Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    1:13:56 AM

  • sonia gandhi admitted to sir ganga ram hospital delhi

    ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ...

  • cag report exposes kejriwal  s honesty  pargat singh

    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ...

  • aap government forcing farmers to commit suicide sukhbir badal

    ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ...

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’

ENTERTAINMENT News Punjabi(ਤੜਕਾ ਪੰਜਾਬੀ)

ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’

  • Edited By Shivani Bassan,
  • Updated: 27 Sep, 2022 11:56 AM
Chandigarh
neeru bajwa shared post on mother birthday
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀ ਆਪਣੀ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ ’ਚ ਹੈ। ਹਾਲ ਹੀ ’ਚ ਅਦਾਕਾਰਾ ਦੀਆਂ ਫ਼ਿਲਮਾਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਰਿਲੀਜ਼ ਹੋਈ ਹੈ। ਜਿਸ ਨੂੰ ਪ੍ਰਸ਼ੰਸਕਾਂ ਬੇਹੱਦ ਪਸੰਦ ਕਰ ਰਹੇ ਹਨ। ਅਦਾਕਾਰਾ ਸੋਸ਼ਲ ਮੀਡੀਆ ਰਾਹੀ ਪ੍ਰਸ਼ੰਸਕਾਂ ਨਾਲ ਨਵੇਂ ਅਪਡੇਟਸ, ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੀ ਹੈ। 

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਨੇ ਪੁੱਤਰ ਨਾਲ ਤਸਵੀਰ ਕੀਤੀ ਸਾਂਝੀ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਦੱਸ ਦੇਈਏ ਨੀਰੂ ਬਾਜਵਾ ਦੀ ਮਾਂ ਦਾ ਅੱਜ ਜਨਮਦਿਨ ਹੈ ਇਸ ਖ਼ਾਸ ਮੌਕੇ ਅਦਾਕਾਰਾ ਨੇ ਆਪਣੀ ਮਾਂ ਨਾਲ ਇਕ ਪਿਆਰੀ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਦੇਖ ਪ੍ਰਸ਼ੰਸਕ ਤਾਰੀਫ਼ਾ ਦੇ ਪੁੱਲ ਬੰਨ੍ਹਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਬੇਹੱਦ ਖੂਬਸੂਰਤ ਹੈ। 

PunjabKesari

ਤਸਵੀਰ ਸਾਂਝੀ ਕਰਦੇ ਹੋਏ ਨੀਰੂ ਬਾਜਵਾ ਨੇ ਇਸ ਨਾਲ ਇਕ ਸ਼ਾਨਦਾਰ ਕੈਪਸ਼ਨ ਵੀ ਲਿੱਖੀ ਹੈ। ਜਿਸ ’ਤ ਅਦਾਕਾਰਾ ਨੇ ਲਿਖਿਆ ਹੈ ਕਿ ‘ਜਨਮਦਿਨ ਮੁਬਾਰਕ ਮਾਂ, ਮੈਂ ਤੁਹਾਨੂੰ ਪਿਆਰ ਕਰਦੀ ਹੈ ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ।’ ਇਸ ਦੇ ਨਾਲ ਅਦਾਕਾਰਾ ਨੇ ਦਿਲ ਦਾ ਈਮੋਜ਼ੀ ਵੀ ਸਾਂਝਾ ਕੀਤਾ ਹੈ। 

PunjabKesari

ਦੱਸ ਦੇਈਏ ਕਿ ਨੀਰੂ ਬਾਜਵਾ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਅਤੇ ਸਬਰੀਨਾ ਬਾਜਵਾ। ਅਦਾਕਾਰਾ ਦੇ ਪਿਤਾ ਦਾ ਦਿਹਾਂਤ ਤੋਂ ਬਾਅਦ ਨੀਰੂ ਦੀ ਮਾਂ ’ਤੇ ਦੋਵਾਂ ਧੀਆਂ ਦੀਆਂ ਜ਼ਿੰਮੇਵਾਰੀਆਂ ਪੈ ਗਈਆਂ। ਨੀਰੂ ਬਾਜਵਾ ਨੇ ਵੀ ਆਪਣੇ ਘਰ ਦੀਆਂ ਜ਼ਿੰਮੇਵਾਰੀਆਂ ਸੰਭਾਲਿਆ ਹੈ।

PunjabKesari

ਇਹ ਵੀ ਪੜ੍ਹੋ : ਨਰਾਤਿਆਂ ਮੌਕੇ ਮਾਂ ਦੇ ਰੰਗ ’ਚ ਰੰਗੀ ਨੇਹਾ ਕੱਕੜ, ਪੂਜਾ ਕਰਦੇ ਹੋਏ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਪੰਜਾਬੀ ਇੰਡਸਟਰੀ ਨੂੰ ਲਗਾਤਾਰ ਦਮਦਾਰ ਫ਼ਿਲਮਾਂ ਦੇ ਰਹੀ ਹੈ। ਹਾਲ ਹੀ ’ਚ ਨੀਰੂ ਦੀਆਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ ਰਿਲੀਜ਼ ਹੋਈ ਹੈ। ਇਸ ਤੋਂ ਇਲਾਵਾ ਅਦਾਕਾਰਾ ਦੀ ਆਉਣ ਵਾਲੀ ਫ਼ਿਲਮ ‘ਚੱਲ ਜਿੰਦੀਏ’ ਰਿਲੀਜ਼ ਹੋਣ ਲਈ ਤਿਆਰ ਹੈ। 

PunjabKesari

 

  • Neeru Bajwa
  • mother
  • birthday
  • post
  • ਨੀਰੂ ਬਾਜਵਾ
  • ਮਾਂ
  • ਜਨਮਦਿਨ
  • ਪੋਸਟ

2 ਅਕਤੂਬਰ ਨੂੰ ਅਯੁੱਧਿਆ ’ਚ ਰਿਲੀਜ਼ ਹੋਵੇਗਾ ਪ੍ਰਭਾਸ ਦੀ ਫ਼ਿਲਮ ‘ਆਦੀਪੁਰੂਸ਼’ ਦਾ ਟੀਜ਼ਰ

NEXT STORY

Stories You May Like

  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ ਬਰਾਬਰ, ਹੋਵੇ ਨਿਰਪੱਖ ਜਾਂਚ
  • tahir raj bhasin wraps up shooting for vikram phadnis  s new film
    ਤਾਹਿਰ ਰਾਜ ਭਸੀਨ ਨੇ ਪੂਰੀ ਕੀਤੀ ਵਿਕਰਮ ਫੜਨੀਸ ਦੀ ਨਵੀਂ ਫ਼ਿਲਮ ਦੀ ਸ਼ੂਟਿੰਗ, ਸਾਂਝੀ ਕੀਤੀ ਪੋਸਟ
  • babil khan shares emotional post remembering his father  irrfan khan
    ਬਾਬਿਲ ਖਾਨ ਨੇ ਆਪਣੇ ਪਿਤਾ ਇਰਫਾਨ ਖਾਨ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ
  • sunny deol shares a rare photo with  maa   prakash kaur
    ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀ ਕੀਤੀ ਖਾਸ ਤਸਵੀਰ
  • how is the famous actress doing after the divorce
    4 ਸਾਲਾਂ ਅੰਦਰ ਹੀ ਟੁੱਟਿਆ ਵਿਆਹ, ਕਿਸ ਹਾਲ 'ਚ ਹੈ ਮਸ਼ਹੂਰ ਅਦਾਕਾਰਾ ? ਸਾਂਝੀ ਕੀਤੀ ਪਹਿਲੀ ਪੋਸਟ
  • rajvir jawanda s wife shares emotional post
    'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ
  • bajwa raised the issue of rights with the speaker
    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ ਵਿਵਸਥਾ ਤੇ ਨਸ਼ਿਆਂ' ਦੇ ਮੁੱਦੇ 'ਤੇ ਬਹਿਸ ਲਈ ਵਧਾਇਆ ਜਾਵੇ ਸਮਾਂ
  • thanks to ravneet bittu providing special train service for the five sikh takhts
    ਸਿੱਖਾਂ ਦੇ ਪੰਜ ਤਖ਼ਤਾਂ ਲਈ ਵਿਸ਼ੇਸ਼ ਰੇਲ ਸੇਵਾ ਦੇਣ ਲਈ ਰਵਨੀਤ ਬਿੱਟੂ ਦਾ ਕੀਤਾ ਧੰਨਵਾਦ
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • amidst the song controversy the superhit punjabi singer became a bride
      ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...
    • ranveer singh  s film   dhurandhar  the revenge   joins the  500 crore club
      ਰਣਵੀਰ ਦੀ ਫਿਲਮ 'ਧੁਰੰਦਰ 2' ਦਾ ਭਾਰਤੀ ਬਾਕਸ ਆਫਿਸ 'ਚ ਧਮਾਕਾ, 500 ਕਰੋੜ...
    • actor who married a girl 26 years younger breaks silence for the first time
      26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...
    • superman fame actress valerie perrine passes away
      ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...
    • rajinikanth praises aditya dhar  s   dhurandhar  the revenge
      ਰਜਨੀਕਾਂਤ ਨੇ 'ਧੁਰੰਦਰ 2' ਦੀ ਕੀਤੀ ਰੱਜ ਕੇ ਤਾਰੀਫ਼, ਅਦਿੱਤਿਆ ਧਰ ਨੂੰ ਦੱਸਿਆ...
    • musician shreyas puranik becomes father  wife gives birth to daughter
      ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...
    • massive set being built in mumbai for  tumbbad 2
      'ਤੁੰਬਾਡ 2' ਲਈ ਮੁੰਬਈ 'ਚ ਬਣਾਇਆ ਜਾ ਰਿਹਾ ਹੈ ਇੱਕ ਵਿਸ਼ਾਲ ਸੈੱਟ !
    • new twist in gold smuggling case  actress rania was cheated of rs 2 crore
      ਸੋਨਾ ਸਮੱਗਲਿੰਗ ਮਾਮਲੇ ’ਚ ਨਵਾਂ ਮੋੜ; ਅਦਾਕਾਰਾ ਰਾਨਿਆ ਨਾਲ ਹੋਈ ਸੀ 2 ਕਰੋੜ ਦੀ...
    • singer ronnie bowman passes away at 64
      ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...
    • abhay verma begins shooting for the film dilkashi
      ਅਭੈ ਵਰਮਾ ਨੇ ਆਪਣੀ ਆਉਣ ਵਾਲੀ ਫਿਲਮ ਦਿਲਕਸ਼਼ੀ ਦੀ ਸ਼ੂਟਿੰਗ ਕੀਤੀ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +