Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:46:07 AM

  • nana patekar

    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ...

  • khalistani slogans written in daljit dosanjh s native village dosanjh kalan

    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ...

  • new punjab congress president pargat singh paid obeisance at sri darbar sahib

    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਨੇਹਾ-ਰੋਹਨ ਦੇ ਵਿਆਹ ਨੂੰ ਹੋਇਆ ਇਕ ਮਹੀਨਾ ਪੂਰਾ, ਚਾਹੁਣ ਵਾਲਿਆਂ ਨੂੰ ਦਿੱਤਾ ਖਾਸ ਤੋਹਫ਼ਾ

ENTERTAINMENT News Punjabi(ਤੜਕਾ ਪੰਜਾਬੀ)

ਨੇਹਾ-ਰੋਹਨ ਦੇ ਵਿਆਹ ਨੂੰ ਹੋਇਆ ਇਕ ਮਹੀਨਾ ਪੂਰਾ, ਚਾਹੁਣ ਵਾਲਿਆਂ ਨੂੰ ਦਿੱਤਾ ਖਾਸ ਤੋਹਫ਼ਾ

  • Author Rahul Singh,
  • Updated: 25 Nov, 2020 12:34 PM
Jalandhar
neha rohan first month anniversary celebration video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਬਾਲੀਵੁੱਡ ਗਾਇਕਾ ਨੇਹਾ ਕੱਕੜ ਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦੇ ਵਿਆਹ ਨੂੰ 24 ਨਵੰਬਰ ਨੂੰ ਇਕ ਮਹੀਨਾ ਪੂਰਾ ਹੋ ਚੁੱਕਾ ਹੈ। ਨੇਹਾ ਤੇ ਰੋਹਨ ਵਲੋਂ ਆਪਣੇ ਚਾਹੁਣ ਵਾਲਿਆਂ ਨਾਲ ਇਸ ਗੱਲ ਦੀ ਖੁਸ਼ੀ ਜ਼ਾਹਿਰ ਕੀਤੀ ਗਈ। ਨੇਹਾ ਕੱਕੜ ਨੇ ਜਿਥੇ ਵੀਡੀਓ ਦੇ ਰੂਪ ’ਚ ਆਪਣੇ ਚਾਹੁਣ ਵਾਲਿਆਂ ਨੂੰ ਤੋਹਫ਼ਾ ਦਿੱਤਾ, ਉਥੇ ਰੋਹਨਪ੍ਰੀਤ ਸਿੰਘ ਨੇ ਤਸਵੀਰ ਸਾਂਝੀ ਕਰਦਿਆਂ ਪ੍ਰਸ਼ੰਸਕਾਂ ਨਾਲ ਇਸ ਗੱਲ ਦੀ ਖੁਸ਼ੀ ਬਿਆਨ ਕੀਤੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ 'ਤੇ ਲੋਕਾਂ ਨੂੰ ਕੀਤੀ ਇਹ ਅਪੀਲ

ਨੇਹਾ ਨੇ ਰੋਹਨ ਦੇ ਪਰਿਵਾਰ ਦਾ ਕੀਤਾ ਧੰਨਵਾਦ
ਨੇਹਾ ਕੱਕੜ ਨੇ ਵੀਡੀਓ ਸਾਂਝੀ ਕਰਦਿਆਂ ਇੰਸਟਾਗ੍ਰਾਮ ’ਤੇ ਲਿਖਿਆ, ‘ਅੱਜ ਸਾਡੇ ਵਿਆਹ ਨੂੰ ਇਕ ਮਹੀਨਾ ਪੂਰਾ ਹੋ ਚੁੱਕਾ ਹੈ। ਮੈਂ ਇਸ ਲਈ ਰੋਹਨਪ੍ਰੀਤ ਸਿੰਘ ਤੇ ਤੁਹਾਡੇ ਪਰਿਵਾਰ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨਾ ਪਿਆਰ ਬਖਸ਼ਿਆ ਹੈ, ਜਿਸ ਬਾਰੇ ਮੈਂ ਕਦੇ ਸੋਚ ਵੀ ਨਹੀਂ ਸਕਦੀ। ਮੈਂ ਬਹੁਤ ਖੁਸ਼ ਹਾਂ।’

 
 
 
 
 
View this post on Instagram
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)

ਦੱਸਣਯੋਗ ਹੈ ਕਿ ਨੇਹਾ ਕੱਕੜ ਵਲੋਂ ਜੋ ਵੀਡੀਓ ਆਪਣੇ ਚਾਹੁਣ ਵਾਲਿਆਂ ਲਈ ਸਾਂਝੀ ਕੀਤੀ ਗਈ ਹੈ, ਉਹ ਉਸ ਦੇ ਹਨੀਮੂਨ ਦੌਰਾਨ ਦੀ ਹੈ। ਨੇਹਾ ਤੇ ਰੋਹਨ ਦੁਬਈ ਦੇ ਪਲਾਜ਼ੋ ਵਰਸਾਚੇ ਹੋਟਲ ’ਚ ਰੁਕੇ ਸਨ, ਜਿਥੇ ਉਨ੍ਹਾਂ ਨੇ ਇਹ ਵੀਡੀਓ ਸ਼ੂਟ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : B'Day Spl: ਕਿਸੇ ਸਮੇਂ ਵਿਆਹਾਂ 'ਚ ਵੇਟਰ ਦਾ ਕੰਮ ਕਰਦੀ ਸੀ ਰਾਖੀ ਸਾਵੰਤ, ਮਿਲਦੇ ਸੀ ਸਿਰਫ਼ 50 ਰੁਪਏ (ਤਸਵੀਰਾਂ)

ਨੇਹਾ ਕਰਕੇ ਰੋਹਨ ਦੀ ਜ਼ਿੰਦਗੀ ਹੋਈ ਖੂਬਸੂਰਤ
ਉਥੇ ਰੋਹਨਪ੍ਰੀਤ ਸਿੰਘ ਵਲੋਂ ਨੇਹਾ ਨਾਲ ਤਸਵੀਰ ਸਾਂਝੀ ਕਰਦਿਆਂ ਲਿਖਿਆ ਗਿਆ, ‘ਹੇ ਮੇਰੀ ਪਿਆਰੀ ਗੁੜੀਆਂ, ਜ਼ਿੰਦਗੀ ਤੁਹਾਡੇ ਨਾਲ ਬਹੁਤ ਖੂਬਸੂਰਤ ਹੈ। ਅੱਜ ਸਾਡੇ ਵਿਆਹ ਨੂੰ ਇਕ ਮਹੀਨਾ ਬੀਤ ਚੁੱਕਾ ਹੈ ਤੇ ਮੈਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ਤੁਸੀਂ ਮੇਰੇ ਹੋ ਗਏ ਹੋ। ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ ਮੇਰੀ ਜ਼ਿੰਦਗੀ।’

 
 
 
 
 
View this post on Instagram
 
 
 
 
 
 
 
 
 
 
 

A post shared by Rohanpreet Singh (@rohanpreetsingh)

ਨੇਹਾ ਤੇ ਰੋਹਨ ਵਲੋਂ ਸਾਂਝੀ ਕੀਤੀ ਇਸ ਵੀਡੀਓ ਤੇ ਤਸਵੀਰ ’ਤੇ ਜਿਥੇ ਉਨ੍ਹਾਂ ਦੇ ਪ੍ਰਸ਼ੰਸਕ ਕੁਮੈਂਟਸ ਕਰ ਰਹੇ ਹਨ, ਉਥੇ ਪੰਜਾਬੀ ਤੇ ਹਿੰਦੀ ਫ਼ਿਲਮ ਤੇ ਸੰਗੀਤ ਜਗਤ ਤੋਂ ਵੀ ਕਈ ਕਲਾਕਾਰ ਕੁਮੈਂਟਸ ਕਰਕੇ ਦੋਵਾਂ ਨੂੰ ਵਧਾਈ ਦੇ ਰਹੇ ਹਨ।

  • Neha Kakkar
  • Rohanpreet Singh
  • First Month Anniversary
  • Honeymoon
  • Dubai

B'Day Spl: ਕਿਸੇ ਸਮੇਂ ਵਿਆਹਾਂ 'ਚ ਵੇਟਰ ਦਾ ਕੰਮ ਕਰਦੀ ਸੀ ਰਾਖੀ ਸਾਵੰਤ, ਮਿਲਦੇ ਸੀ ਸਿਰਫ਼ 50 ਰੁਪਏ (ਤਸਵੀਰਾਂ)

NEXT STORY

Stories You May Like

  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • free entry  zoo no tickets
    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ
  • asian games 2026 lovlina lands a golden punch
    Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ ਦੇਸ਼ ਨੂੰ ਦਿੱਤਾ ਤੋਹਫ਼ਾ
  • tennis premier league  rohan bopanna returns to the tennis court
    ਟੈਨਿਸ ਪ੍ਰੀਮੀਅਰ ਲੀਗ : ਰੋਹਨ ਬੋਪੰਨਾ ਦੀ ਟੈਨਿਸ ਕੋਰਟ 'ਤੇ ਵਾਪਸੀ, ਗੁੜਗਾਓਂ ਗ੍ਰੈਂਡ ਸਲੈਮਰਜ਼ ਵੱਲੋਂ ਖੇਡਣਗੇ
  • chandigarh police gifts promotions to 140 employees
    ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • actress saiyami kher completes 10 years in the film industry
      ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
    • exclusive interview with harbhajan mann  s son  avkash mann
      "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ...
    • anushka sharma
      44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...
    • sc stern warning rajpal yadav appears in person
      ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...
    • explosive trailer of   biwi ho to aisi   released
      ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ...
    • kiara advani and sidharth malhotra share good news once again
      ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +