Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:23:48 PM

  • punjab weather imd alert

    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕੰਗਣਾ ਖੇਡਦਿਆਂ ਨੇਹਾ ਨੇ ਰੋਹਨ ਨੂੰ ਦਿੱਤੀ ਮਾਤ, ਵੀਡੀਓ ਹੋਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਕੰਗਣਾ ਖੇਡਦਿਆਂ ਨੇਹਾ ਨੇ ਰੋਹਨ ਨੂੰ ਦਿੱਤੀ ਮਾਤ, ਵੀਡੀਓ ਹੋਈ ਵਾਇਰਲ

  • Author Rahul Singh,
  • Updated: 27 Oct, 2020 03:24 PM
Jalandhar
neha kakkar rohanpreet singh viral wedding video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਪਵਿੱਤਰ ਬੰਧਨ ’ਚ ਬੱਝ ਗਏ ਹਨ। ਇਸ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਅਜਿਹੀ ਹੀ ਇਕ ਵੀਡੀਓ ਨੂੰ ਨੇਹਾ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ’ਚ ਨੇਹਾ ਕੱਕੜ ਤੇ ਰੋਹਨ ਕੰਗਣਾ ਖੇਡਦੇ ਨਜ਼ਰ ਆ ਰਹੇ ਹਨ। ਇਸ ਰਸਮ ਦੌਰਾਨ ਨੇਹਾ ਰੋਹਨਪ੍ਰੀਤ ਨੂੰ ਹਰਾ ਦਿੰਦੀ ਹੈ। ਵੀਡੀਓ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 

#nehupreet #nehakakkar #rohanpreetsingh #wmk #punjabisinger #punjabisong#punjabiweddings #punjabidance #punjabisinger#punjabiindustry #punjabimodel #pollywoodsongs#punjabimedia#sardarsardarnicouples#punjabimusicvideo#choodalovers#punjabiwedding #amritsar #punjabistyle#indianwedding#saragurpal #nimratkhaira#himanshikhurana #babbumaan #gurdasmaan#jassigill #diljitdosanjh #misspooja #punjabicouples#amrindergill . . . ਤੁਹਾਨੂੰ ਜ ਸਾਡਾ ਪੇਜ ਵਦੀਆ ਲਗਦਾ ਤਾਂ ਫੋਲੋ ਜੱਰੋਰ ਕਰੋ 🙏

A post shared by Married Couples ❤️ (@official_chooda_lover) on Oct 26, 2020 at 5:19am PDT

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੇਹਾ ਤੇ ਰੋਹਨ ਦੇ ਵਿਆਹ ਦੀਆਂ ਰਸਮਾਂ ਗੁਰਦੁਆਰਾ ਸਾਹਿਬ ’ਚ ਰਵਾਇਤੀ ਅੰਦਾਜ਼ ’ਚ ਨਿਭਾਈਆਂ ਗਈਆਂ। ਵਾਇਰਲ ਹੋ ਰਹੀ ਵੀਡੀਓ ’ਚ ਨੇਹਾ ਸ਼ਾਨਦਾਰ ਅੰਦਾਜ਼ ’ਚ ਐਂਟਰੀ ਲੈਂਦੀ ਦਿਖਾਈ ਦੇ ਰਹੀ ਹੈ।

 
 
 
 
 
View this post on Instagram
 
 
 
 
 
 
 
 
 

We the #Sabyasachi Couple Loving our own song #NehuDaVyah 😍♥️😇 #NehuPreet #ReelItFeelIt

A post shared by Neha Kakkar (@nehakakkar) on Oct 26, 2020 at 6:45am PDT

ਦੋਵੇਂ ਇਕੱਠੇ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਦੱਸਣਯੋਗ ਹੈ ਕਿ ਨੇਹਾ ਵਿਆਹ ਦੇ ਸਮੇਂ ਗੁਲਾਬੀ ਰੰਗ ਦੇ ਜੋੜੇ ’ਚ ਨਜ਼ਰ ਆਈ ਸੀ, ਉਥੇ ਹੀ ਜੈਮਾਲਾ ਦੇ ਸਮਾਗਮ ’ਚ ਉਹ ਲਾਲ ਰੰਗ ਦੇ ਜੋੜੇ ’ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਸੀ।

 
 
 
 
 
View this post on Instagram
 
 
 
 
 
 
 
 
 

❤️❤️❤️ @nehakakkar @rohanpreetsingh #nehakakkar #neha #nehu #rohanpreetsingh #rohanpreet #nehupreet #rohupreet #nehudavyah #nehupreet👫 #nehupreet❤ #nehupreetlover #nehupreetforever #nehakakkarlive #nehudiaries #nehakakkarfans #nehakakkarsongs #nehakakkarofficial #nehakakkarfanclub #nehakakkarlove #nehakakkar💕 #nehakakkarfc #nehakakkarliveconcert #nehakakkarconcert #nehakakkarfanforever #nehupreet_tale #followme #gainfollowers #likemypost #instagram

A post shared by #nehupreet ❤️ (@nehupreet_tale) on Oct 26, 2020 at 7:12am PDT

ਬੀਤੀ ਰਾਤ ਨੇਹਾ ਤੇ ਰੋਹਨ ਦੇ ਵਿਆਹ ਦੀ ਗਰੈਂਡ ਰਿਸੈਪਸ਼ਨ ਪਾਰਟੀ ਰੱਖੀ ਗਈ। ਦੋਵਾਂ ਦੀ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਦੇ ‘ਦਿ ਅਮਾਲਟਸ’ ਰਿਜ਼ਾਰਟ ਵਿਖੇ ਆਯੋਜਿਤ ਹੋਈ, ਜਿਸ ’ਚ ਮਸ਼ਹੂਰ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ।

  • Neha Kakkar
  • Rohanpreet Singh
  • Wedding
  • Nehu Da Vyah

ਟੀ. ਵੀ. ਅਦਾਕਾਰਾ ’ਤੇ ਚਾਕੂ ਨਾਲ ਜਾਨਲੇਵਾ ਹਮਲਾ, ਇਕ ਤਰਫਾ ਪਿਆਰ ਦਾ ਮਾਮਲਾ ਆਇਆ ਸਾਹਮਣੇ

NEXT STORY

Stories You May Like

  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • gurdaspur makoora patan
    ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ ਖੱਜਲ-ਖੁਆਰੀ ਦਾ ਕਿੱਸਾ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • ms dhoni says to rishabh pant
    'ਜ਼ਰਾ ਹੁੱਕਾ ਪੀ ਕੇ ਆਉਂਦਾ ਹਾਂ...', ਰਿਸਭ ਪੰਤ ਨੂੰ ਬੋਲੇ MS ਧੋਨੀ! ਵਾਇਰਲ ਵੀਡੀਓ ਨਾਲ ਮਚਿਆ ਬਵਾਲ
  • punjab weather imd alert
    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿੱਥੇ ਪਵੇਗਾ ਮੀਂਹ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bigg boss 20    salman khan tells manoj tiwari  s daughter  baap pe mat jaana
      ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ...
    • hanuman ansh   earns rs 100 crore at box office
      ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ...
    • kartik aaryan shares first look of the film   captain india
      ਕਾਰਤਿਕ ਆਰੀਅਨ ਨੇ ਫਿਲਮ "ਕੈਪਟਨ ਇੰਡੀਆ" ਦਾ ਪਹਿਲਾ ਲੁੱਕ ਕੀਤਾ ਸਾਂਝਾ
    • famous social media influencer
      ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...
    • bir singh
      ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ...
    •   mirzapur  the movie   grosses over  65 crore at the box office
      "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ...
    • singer ankit balyan case
      ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +