Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    11:16:11 AM

  • earthquake in japan

    5.9 ਦੀ ਤੀਬਰਤਾ ਨਾਲ ਕੰਬ ਗਈ ਧਰਤੀ! ਹਿੱਲ ਗਈਆਂ...

  • gold and silver prices   impact on the indian market

    ਗਲੋਬਲ ਸੰਕੇਤਾਂ ਨੇ ਘਟਾਈਆਂ ਸੋਨੇ-ਚਾਂਦੀ ਦੀਆਂ...

  • jd vance statement

    ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ !...

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ

  • Author Rahul Singh,
  • Updated: 25 Oct, 2021 04:40 PM
Chandigarh
neha kakkar rohanpreet celebrate their first wedding anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਵਿਆਹ ਨੂੰ ਇਕ ਸਾਲ ਪੂਰਾ ਹੋ ਗਿਆ ਹੈ। 24 ਅਕਤੂਬਰ ਨੂੰ ਨੇਹਾ ਤੇ ਰੋਹਨਪ੍ਰੀਤ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਦੋਵੇਂ ਰਾਜਸਥਾਨ ਦੇ ਉਦੈਪੁਰ ਪਹੁੰਚੇ ਤੇ ਨੇਹਾ ਨੇ ਆਪਣੇ ਇੰਸਟਾਗ੍ਰਾਮ ’ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਹ ਤੇ ਰੋਹਨ ਝੀਲ ਵਿਚਾਲੇ ਰੋਮਾਂਟਿਕ ਅੰਦਾਜ਼ ’ਚ ਨਜ਼ਰ ਆ ਰਹੇ ਹਨ।

PunjabKesari

ਅਦਾਕਾਰਾ ਨੇ ਇੰਸਟਾ ’ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਕੁਝ ਤਸਵੀਰਾਂ ’ਚ ਨੇਹਾ ਤੇ ਰੋਹਨ ਇਕ-ਦੂਜੇ ਨੂੰ ਪਿਆਰ ਨਾਲ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ, ਜਦਕਿ ਕੁਝ ਤਸਵੀਰਾਂ ’ਚ ਉਹ ਇਕ-ਦੂਜੇ ਦੀਆਂ ਅੱਖਾਂ ’ਚ ਦੇਖ ਰਹੇ ਹਨ। ਦੋਵਾਂ ਨੇ ਕਿਵੇਂ ਸ਼ਾਹੀ ਢੰਗ ਨਾਲ ਵਰ੍ਹੇਗੰਢ ਮਨਾਈ ਹੈ। ਇਸ ਦੀ ਝਲਕ ਉਨ੍ਹਾਂ ਦੀਆਂ ਤਸਵੀਰਾਂ ’ਚ ਸਾਫ਼ ਦਿਖਾਈ ਦੇ ਰਹੀ ਹੈ।

PunjabKesari

ਤਸਵੀਰਾਂ ’ਚ ਵੇਖਿਆ ਜਾ ਸਕਦਾ ਹੈ ਕਿ ਨੇਹਾ ਤੇ ਰੋਹਨ ਇਕ ਝੀਲ ਵਿਚਾਲੇ ਇਕ ਕਿਸ਼ਤੀ ’ਚ ਬੈਠੇ ਹਨ ਤੇ ਉਨ੍ਹਾਂ ਦੇ ਆਲੇ-ਦੁਆਲੇ ਇਕ ਸੁੰਦਰ ਦ੍ਰਿਸ਼ ਹੈ। ਇਸ ਕਿਸ਼ਤੀ ’ਤੇ ਇਕ ਮੇਜ ਵੀ ਰੱਖਿਆ ਹੋਇਆ ਹੈ ਤੇ ਕੁਝ ਲੋਕ ਖੜ੍ਹੇ ਹਨ, ਜੋ ਕਿ ਆਪਣੀ ਕਿਸ਼ਤੀ ਚਲਾ ਰਹੇ ਹਨ। ਇਨ੍ਹਾਂ ਤਸਵੀਰਾਂ ’ਚ ਨੇਹਾ ਭਾਰਤੀ ਲੁੱਕ ’ਚ ਨਜ਼ਰ ਆ ਰਹੀ ਹੈ, ਜਦਕਿ ਰੋਹਨ ਜੀਨਸ ਤੇ ਸ਼ਰਟ ’ਚ ਨਜ਼ਰ ਆ ਰਹੇ ਹਨ।

PunjabKesari

ਤਸਵੀਰਾਂ ਸਾਂਝੀਆਂ ਕਰਦਿਆਂ ਗਾਇਕਾ ਨੇ ਲਿਖਿਆ, ‘ਸਾਡੀ ਪਹਿਲੀ ਵਰ੍ਹੇਗੰਢ ਇਸ ਤਰ੍ਹਾਂ ਦਿਖਾਈ ਦਿੱਤੀ। ਉਨ੍ਹਾਂ ਸਾਰਿਆਂ ਦਾ ਧੰਨਵਾਦ, ਜਿਨ੍ਹਾਂ ਨੇ ਸਾਨੂੰ ਵਿਸ਼ੇਸ਼ ਮਹਿਸੂਸ ਕਰਵਾਇਆ ਹੈ। ਤੁਹਾਡੀਆਂ ਅਸੀਸਾਂ, ਪੋਸਟਾਂ, ਕਹਾਣੀਆਂ, ਸੰਦੇਸ਼ ਤੇ ਬਹੁਤ ਸਾਰਾ ਪਿਆਰ... ਹਰ ਚੀਜ਼ ਨੇ ਸਾਨੂੰ ਬਹੁਤ ਖੁਸ਼ ਮਹਿਸੂਸ ਕਰਵਾਇਆ।’

PunjabKesari

ਨੇਹਾ ਦੀਆਂ ਤਸਵੀਰਾਂ ’ਤੇ ਕੁਮੈਂਟ ਕਰਦਿਆਂ ਉਸ ਦੇ ਭਰਾ ਟੋਨੀ ਕੱਕੜ ਤੇ ਭੈਣ ਸੋਨੂੰ ਕੱਕੜ ਨੇ ਵੀ ਉਨ੍ਹਾਂ ਨੂੰ ਵਰ੍ਹੇਗੰਢ ’ਤੇ ਵਧਾਈ ਦਿੱਤੀ ਹੈ। ਇਸ ਨਾਲ ਹੀ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਆਪਣੀ ਪਸੰਦੀਦਾ ਨੇਹੂ ਨੂੰ ਵਧਾਈ ਦੇ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ ਨੇਹਾ ਤੇ ਰੋਹਨ ਦੀ ਲਵ ਸਟੋਰੀ ਬੜੀ ਦਿਲਚਸਪ ਹੈ। ਦੋਵਾਂ ਨੂੰ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਪਿਆਰ ਹੋਇਆ ਤੇ ਦੋਵਾਂ ਨੇ ਹੀ ਵਿਆਹ ਲਈ ਇਕ ਵਾਰ ’ਚ ਹਾਂ ਕਰ ਦਿੱਤੀ। ਨੇਹਾ ਤੇ ਰੋਹਨ ਦਾ ਸਾਲੋਂ-ਸਾਲ ਦਾ ਪਿਆਰ ਨਹੀਂ ਸਿਰਫ ਕੁਝ ਮਹੀਨਿਆਂ ਦੀ ਡੇਟਿੰਗ ਸੀ ਤੇ ਤੁਰੰਤ ਵਿਆਹ ਦਾ ਫ਼ੈਸਲਾ ਕਰ ਲਿਆ। ਪਿਛਲੇ ਸਾਲ ਨੇਹਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਜ਼ਬਰਦਸਤ ਵਾਇਰਲ ਹੋਈਆਂ ਸਨ।

PunjabKesari

ਨੋਟ– ਇਨ੍ਹਾਂ ਤਸਵੀਰਾਂ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Neha Kakkar
  • Rohanpreet Singh
  • Wedding Anniversary
  • Karwa Chauth

ਰਣਦੀਪ ਹੁੱਡਾ ਨੇ ਦੋਸਤ ਨਾਲ ਮਿਲ ਕੇ ਗੁਰੂ ਘਰ 'ਚ ਕੀਤੀ ਸੇਵਾ, ਭਾਂਡੇ ਧੋਂਦੇ ਆਏ ਨਜ਼ਰ (ਵੀਡੀਓ)

NEXT STORY

Stories You May Like

  • avinash mishra buys a house in mumbai after 10 years   finally  apna ghar
    ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ ਗ੍ਰਹਿ ਪ੍ਰਵੇਸ਼ ਦੀਆਂ ਤਸਵੀਰਾਂ
  • priyanka chopra shares captivating photos
    ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
  • operation sindoor ludhiana
    ਲੁਧਿਆਣਾ ਰੱਖਬਾਗ ਵਿਖੇ ਲੈਫਟੀਂਨੇਟ ਕਰਨਲ ਫੈਜਾਨ ਯਹੂਰ ਵੱਲੋਂ 'ਆਪ੍ਰੇਸ਼ਨ ਸਿੰਦੂਰ' ਦੀ ਪਹਿਲੀ ਵਰ੍ਹੇਗੰਢ ਮਨਾਈ
  • sonam kapoor anand ahuja name their second child rudralokh
    ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ ਪਹਿਲੀ ਝਲਕ
  • dm  first class  manvi singh  road repair
    'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ ਦਾ ਦਿਲ, ਫਿਰ ਤੁਰੰਤ...
  • bc s red dress day raises issue of missing and murdered indigenous women
    ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ ਨਿਵਾਸੀ ਮਹਿਲਾਵਾਂ ਦਾ ਮੁੱਦਾ ਉਭਾਰਿਆ
  • pm modi reduces his convoy s vehicles by half to cut costs
    ਮਿਸਾਲ ਬਣੇ PM ਮੋਦੀ: ਖਰਚੇ ਘਟਾਉਣ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਕੀਤੀਆਂ ਅੱਧੀਆਂ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
Trending
Ek Nazar
amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kriti  rashmika and shahid  s   cocktail 2   song launch
      ਕ੍ਰਿਤੀ, ਰਸ਼ਮਿਕਾ ਤੇ ਸ਼ਾਹਿਦ ਦੀ ‘ਕਾਕਟੇਲ 2’ ਦਾ ਗਾਣਾ ਲਾਂਚ
    • famous comedian buys his own luxurious house in dubai
      ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...
    • trailer of ram charan and janhvi kapoor  s   peddy   released
      ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ‘ਪੈਡੀ’ ਦਾ ਟ੍ਰੇਲਰ ਰਿਲੀਜ਼
    • famous actor and comedian s wife dies sought help from cm vijay for treatment
      ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...
    • special screening of   aakhri sawal
      ‘ਆਖਿਰੀ ਸਵਾਲ’ ਦੀ ਸਪੈਸ਼ਲ ਸਕ੍ਰੀਨਿੰਗ ’ਚ RSS ਦੇ ਜਨਰਲ ਸਕੱਤਰ ਦੱਤਾਤ੍ਰੇਯ ਵੀ...
    • snake enters salman khan s galaxy apartment creating chaos
      ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ
    • famous actress did extra marital affair
      ਜਦੋਂ ਬਾਲੀਵੁੱਡ ਦੀ ਇਸ ਹਸੀਨਾ ਨੇ ਪਤੀ ਨੂੰ ਸਬਕ ਸਿਖਾਉਣ ਲਈ ਗੈਰ-ਮਰਦ ਨਾਲ ਵਧਾਈਆਂ...
    • satyabhama  s character taught me to stand up for what is right  sanskriti jayana
      ਸੱਤਿਆਭਾਮਾ ਦੇ ਕਿਰਦਾਰ ਨੇ ਮੈਨੂੰ ਸਹੀ ਲਈ ਖੜ੍ਹੇ ਹੋਣਾ ਸਿਖਾਇਆ : ਸੰਸਕ੍ਰਿਤੀ...
    • a bottle of water costs rs 299 in a famous actor s restaurant
      ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...
    • bollywood music composer injured during pbks vs rcb match
      PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +