Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    5:35:48 PM

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • pargat singh s big statement regarding factionalism in punjab congress

    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...',...

  • active number  fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨੀਰੂ ਬਾਜਵਾ ਦੀ ਭੈਣ ਰੁਬੀਨਾ ਮੰਗੇਤਰ ਨਾਲ ਨਿਕਲੀ ਰੋਮਾਂਟਿਕ ਡੇਟ 'ਤੇ, ਵੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਨੀਰੂ ਬਾਜਵਾ ਦੀ ਭੈਣ ਰੁਬੀਨਾ ਮੰਗੇਤਰ ਨਾਲ ਨਿਕਲੀ ਰੋਮਾਂਟਿਕ ਡੇਟ 'ਤੇ, ਵੇਖੋ ਤਸਵੀਰਾਂ

  • Edited By Sunita,
  • Updated: 13 Jan, 2022 01:43 PM
Mumbai
neeru bajwa sister rubina bajwa dinner date
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਇੰਨੀਂ ਦਿਨੀਂ ਆਪਣੇ ਮੰਗੇਤਰ ਨਾਲ ਘੁੰਮ ਰਹੀ ਹੈ। ਹਾਲ ਹੀ ਰੁਬੀਨਾ ਬਾਜਵਾ ਆਪਣੇ ਮੰਗੇਤਰ ਨਾਲ ਡਿਨਰ ਡੇਟ 'ਤੇ ਗਈ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰੁਬੀਨਾ ਮੰਗੇਤਰ ਨਾਲ ਰੋਮਾਂਟਿਕ ਡਿਨਰ ਡੇਟ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ।

PunjabKesari

ਦੱਸ ਦਈਏ ਕਿ ਇਸ ਜੋੜੀ ਨੇ ਕੁਝ ਮਹੀਨੇ ਪਹਿਲਾਂ ਹੀ ਮੰਗਣੀ ਕਰਵਾਈ ਹੈ। ਹਾਲਾਂਕਿ ਖ਼ਬਰਾਂ ਤਾਂ ਵੀ ਆਈਆਂ ਸਨ ਕਿ ਇਹ ਦੋਵੇਂ ਕਿਸੇ ਵੀ ਮਹੀਨੇ 'ਚ ਵਿਆਹ ਕਰਵਾ ਸਕਦੇ ਹਨ। ਦੋਵਾਂ ਦੀ ਮੰਗਣੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ।

PunjabKesari

ਰੁਬੀਨਾ ਬਾਜਵਾ ਵੀ ਆਪਣੀ ਭੈਣ ਨੀਰੂ ਬਾਜਵਾ ਵਾਂਗ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੀ ਹੈ। ਉਸ ਨੇ 'ਸਰਗੀ', 'ਮੁੰਡਾ ਹੀ ਚਾਹੀਦਾ', 'ਲਾਈਏ ਜੇ ਯਾਰੀਆਂ' ਸਣੇ ਕਈ ਫ਼ਿਲਮਾਂ 'ਚ ਅਦਾਕਾਰੀ ਕੀਤੀ ਹੈ।  

PunjabKesari

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਆਪਣੇ ਮੰਗੇਤਰ ਨਾਲ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਅਤੇ ਕਾਫੀ ਸਮੇਂ ਤੋਂ ਉਸ ਨਾਲ ਰਿਲੇਸ਼ਨਸ਼ਿਪ 'ਚ ਸੀ।

PunjabKesari

ਨੀਰੂ ਬਾਜਵਾ ਹੀ ਉਸ ਨੂੰ ਅਦਾਕਾਰੀ ਦੇ ਖ਼ੇਤਰ 'ਚ ਲੈ ਕੇ ਆਈ। ਨੀਰੂ ਬਾਜਵਾ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਅਮਿਟ ਛਾਪ ਛੱਡੀ ਹੈ।

PunjabKesari

PunjabKesari

  • Neeru Bajwa
  • Sister
  • Rubina Bajwa
  • Dinner Date
  • Pictures Viral
  • Punjabi Celebrity

ਜਦੋਂ ਹਨੀਮੂਨ ਤੋਂ ਵਾਪਸ ਆਉਂਦਿਆਂ ਹੀ ਲੋਕਾਂ ਨੇ ਨਿਸ਼ਾਨੇ ’ਤੇ ਆ ਗਏ ਸਨ ਨੇਹਾ ਕੱਕੜ ਤੇ ਰੋਹਨਪ੍ਰੀਤ

NEXT STORY

Stories You May Like

  • ketan vishal agarwal  death  fiance  lover  arrested  police
    ਖੁੱਲ੍ਹ ਗਿਆ ਰੀਅਲ ਅਸਟੇਟ ਕਾਰੋਬਾਰੀ ਦੀ ਮੌਤ ਦਾ 'ਰਾਜ਼' ! ਮੰਗੇਤਰ ਨੇ ਹੀ ਰਚਿਆ ਸੀ 'ਖ਼ੂਨੀ' ਖੇਡ
  • pune another major revelation in fiancee murder case
    ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
  • pratap bajwa  bhupesh baghel  punjab congress
    ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ ਮੀਟਿੰਗ, ਅੰਦਰੂਨੀ ਕਲੇਸ਼ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • sonakshi and zaheer arrive to shoot for the new episode of talk show
    ਟਾਕ ਸ਼ੋਅ ‘ਡਬਲ ਡੇਟ’ ਦੇ ਨਵੇਂ ਐਪੀਸੋਡ ਦੀ ਸ਼ੂਟਿੰਗ ’ਚ ਪੁੱਜੇ ਸੋਨਾਕਸ਼ੀ ਤੇ ਜ਼ਹੀਰ
  • female constable gets romantic with clerk in control room
    ਕੰਟਰੋਲ ਰੂਮ 'ਚ ਕਲਰਕ ਨਾਲ 'ਰੋਮਾਂਟਿਕ' ਹੋ ਗਈ ਮਹਿਲਾ ਕਾਂਸਟੇਬਲ ! ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ 'ਗਾਜ'
  • indian cricketers relationship broke up in 3 months
    ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ ਪੋਸਟ ਨੇ ਮਚਾਈ ਸਨਸਨੀ
  • this famous bollywood actress is dating arjun dhillon
    ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • punjab boy fortune
    ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ
  • active number  fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • manjit singh gk on satluj ban
      ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ'...
    • diljit dosanjh s film sutlej suddenly removed from ott platform
      ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ
    • president murmu expresses grief over the demise of folk singer teejan bai
      ਰਾਸ਼ਟਰਪਤੀ ਮੁਰਮੂ ਨੇ ਪ੍ਰਸਿੱਧ ਲੋਕ ਗਾਇਕਾ ਤੀਜਨ ਬਾਈ ਦੇ ਦੇਹਾਂਤ 'ਤੇ ਪ੍ਰਗਟਾਇਆ...
    • sisters janhvi and khushi kapoor surprise anshula kapoor with a mehendi ceremony
      ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +