helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, AUG 06, 2025
ਉੱਤਰਾਖੰਡ 'ਚ ਕਈ ਵਾਰ ਪੈ ਚੁੱਕੀ ਹੈ ਕੁਦਰਤ ਦੀ...
ਇਸ ਵਾਰ ਰੱਖੜੀ 'ਤੇ 95 ਸਾਲਾਂ ਬਾਅਦ ਬਣ ਰਿਹੈ...
ਹੜ੍ਹ 'ਚ ਰੀਲਜ਼ ਬਣਾਉਣ ਤੇ ਫੋਟੋਆਂ ਖਿੱਚਣ ਵਾਲਿਆਂ...
ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ,...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — 'ਨਾਗਿਨ 4' ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੇ ਬੀਤੇ ਕੁਝ ਦਿਨ ਪਹਿਲਾਂ 'ਖਤਰੋਂ ਕੇ ਖਿਲਾੜੀ- ਮੇਡ ਇਨ ਇੰਡੀਆ' ਨੂੰ ਜਿੱਤਿਆ ਸੀ। ਨਿਆ ਸ਼ਰਮਾ ਨੇ ਸਾਰੇ ਮੁਕਾਬਲੇਬਾਜ਼ਾਂ ਨੂੰ ਪਛਾੜਦਿਆਂ 'ਖਤਰੋਂ ਕੇ ਖਿਲਾੜੀ' ਦੀ ਟਰਾਫ਼ੀ ਨੂੰ ਆਪਣੇ ਨਾਂ ਕੀਤਾ ਸੀ। ਹਾਲ ਹੀ 'ਚ ਨਿਆ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਨਿਆ ਸ਼ਰਮਾ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਅਜਿਹਾ ਪਹਿਲੀ ਵਾਰ ਨਹੀਂ ਜਦੋਂ ਨਿਆ ਨੇ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹੋਣ। ਟੈਲੀਵਿਜ਼ਨ ਅਦਾਕਾਰਾ ਨਿਆ ਸ਼ਰਮਾ ਹਮੇਸ਼ਾ ਆਪਣੇ ਬੋਲਡਨੈੱਸ ਅੰਦਾਜ਼ ਕਾਰਨ ਸਭ ਤੋਂ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ। ਤਾਲਾਬੰਦੀ ਦੌਰਾਨ ਵੀ ਨਿਆ ਸ਼ਰਮਾ ਸੋਸ਼ਲ ਮੀਡੀਆ ਰਾਹੀਂ ਬੋਲਡ ਤਸਵੀਰਾਂ ਸਾਂਝੀਆਂ ਕਰਦੀ ਰਹੀ ਹੈ। ਨਿਆ ਸ਼ਰਮਾ ਟੀ. ਵੀ. ਸ਼ੋਅ 'ਨਾਗਿਨ 4' 'ਚ ਨਜ਼ਰ ਆਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਸ਼ਰਮਾ ਆਪਣੇ ਬੋਲਡ ਅਤੇ ਗਲੈਮਰਸ ਅੰਦਾਜ਼ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।
ਸੰਨੀ ਲਿਓਨ ਨੇ ਪਤੀ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਜੋ ਪਲਾਂ 'ਚ ਹੋਈ ਵਾਇਰਲ
Stories You May Like
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਗੱਲਾਂ ਦਾ...
ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਭਾਰੀ ਮੀਂਹ ਮਗਰੋਂ ਖਿਸਕੀ ਜ਼ਮੀਨ, ਸੱਤ ਲੋਕ ਲਾਪਤਾ
ਪੁਲਸ ਵਾਹਨ 'ਤੇ ਗੋਲੀਬਾਰੀ, ਮਾਰੇ ਗਏ ਫੌਜੀ ਜਵਾਨ
ਪਾਕਿਸਤਾਨ ਅਮਰੀਕਾ ਨਾਲ ਨਹੀਂ ਬਣਾਏਗਾ ਨੇੜਲੇ ਸਬੰਧ!
ਮੋਹਾਲੀ 'ਚ ਫੈਕਟਰੀ ਬਲਾਸਟ ਮਾਮਲੇ 'ਤੇ CM ਮਾਨ ਨੇ ਜਤਾਇਆ ਦੁੱਖ਼
ਅਬੂ ਧਾਬੀ ਦੇ ਪ੍ਰਿੰਸ ਕੋਲ ਦੁਨੀਆ ਦਾ ਸਭ ਤੋਂ ਮਹਿੰਗਾ ਸੁਪਰਯਾਟ ਬੇੜਾ
ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ...
ਗਾਜ਼ਾ 'ਚ ਇਜ਼ਰਾਈਲੀ ਹਮਲੇ, ਮਾਰੇ ਗਏ 83 ਫਲਸਤੀਨੀ
ਕੈਨੇਡਾ 'ਚ ਕੱਟੜਪੰਥੀ ਕਾਰਵਾਈਆਂ 'ਚ ਵਾਧਾ, ਮਨਿੰਦਰ ਗਿੱਲ ਨੇ PM ਕਾਰਨੀ ਨੂੰ ਪੱਤਰ...
ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਜਵਾਨ ਦਿਓਰ ਦੇ ਪਿਆਰ 'ਚ ਪਾਗਲ ਹੋਈ ਭਾਬੀ, ਬੋਲੀ-50 ਹਜ਼ਾਰ ਲੈ ਲਓ ਤੇ ਕਰ...
ਰੂਸ-ਯੂਕ੍ਰੇਨ ਯੁੱਧ 'ਚ ਅਹਿਮ ਮੋੜ ਦੀ ਸੰਭਾਵਨਾ!
ਸ਼ਰਮਨਾਕ! ਲਹਿੰਦੇ ਪੰਜਾਬ 'ਚ ਈਸਾਈ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ
ਇਟਲੀ ਵਿਖੇ ਜੁਬਲੀ ਆਫ਼ ਯੂਥ ਤਿਉਹਾਰ ਆਯੋਜਿਤ, 10 ਲੱਖ ਤੋਂ ਵਧੇਰੇ ਨੌਜਵਾਨਾਂ ਨੇ...
ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਨੇ ਤਾਮਿਲਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ
Subscribe Now!