Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    11:35:48 AM

  • brother sister punjab

    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ...

  • father 2 twin daughters throats

    Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ...

  • brother and sister died in a horrific accident on jalandhar pathankot nh

    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ...

  • shiromani akali dal appointments

    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰੀ ਹੋਲੀ ਪਾਰਟੀ ’ਚ ਪਰਿਵਾਰ ਨਾਲ ਪੂਲ ਪਾਰਟੀ ਕਰਦੀ ਨਜ਼ਰ ਆਈ ਨੇਹਾ ਕੱਕੜ

ENTERTAINMENT News Punjabi(ਤੜਕਾ ਪੰਜਾਬੀ)

ਪ੍ਰੀ ਹੋਲੀ ਪਾਰਟੀ ’ਚ ਪਰਿਵਾਰ ਨਾਲ ਪੂਲ ਪਾਰਟੀ ਕਰਦੀ ਨਜ਼ਰ ਆਈ ਨੇਹਾ ਕੱਕੜ

  • Author Rahul Singh,
  • Updated: 26 Mar, 2021 04:26 PM
Mumbai
neha kakkar pre holi party with family
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਗਾਇਕਾ ਨੇਹਾ ਕੱਕੜ ਦੀ ਵਿਆਹ ਤੋਂ ਬਾਅਦ ਇਹ ਪਹਿਲੀ ਹੋਲੀ ਹੈ। ਨੇਹਾ ਨੇ ਪਤੀ ਰੋਹਨਪ੍ਰੀਤ ਸਿੰਘ ਨਾਲ ਪ੍ਰੀ ਹੋਲੀ ਸੈਲੀਬ੍ਰੇਟ ਕੀਤੀ। ਉਸ ਨੇ ਪਰਿਵਾਰ ਤੇ ਦੋਸਤਾਂ ਨਾਲ ਪੂਲ ਪਾਰਟੀ ਕਰਕੇ ਹੋਲੀ ਦਾ ਸੈਲੀਬ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਨੇਹਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ’ਚ ਨੇਹਾ ਪਤੀ ਰੋਹਨਪ੍ਰੀਤ ਨਾਲ ਸਵੀਿਮੰਗ ਪੂਲ ’ਚ ਨਜ਼ਰ ਆ ਰਹੀ ਹੈ। ਦੋਵਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਦੋਸਤ ਵੀ ਮੌਜੂਦ ਹਨ।

ਵੀਡੀਓ ’ਚ ਨੇਹਾ ਕੱਕੜ ਭਰਾ ਟੋਨੀ ਕੱਕੜ ਨਾਲ ‘ਤੇਰਾ ਸੂਟ’ ਗੀਤ ’ਤੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਰੋਹਨਪ੍ਰੀਤ ਨੇ ਨੇਹਾ ਨੂੰ ਗੋਦ ’ਚ ਚੁੱਕਿਆ ਹੋਇਆ ਹੈ। ਵੀਡੀਓ ਸਾਂਝੀ ਕਰਦਿਆਂ ਉਸ ਨੇ ਲਿਖਿਆ, ‘ਮਾਰੋ ਪਿਚਕਾਰੀ ਹੋ ਕੇ ਲੈਫਟ, ਹੋ ਕੇ ਰਾਈਟ... ਪਰਿਵਾਰ ਨਾਲ ਘਰ ’ਤੇ ਹੀ ਪ੍ਰੀ ਹੋਲੀ ਫਨ।’

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਨੇਹਾ ਕੱਕੜ ਦਾ ਵਿਆਹ ਅਕਤੂਬਰ 2020 ’ਚ ਹੋਇਆ ਸੀ। ਵਿਆਹ ਦਿੱਲੀ ’ਚ ਹੋਇਆ। ਨੇਹਾ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਉਸ ਦਾ ਵਿਆਹ ਕਾਫੀ ਚਰਚਾ ’ਚ ਰਿਹਾ ਸੀ। ਨੇਹਾ ਦਾ ਬ੍ਰਾਈਡਲ ਲੁੱਕ ਵੀ ਵਾਇਰਲ ਹੋ ਗਿਆ ਸੀ।

ਦੱਸਣਯੋਗ ਹੈ ਕਿ ਨੇਹਾ ਇਨ੍ਹੀਂ ਦਿਨੀਂ ‘ਇੰਡੀਅਨ ਆਈਡਲ’ ਨੂੰ ਜੱਜ ਕਰ ਰਹੀ ਹੈ। ਸ਼ੋਅ ’ਚ ਹਾਲ ਹੀ ’ਚ ਨੀਤੂ ਕਪੂਰ ਆਈ ਸੀ। ਉਸ ਨੇ ਨੇਹਾ ਨੂੰ ਸ਼ਗਣ ਦਾ ਲਿਫਾਫਾ ਵੀ ਦਿੱਤਾ ਸੀ।

ਨੋਟ– ਨੇਹਾ ਦੀ ਪਰਿਵਾਰ ਨਾਲ ਪ੍ਰੀ ਹੋਲੀ ਪਾਰਟੀ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Neha Kakkar
  • Rohanpreet Singh
  • Holi
  • Party
  • Tony Kakkar

ਮਾਂ ਨੂੰ ਯਾਦ ਕਰਕੇ ਭਾਵੁਕ ਹੋਏ ਅਰਜੁਨ ਕਪੂਰ, ਕਿਹਾ-ਵਾਪਸ ਆ ਜਾਓ

NEXT STORY

Stories You May Like

  • conservative mp marilyn gladu joins liberal party
    Conservative ਸੰਸਦ ਮੈਂਬਰ ਮੈਰਿਲਿਨ ਗਲਾਡੂ ਲਿਬਰਲ ਪਾਰਟੀ 'ਚ ਸ਼ਾਮਲ
  • bjp workers celebrated the party s 47th foundation day in dinanagar
    ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ ਆਗੂਆਂ ਦਾ ਸਨਮਾਨ
  • raghav chadha new political party
    ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ
  • anu sharma appointed as district media incharge of congress party
    ਅਨੁ ਸ਼ਰਮਾ ਕਾਂਗਰਸ ਪਾਰਟੀ ਦੇ ਜ਼ਿਲਾ ਮੀਡੀਆ ਇੰਚਾਰਜ ਨਿਯੁਕਤ
  • cockroach came out of biryani
    Biryani 'ਚੋਂ ਨਿਕਲਿਆ ਕਾਕਰੋਚ ! ਜਨਮਦਿਨ ਦੀ ਪਾਰਟੀ 'ਚ ਹੋਇਆ ਹੰਗਾਮਾ, ਰੈਸਟੋਰੈਂਟ ਨੂੰ ਲੱਗਾ ਤਾਲਾ
  • sukhbir badal in patiala
    ਪੰਥਕ ਏਕਤਾ ਲਈ ਸਾਰੇ ਅਕਾਲੀ ਪਾਰਟੀ ’ਚ ਵਾਪਸ ਪਰਤਣ : ਸੁਖਬੀਰ ਬਾਦਲ
  • mumbai indians bowling showed lack of intention  kumble
    ਮੁੰਬਈ ਇੰਡੀਅਨਜ਼ ਦੀ ਗੇਂਦਬਾਜ਼ੀ ’ਚ ਇਰਾਦਿਆਂ ਦੀ ਕਮੀ ਨਜ਼ਰ ਆਈ : ਕੁੰਬਲੇ
  • foundation day of bharatiya janata party
    ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ : ਇਕ ਅੰਦੋਲਨ ਦੀ ਗਾਥਾ, ਇਕ ਰਾਸ਼ਟਰ ਦਾ ਸੰਕਲਪ
  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • shiromani akali dal appointments
    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ...
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • vijay deverakonda and shouryuv join hands for a new project
      ਨਵੇਂ ਪ੍ਰੋਜੈਕਟ ਲਈ ਇਕੱਠੇ ਹੋਏ ਵਿਜੇ ਦੇਵਰਕੋਂਡਾ ਤੇ ਸ਼ੌਰਿਆ ਯੁਵ
    • masoom sharma says  mujhe regret hai   for obscene remarks at college event
      'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ...
    • aashiqui star rahul roy s look has changed
      ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)
    • rashmika mandanna undergoes martial arts training in bangkok for   mysaa
      'ਮਾਈਸਾ' ਲਈ ਬੈਂਕਾਕ 'ਚ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਲੈ ਰਹੀ ਰਸ਼ਮਿਕਾ ਮੰਦਾਨਾ
    • pulkit samrat play live boxing match at  glory  trailer launch
      "ਗਲੋਰੀ" ਟ੍ਰੇਲਰ ਲਾਂਚ ਮੌਕੇ ਲਾਈਵ ਬਾਕਸਿੰਗ ਮੈਚ ਖੇਡਣ ਵਾਲੇ ਪਹਿਲੇ ਭਾਰਤੀ...
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • famous actress passes cbse 10th board exam
      ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ...
    • police record actor bobby kurian  s statement
      ਨਿਰਦੇਸ਼ਕ ਰਣਜੀਤ ਵਿਰੁੱਧ ਜਿਨਸੀ ਸ਼ੋਸ਼ਣ ਦਾ ਮਾਮਲਾ; ਪੁਲਸ ਨੇ ਅਦਾਕਾਰ ਬੌਬੀ...
    • court issues notice to ed on jacqueline fernandes  s plea to turn approver
      200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +