Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    3:22:40 PM

  • punjabis in kasaul

    ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ...

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

  • person provoked people

    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ...

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਵਿਆਹ ਤੋਂ ਬਾਅਦ ਰੋਹਨਪ੍ਰੀਤ ਨੂੰ ਆਉਣ ਲੱਗੇ ਐਕਸ ਦੇ ਫੋਨ, ਦੇਖ ਗੁੱਸੇ 'ਚ ਆਈ ਨੇਹਾ ਕੱਕੜ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਤੋਂ ਬਾਅਦ ਰੋਹਨਪ੍ਰੀਤ ਨੂੰ ਆਉਣ ਲੱਗੇ ਐਕਸ ਦੇ ਫੋਨ, ਦੇਖ ਗੁੱਸੇ 'ਚ ਆਈ ਨੇਹਾ ਕੱਕੜ

  • Edited By Sunita,
  • Updated: 31 Oct, 2020 10:30 AM
Jalandhar
neha kakkar and rohanpreet singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਗਾਇਕਾ ਨੇਹਾ ਕੱਕੜ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦਾ ਵਿਆਹ ਕਾਫ਼ੀ ਸੁਰਖੀਆਂ 'ਚ ਰਿਹਾ ਹੈ। ਨੇਹਾ ਕੱਕੜ ਦੇ ਵਿਆਹ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਖ਼ੁਦ ਨੇਹਾ ਕੱਕੜ ਵੀ ਆਪਣੇ ਵਿਆਹ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ ਪਰ ਵਿਆਹ ਤੋਂ ਤੁਰੰਤ ਬਾਅਦ ਹੀ ਰੋਹਨਪ੍ਰੀਤ ਦੀ ਐਕਸ ਸਾਹਮਣੇ ਆ ਗਈ ਹੈ। ਇੰਨਾ ਹੀ ਨਹੀਂ ਉਹ ਤਾਂ ਰੋਹਨਪ੍ਰੀਤ ਨੂੰ ਫੋਨ ਵੀ ਕਰ ਰਹੀ ਹੈ। ਵਿਆਹ ਤੋਂ ਇਕ ਹਫ਼ਤੇ ਬਾਅਦ ਹੀ ਇਹ ਸਭ ਕੁਝ ਸ਼ੁਰੂ ਹੋਣ 'ਤੇ ਨੇਹਾ ਕੱਕੜ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

PunjabKesari

ਰੋਹਨਪ੍ਰੀਤ ਸਿੰਘ ਦੀ ਸਾਬਕਾ ਪ੍ਰੇਮਿਕਾ ਅਵਨੀਤ ਕੌਰ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਵਿਆਹ ਤੋਂ ਬਾਅਦ ਅਵਨੀਤ ਕੌਰ ਹੁਣ ਰੋਹਨਪ੍ਰੀਤ ਨੂੰ ਕਿਉਂ ਫੋਨ ਕਰ ਰਹੀ ਹੈ। ਤਾਂ ਖ਼ਬਰ ਇਹ ਹੈ ਕਿ ਅਵਨੀਤ, ਰੋਹਨਪ੍ਰੀਤ ਦੀ ਐਕਸ ਅਸਲ 'ਚ ਨਹੀਂ ਸਗੋਂ ਨਕਲੀ 'ਚ ਹੈ। ਦਰਅਸਲ, ਰੋਹਨਪ੍ਰੀਤ ਜਲਦ ਹੀ ਅਵਨੀਤ ਕੌਰ ਨਾਲ ਇਕ ਨਵਾਂ ਗੀਤ ਲੈ ਕੇ ਆ ਰਹੇ ਹਨ, ਜਿਸ ਦਾ ਨਾਂ 'ਐਕਸ ਕਾਲਿੰਗ' ਹੈ। ਇਸ ਗੀਤ ਦਾ ਪੋਸਟਰ ਰੋਹਨਪ੍ਰੀਤ ਸਿੰਘ ਤੇ ਨੇਹਾ ਕੱਕੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

PunjabKesari

ਵਿਆਹ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਹ ਪੋਸਟ ਦੇਖ ਕੇ ਲੋਕ ਕਾਫ਼ੀ ਹੈਰਾਨ ਹੋ ਰਹੇ ਹਨ। ਨੇਹਾ ਕੱਕੜ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਸਿਰਫ਼ ਰੋਹਨਪ੍ਰੀਤ ਨੂੰ ਟੈਗ ਕੀਤਾ ਹੈ ਤੇ #ExCalling ਨਾਲ ਗੁੱਸੇ ਵਾਲੀ ਇਮੋਜ਼ੀ ਸ਼ੇਅਰ ਕੀਤੀ ਹੈ।

PunjabKesari

ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਇੰਸਟਾਗ੍ਰਾਮ ਦੇ ਜਰੀਏ ਆਪਣੇ ਰਿਲੇਸ਼ਨਸ਼ਿਪ ਦਾ ਖ਼ੁਲਾਸਾ ਕੀਤਾ ਸੀ। ਵਿਆਹ ਤੋਂ ਪਹਿਲਾਂ ਦੋਵਾਂ ਦਾ ਗੀਤ 'ਨੇਹੂ ਦਾ ਵਿਆਹ' ਵੀ ਰਿਲੀਜ਼ ਹੋਇਆ ਸੀ, ਜਿਸ 'ਚ ਦੋਵਾਂ ਦੀ ਜੋੜੀ ਕਾਫ਼ੀ ਸ਼ਾਨਦਾਰ ਨਜ਼ਰ ਆਈ ਸੀ।

PunjabKesari

  • Neha Kakkar
  • Rohanpreet Singh
  • Wedding
  • EX Callomg
  • Upcoming Song
  • Poster

ਸ਼ਹਿਨਾਜ਼ ਗਿੱਲ ਦੀ ਇਸ ਲੁੱਕ ਨੇ ਉਡਾਏ ਪ੍ਰਸ਼ੰਸਕ ਦੇ ਹੋਸ਼, ਤਸਵੀਰਾਂ ਵਾਇਰਲ

NEXT STORY

Stories You May Like

  • after 6 years of marriage a rift has arisen in sapna chaudhary s relationship
    'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ 'ਚ ਆਈ ਦਰਾੜ !
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • threat of storms in delhi  imd issues red and orange alerts
    ਖੜਕਨ ਲੱਗੇ ਫੋਨ! 90Km ਦੀ ਰਫਤਾਰ ਨਾਲ ਤੂਫਾਨ ਤੇ ਗੜ੍ਹੇਮਾਰੀ, ਅਗਲੇ ਤਿੰਨ ਘੰਟਿਆਂ 'ਚ...
  • punjab nri woman
    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ
  • famous actress becomes mother after 10 years of marriage
    ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ ਜਨਮ
  • after 9 years  there is a rift in bharti singh and harsh  s relationship
    9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ ਚੁੱਪੀ
  • police found 138 mobile phones and handed them over to the owners
    ਪੁਲਸ ਨੇ ਪਬਲਿਕ ਦੇ ਗੁੰਮ ਹੋਏ ਲੱਖਾਂ ਰੁਪਏ ਦੇ 138 ਮੋਬਾਇਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • anupama always wears a cotton saree  rupali ganguly
      ਅਨੁਪਮਾ ਤਾਂ ਹਮੇਸ਼ਾ ਕਾਟਨ ਦੀ ਸਾੜ੍ਹੀ ਵਿਚ ਹੀ ਘੁੰਮਦੀ ਹੈ : ਰੁਪਾਲੀ ਗਾਂਗੁਲੀ
    • hollywood veterans to choreograph the grand action and movement of  ramayanam
      'ਰਾਮਾਇਣ' ਦੇ ਸ਼ਾਨਦਾਰ ਐਕਸ਼ਨ ਤੇ ਮੂਵਮੈਂਟ ਨੂੰ ਕੋਰੀਓਗ੍ਰਾਫ ਕਰਨਗੇ ਹਾਲੀਵੁੱਡ...
    • ayushmann khurrana  s   pati patni aur woh do   earns rs 50 crore at box office
      ਆਯੁਸ਼ਮਾਨ ਖੁਰਾਨਾ ਦੀ 'ਪਤੀ ਪਤਨੀ ਔਰ ਵੋਹ ਦੋ' ਨੇ ਬਾਕਸ ਆਫਿਸ 'ਤੇ 50 ਕਰੋੜ...
    • oscar winning   star wars   editor marcia lucas dies
      ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
    • poster of the film kala hiran released
      ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ...
    • a look at paresh rawal  s cinematic journey on his birthday
      71 ਸਾਲਾਂ ਦੇ ਹੋਏ 'ਬਾਬੂਰਾਓ': ਪਰੇਸ਼ ਰਾਵਲ ਦੇ ਜਨਮਦਿਨ 'ਤੇ ਉਨ੍ਹਾਂ ਦੇ...
    • famous actor  s mother passes away
      ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ
    • sidhu moosewala  s father apologizes
      ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +