Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    8:10:45 PM

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਆਹ ਤੋਂ ਪਹਿਲਾਂ ਰੋਹਨ ਸਾਹਮਣੇ ਨੇਹਾ ਕੱਕੜ ਨੇ ਰੱਖੀ ਸੀ ਇਹ ਸ਼ਰਤ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਤੋਂ ਪਹਿਲਾਂ ਰੋਹਨ ਸਾਹਮਣੇ ਨੇਹਾ ਕੱਕੜ ਨੇ ਰੱਖੀ ਸੀ ਇਹ ਸ਼ਰਤ

  • Author Rahul Singh,
  • Updated: 26 Dec, 2020 01:59 PM
Mumbai
neha kakkar rohanpreet singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਗਾਇਕਾ ਨੇਹਾ ਕੱਕੜ ਤੇ ਉਸ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਸ਼ਲ ਮੀਡੀਆ ’ਤੇ ਟਰੈਂਡ ਕਰ ਰਿਹਾ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਨੇਹਾ ਕੱਕੜ ਦੀ ਬੇਬੀ ਬੰਪ ਵਾਲੀ ਤਸਵੀਰ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਸੀ। ਫਿਲਹਾਲ ਇਹ ਦੋਵੇਂ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਦੋਵੇਂ ਕਪਿਲ ਸ਼ਰਮਾ ਦੇ ਸ਼ੋਅ ’ਚ ਨਜ਼ਰ ਆਏ ਸਨ। ਕਪਿਲ ਦੇ ਸ਼ੋਅ ’ਚ ਦੋਵਾਂ ਨੇ ਆਪਣੇ ਰਿਸ਼ਤੇ ਬਾਰੇ ਕਈ ਰਾਜ਼ ਖੋਲ੍ਹੇ ਸਨ। ਇਸ ਦੇ ਨਾਲ ਹੀ ਨੇਹਾ ਤੇ ਰੋਹਨਪ੍ਰੀਤ ਨੇ ‘ਐਕਸ ਕਾਲਿੰਗ’ ਗੀਤ ਦੇ ਪਿੱਛੇ ਦੀ ਵਜ੍ਹਾ ਦੱਸੀ।

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਕਪਿਲ ਸ਼ਰਮਾ ਰੋਹਨਪ੍ਰੀਤ ਸਿੰਘ ਕੋਲੋਂ ਪੁੱਛਦੇ ਹਨ ਕਿ ਤੁਹਾਡਾ ਇਕ ਗੀਤ ਆਇਆ ਹੈ ‘ਐਕਸ ਕਾਲਿੰਗ’, ਇਸ ਗੀਤ ਨੂੰ ਬਣਾਉਣ ਦੀ ਕੀ ਕੋਈ ਅਸਲ ਵਜ੍ਹਾ ਹੈ? ਰੋਹਨਪ੍ਰੀਤ ਇਸ ਸਵਾਲ ’ਤੇ ਨੇਹਾ ਕੱਕੜ ਨੂੰ ਦੇਖ ਕੇ ਸ਼ਰਮਾ ਜਾਂਦੇ ਹਨ ਤੇ ਨੇਹਾ ਕਹਿੰਦੀ ਹੈ ਕੀ ਹੋਇਆ। ਮੈਂ ਅਨਫਾਲੋਅ ਕਰਵਾ ਦਿੱਤਾ ਤੇ ਇਨ੍ਹਾਂ ਨੇ ਗੀਤ ਬਣਾ ਲਿਆ। ਨੇਹਾ ਦੀ ਗੱਲ ਸੁਣ ਕੇ ਕਪਿਲ ਕਹਿੰਦੇ ਹਨ, ‘ਮੈਂ ਤਾਂ ਮਜ਼ਾਕ ’ਚ ਪੁੱਛਿਆ ਸੀ ਇਹ ਸੱਚੀ ਸਟੋਰੀ ਸੀ ਕੋਈ।’ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਇਸ ਗੀਤ ਨੂੰ ਇੰਸਟਾਗ੍ਰਾਮ ’ਤੇ ਪ੍ਰਮੋਟ ਕੀਤਾ ਸੀ। ਕਪਿਲ ਸ਼ਰਮਾ ਸ਼ੋਅ ’ਚ ਨੇਹਾ ਕਹਿੰਦੀ ਹੈ ਕਿ ਇਸ ਤੋਂ ਬਾਅਦ ਹੀ ਸਾਡੇ ਵਿਚਾਲੇ ਗੱਲਬਾਤ ਸ਼ੁਰੂ ਹੋਈ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਕਪਿਲ ਦੇ ਸ਼ੋਅ ’ਚ ਨੇਹਾ ਨੇ ਦੱਸਿਆ, ‘ਰੋਹਨਪ੍ਰੀਤ ਨੇ ਮੈਨੂੰ ਕਿਹਾ ਕਿ ਉਹ ਮੈਨੂੰ ਪਸੰਦ ਕਰਦੇ ਹਨ ਪਰ ਮੈਂ ਸਿਰਫ ਵਿਆਹ ਕਰਨਾ ਚਾਹੁੰਦੀ ਸੀ ਕਿਉਂਕਿ ਮੇਰੀ ਉਮਰ ਵੀ ਵਿਆਹ ਦੀ ਸੀ, ਇਸੇ ਲਈ ਮੈਂ ਡੇਟਿੰਗ ਨਹੀਂ ਵਿਆਹ ਕਰਨਾ ਸੀ। ਫਿਰ ਅਚਾਨਕ ਇਕ ਦਿਨ ਰੋਹਨਪ੍ਰੀਤ ਨੇ ਫੋਨ ਕੀਤਾ ਤੇ ਕਿਹਾ ਕਿ ਨੇਹਾ ਮੈਂ ਤੁਹਾਨੂੰ ਬਿਨਾਂ ਨਹੀਂ ਰਹਿ ਸਕਦਾ ਤੇ ਮੈਂ ਤੁਹਾਡੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਹਾਂ।’

ਨੋਟ– ਨੇਹਾ ਤੇ ਰੋਹਨ ਦੀ ਜੋੜੀ ਤੁਹਾਨੂੰ ਕਿਵੇਂ ਦੀ ਲੱਗਦੀ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Neha Kakkar
  • Rohanpreet Singh
  • Marriage
  • Kapil Sharma

ਸੁਗੰਧਾ ਮਿਸ਼ਰਾ ਨੇ ਦੱਸਿਆ, ਕਿਵੇਂ ਸੁਨੀਲ ਗਰੋਵਰ ਦੇ ਛੱਡਣ ਤੋਂ ਬਾਅਦ ਬਦਲ ਗਿਆ ‘ਦਿ ਕਪਿਲ ਸ਼ਰਮਾ ਸ਼ੋਅ’

NEXT STORY

Stories You May Like

  • know the exchange rules for old gold jewellery kept at home
    ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ
  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • famous actress started baby planning even before marriage
    ਵਿਆਹ ਤੋਂ ਪਹਿਲਾਂ ਹੀ ਮਸ਼ਹੂਰ ਅਦਾਕਾਰਾ ਨੇ ਕਰ ਲਈ Baby Planning ! ਕਿਹਾ- 'ਸ਼ਾਇਦ ਸਾਡੇ ਬੱਚੇ ਵੀ...'
  • pahalgam attack hindu tourists 4 years ago conspiracy
    'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ
  • rajat patidar  s statement before ipl 2026 final
    IPL 2026 Final ਤੋਂ ਪਹਿਲਾਂ ਰਜਤ ਪਾਟੀਦਾਰ ਦਾ ਬਿਆਨ, ਬੋਲੇ- ਮੇਰੇ ਲਈ ਇਹ ਸਿਰਫ ਆਮ ਮੈਚ
  • famous actor set to marry for the third time
    ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ ਤਰੀਕ
  • kuwait airport  drone attack  person  death  india
    ਭਤੀਜੇ ਦੇ ਵਿਆਹ ਲਈ ਆਉਣਾ ਸੀ ਭਾਰਤ, ਕੁਵੈਤ ਏਅਰਪੋਰਟ 'ਤੇ ਡਰੋਨ ਹਮਲੇ 'ਚ ਹੋ ਗਈ ਮੌਤ
  • who was nasir best the shooter outside the white house
    ਜਾਣੋ ਕੌਣ ਸੀ ਵ੍ਹਾਈਟ ਹਾਊਸ ਬਾਹਰ ਗੋਲੀਬਾਰੀ ਕਰਨ ਵਾਲਾ ਨਾਸਿਰ ਬੈਸਟ! ਪਹਿਲੀ ਤਸਵੀਰ ਆਈ ਸਾਹਮਣੇ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • madhuri dixit wins hearts again in  maa behen
      ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +