ਜਲੰਧਰ (ਬਿਊਰੋ)-ਪੰਜਾਬੀ ਫ਼ਿਲਮ ਉਦਯੋਗ ਦੀ ਮਲਟੀ ਟੈਲੇਂਟਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਖ਼ੂਬਸੂਰਤੀ ਨਾਲ ਕਰੋੜਾਂ ਲੋਕਾਂ ਨੂੰ ਦੀਵਾਨਾ ਬਣਾਇਆ ਹੈ। ਵਧਦੀ ਉਮਰ ਦੇ ਨਾਲ, ਉਹ ਪਹਿਲੇ ਨਾਲੋਂ ਵਧੇਰੇ ਸੁੰਦਰ ਹੁੰਦੀ ਜਾ ਰਹੀ ਹੈ।ਉਹ ਨਾ ਸਿਰਫ ਆਪਣੀ ਅਦਾਕਾਰੀ ਦੀ ਕੁਸ਼ਲਤਾ ਨਾਲ, ਬਲਕਿ ਆਪਣੀ ਸਟਾਈਲਿਸ਼ ਗੇਮ ਨਾਲ ਵੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ।
![PunjabKesari](https://static.jagbani.com/multimedia/11_22_474882240m10-ll.jpg)
ਨੀਰੂ ਬਾਜਵਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਰਿਵਾਰ ਨਾਲ ਕੁਆਲਿਟੀ ਸਮੇਂ ਦਾ ਆਨੰਦ ਮਾਣ ਰਹੀ ਹੈ।
![PunjabKesari](https://static.jagbani.com/multimedia/11_22_472694906n7-ll.jpg)
ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ।
![PunjabKesari](https://static.jagbani.com/multimedia/11_22_471916120n6-ll.jpg)
ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
![PunjabKesari](https://static.jagbani.com/multimedia/11_22_470039342n5-ll.jpg)
ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
![PunjabKesari](https://static.jagbani.com/multimedia/11_22_468163288n4-ll.jpg)
ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ।ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।
![PunjabKesari](https://static.jagbani.com/multimedia/11_22_466132403n3-ll.jpg)
![PunjabKesari](https://static.jagbani.com/multimedia/11_22_463635791n2-ll.jpg)
![PunjabKesari](https://static.jagbani.com/multimedia/11_22_461757343n1-ll.jpg)
ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ
NEXT STORY