ਤੋਂ ਬਾਅਦ ਜ਼ਿੰਦਗੀ ਨੂੰ ਫ਼ਿਰ ਤੋਂ ਸ਼ੁਰੂ ਕਰਨਾ ਪਿਆ ਸੀ। 

ਇਹ ਵੀ ਪੜ੍ਹੋ : ਡਾਇਰੈਕਟਰ ਸਾਵਨ ਕੁਮਾਰ ਟਾਕ ਦੀ ਮੌਤ ਤੋਂ ਟੁੱਟੇ ਸਲਮਾਨ ਖ਼ਾਨ, ਕਿਹਾ- ‘ਰੈਸਟ ਇਨ ਪੀਸ ਮੇਰੇ ਪਿਆਰੇ ਸਾਵਨ ਜੀ’

PunjabKesari

ਨੀਰੂ ਬਾਜਵਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਫ਼ਿਲਮਾਂ ’ਚ ਆਪਣੀ ਵੱਖ਼ਰੀ ਪਛਾਣ ਬਣਾਈ । ਜਿਸ ਨੂੰ ਪੰਜਾਬ ’ਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ’ਚ ਪ੍ਰਸ਼ੰਸਕ ਪਿਆਰ ਦਿੰਦੇ ਹਨ। ਅਦਾਕਾਰਾ ਨੇ ‘ਜਿੰਨੇ ਮੇਰਾ ਦਿਲ ਲੁੱਟਿਆ’, ‘ਮੇਲ ਕਰਾ ਦੇ ਰੱਬਾ’, ‘ਜੱਟ ਐਂਡ ਜੂਲੀਅਟ’, ‘ਜੱਟ ਐਂਡ ਜੂਲੀਅਟ 2’ ਅਤੇ ‘ਚੰਨੋ ਕਮਲੀ ਯਾਰ ਦੀ’ ਵਰਗੀਆਂ ਮਸ਼ਹੂਰ ਫ਼ਿਲਮਾਂ ਦਿੱਤੀਆਂ ਹਨ। ਜੋ ਬਾਕਸ ਆਫ਼ਿਸ ’ਤੇ ਕਾਫ਼ੀ ਹਿੱਟ ਹੋਈਆਂ।

PunjabKesari

ਦੱਸ ਦੇਈਏ ਨੀਰੂ ਬਾਜਵਾ ਨੇ 2015 ’ਚ ਹੈਰੀ ਰੰਧਾਵਾ ਨਾਲ ਵਿਆਹ ਕੀਤਾ ਸੀ।ਵਿਆਹ ਤੋਂ ਬਾਅਦ ਨੀਰੂ ਜ਼ਿਆਦਾਤਰ ਆਪਣੇ ਪਤੀ ਨਾਲ ਕੈਨੇਡਾ ’ਚ ਰਹਿੰਦੀ ਹੈ। ਹੁਣ ਉਸ ਦੀਆਂ 3 ਧੀਆਂ ਹਨ। ਅਦਾਕਾਰਾ ਆਪਣੀਆਂ ਧੀਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਂਦੀ ਹੈ। ਹੁਣ ਉਹ ਸਿਰਫ਼ ਸ਼ੂਟਿੰਗ ਲਈ ਭਾਰਤ ਆਉਂਦੀ ਹੈ। 


 

  • Neeru Bajwa
  • birthday
  • films
  • big boss
  • ਨੀਰੂ ਬਾਜਵਾ
  • ਜਨਮਦਿਨ
  • ਫਿਲਮਾਂ
  • ਬਿੱਗ ਬੌਸ

ਫ਼ਿਲਮ ਦੀ ਪ੍ਰਮੋਸ਼ਨ ਲਈ ਦਿੱਲੀ ਪਹੁੰਚੇ ਵਿਜੇ ਦੇਵਰਕੋਂਡਾ ਤੇ ਅਨੰਨਿਆ ਪਾਂਡੇ

NEXT STORY

Stories You May Like

  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • naga film   angh   wins platform prize at tiff
    ਟੋਰਾਂਟੋ ਫ਼ਿਲਮ ਫੈਸਟੀਵਲ 'ਚ ਛਾਈ ਫ਼ਿਲਮ 'ਅੰਗ', 'ਪਲੇਟਫਾਰਮ' ਐਵਾਰਡ ਕੀਤਾ ਆਪਣੇ ਨਾਂ
  • sharp hike in airfares ahead of the festive season
    ਤਿਉਹਾਰਾਂ ਤੋਂ ਪਹਿਲਾਂ ਹਵਾਈ ਕਿਰਾਏ ’ਚ ਭਾਰੀ ਵਾਧਾ, ਡੇਢ ਤੋਂ ਤਿੰਨ ਗੁਣਾ ਮਹਿੰਗੀਆਂ ਹੋਈਆਂ ਟਿਕਟਾਂ
  • upi transactions fees jairam ramesh
    UPI ਲੈਣ-ਦੇਣ 'ਤੇ ਫੀਸ ਲਗਾਉਣ ਦੀ ਤਿਆਰੀ 'ਤੇ ਜੈਰਾਮ ਰਮੇਸ਼ ਦਾ ਖ਼ਾਸ ਬਿਆਨ
  • first look of  pratap  released  amit sadh seen as a police officer
    ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ ਆਏ ਅਮਿਤ ਸਾਧ
  • two cars collide with truck in kerala six injured
    ਕੇਰਲ 'ਚ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
  • ramayana superhero movie  sheel verma film  mahakavya shri ramayan katha
    ਇਹ ਰਾਮਾਇਣ ਨੂੰ ਸੁਪਰਹੀਰੋ ਫ਼ਿਲਮ ਵਾਂਗ ਪੇਸ਼ ਕਰਨ ਦੀ ਕੋਸ਼ਿਸ਼ ਨਹੀਂ ਹੈ : ਸ਼ੀਲ ਵਰਮਾ
  • even after 40 months of caste based violence
    ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ ਉਡੀਕ!
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • devotional song of  hanuman ansh  vishal chaturvedi and sadhu tiwari
      PM ਮੋਦੀ ਸਾਹਮਣੇ ਗੂੰਜੇ "ਹਨੂਮਾਨ ਅੰਸ਼" ਦੇ ਭਗਤੀ ਗੀਤ, ਵਿਸ਼ਾਲ ਚਤੁਰਵੇਦੀ ਅਤੇ...
    • teaser released for gurmeet choudhary and isha malviya  s film  tum mere ho
      ਗੁਰਮੀਤ ਚੌਧਰੀ ਤੇ ਈਸ਼ਾ ਮਾਲਵੀਆ ਦੀ ਫਿਲਮ "ਤੁਮ ਮੇਰੇ ਹੋ" ਦਾ ਟੀਜ਼ਰ ਰਿਲੀਜ਼
    • reels  gold  thief  youtuber  house
      ਰੀਲਜ਼ 'ਚ ਦਿਖਾਇਆ ਸੋਨਾ, ਚੋਰਾਂ ਨੇ ਯੂਟਿਊਬਰ ਦਾ ਖ਼ਾਲੀ ਕਰ ਦਿੱਤਾ ਘਰ
    • trailer of amrapali dubey s film maa sheetla bhavani released
      ਅਮਰਪਾਲੀ ਦੂਬੇ ਦੀ ਫਿਲਮ "ਮਾਂ ਸ਼ੀਤਲਾ ਭਵਾਨੀ" ਦਾ ਟ੍ਰੇਲਰ ਰਿਲੀਜ਼
    • first episode of richa chadha s  musafiri  released
      ਰਿਚਾ ਚੱਢਾ ਦੀ "ਮੁਸਾਫਿਰੀ" ਦਾ ਪਹਿਲਾ ਐਪੀਸੋਡ ਹੋਇਆ ਰਿਲੀਜ਼
    • madhuri dixit will be seen in a maharashtrian avatar on   kon honaar crorepati
      'ਕੌਨ ਹੋਣਾਰ ਕਰੋੜਪਤੀ' 'ਚ ਮਹਾਰਾਸ਼ਟਰੀਅਨ ਅੰਦਾਜ਼ 'ਚ ਨਜ਼ਰ ਆਵੇਗੀ ਮਾਧੁਰੀ...
    • youtuber mani shoker sent to jail
      ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
    • debina and gurmeet choudhary shared   good news
      ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...
    • ajmal kasab issue raised on kbc
      'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +