ਐਂਟਰਟੇਨਮੈਂਟ ਡੈਸਕ- ਹੜ੍ਹਾਂ ਨੇ ਪੰਜਾਬ ਦੇ ਕਈ ਪਿੰਡਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪੰਜਾਬੀ ਇੰਡਸਟਰੀ ਦੀਆਂ ਨਾਮੀ ਹਸਤੀਆਂ ਇਸ ਮੁਹਿੰਮ 'ਚ ਵਧ ਚੜ੍ਹ ਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਇਸ ਦੌਰਾਨ ਅਦਾਕਾਰਾ ਨੀਰੂ ਬਾਜ਼ਵਾ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਹੜ੍ਹ ਕਾਰਨ ਪ੍ਰਭਾਵਿਤ 15 ਪਿੰਡਾਂ ਦੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਉਨ੍ਹਾਂ ਵਲੋਂ ਅਦਾ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਨੀਰੂ ਬਾਜਵਾ ਨੇ ਗ੍ਰੰਥੀ ਸਾਹਿਬਾਨਾਂ ਦੇ ਖਾਤਿਆਂ 'ਚ ਹਰ ਮਹੀਨੇ 5-5 ਹਜ਼ਾਰ ਜਮ੍ਹਾ ਕਰਵਾਉਣ ਬਾਰੇ ਵੀ ਐਲਾਨ ਕੀਤਾ ਹੈ।
ਸੋਨਮ ਕਪੂਰ ਨੇ ਪੁੱਤ ਵਾਯੂ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
NEXT STORY