helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 08, 2025
ਪਿਓ-ਪੁੱਤ ਦੋਵਾਂ ਨਾਲ ਰੋਮਾਂਸ ਕਰ ਚੁੱਕੀ ਹੈ ਇਹ...
9 ਜੁਲਾਈ ਨੂੰ ਭਾਰਤ ਬੰਦ ਦਾ ਐਲਾਨ !
ਚੱਲਦੀ ਟਰੇਨ 'ਚ ਪੁਲਸ ਵਾਲੇ ਨੇ ਹੀ ਕੱਢ ਲਿਆ ਸੁੱਤੇ...
ਪੰਜਾਬ 'ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ,...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਵੈੱਬ ਡੈਸਕ) — ਸਾਲ 2010 'ਚ ਫ਼ਿਲਮ 'ਕਰੁੱਕ' ਨਾਲ ਗਲੈਮਰਸ ਅੰਦਾਜ਼ 'ਚ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਨੇਹਾ ਸ਼ਰਮਾ ਇਸ ਸਾਲ ਅਜੇ ਦੇਵਗਨ ਅਤੇ ਕਾਜੋਲ ਦੀ ਫ਼ਿਲਮ 'ਤਾਨਾਜੀ' 'ਚ ਨਜ਼ਰ ਆਈ ਸੀ। ਹਾਲ ਹੀ 'ਚ ਨੇਹਾ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੇਹਾ ਸ਼ਰਮਾ ਦਾ ਦਿਲਕਸ਼ ਤੇ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਸ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਜਿਵੇਂ ਹੀ ਨੇਹਾ ਸ਼ਰਮਾ ਨੇ ਆਪਣੀਆਂ ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਤਾਂ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਇਸ ਤੋਂ ਇਲਾਵਾ ਉਸ ਦੇ ਪੁਰਾਣੇ ਫੋਟੋਸ਼ੂਟ ਦੀਆਂ ਵੀ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਮਿਊਜ਼ਿਕ ਵੀਡੀਓ 'ਚ ਨੇਹਾ ਸ਼ਰਮਾ ਦੱਸ ਦਈਏ ਕਿ ਨੇਹਾ ਸ਼ਰਮਾ ਹਾਲ ਹੀ 'ਚ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਨਾਲ ਇੱਕ ਮਿਊਜ਼ਿਕ ਵੀਡੀਓ 'ਚ ਨਜ਼ਰ ਆਈ ਸੀ, ਜਿਸ ਦਾ ਟਾਈਟਲ ਹੈ 'ਦਿਲ ਕੋ ਕਰਾਰ ਆਇਆ ਹੈ।' ਦੋਵਾਂ ਦੇ ਪ੍ਰਸ਼ੰਸਕਾਂ ਵਲੋਂ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਗਿਆ। ਵਾਇਰਲ ਹੋ ਜਾਂਦੇ ਨੇ ਨੇਹਾ ਸ਼ਰਮਾ ਦੇ ਵੀਡੀਓਜ਼ ਹਾਲ ਹੀ 'ਚ ਨੇਹਾ ਸ਼ਰਮਾ ਦਾ ਪੰਜਾਬੀ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਇਸ ਵੀਡੀਓ 'ਚ ਗਿੱਪੀ ਗਰੇਵਾਲ ਉਸ ਨੂੰ ਆਖ ਰਹੇ ਸੀ ਕਿ 'ਸੌ ਸੌ ਵਾਰ ਖਾਣਾ ਨਾ ਖਾਇਆ ਕਰ।' ਇਹ ਸੁਣ ਕੇ ਨੇਹਾ ਸ਼ਰਮਾ ਭੜਕਦੀ ਨਜ਼ਰ ਆਉਂਦੀ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਨੇਹਾ ਸ਼ਰਮਾ ਟ੍ਰੇਡਿਸ਼ਨਲ ਲੁੱਕ 'ਚ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ।
ਨੇਹਾ ਸ਼ਰਮਾ ਨੇਹਾ ਸ਼ਰਮਾ ਨੇਹਾ ਸ਼ਰਮਾ
ਸੰਨਿਆਸ ਤੋਂ ਬਾਅਦ ਹੁਣ ਇਸ ਖ਼ੇਤਰ 'ਚ ਮਹਿੰਦਰ ਸਿੰਘ ਧੋਨੀ ਅਜਮਾਉਣਗੇ ਆਪਣੀ ਕਿਸਮਤ
Stories You May Like
ਇਜ਼ਰਾਈਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,100 ਹੋਈ
ਟਰੰਪ ਦੇ ਬਦਲੇ ਸੁਰ, ਯੂਕ੍ਰੇਨ ਨੂੰ ਹੋਰ ਹਥਿਆਰ ਭੇਜਣ ਦਾ ਕੀਤਾ ਐਲਾਨ
ਅਮਰੀਕਾ 'ਚ ਮੁੜ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ, 10 ਜ਼ਖਮੀ
ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ...
ਸਾਊਦੀ ਅਰਬ 'ਚ ਮੌਤ ਦੀ ਸਜ਼ਾ 'ਚ ਰਿਕਾਰਡ ਵਾਧਾ, ਅੰਕੜੇ ਆਏ ਸਾਹਮਣੇ
ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾ ਰਿਹੈ ਵੱਡਾ ਖ਼ਤਰਾ! ਕਦੇ ਵੀ ਹੋ ਸਕਦੀ ਹੈ ਭਾਰੀ...
ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ...
ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...
ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਔਰਤ ਨੇ ਸਾਬਕਾ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਖੁਆ 'ਤਾ ਜ਼ਹਿਰੀਲਾ ਖਾਣਾ, ਹੁਣ...
ਬ੍ਰਾਜ਼ੀਲ 'ਚ ਰਿਸ਼ਵਤਖੋਰੀ ਦਾ ਅਨੋਖਾ ਜੁਗਾੜ, ਕਿੱਸ ਕਰਨ ਦੇ ਵੀ 3 ਤਰੀਕੇ
ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ
ਕਦੇ ਡਿਪਰੈਸ਼ਨ ਦਾ ਰਿਹਾ ਸ਼ਿਕਾਰ, ਅੱਜ ਹੈ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਸ਼ਖਸ
ਅਲਬਰਟਾ 'ਚ ਅਗਲੇ ਮਹੀਨੇ ਜਿਮਨੀ ਚੋਣ, ਪੋਇਲੀਵਰੇ ਅਜਮਾ ਸਕਦੇ ਨੇ ਕਿਸਮਤ
Trump ਨੇ Musk ਦੀ ਨਵੀਂ ਰਾਜਨੀਤਿਕ ਪਾਰਟੀ ਦਾ ਉਡਾਇਆ ਮਜ਼ਾਕ, ਕਿਹਾ...
ਗੰਦੀਆਂ ਫਿਲਮਾਂ ਬਣਾਉਣ 'ਚ ਟੌਪ 'ਤੇ ਹੈ ਇਹ ਦੇਸ਼! 4 ਲੱਖ ਮਾਡਲਾਂ ਕਰਦੀਆਂ ਇਹ ਕੰਮ
ਦਸੂਹਾ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ਼
ਲਹਿੰਦੇ ਪੰਜਾਬ 'ਚ ਮੌਨਸੂਨ ਬਾਰਿਸ਼ ਬਣੀ ਆਫ਼ਤ, 70 ਤੋਂ ਵਧੇਰੇ ਮੌਤਾਂ ਤੇ ਸੈਂਕੜੇ...
Subscribe Now!