Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    5:40:42 PM

  • farmers   protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ! ਵੈਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ‘ਤਾਰਕ ਮਹਿਤਾ ਕਾ...’ ਦੀ ਸੋਨੂੰ ਦਾ ਬੋਲਡ ਲੁੱਕ ਵਾਇਰਲ, ਲੋਕਾਂ ਨੇ ਕੀਤੇ ਰੱਜ ਕੇ ਕੁਮੈਂਟਸ

ENTERTAINMENT News Punjabi(ਤੜਕਾ ਪੰਜਾਬੀ)

‘ਤਾਰਕ ਮਹਿਤਾ ਕਾ...’ ਦੀ ਸੋਨੂੰ ਦਾ ਬੋਲਡ ਲੁੱਕ ਵਾਇਰਲ, ਲੋਕਾਂ ਨੇ ਕੀਤੇ ਰੱਜ ਕੇ ਕੁਮੈਂਟਸ

  • Author Rahul Singh,
  • Updated: 23 Nov, 2020 05:38 PM
Jalandhar
nidhi bhanushali hot beach pics goes viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸਭ ਦਾ ਮਨਪਸੰਦ ਸ਼ੋਅ ਹੈ। ਇਸ ਸ਼ੋਅ ਦੇ ਕਿਰਦਾਰ ਵੀ ਲੋਕਾਂ ਨੂੰ ਯਾਦ ਰਹਿੰਦੇ ਹਨ। ਤੁਹਾਨੂੰ ਵੀ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ’ਚ ਸੋਨੂੰ ਦਾ ਕਿਰਦਾਰ ਨਿਭਾਉਣ ਵਾਲੀ ਨਿਧੀ ਭਾਨੂਸ਼ਾਲੀ ਤਾਂ ਯਾਦ ਹੀ ਹੋਵੇਗੀ। ਅੱਜਕਲ ਨਿਧੀ ਭਾਨੂਸ਼ਾਲੀ ਆਪਣੇ ਬੀਚ ਲੁੱਕ ਨੂੰ ਲੈ ਕੇ ਕਾਫੀ ਸੁਰਖ਼ੀਆਂ ’ਚ ਹੈ। ਗੋਆ ’ਚ ਨਿਧੀ ਛੁੱਟੀਆਂ ਮਨਾ ਰਹੀ ਹੈ।

PunjabKesari

ਸਮੁੰਦਰ ਕੰਢੇ ਬਿਕਨੀ ’ਚ ਨਿਧੀ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਨਿਧੀ ਦੀਆਂ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਵੀ ਖੂਬ ਕੁਮੈਂਟਸ ਕਰ ਰਹੇ ਹਨ। ਕਈ ਲੋਕਾਂ ਨੇ ਕੁਮੈਂਟਸ ਕਰਕੇ ਕਿਹਾ ਕਿ ਇਹ ਸਭ ‘ਟੱਪੂ’ ਦੀ ਸ਼ਰਾਰਤ ਹੈ, ਜੋ ਸ਼ੋਅ ਦਾ ਇਕ ਕਿਰਦਾਰ ਹੈ।

PunjabKesari

ਆਪਣੀਆਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਨਿਧੀ ਨੇ ਲਿਖਿਆ, ‘ਵਿਟਾਮਿਨ ਸੀ ਤੇ ਵਿਟਾਮਿਨ ਡੀ ਲੈ ਰਹੀ ਹਾਂ ਤਾਂ ਕਿ ਕੋਵਿਡ-19 ਮੇਰੇ ਤੋਂ ਦੂਰ ਰਹੇ।’

PunjabKesari

ਨਿਧੀ ਦੀ ਇਕ ਹੋਰ ਤਸਵੀਰ ਖੂਬ ਵਾਇਰਲ ਹੋ ਰਹੀ ਹੈ, ਜਿਸ ’ਚ ਉਸ ਨੇ ਨੱਕ ਵਿੰਨ੍ਹਿਆ ਹੈ। ਤਸਵੀਰ ’ਚ ਉਸ ਦਾ ਹੇਅਰਸਟਾਈਲ ਵੀ ਵੱਖਰਾ ਹੈ।

PunjabKesari

ਸਾਲ 2013 ’ਚ ਨਿਧੀ ਨੇ ਸ਼ੋਅ ’ਚ ਝੀਲ ਮਹਿਤਾ ਦੀ ਜਗ੍ਹਾ ਲਈ ਸੀ। ਕਾਫੀ ਲੰਮੇ ਸਮੇਂ ਤਕ ਸੋਨੂੰ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਨਿਧੀ ਨੇ ਸਾਲ 2019 ’ਚ ਇਹ ਰੋਲ ਛੱਡ ਦਿੱਤਾ ਤੇ ਹੁਣ ਉਸ ਦੀ ਜਗ੍ਹਾ ਪਲਕ ਸਿੰਧਵਾਨੀ ਨਜ਼ਰ ਆ ਰਹੀ ਹੈ।

PunjabKesari

ਗੋਆ ’ਚ ਨਿਧੀ ਦੇ ਨਾਲ ਉਸ ਦੇ ਦੋਸਤ ਤੇ ਪਰਿਵਾਰਕ ਮੈਂਬਰ ਵੀ ਹਨ।

PunjabKesari

ਨਿਧੀ ਨੇ ਆਪਣੀ ਇਸ ਟਰਿੱਪ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਸਾਫ ਹੈ ਕਿ ਉਹ ਛੁੱਟੀਆਂ ਦਾ ਖੂਬ ਆਨੰਦ ਮਾਣ ਰਹੀ ਹੈ।

  • Nidhi Bhanushali
  • Goa Trip
  • Beach Look
  • Hot Pics
  • Taarak Mehta Ka Ooltah Chashmah

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ’ਚ ਨਜ਼ਰ ਅਹਿਮ ਭੂਮਿਕਾ ਨਿਭਾਏਗੀ ਇਹ ਅਦਾਕਾਰਾ, ਸ਼ੂਟਿੰਗ ਕੀਤੀ ਸ਼ੁਰੂ

NEXT STORY

Stories You May Like

  • sonu sood  stray dogs  shelter home  video
    Stray Dogs ਲਈ ਸ਼ੈਲਟਰ ਹੋਮ ਬਣਵਾਉਣਗੇ ਸੋਨੂੰ ਸੂਦ, Live ਹੋ ਲੋਕਾਂ ਨੂੰ ਕੀਤੀ ਅਪੀਲ
  • pakistani pm praise trump
    ਪਾਕਿਸਤਾਨੀ PM ਨੇ ਟਰੰਪ ਦੀਆਂ ਤਾਰੀਫਾਂ ਦੇ ਬੰਨੇ ਪੁੱਲ!  ਸ਼ਾਂਤੀ ਯਤਨਾਂ ਦੀ ਰੱਜ ਕੇ ਕੀਤੀ ਸ਼ਲਾਘਾ
  • bitumen plant wreaks havoc in darvesh village
    ਦਰਵੇਸ਼ ਪਿੰਡ 'ਚ ਲੁੱਕ ਪਲਾਂਟ ਨੇ ਮਚਾਈ ਤਬਾਹੀ: ਜ਼ਹਿਰੀਲੇ ਧੂੰਏਂ ਤੋਂ ਅੱਕੇ ਲੋਕਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ...
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • draped dress  young women  stylish look
    ਡ੍ਰੈਪ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਲੁੱਕ
  • weather update
    ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • deportees truck
    ਡਿਪੋਰਟ ਕੀਤੇ ਲੋਕਾਂ ਦਾ ਸੜਕ ਵਿਚਾਲੇ ਪਲਟ ਗਿਆ ਟਰੱਕ ! 18 ਲੋਕਾਂ ਦੀ ਮੌਤ, ਬਾਗਲਾਨ 'ਚ ਛਾਇਆ ਮਾਤਮ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +