Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:22:36 PM

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪ੍ਰੈਗਨੈਂਟ ਨਹੀਂ ਨੇਹਾ ਕੱਕੜ, ਇਸ ਕਾਰਨ ਕੀਤਾ ਬੇਬੀ ਬੰਪ ਫਲਾਂਟ

ENTERTAINMENT News Punjabi(ਤੜਕਾ ਪੰਜਾਬੀ)

ਪ੍ਰੈਗਨੈਂਟ ਨਹੀਂ ਨੇਹਾ ਕੱਕੜ, ਇਸ ਕਾਰਨ ਕੀਤਾ ਬੇਬੀ ਬੰਪ ਫਲਾਂਟ

  • Author Rahul Singh,
  • Updated: 19 Dec, 2020 02:53 PM
Jalandhar
neha kakkar is not pregnant here is the reason of her viral picture
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਬੀਤੇ ਦਿਨੀਂ ਇਕ ਤਸਵੀਰ ਸਾਂਝੀ ਕੀਤੀ ਸੀ। ਇਸ ਤਸਵੀਰ ’ਚ ਨੇਹਾ ਕੱਕੜ ਪ੍ਰੈਗਨੈਂਟ ਨਜ਼ਰ ਆ ਰਹੀ ਹੈ, ਜਿਸ ਤੋਂ ਬਾਅਦ ਇਹ ਅਫਵਾਹਾਂ ਸ਼ੁਰੂ ਹੋ ਗਈਆਂ ਕਿ ਵਿਆਹ ਦੇ 2 ਮਹੀਨਿਆਂ ਬਾਅਦ ਨੇਹਾ ਕੱਕੜ ਗਰਭਵਤੀ ਹੈ ਤੇ ਉਹ ਆਪਣਾ ਬੇਬੀ ਬੰਪ ਫਲਾਂਟ ਕਰ ਰਹੀ ਹੈ। ਹਾਲਾਂਕਿ ਅੱਜ ਨੇਹਾ ਤੇ ਰੋਹਨ ਵਲੋਂ ਇਨ੍ਹਾਂ ਅਫਵਾਹਾਂ ’ਤੇ ਰੋਕ ਲਗਾ ਦਿੱਤੀ ਗਈ ਹੈ।

ਨੇਹਾ ਤੇ ਰੋਹਨ ਨੇ ਆਪਣੇ ਨਵੇਂ ਗੀਤ ‘ਖਿਆਲ ਰੱਖਿਆ ਕਰ’ ਦਾ ਪੋਸਟਰ ਸਾਂਝਾ ਕੀਤਾ ਹੈ, ਜਿਸ ’ਚ ਨੇਹਾ ਪ੍ਰੈਗਨੈਂਟ ਨਜ਼ਰ ਆਵੇਗੀ ਤੇ ਬੇਬੀ ਬੰਪ ਵੀ ਉਸ ਨੇ ਗੀਤ ਲਈ ਫਲਾਂਟ ਕੀਤਾ ਹੈ। ਗੀਤ ਦਾ ਪੋਸਟਰ ਸਾਂਝਾ ਕਰਦਿਆਂ ਨੇਹਾ ਕੱਕੜ ਲਿਖਦੀ ਹੈ, ‘ਖਿਆਲ ਰੱਖਿਆ ਕਰ 22 ਦਸੰਬਰ।’

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਦੱਸਣਯੋਗ ਹੈ ਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਦਾ ਇਹ ਗੀਤ ਬੱਬੂ ਵਲੋਂ ਲਿਖਿਆ ਗਿਆ ਹੈ। ਗੀਤ ਨੂੰ ਮਿਊਜ਼ਿਕ ਰਜਤ ਨਾਗਪਾਲ ਨੇ ਦਿੱਤਾ ਹੈ। ਵੀਡੀਓ ਅਗਮ ਮਾਨ ਤੇ ਅਜ਼ੀਮ ਮਾਨ ਵਲੋਂ ਬਣਾਈ ਗਈ ਹੈ, ਜੋ ਅੰਸ਼ੁਲ ਗਰਗ ਦੀ ਪੇਸ਼ਕਸ਼ ਹੈ। ਯੂਟਿਊਬ ’ਤੇ ਇਹ ਗੀਤ ਦੇਸੀ ਮਿਊਜ਼ਿਕ ਫੈਕਟਰੀ ਦੇ ਬੈਨਰ ਹੇਠ ਰਿਲੀਜ਼ ਹੋਵੇਗਾ।

ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਆਪਣੇ ਵਿਆਹ ਦੇ ਸਮੇਂ ਤੋਂ ਹੀ ਸੁਰਖੀਆਂ ’ਚ ਹਨ। ਦੋਵਾਂ ਦੇ ਵਿਆਹ ਤੋਂ ਲੈ ਕੇ ਉਨ੍ਹਾਂ ਦੇ ਹਨੀਮੂਨ ਤੇ ਕਰਵਾਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈਆਂ ਸਨ।

ਨੋਟ– ਨੇਹਾ ਤੇ ਰੋਹਨ ਦੇ ਇਸ ਗੀਤ ਬਾਰੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Neha Kakkar
  • Rohanpreet Singh
  • Pregnant
  • Khyaal Rakhya Kar

ਜੀਓ ਦੇ ਨੰਬਰ ਪੋਰਟ ਹੋਣ ’ਤੇ ਰੁਪਿੰਦਰ ਹਾਂਡਾ ਨੇ ਕੱਸਿਆ ਅੰਬਾਨੀ ’ਤੇ ਤੰਜ

NEXT STORY

Stories You May Like

  • unmarried  suvendu adhikari
    ਤੁਸੀਂ ਵਿਆਹ ਕਿਉਂ ਨਹੀਂ ਕਰਵਾਇਆ? ਜਦੋਂ ਸ਼ੁਭੇਂਦੂ ਅਧਿਕਾਰੀ ਨੇ ਇੱਕ ਜਨਤਕ ਮੀਟਿੰਗ 'ਚ ਦੱਸਿਆ ਇਸ ਦਾ ਕਾਰਨ
  • bike discontinued in india
    ਭਾਰਤ 'ਚ ਖ਼ਤਮ ਹੋਇਆ ਇਸ ਬਾਈਕ ਦਾ ਸਫ਼ਰ! ਕੰਪਨੀ ਨੇ ਇਸ ਕਾਰਨ ਲਿਆ ਵੱਡਾ ਫੈਸਲਾ
  • meloni furious over trump  s decision
    ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ ਵਿਰੋਧ, ਕਿਹਾ- 'ਮੈਂ ਇਸ ਨਾਲ ਸਹਿਮਤ...
  • swift will run with this technology
    ਹੁਣ ਪੈਟਰੋਲ ਦੀ ਲੋੜ ਨਹੀਂ! ਇਸ ਤਕਨੀਕ ਨਾਲ ਚੱਲੇਗੀ 'ਸਵਿਫਟ'
  • impact of war on india
    ਭਾਰਤ ਦਿਖਾਵਾ ਨਹੀਂ ਕਰ ਸਕਦਾ ਕਿ ਜੰਗ ਨੇ ਦੇਸ਼ ਨੂੰ ਪ੍ਰਭਾਵਿਤ ਨਹੀਂ ਕੀਤਾ
  • neha sahu becomes officer in australian air force
    ਹਰਿਆਣਾ ਦੀ ਧੀ ਨੇ ਰਚਿਆ ਇਤਿਹਾਸ: ਸਿਰਸਾ ਦੀ ਨੇਹਾ ਸਾਹੂ ਰਾਇਲ ਆਸਟ੍ਰੇਲੀਅਨ ਏਅਰ ਫੋਰਸ 'ਚ ਬਣੀ ਅਫਸਰ
  • huge discount is available on this iphone
    iPhone ਦੇ ਇਸ ਮਾਡਲ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! Amazon-Flipkart ਨਹੀਂ, ਇੱਥੇ ਮਿਲੇਗਾ ਆਫ਼ਰ
  • kidney disease symptoms chronic kidney disease
    'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +