Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:33:09 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਗਾਇਕਾ ਨੇਹਾ ਭਸੀਨ ਡਿਪਰੈਸ਼ਨ 'ਚ, ਕਿਹਾ 'ਮੈਂ ਚਾਹੁੰਦੀ ਸੀ ਮਰਨਾ'

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਨੇਹਾ ਭਸੀਨ ਡਿਪਰੈਸ਼ਨ 'ਚ, ਕਿਹਾ 'ਮੈਂ ਚਾਹੁੰਦੀ ਸੀ ਮਰਨਾ'

  • Edited By Sunita,
  • Updated: 21 Sep, 2021 01:39 PM
New Delhi
neha bhasin emotional post
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ ਓਟੀਟੀ' ਦੀ ਪ੍ਰਤੀਯੋਗੀ ਅਤੇ ਮਸ਼ਹੂਰ ਗਾਇਕਾ ਨੇਹਾ ਭਸੀਨ ਇਨ੍ਹੀਂ ਦਿਨੀਂ ਟ੍ਰੋਲਰਾਂ ਦੇ ਨਿਸ਼ਾਨੇ 'ਤੇ ਹੈ। ਸ਼ੋਅ 'ਚ ਨੇਹਾ ਭਸੀਨ ਅਤੇ ਪ੍ਰਤੀਕ 'ਚ ਵੇਖਿਆ ਗਿਆ ਸੰਬੰਧ ਲੋਕਾਂ ਨੂੰ ਪਸੰਦ ਨਹੀਂ ਆਇਆ, ਜਿਸ ਕਾਰਨ ਗਾਇਕ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਨੇਹਾ ਇਸ ਟ੍ਰੋਲਿੰਗ ਤੋਂ ਬਹੁਤ ਪਰੇਸ਼ਾਨ ਹੋ ਗਈ ਹੈ ਅਤੇ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ 'ਚ ਨੇਹਾ ਭਸੀਨ ਨੇ ਲਿਖਿਆ ਕਿ ''ਜਿਸ ਦਿਨ ਤੋਂ ਉਹ ਘਰ ਤੋਂ ਬਾਹਰ ਆਈ, ਉਸ ਦੀ ਮਾਂ, ਭੈਣ ਅਤੇ ਪਤੀ ਨੂੰ ਬਹੁਤ ਟ੍ਰੋਲ ਕੀਤਾ ਗਿਆ। ਇਹ ਸਭ ਪੜ੍ਹ ਕੇ ਮੈਂ ਬਹੁਤ ਪਰੇਸ਼ਾਨ ਹੋ ਗਈ ਹਾਂ ਅਤੇ ਮੇਰਾ ਦਿਲ ਮਰਨ ਲਈ ਕਰ ਰਿਹਾ ਹੈ।

PunjabKesari
ਗਾਇਕਾ ਨੇ ਆਪਣੀ ਪੋਸਟ 'ਚ ਲਿਖਿਆ, 'ਰੱਬ ਦੀ ਸੌਂਹ... ਜਿਸ ਦਿਨ ਮੈਂ ਬਾਹਰ ਆਈ, ਮੈਂ ਸਮੀਰ (ਨੇਹਾ ਦੇ ਪਤੀ), ਮੇਰੇ ਭਰਾ, ਮੇਰੀ ਮਾਂ ਅਤੇ ਭੈਣ ਨੂੰ ਟ੍ਰੋਲ ਕਰਦੇ ਹੋਏ ਉਹ ਸਾਰੇ ਨੈਗੇਟਿਵ ਕੁਮੈਂਟਸ ਪੜ੍ਹੇ। ਮੈਂ ਇਹ ਪੜ੍ਹ ਕੇ ਮਰਨਾ ਚਾਹੁੰਦੀ ਸੀ। ਮੈਨੂੰ ਫਿਰ ਇਕ ਹਨ੍ਹੇਰਾ ਮਹਿਸੂਸ ਹੋਇਆ ਪਰ ਮੇਰੇ ਪਰਿਵਾਰ ਦਾ ਪਿਆਰ, ਸਮੀਰ ਦਾ ਰਹਿਣ ਅਤੇ ਸਪੋਰਟ, ਭੈਣ-ਭਰਾਵਾਂ ਦਾ ਪਿਆਰ, ਮੰਮੀ ਦੀਆਂ ਲਗਾਤਾਰ ਕਾਲਜ਼ ਅਤੇ ਮੇਰੇ ਪ੍ਰਸ਼ੰਸਕਾਂ ਦੇ ਪਾਜ਼ੇਟਿਵ ਸਪੋਰਟ ਨੇ ਮੈਨੂੰ ਬਚਾਇਆ। ਜੇ ਤੁਹਾਨੂੰ ਲੱਗਦਾ ਹੈ ਕਿ ਨਿਰੰਤਰ ਟ੍ਰੋਲ ਅਤੇ ਕੁਮੈਂਟਸ ਕਰਨਾ ਸਹੀ ਹੈ ਤਾਂ ਇੱਕ ਗਾਣੇ ਦੀ ਮੇਰੀ ਮਨਪਸੰਦ ਲਾਈਨ 'ਐਸੇ ਜਹਾਂ ਸੇ ਕਿਉਂ ਹਮ ਦਿਲ ਲਗਨੇ' ਹੈ। ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਸਵੀਕਾਰ ਕਰਦੇ ਹੋ, ਜੋ ਝੂਠ ਬੋਲਦੇ ਹਨ, ਧੋਖਾ ਦਿੰਦੇ ਹਨ ਅਤੇ ਦੂਜਿਆਂ ਦੇ ਦਿਮਾਗ ਨਾਲ ਖੇਡਦੇ ਹਨ, ਤਾਂ ਮੈਂ ਸਿਰਫ਼ ਇਹੀ ਕਹਿ ਸਕਦੀ ਹਾਂ ਕਿ ਮੈਂ ਪਿਆਰ ਲਈ ਬਣੀ ਹਾਂ ਅਤੇ ਆਪਣੇ ਆਖ਼ਰੀ ਸਾਹਾਂ ਤੱਕ ਇਹੀ ਕਰਾਂਗੀ।''

PunjabKesari

ਨੇਹਾ ਭਸੀਨ ਡਿਪਰੈਸ਼ਨ 'ਚ ਲੱਗੀ ਜਾਣ
ਘਰ ਤੋਂ ਬਾਹਰ ਆਉਣ ਤੋਂ ਬਾਅਦ ਨੇਹਾ ਭਸੀਨ ਨੇ ਦਿਵਿਆ 'ਤੇ ਇਲਜ਼ਾਮ ਲਗਾਇਆ ਹੈ ਕਿ ਉਸ ਕਾਰਨ ਉਹ ਦੁਬਾਰਾ ਡਿਪਰੈਸ਼ਨ 'ਚ ਜਾਣ ਲੱਗੀ ਹੈ। ਉਸ ਨੂੰ ਸੁਸਾਈਡ ਦੇ ਵਿਚਾਰ ਆਉਣੇ ਸ਼ੁਰੂ ਹੋ ਗਏ। ਇਕ ਇੰਟਰਵਿਊ 'ਚ ਨੇਹਾ ਨੇ ਕਿਹਾ ਕਿ ਉਸ ਦੇ ਅੰਡਰਗਾਰਮੈਂਟਸ ਨੂੰ ਲੈ ਕੇ ਲੜਾਈ ਨੇ ਉਸ ਨੂੰ ਬਹੁਤ ਪ੍ਰਭਾਵਿਤ ਕੀਤਾ। ਨੇਹਾ ਦਾ ਕਹਿਣਾ ਹੈ ਕਿ ਦਿਵਿਆ ਲੋਕਾਂ ਦੇ ਦਿਮਾਗ ਨਾਲ ਖੇਡਦੀ ਹੈ।

ਨੋਟ - ਨੇਹਾ ਭਸੀਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਨੂੰ ਜ਼ਰੂਰ ਦੱਸੋ।

  • Big Boss OTT
  • Neha Bhasin
  • Pratik Sehajpal
  • Emotional Post
  • Divya Agarwal
  • TV Celebrity

ਅਦਾਕਾਰਾ ਸਨੇਹਾ ਵਾਘ ਦੇ ਹੈਰਾਨੀਜਨਕ ਖ਼ੁਲਾਸੇ, ਦੱਸਿਆ ਕਿਉਂ ਟੁੱਟੇ 2 ਵਿਆਹ

NEXT STORY

Stories You May Like

  • i want to play as an opener across all three formats  sophia dunkley
    ਮੈਂ ਤਿੰਨਾਂ ਫਾਰਮੈਟਾਂ ਵਿੱਚ ਇੱਕ ਓਪਨਰ ਵਜੋਂ ਖੇਡਣਾ ਚਾਹੁੰਦੀ ਹਾਂ: ਸੋਫੀਆ ਡੰਕਲੇ
  • babar azam breaks silence on poor form
    ਬਾਬਰ ਆਜ਼ਮ ਨੇ ਖਰਾਬ ਫਾਰਮ 'ਤੇ ਤੋੜੀ ਚੁੱਪੀ ਕਿਹਾ- 'ਪਿਛਲੀ ਸੀਰੀਜ਼ 'ਚ ਮੈਂ ਮੈਨ ਆਫ ਦ ਸੀਰੀਜ਼ ਸੀ'
  • female baloch folk singer
    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
  • vice president j d  vance shines in trump  s presence
    ਟਰੰਪ ਦੀ ਮੌਜੂਦਗੀ 'ਚ ਛਾਏ ਉਪਰਾਸ਼ਟਰਪਤੀ ਜੇ.ਡੀ.ਵੈਂਸ ! ਕਿਹਾ- 'ਮੈਂ ਰਾਸ਼ਟਰਪਤੀ ਦਾ ਉੱਤਰਾਧਿਕਾਰੀ...'
  • nitin gadkari stuck in mumbai traffic jam
    ਮੁੰਬਈ ਦੇ ਟ੍ਰੈਫਿਕ ਜਾਮ ’ਚ ਫਸੇ ਨਿਤਿਨ ਗਡਕਰੀ, ਕਿਹਾ- 'ਇਸ ਲਈ ਮੈਂ ਜ਼ਿੰਮੇਵਾਰ'
  • bsp  mayawati  ill  rumor  health
    ਮਾਇਆਵਤੀ ਨੇ ਬੀਮਾਰ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ, ਕਿਹਾ- ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ
  • deepika chikhlia wants to break away from the image of 40 year old mata   sita
    'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ' ਵਾਲੇ ਅਕਸ ਤੋਂ ਬਾਹਰ ਨਿਕਲਣਾ ਚਾਹੁੰਦੀ...
  • judge sentences 23 to death in 5 months
    'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ ਮੌਤ ਦੀ ਸਜ਼ਾ ਦਾ ਸੁਣਾਇਆ ਫੈਸਲਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • musical journey of  ramayana  begins with  jai jai ram
      'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
    • mirzapur  the movie   earns  220 10 crore at the box office
      "ਮਿਰਜ਼ਾਪੁਰ: ਦਿ ਮੂਵੀ" ਦੀ ਕਮਾਈ 220 ਕਰੋੜ ਰੁਪਏ ਦੇ ਪਾਰ ਪਹੁੰਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +