Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    1:24:33 PM

  • deadbody of youth found murdered and thrown into beas river

    ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ...

  • celebrations on the occasion of guru hargobind sahib ji s guruship anniversary

    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ...

  • new twist in the case of selling newborn baby in jalandhar

    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ...

  • illegal arms smuggling foiled in amritsar

    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨੇਹਾ ਕੱਕੜ ਨੂੰ 'ਇੰਡੀਅਨ ਆਈਡਲ 12' ਦੇ ਸੈੱਟ 'ਤੇ ਨੀਤੂ ਕਪੂਰ ਨੇ ਦਿੱਤਾ ਖ਼ਾਸ ਤੋਹਫ਼ਾ

ENTERTAINMENT News Punjabi(ਤੜਕਾ ਪੰਜਾਬੀ)

ਨੇਹਾ ਕੱਕੜ ਨੂੰ 'ਇੰਡੀਅਨ ਆਈਡਲ 12' ਦੇ ਸੈੱਟ 'ਤੇ ਨੀਤੂ ਕਪੂਰ ਨੇ ਦਿੱਤਾ ਖ਼ਾਸ ਤੋਹਫ਼ਾ

  • Edited By Sunita,
  • Updated: 25 Mar, 2021 02:29 PM
Mumbai
neha kakkar and neetu singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੇ ਮਰਹੂਮ ਅਦਾਕਾਰ ਰਿਸ਼ੀ ਕਪੂਰ ਨੂੰ 'ਇੰਡੀਅਨ ਆਈਡਲ 12' ਦੇ ਸੈੱਟ 'ਤੇ ਖ਼ਾਸ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਐਪੀਸੋਡ 'ਚ ਰਿਸ਼ੀ ਕਪੂਰ ਦੀ ਪਤਨੀ ਨੀਤੂ ਕਪੂਰ ਵੀ ਨਜ਼ਰ ਆਉਣਗੇ। ਹਾਲ ਹੀ 'ਚ ਜਾਰੀ ਕੀਤੇ ਗਏ ਪ੍ਰੋਮੋ ਵੀਡੀਓ 'ਚ ਨੀਤੂ ਕਪੂਰ ਪਤੀ ਰਿਸ਼ੀ ਕਪੂਰ ਦੇ ਗਾਣਿਆਂ 'ਤੇ ਖੂਬ ਮਸਤੀ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੋਅ ਦੀ ਹੋਸਟ ਨੇਹਾ ਕੱਕੜ ਨੂੰ ਸ਼ਗਨ ਵੀ ਦਿੱਤਾ। ਦਰਅਸਲ, ਰਿਸ਼ੀ ਕਪੂਰ ਦੀ ਮੌਤ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਨੀਤੂ ਕਪੂਰ ਕਿਸੇ ਰਿਐਲਿਟੀ ਸ਼ੋਅ 'ਚ ਸ਼ਾਮਲ ਹੋਈ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਸ ਦੌਰਾਨ ਉਨ੍ਹਾਂ ਨੇ ਰਿਸ਼ੀ ਕਪੂਰ ਨਾਲ ਜੁੜੀਆਂ ਯਾਦਾਂ ਵੀ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਨੀਤੂ ਕਪੂਰ ਪਹਿਲੀ ਵਾਰ ਨੇਹਾ ਕੱਕੜ ਨੂੰ ਮਿਲੀ, ਫਿਰ ਉਨ੍ਹਾਂ ਨੇ ਨੇਹਾ ਕੱਕੜ ਨੂੰ ਸ਼ਗਨ ਵਜੋਂ ਇਕ ਖ਼ਾਸ ਤੋਹਫ਼ਾ ਵੀ ਦਿੱਤਾ। ਇਸ 'ਤੇ ਨੇਹਾ ਕੱਕੜ ਦੀਆਂ ਅੱਖਾਂ 'ਚ ਹੰਝੂ ਆ ਗਏ ਅਤੇ ਉਸ ਨੇ ਨੀਤੂ ਕਪੂਰ ਦੇ ਪੈਰਾਂ ਨੂੰ ਛੂਹ ਆਸ਼ੀਰਵਾਦ ਲਿਆ। ਇਸ ਦੌਰਾਨ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

PunjabKesari

ਦੱਸ ਦਈਏ ਕਿ ਇਸ ਮੌਕੇ ਨੀਤੂ ਕਪੂਰ ਨੇ ਆਪਣੇ ਪਤੀ ਰਿਸ਼ੀ ਕਪੂਰ ਨੂੰ ਯਾਦ ਕਰਦਿਆਂ ਕਿਹਾ, "ਉਹ ਹਮੇਸ਼ਾਂ ਮੇਰੀਆਂ ਯਾਦਾਂ 'ਚ ਰਹਿਣਗੇ। ਮੈਂ ਕਿਸੇ ਸ਼ੋਅ 'ਚ ਪਹਿਲੀ ਵਾਰ ਇਕੱਲੇ ਆਈ ਹਾਂ।

PunjabKesari

ਜਦੋਂ ਮੈਂ ਪਿਛਲੀ ਵਾਰ ਇੱਥੇ ਆਈ ਸੀ ਤਾਂ ਮੈਂ ਪਤੀ ਰਿਸ਼ੀ ਕਪੂਰ ਨਾਲ ਸੀ। ਇਸ 'ਚ ਮੈਂ ਸ਼ੋਅ 'ਚ ਆਉਣ ਤੋਂ ਪਹਿਲਾਂ ਥੋੜ੍ਹਾ ਘਬਰਾ ਗਈ ਸੀ। ਮੈਂ ਇਕੱਲਾਪਨ ਮਹਿਸੂਸ ਕਰ ਰਹੀ ਸੀ ਪਰ ਹੁਣ ਮੈਨੂੰ ਇੱਥੇ ਆਉਣਾ ਚੰਗਾ ਲੱਗ ਰਿਹਾ ਹੈ।'

PunjabKesari

ਨੀਤੂ ਕਪੂਰ ਨੇ ਅੱਗੇ ਕਿਹਾ ਕਿ 'ਮੈਨੂੰ ਖੁਸ਼ੀ ਹੈ ਕਿ ਤੁਸੀਂ ਸਾਰਿਆਂ ਨੇ ਮੈਨੂੰ ਬਹੁਤ ਪਿਆਰ ਤੇ ਸਤਿਕਾਰ ਦਿੱਤਾ। ਜੇਕਰ ਅੱਜ ਰਿਸ਼ੀ ਕਪੂਰ ਹੁੰਦੇ, ਤਾਂ ਇੱਥੇ ਆ ਕੇ ਬਹੁਤ ਖੁਸ਼ ਹੁੰਦੇ ਪਰ ਅੱਜ ਉਹ ਨਹੀਂ ਹਨ, ਫਿਰ ਵੀ ਉਹ ਲੋਕਾਂ ਦੀਆਂ ਯਾਦਾਂ 'ਚ ਜ਼ਿੰਦਾ ਹਨ।'

PunjabKesari

PunjabKesari

  • Indian Idol 12
  • Neetu Kapoor
  • Gift
  • Neha Kakkar
  • Viral Video
  • Rishi Kapoor
  • Bollywood Celebrity

ਬੁਆਏਫਰੈਂਡ ਨਾਲ ਹਾਊਸ ਪਾਰਟੀ ’ਚ ਮਲਾਇਕਾ ਦਾ ਦਿਸਿਆ ਰੋਮਾਂਟਿਕ ਅੰਦਾਜ਼, ਡਰੈੱਸ ਦੀ ਕੀਮਤ ਲੱਖਾਂ ’ਚ

NEXT STORY

Stories You May Like

  • pm modi 12 years
    ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੋਦੀ ਨੇ ਮੁਕੰਮਲ ਕੀਤੇ 12 ਸਾਲ ! ਭਾਜਪਾ ਮਨਾ ਰਹੀ ਜਸ਼ਨ
  • shahid kapoor shares bts photos from the sets of  cocktail 2
    ਸ਼ਾਹਿਦ ਕਪੂਰ ਨੇ 'ਕਾਕਟੇਲ 2' ਦੇ ਸੈੱਟ ਤੋਂ BTS ਫੋਟੋਆਂ ਕੀਤੀਆਂ ਸਾਂਝੀਆਂ
  • assam cabinet  12 mlas  ministers  sworn
    ਆਸਾਮ ਮੰਤਰੀ ਮੰਡਲ ’ਚ ਵਾਧਾ, 12 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ
  • 12 years of pm modi
    PM ਮੋਦੀ ਦੇ 12 ਸਾਲ ! ਅੱਜ ਦੇ ਦਿਨ ਹੀ ਪਹਿਲੀ ਵਾਰ ਚੁੱਕੀ ਸੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ, ਵੀਡੀਓ ਹੋ ਰਹੀ ਵਾਇਰਲ
  • the groom gave a unique gift to the wedding guests
    ਵਿਆਹ 'ਤੇ ਆਏ ਬਰਾਤੀਆਂ ਨੂੰ ਲਾੜੇ ਨੇ ਦਿੱਤਾ ਅਨੋਖਾ ਤੋਹਫ਼ਾ ! ਸਾਰੇ ਪਿੰਡ ਦਾ ਹੀ ਕਰਾ'ਤਾ...
  • bjp gets representatives from 12 countries  says nitin nabin
    ‘ਭਾਜਪਾ ਨੂੰ ਜਾਣੋ’ ਪਹਿਲ ਦੇ ਤਹਿਤ 12 ਦੇਸ਼ਾਂ ਦੇ ਪ੍ਰਤੀਨਿਧੀਆਂ ਨੂੰ ਮਿਲੇ ਨਿਤਿਨ ਨਬੀਨ
  • news of rbi selling gold worth 12 billion dollars reason bloomberg apologized
    RBI ਵੱਲੋਂ 12 ਅਰਬ ਡਾਲਰ ਦਾ ਸੋਨਾ ਵੇਚਣ ਦੀ ਖ਼ਬਰ ਨਿਕਲੀ ਗਲਤ; ਬਲੂਮਬਰਗ ਨੇ ਆਪਣੀ ਰਿਪੋਰਟ ਲਈ ਮੰਗੀ ਮੁਆਫ਼ੀ
  • 12 people die in pune and pimpri chinchwad
    ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੁਣੇ ਤੇ ਪਿੰਪਰੀ-ਚਿੰਚਵਾੜ 'ਚ 12 ਲੋਕਾਂ ਦੀ ਮੌਤ
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
Trending
Ek Nazar
famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • lata mangeshkar  asha bhosle  dharmendra  tribute
      ਦਿੱਲੀ 'ਚ ਆਯੋਜਿਤ ਸਮਾਗਮ 'ਚ ਲਤਾ ਮੰਗੇਸ਼ਕਰ, ਆਸ਼ਾ ਭੋਂਸਲੇ ਤੇ ਧਰਮਿੰਦਰ ਨੂੰ...
    • national award winning actor salim kumar passes away
      ਮਨੋਰੰਜਨ ਜਗਤ ਨੂੰ ਵੱਡਾ ਝਟਕਾ: ਨੈਸ਼ਨਲ ਐਵਾਰਡ ਜੇਤੂ ਅਦਾਕਾਰ ਨੇ 56 ਸਾਲ ਦੀ ਉਮਰ...
    • sanjay dutt pays emotional tribute to late father sunil dutt
      ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ...
    • devon ke dev mahadev   fame sonarika bhadoria shows off her daughter  s face
      ਇੰਤਜ਼ਾਰ ਹੋਇਆ ਖਤਮ! TV ਦੀ ਪਾਰਵਤੀ ਸੋਨਾਰਿਕਾ ਨੇ ਦਿਖਾਇਆ ਧੀ ਦਾ ਚਿਹਰਾ
    • varun dhawan  s   hai jawani toh ishq hona hai   opens strong
      ਵਰੁਣ ਧਵਨ ਦੀ ਫਿਸਮ 'ਹੈ ਜਵਾਨੀ ਤੋ ਇਸ਼ਕ ਹੋਣਾ ਹੈ' ਦੀ ਚੰਗੀ ਸ਼ੁਰੂਆਤ, ਪਹਿਲੇ...
    • bharat bhagya vidhata   screening
      'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼...
    • pulkit samrat wraps up shoot for ramesh taurani  s film
      ਪੁਲਕਿਤ ਸਮਰਾਟ ਨੇ ਰਮੇਸ਼ ਤੌਰਾਨੀ ਦੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +