Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    4:05:33 PM

  • prostitution exposed in punjab boys and girls arrested

    Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ...

  • it stocks add gain to market  sensex nifty close in the green

    IT ਸ਼ੇਅਰਾਂ ਨੇ ਬਾਜ਼ਾਰ 'ਚ ਭਰਿਆ ਜੋਸ਼ : ਲਗਾਤਾਰ...

  • after schools several courts in gujarat receive bomb threats

    ਵੱਡੀ ਖਬਰ! ਸਕੂਲਾਂ ਮਗਰੋਂ ਗੁਜਰਾਤ ਦੀਆਂ ਜ਼ਿਲ੍ਹਾ...

  • it rules are about to change in hand salary will increase

    ਨੌਕਰੀਪੇਸ਼ਾ ਲੋਕਾਂ ਦੀ ਬੱਲੇ-ਬੱਲੇ : ਬਦਲਣ ਵਾਲੇ ਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਮੌੜ’ ਫ਼ਿਲਮ ਦਾ ਦੂਜਾ ਗੀਤ ‘ਨਿਗਾਹ’ ਅਮਰਿੰਦਰ ਗਿੱਲ ਦੀ ਆਵਾਜ਼ ’ਚ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

‘ਮੌੜ’ ਫ਼ਿਲਮ ਦਾ ਦੂਜਾ ਗੀਤ ‘ਨਿਗਾਹ’ ਅਮਰਿੰਦਰ ਗਿੱਲ ਦੀ ਆਵਾਜ਼ ’ਚ ਰਿਲੀਜ਼ (ਵੀਡੀਓ)

  • Author Rahul Singh,
  • Updated: 31 May, 2023 11:45 AM
Chandigarh
nigah song from the movie maurh out now
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮੌੜ’ ਦਾ ਦੂਜਾ ਗੀਤ ‘ਨਿਗਾਹ’ ਰਿਲੀਜ਼ ਹੋ ਗਿਆ ਹੈ। ਗੀਤ ਨੂੰ ਅਮਰਿੰਦਰ ਗਿੱਲ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੀਤ ਦੇ ਬੋਲ, ਮਿਊਜ਼ਿਕ ਤੇ ਕੰਪੋਜ਼ੀਸ਼ਨ ਬੰਟੀ ਬੈਂਸ ਦੀ ਹੈ।

ਜਸ਼ਨ ਇੰਦਰ ਵਲੋਂ ਗੀਤ ਦਾ ਮਿਊਜ਼ਿਕ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਨੂੰ ਐਰਿਕ ਪਿੱਲਾਈ ਨੇ ਮਿਕਸ ਐਂਡ ਮਾਸਟਰ ਕੀਤਾ ਹੈ ਤੇ ਵੀਡੀਓ ਗੋਬਿੰਦਪੁਰੀਆ ਵਲੋਂ ਐਡਿਟ ਕੀਤੀ ਗਈ ਹੈ।

‘ਨਿਗਾਹ’ ਗੀਤ ’ਚ ਐਮੀ ਵਿਰਕ ਤੇ ਨਾਇਕਰਾ ਕੌਰ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਪਾਕਿ ਪੁਲਸ ਨੇ ਨੌਜਵਾਨ ਪ੍ਰਸ਼ੰਸਕ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਗੀਤ ਨੂੰ ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 1.1 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

‘ਮੌੜ’ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜੋ 9 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਨਿਗਾਹ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Maurh
  • Ammy Virk
  • Dev Kharoud
  • Jatinder Mauhar
  • Nigah
  • Amrinder Gill
  • Bunty Bains

‘ਕੈਰੀ ਆਨ ਜੱਟਾ 3’ ਦਾ ਢਿੱਡੀਂ ਪੀੜਾਂ ਪਾਉਂਦਾ ਟਰੇਲਰ ਰਿਲੀਜ਼, ਵੇਖ ਨਹੀਂ ਰੁਕੇਗਾ ਹਾਸਾ (ਵੀਡੀਓ)

NEXT STORY

Stories You May Like

  • shehnaaz gill unveiled the first poster of her upcoming film ishqnama
    'ਇਕ ਕੁੜੀ' ਤੋਂ ਬਾਅਦ ਮੁੜ ਪਰਦੇ 'ਤੇ ਛਾਏਗੀ ਸ਼ਹਿਨਾਜ਼ ਗਿੱਲ ! ਨਵੀਂ ਫ਼ਿਲਮ ਦਾ ਪੋਸਟਰ ਹੋਇਆ ਰਿਲੀਜ਼
  • teaser of nikhil siddhartha starrer swayambhu released
    ਨਿਖਿਲ ਸਿਧਾਰਥ ਦੀ ਫ਼ਿਲਮ 'ਸਵਯੰਭੂ' ਦਾ ਧਮਾਕੇਦਾਰ ਟੀਜ਼ਰ ਰਿਲੀਜ਼
  • love song   main hoon   from salman khan  s   battle of galwan   unveiled
    ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ ਗਲਵਾਨ’ ਦਾ ਰੋਮਾਂਟਿਕ ਗੀਤ ‘ਮੈਂ ਹੂੰ’ ਰਿਲੀਜ਼
  • captain amarinder singh  punjab congress
    ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • sanam re  celebrates 10 years of release
    ਪੁਲਕਿਤ ਸਮਰਾਟ ਤੇ ਯਾਮੀ ਗੌਤਮ ਦੀ ਫ਼ਿਲਮ 'ਸਨਮ ਰੇ' ਦੀ ਰਿਲੀਜ਼ ਨੂੰ ਹੋਏ 10 ਸਾਲ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ ਚੇਨਈ ਟਰਾਂਸਫਰ
  • khelo india winter games second phase from february 23
    ਖੇਲੋ ਇੰਡੀਆ ਵਿੰਟਰ ਗੇਮਜ਼ ਦਾ ਦੂਜਾ ਪੜਾਅ 23 ਫਰਵਰੀ ਤੋਂ ਗੁਲਮਰਗ 'ਚ ਹੋਵੇਗਾ ਆਯੋਜਿਤ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Trending
Ek Nazar
do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • oscar winning documentarian frederick wiseman passes away at 96
      ਆਸਕਰ ਜੇਤੂ ਦਿੱਗਜ ਫਿਲਮ ਨਿਰਮਾਤਾ ਫਰੈਡਰਿਕ ਵਾਈਜ਼ਮੈਨ ਦਾ 96 ਸਾਲ ਦੀ ਉਮਰ 'ਚ...
    • tehran producer dana eden dies amid season 4 shoot in greece
      ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ...
    • non bailable warrant issued against ameesha patel in rs 11 lakh cheating case
      ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ...
    • vijay deverakonda rashmika mandanna wedding card leaked
      ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦਾ ਕਾਰਡ ਹੋਇਆ ਵਾਇਰਲ, ਜਾਣੋ...
    • salman khan  s appeal in blackbuck poaching case recuses
      ਕਾਲਾ ਹਿਰਨ ਸ਼ਿਕਾਰ ਮਾਮਲਾ: ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ ! ਜੱਜ ਨੇ ਸੁਣਵਾਈ...
    • a wave of mourning spread across the hollywood industry
      ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, 95 ਸਾਲ ਦੀ ਉਮਰ 'ਚ ਇਸ ਅਦਾਕਾਰ ਨੇ ਦੁਨੀਆ...
    • shashi tharoor praises priyanka chopra  priyanka thanks him
      ਸ਼ਸ਼ੀ ਥਰੂਰ ਨੇ ਕੀਤੀ ਪ੍ਰਿਅੰਕਾ ਚੋਪੜਾ ਨਾਲ ਮੁਲਾਕਾਤ, ਕਾਂਗਰਸੀ MP ਨੇ 'ਦੇਸੀ...
    • rohit shetty case
      ਰੋਹਿਤ ਸ਼ੈੱਟੀ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ; UP ਦਾ 'ਪੜ੍ਹਿਆ-ਲਿਖਿਆ'...
    • manoj tiwari and siddhant chaturvedi  s special meeting made headlines
      ਜਦੋਂ ਲਖਨਊ 'ਚ ਮਿਲੇ ਦੋ 'ਬਨਾਰਸੀ': ਮਨੋਜ ਤਿਵਾਰੀ ਅਤੇ ਸਿਧਾਂਤ ਚਤੁਰਵੇਦੀ ਦੀ...
    • ranbir kapoor heaps praise on sanjay leela bhansali
      ਰਣਬੀਰ ਕਪੂਰ ਨੇ ਸੰਜੇ ਲੀਲਾ ਭੰਸਾਲੀ ਦੀ ਕੀਤੀ ਤਾਰੀਫ਼, ਆਪਣੀ ਅਗਲੀ ਫਿਲਮ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +