Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    3:11:40 PM

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

  • person provoked people

    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ...

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਨਿਆ ਸ਼ਰਮਾ 'ਤੇ ਡੁੱਲਿਆ 'ਗਰਮ ਤੇਲ', ਸਰੀਰ 'ਤੇ ਪੈ ਗਏ ਵੱਡੇ-ਵੱਡੇ ਛਾਲੇ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨਿਆ ਸ਼ਰਮਾ 'ਤੇ ਡੁੱਲਿਆ 'ਗਰਮ ਤੇਲ', ਸਰੀਰ 'ਤੇ ਪੈ ਗਏ ਵੱਡੇ-ਵੱਡੇ ਛਾਲੇ

  • Edited By Sunita,
  • Updated: 22 Jun, 2024 11:47 AM
Entertainment
nia sharma opens up about handling kitchen blunders on
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਛੋਟੇ ਪਰਦੇ ਦੀਆਂ ਬੋਲਡ ਅਦਾਕਾਰਾਂ ਵਿਚ ਸਭ ਤੋਂ ਉੱਪਰ ਨਿਆ ਸ਼ਰਮਾ ਇਸ ਸਮੇਂ 'ਲਾਫਟਰ ਸ਼ੈੱਫ ਦਿ ਅਨਲਿਮਟਿਡ ਐਂਟਰਟੇਨਮੈਂਟ' ਸ਼ੋਅ ਵਿਚ ਨਜ਼ਰ ਆ ਰਹੀ ਹੈ। ਹਾਲ ਹੀ ਵਿਚ ਅਦਾਕਾਰਾ ਖਾਣਾ ਬਣਾਉਂਦੇ ਸਮੇਂ ਜਖ਼ਮੀ ਹੋ ਗਈ। ਦਰਅਸਲ, ਹਾਲ ਹੀ ਦੇ ਐਪੀਸੋਡ ਵਿਚ ਬੋਲਡ ਅਦਾਕਾਰਾ ਨਿਆ ਸ਼ਰਮਾ ਇੱਕ ਸ਼ੈਲਫ ਵਿਚ ਵੱਜਦੀ ਹੈ, ਜਿਸ ਤੋਂ ਬਾਅਦ ਉਸ ਨੂੰ ਸੱਟ ਲੱਗ ਜਾਂਦੀ ਹੈ। ਅਜਿਹੀ ਸਥਿਤੀ ਵਿਚ ਅਦਾਕਾਰਾ ਨੇ ਸਥਿਤੀ ਨੂੰ ਸੰਭਾਲਿਆ ਅਤੇ ਬਿਨਾਂ ਟਾਈਮ ਖਰਾਬ ਕੀਤੇ ਉਸ ਨੇ ਆਪਣੀ ਸੱਟ ਦਾ ਇਲਾਜ ਕੀਤਾ ਅਤੇ ਫਿਰ ਚੈਲੇਂਜ਼ ਵਿਚ ਹਿੱਸਾ ਲਿਆ ਅਤੇ ਦਿੱਤੇ ਗਏ ਟਾਸਕ ਨੂੰ ਪੂਰਾ ਕੀਤਾ।

ਇਹ ਖ਼ਬਰ ਵੀ ਪੜ੍ਹੋ - Breaking : ਪ੍ਰਸਿੱਧ ਪੰਜਾਬੀ ਅਦਾਕਾਰ ਦੀ ਹੋਈ ਮੌਤ, ਫ਼ਿਲਮ ਇੰਡਸਟਰੀ 'ਚ ਛਾਇਆ ਸੋਗ

ਇਸ ਬਾਰੇ ਨਿਆ ਸ਼ਰਮਾ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਮੈਂ ਚੰਗੀ ਕੁੱਕ ਹਾਂ, ਮੈਂ ਖਾਣਾ ਬਣਾਉਂਦੇ ਸਮੇਂ ਹੋਣ ਵਾਲੀਆਂ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਤੋਂ ਘਬਰਾਉਂਦੀ ਨਹੀਂ ਹਾਂ, ਜਦੋਂ ਫਰਾਇਡ ਕਰਦੇ ਸਮੇਂ ਮੇਰੇ 'ਤੇ ਥੋੜਾ ਜਿਹਾ ਤੇਲ ਡਿੱਗਿਆ ਤਾਂ ਮੈਂ ਉਸ ਨੂੰ ਆਪਣੇ 'ਤੇ ਹਾਵੀ ਨਹੀਂ ਹੋਣ ਦਿੱਤਾ। ਉਸ ਤੋਂ ਠੀਕ ਬਾਅਦ ਮੈਂ ਸੈਲਫ਼ ਨਾਲ ਟਕਰਾ ਗਈ। ਇਨ੍ਹਾਂ ਦੋਵਾਂ ਘਟਨਾਵਾਂ ਦੇ ਬਾਵਜੂਦ ਵੀ ਮੈਂ ਬਸ ਆਪਣਾ ਖਾਣਾ ਪੂਰਾ ਬਣਾਉਣਾ ਚਾਹੁੰਦੀ ਸੀ।'' ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਉਸ ਨੇ ਅੱਗੇ ਕਿਹਾ, ''ਉਸ ਸਮੇਂ ਮੈਂ ਇਸ ਬਾਰੇ ਜ਼ਿਆਦਾ ਨਹੀਂ ਸੋਚਿਆ ਪਰ ਬਾਅਦ ਵਿਚ ਮੈਂ ਦੇਖਿਆ ਕਿ ਮੇਰੇ ਢਿੱਡ 'ਤੇ ਇਸ ਕਾਰਨ ਕਾਫ਼ੀ ਸਾਰੇ ਛਾਲੇ ਪੈ ਗਏ ਹਨ। ਇਹ ਖਾਣਾ ਬਣਾਉਣ ਦਾ ਇੱਕ ਹਿੱਸਾ ਹੈ। ਇਸ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਇਹ ਸਭ ਮਿਲ ਕੇ ਇੱਕ ਪਕਵਾਨ ਤਿਆਰ ਕਰਨ ਦੇ ਅਨੁਭਵ ਨੂੰ ਪੂਰਾ ਕਰਦੇ ਹਨ।'

ਦੱਸਣਯੋਗ ਹੈ ਕਿ 'ਲਾਫਟਰ ਸ਼ੈੱਫ ਦਾ ਅਨਲਿਮਟਿਡ ਐਂਟਰਟੇਨਮੈਂਟ' ਕਲਰਜ਼ 'ਤੇ ਪ੍ਰਸਾਰਿਤ ਹੁੰਦਾ ਹੈ। ਇਸ ਦੌਰਾਨ ਨਿਆ ਸ਼ਰਮਾ ਬਾਰੇ ਗੱਲ ਕਰੀਏ ਤਾਂ ਇਹ ਬੋਲਡ ਅਦਾਕਾਰਾ 'ਨਾਗਿਨ', 'ਜਮਾਈ ਰਾਜਾ', 'ਇੱਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ', 'ਖ਼ਤਰੋਂ ਕੇ ਖਿਲਾੜੀ' ਵਰਗੇ ਸ਼ਾਨਦਾਰ ਸੀਰੀਅਲਜ਼ ਲਈ ਜਾਣੀ ਜਾਂਦੀ ਹੈ। ਇਸ ਸਮੇਂ ਅਦਾਕਾਰਾ 'ਸੁਹਾਗਣ ਚੁੜੈਲ' ਵਿਚ ਆਪਣੇ ਕੰਮ ਨੂੰ ਲੈ ਕੇ ਸੁਰਖ਼ੀਆਂ ਬਟੋਰ ਰਹੀ ਹੈ। ਇਸ ਸੀਰੀਅਲ ਦੀ ਕਹਾਣੀ ਵਿਚ ਚੁੜੈਲ ਨੂੰ ਪਰਮ ਸ਼ਕਤੀ ਹਾਸਿਲ ਕਰਨ ਲਈ 16 ਸ਼ਿੰਗਾਰ ਸ਼ਕਤੀਆਂ ਨੂੰ ਪੂਰਾ ਕਰਨਾ ਹੋਵੇਗਾ ਅਤੇ ਉਸ ਦੀ 16ਵੀਂ ਸ਼ਕਤੀ ਸਿੰਦੂਰ ਹੈ। ਇਸ ਨੂੰ ਲੈਣ ਲਈ ਉਸ ਨੂੰ ਆਪਣੇ ਜੀਵਨ ਵਿਚ 16ਵੇਂ ਆਦਮੀ ਨੂੰ ਮਾਰਨਾ ਹੋਵੇਗਾ। ਸ਼ੋਅ 'ਸੁਹਾਗਣ ਚੁੜੈਲ' ਹਰ ਸੋਮਵਾਰ ਤੋਂ ਸ਼ਨੀਵਾਰ ਰਾਤ 10.30 ਵਜੇ ਕਲਰਜ਼ 'ਤੇ ਪ੍ਰਸਾਰਿਤ ਹੁੰਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bold Actress
  • Nia Sharma
  • Hot Oil
  • Laughter Chefs
  • Blisters
  • Stomach

ਰੇਣੁਕਾਸਵਾਮੀ ਨੂੰ ਦਿੱਤੇ ਗਏ ਸਨ ਬਿਜਲੀ ਦੇ ਝਟਕੇ, ਜਾਂਚ ’ਚ ਹੋਇਆ ਖੁਲਾਸਾ

NEXT STORY

Stories You May Like

  • edible oil prices fluctuate  prices at best levels in 2 weeks
    ਖਾਣ ਵਾਲੇ ਤੇਲ ਦੀ ਕੀਮਤ 'ਚ ਹਲਚਲ, 2 ਹਫਤਿਆਂ 'ਚ ਵੱਡੇ ਪੱਧਰ 'ਤੇ ਵਧੀਆ ਕੀਮਤਾਂ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • these 5 major signs of protein deficiency in the body
    ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • dry trees standing on the roadside can become the cause of major accidents
    ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖਤ ਕਿਸੇ ਵੇਲੇ ਵੀ ਬਣ ਸਕਦੇ ਵੱਡੇ ਹਾਦਸਿਆਂ ਦਾ ਕਾਰਨ
  • h 1b registrations decline in fy27
    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ ਨਿਯਮਾਂ 'ਚ ਵੱਡੇ ਬਦਲਾਅ
  • us approves 2 major defense aid packages for india
    ਅਮਰੀਕਾ ਨੇ ਭਾਰਤ ਲਈ 2 ਵੱਡੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • anupama always wears a cotton saree  rupali ganguly
      ਅਨੁਪਮਾ ਤਾਂ ਹਮੇਸ਼ਾ ਕਾਟਨ ਦੀ ਸਾੜ੍ਹੀ ਵਿਚ ਹੀ ਘੁੰਮਦੀ ਹੈ : ਰੁਪਾਲੀ ਗਾਂਗੁਲੀ
    • hollywood veterans to choreograph the grand action and movement of  ramayanam
      'ਰਾਮਾਇਣ' ਦੇ ਸ਼ਾਨਦਾਰ ਐਕਸ਼ਨ ਤੇ ਮੂਵਮੈਂਟ ਨੂੰ ਕੋਰੀਓਗ੍ਰਾਫ ਕਰਨਗੇ ਹਾਲੀਵੁੱਡ...
    • ayushmann khurrana  s   pati patni aur woh do   earns rs 50 crore at box office
      ਆਯੁਸ਼ਮਾਨ ਖੁਰਾਨਾ ਦੀ 'ਪਤੀ ਪਤਨੀ ਔਰ ਵੋਹ ਦੋ' ਨੇ ਬਾਕਸ ਆਫਿਸ 'ਤੇ 50 ਕਰੋੜ...
    • oscar winning   star wars   editor marcia lucas dies
      ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
    • poster of the film kala hiran released
      ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ...
    • a look at paresh rawal  s cinematic journey on his birthday
      71 ਸਾਲਾਂ ਦੇ ਹੋਏ 'ਬਾਬੂਰਾਓ': ਪਰੇਸ਼ ਰਾਵਲ ਦੇ ਜਨਮਦਿਨ 'ਤੇ ਉਨ੍ਹਾਂ ਦੇ...
    • famous actor  s mother passes away
      ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ
    • sidhu moosewala  s father apologizes
      ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +