Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:00:39 PM

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

  • big news for gun owners

    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨੇਹਾ ਕੱਕੜ ਨੇ ਪਤੀ ਰੋਹਨ ਅਤੇ ਪਰਿਵਾਰ ਨਾਲ ਮਨਾਇਆ ਆਪਣਾ ਜਨਮਦਿਨ (ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਨੇਹਾ ਕੱਕੜ ਨੇ ਪਤੀ ਰੋਹਨ ਅਤੇ ਪਰਿਵਾਰ ਨਾਲ ਮਨਾਇਆ ਆਪਣਾ ਜਨਮਦਿਨ (ਤਸਵੀਰਾਂ)

  • Edited By Aarti Dhillon,
  • Updated: 07 Jun, 2022 04:59 PM
Mumbai
neha kakkar celebrates her birthday with husband rohan and family
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਗਾਇਕਾ ਨੇਹਾ ਕੱਕੜ 6 ਜੂਨ ਨੂੰ 34 ਸਾਲ ਦੀ ਹੋ ਗਈ ਹੈ। ਗਾਇਕਾ ਨੂੰ ਇਸ ਦਿਨ ਸੋਸ਼ਲ ਮੀਡੀਆ 'ਤੇ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਮਿਲੀਆਂ। ਨੇਹਾ ਨੇ ਪਤੀ ਰੋਹਨਪ੍ਰੀਤ ਸਿੰਘ ਅਤੇ ਪਰਿਵਾਰ ਦੇ ਨਾਲ ਆਪਣਾ ਜਨਮਦਿਨ ਧੂਮਧਾਮ ਨਾਲ ਮਨਾਇਆ। ਨੇਹਾ ਨੇ ਜਨਮਦਿਨ ਮਨਾਉਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। 

PunjabKesari
ਤਸਵੀਰਾਂ 'ਚ ਨੇਹਾ ਲਾਈਟ ਅਤੇ ਡਾਰਕ ਗ੍ਰੀਨ ਡਰੈੱਸ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਗਾਇਕਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁਕ 'ਚ ਨੇਹਾ ਗਾਰਜੀਅਸ ਲੱਗ ਰਹੀ ਹੈ। ਨੇਹਾ ਪਤੀ ਰੋਹਨ ਅਤੇ ਪਰਿਵਾਰ ਦੇ ਨਾਲ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ। ਤਸਵੀਰਾਂ ਸਾਂਝੀਆਂ ਕਰਦੇ ਹੋਏ ਨੇਹਾ ਨੇ ਲਿਖਿਆ-6 ਜੂਨ 2022 ਮੇਰਾ ਹੁਣ ਤਕ ਦਾ ਸਭ ਤੋਂ ਚੰਗਾ ਜਨਮਦਿਨ। ਅਸੀਂ ਲੋਨਾਵਾਲਾ ਗਏ ਅਤੇ ਪੂਰੇ ਦਿਨ ਅਡਵੈਂਚਰ ਕੀਤਾ ਅਤੇ ਰਾਤ ਨੂੰ ਅਸੀਂ ਕੇਕ ਕੱਟਿਆ। ਅਸੀਂ ਨੱਚੇ, ਖਾਧਾ ਅਤੇ ਬਹੁਤ ਸਾਰਾ ਖੇਡੇ। ਬਹੁਤ ਬਹੁਤ ਜ਼ਿਆਦਾ ਮਜ਼ਾ ਆਇਆ। ਕੀ ਸ਼ਾਨਦਾਰ ਜਨਮਦਿਨ ਰਿਹਾ। ਇਹ ਸਭ ਤੁਹਾਡੇ ਆਸ਼ੀਰਵਾਦ ਅਤੇ ਸ਼ੁੱਭਕਾਮਨਾਵਾਂ ਦੇ ਕਾਰਨ ਹੋਇਆ ਹੈ। ਤੁਹਾਡਾ ਸਭ ਦਾ ਬਹੁਤ-ਬਹੁਤ ਧੰਨਵਾਦ, ਤੁਹਾਡਾ ਪਿਆਰ ਮੇਰੇ ਲਈ ਦੁਨੀਆ ਅਤੇ ਵਿਸ਼ੇਸ਼ ਰੂਪ ਨਾਲ ਮੇਰੇ NeHearts ਲਈ ਮਾਇਨੇ ਰੱਖਦਾ ਹੈ। 🤗🙏🏼 ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਕੰਮਕਾਰ ਦੀ ਗੱਲ ਕਰੀਏ ਤਾਂ ਨੇਹਾ ਦਾ ਗਾਣਾ 'ਲਾ ਲਾ ਲਾ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਮਿਊਜ਼ਿਕ ਵੀਡੀਓ 'ਚ ਰੋਹਨਪ੍ਰੀਤ ਉਨ੍ਹਾਂ ਦੇ ਨਾਲ ਹਨ। ਲੋਕ ਇਸ ਗਾਣੇ ਨੂੰ ਖੂਬ ਪਿਆਰ ਦੇ ਰਹੇ ਹਨ। 

PunjabKesari

  • Neha Kakkar
  • Celebrates
  • Birthday
  • Husband Rohan
  • Family
  • ਨੇਹਾ ਕੱਕੜ
  • 6 ਜੂਨ
  • ਜਨਮਦਿਨ

ਰਾਮ ਚਰਨ ਨੇ ਪਤਨੀ ਨਾਲ ਖ਼ਾਸ ਤਰੀਕੇ ਨਾਲ ਮਨਾਇਆ ਆਪਣੇ ਡਰਾਈਵਰ ਦਾ ਜਨਮਦਿਨ

NEXT STORY

Stories You May Like

  • kiara advani celebrated her first   mother  s day
    ਕਿਆਰਾ ਅਡਵਾਨੀ ਨੇ ਮਨਾਇਆ ਆਪਣਾ ਪਹਿਲਾ 'ਮਦਰਸ ਡੇਅ'
  • katrina kaif  s receives heartwarming gift signed by son vihaan
    ਕੈਟਰੀਨਾ ਕੈਫ ਨੇ ਮਨਾਇਆ ਆਪਣਾ ਪਹਿਲਾ 'ਮਦਰਸ ਡੇਅ', ਪੁੱਤਰ ਵਿਹਾਨ ਤੋਂ ਮਿਲਿਆ ਖਾਸ ਤੋਹਫ਼ਾ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • wife destroys house with her own hands
    ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
  • major accident in ayodhya three friends
    ਅਯੁੱਧਿਆ 'ਚ ਵੱਡਾ ਹਾਦਸਾ! ਜਨਮਦਿਨ ਮਨਾਉਣ ਆਏ 3 ਦੋਸਤ ਨਦੀ 'ਚ ਡੁੱਬੇ, ਇਲਾਕੇ 'ਚ ਮਚੀ ਦਹਿਸ਼ਤ
  • birth anniversary celebrated
    ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ
  • new problem in punjab regarding salaries and pensions
    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +