Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:24:02 PM

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਨੇਹਾ ਕੱਕੜ ਦੀ ਵਿਦਾਈ ਦਾ ਵੀਡੀਓ ਵਾਇਰਲ, ਰੋਹਨਪ੍ਰੀਤ ਵੀ ਹੋ ਗਏ ਸਨ ਭਾਵੁਕ

ENTERTAINMENT News Punjabi(ਤੜਕਾ ਪੰਜਾਬੀ)

ਨੇਹਾ ਕੱਕੜ ਦੀ ਵਿਦਾਈ ਦਾ ਵੀਡੀਓ ਵਾਇਰਲ, ਰੋਹਨਪ੍ਰੀਤ ਵੀ ਹੋ ਗਏ ਸਨ ਭਾਵੁਕ

  • Edited By Sunita,
  • Updated: 26 Oct, 2020 04:33 PM
Jalandhar
neha kakkar rohanpreet wedding video viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪ੍ਰਸਿੱਧ ਗਾਇਕਾ ਨੇਹਾ ਕੱਕੜ ਦੀ ਵਿਦਾਈ ਦਾ ਵੀਡੀਓ ਸਾਹਮਣੇ ਆਇਆ, ਜੋ ਕਾਫ਼ੀ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ ਵੀਡੀਓ ਦੇਖ ਕੇ ਪ੍ਰਸ਼ੰਸਕ ਕਾਫ਼ੀ ਭਾਵੁਕ ਹੋ ਰਹੇ ਹਨ। ਨੇਹਾ ਕੱਕੜ ਦਾ ਇਹ ਵੀਡੀਓ ਉਨ੍ਹਾਂ ਦੇ ਇਕ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਨੇਹਾ ਕੱਕੜ ਦਾ ਚਿਹਰਾ ਤਾਂ ਨਜ਼ਰ ਨਹੀਂ ਆ ਰਿਹਾ ਪਰ ਰੋਹਨਪ੍ਰੀਤ ਉਨ੍ਹਾਂ ਨੂੰ ਕਾਰ 'ਚ ਬਿਠਾਉਂਦੇ ਦਿਖਾਈ ਦੇ ਰਹੇ ਹਨ। ਆਲੇ-ਦੁਆਲੇ ਖੜ੍ਹੇ ਲੋਕਾਂ ਦੇ ਨਾਲ ਰੋਹਨਪ੍ਰੀਤ ਵੀ ਇਮੋਸ਼ਨਲ ਨਜ਼ਰ ਆ ਰਹੇ ਹਨ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਰੋਹਨਪ੍ਰੀਤ ਤੇ ਨੇਹਾ ਕੱਕੜ ਨੂੰ ਕਾਰ 'ਚ ਬਿਠਾਉਣ 'ਚ ਕੁਝ ਲੋਕ ਮਦਦ ਕਰ ਰਹੇ ਹਨ। ਰੋਹਨਪ੍ਰੀਤ ਦੇ ਇਸ ਅੰਦਾਜ਼ ਨੂੰ ਦੇਖਕੇ ਪ੍ਰਸ਼ੰਸਕ ਉਨ੍ਹਾਂ ਨੂੰ ਜੈਂਟਲਮੈਨ ਦਾ ਟੈਗ ਦੇ ਰਹੇ ਹਨ।

 
 
 
 
 
View this post on Instagram
 
 
 
 
 
 
 
 
 

Lavaan Done🥺❤️ #NehuDaVyah @nehakakkar & @rohanpreetsingh ❤️ . . . . . . . . . . . . . . . . . . . #NehaKakkar#NeHeart#NeHearts#RheaChakraborty#MaheshBhatt#KanganaRanaut#SaraAliKhan#NeHeartRitvi#SushantSinghRajput#AliaBhatt#ShraddhaKapoor#SalmanKhan#NehuPreet#ShahrukhKhan#DiamondDaChalla#ArnabGoswami#KaranJohar#Nepotism#DeepikaPadukone#Chhichhore#JinkeLiye#SorrySong#TaaronKeShehar#RohanPreetSingh#JudgeSahiba#IndianIdol12#MileHoTumHumko

A post shared by 𝗡𝗲𝗵𝗮 𝗞𝗮𝗸𝗸𝗮𝗿🌎 (@neheartritvi) on Oct 24, 2020 at 5:48am PDT


ਇਸ ਦੇ ਨਾਲ ਹੀ ਵਿਦਾਈ ਤੋਂ ਇਲਾਵਾ ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਜੈਮਾਲਾ ਸੈਰੇਮਨੀ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਨੇਹਾ ਕੱਕੜ ਨੇ ਆਪਣੇ ਵਿਆਹ 'ਚ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਸੀ। ਰੋਹਨਪ੍ਰੀਤ ਵੀ ਮੈਚਿੰਗ ਸ਼ੇਰਵਾਨੀ 'ਚ ਨਜ਼ਰ ਆਏ।

 
 
 
 
 
View this post on Instagram
 
 
 
 
 
 
 
 
 

Wedding🥺❤️ #NehuDaVyah @nehakakkar & @rohanpreetsingh ❤️ . . . . . . . . . . . . . . . . . . . #NehaKakkar#NeHeart#NeHearts#RheaChakraborty#MaheshBhatt#KanganaRanaut#SaraAliKhan#NeHeartRitvi#SushantSinghRajput#AliaBhatt#ShraddhaKapoor#SalmanKhan#NehuPreet#ShahrukhKhan#DiamondDaChalla#ArnabGoswami#KaranJohar#Nepotism#DeepikaPadukone#Chhichhore#JinkeLiye#SorrySong#TaaronKeShehar#RohanPreetSingh#JudgeSahiba#IndianIdol12#MileHoTumHumko

A post shared by 𝗡𝗲𝗵𝗮 𝗞𝗮𝗸𝗸𝗮𝗿🌎 (@neheartritvi) on Oct 24, 2020 at 5:36am PDT


ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਸਿੱਖ ਰੀਤਾਂ-ਰਿਵਾਜਾਂ ਨਾਲ ਦਿੱਲੀ ਦੇ ਗੁਰਦੁਆਰੇ 'ਚ ਵਿਆਹ ਦੇ ਬੰਧਨ 'ਚ ਬੱਝੇ। ਲਾਵਾਂ ਦੇ ਕਾਫ਼ੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸਨ, ਜਿਨ੍ਹਾਂ 'ਚ ਨੇਹਾ ਤੇ ਰੋਹਨਪ੍ਰੀਤ ਇਕ-ਦੂਜੇ ਦਾ ਹੱਥ ਥਾਮੇ ਨਜ਼ਰ ਆਏ। ਦੋਵੇਂ ਆਪਣੇ ਵਿਆਹ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ 'ਚ ਸਨ।

 
 
 
 
 
View this post on Instagram
 
 
 
 
 
 
 
 
 

#NehuDaVyah 🥰❤️ @nehakakkar & @rohanpreetsingh ❤️ . . . . . . . . . . . . . . . . . . . #NehaKakkar#NeHeart#NeHearts#RheaChakraborty#MaheshBhatt#KanganaRanaut#SaraAliKhan#NeHeartRitvi#SushantSinghRajput#AliaBhatt#ShraddhaKapoor#SalmanKhan#NehuPreet#ShahrukhKhan#DiamondDaChalla#ArnabGoswami#KaranJohar#Nepotism#DeepikaPadukone#Chhichhore#JinkeLiye#SorrySong#TaaronKeShehar#RohanPreetSingh#JudgeSahiba#IndianIdol12#MileHoTumHumko

A post shared by 𝗡𝗲𝗵𝗮 𝗞𝗮𝗸𝗸𝗮𝗿🌎 (@neheartritvi) on Oct 24, 2020 at 8:57pm PDT

  • Neha Kakkar
  • Rohanpreet Singhs
  • Wedding
  • Video Viral

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ 'ਚ ਉਰਵਸ਼ੀ ਢੋਲਕੀਆ ਨੇ ਨਿਭਾਈ ਇਹ ਖ਼ਾਸ ਭੂਮਿਕਾ, ਦਿੱਤਾ ਦੋਸਤੀ ਦਾ ਸਬੂਤ

NEXT STORY

Stories You May Like

  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • viral video case gurugram police registers fir
    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • viral video case acp naveen sharma s statement has come to light
    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • yuvraj singh bids emotional farewell to ben stokes
    'ਖੇਡ ਹਮੇਸ਼ਾ ਤੁਹਾਨੂੰ ਯਾਦ ਰੱਖੇਗੀ', ਯੁਵਰਾਜ ਸਿੰਘ ਨੇ ਬੇਨ ਸਟੋਕਸ ਨੂੰ ਦਿੱਤੀ ਭਾਵੁਕ ਵਿਦਾਈ
  • mobile snatching  video goes viral  robbers
    ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ ਵਾਇਰਲ
  • video of elderly man crying in amritsar during scorching heat goes viral
    ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +