Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    6:59:20 PM

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • three personalities from punjab honored with padma shri award

    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ...

  • no claimant for rs 1 1 lakh crore banks and insurance companies

    1.1 ਲੱਖ ਕਰੋੜ ਰੁਪਏ ਦਾ ਕੋਈ ਦਾਅਵੇਦਾਰ,  ਬੈਂਕਾਂ...

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਨਿੱਕੀ ਤੰਬੋਲੀ ਨੇ ਆਪਣੀ ਇਸ ਹਰਕਤ ਨਾਲ ਦੇਵੋਲੀਨਾ ਨੂੰ ਦਿਵਾਈ MeToo ਦੀ ਯਾਦ, ਜਾਣੋ ਕੀ ਸੀ ਵਿਵਾਦ

ENTERTAINMENT News Punjabi(ਤੜਕਾ ਪੰਜਾਬੀ)

ਨਿੱਕੀ ਤੰਬੋਲੀ ਨੇ ਆਪਣੀ ਇਸ ਹਰਕਤ ਨਾਲ ਦੇਵੋਲੀਨਾ ਨੂੰ ਦਿਵਾਈ MeToo ਦੀ ਯਾਦ, ਜਾਣੋ ਕੀ ਸੀ ਵਿਵਾਦ

  • Edited By Sunita,
  • Updated: 22 Jan, 2021 10:00 AM
New Delhi
nikki tamboli and devoleena bhattacharjee
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਛੋਟੇ ਪਰਦੇ ਦੇ ਚਰਚਿਤ ਰਿਐਲਿਟੀ ਸ਼ੋਅ 'ਬਿੱਗ ਬੌਸ 14' 'ਚ ਨਵੇਂ ਕੰਟੈਸਟੈਂਟ ਦੀ ਐਂਟਰੀ ਹੋਈ ਹੈ। ਇਸ ਕੰਟੈਸਟੈਂਟ ਦਾ ਨਾਂ ਦੇਵੋਲੀਨਾ ਭੱਟਾਚਾਰਜੀ ਹੈ। ਉਹ ਸ਼ੋਅ ਛੱਡ ਕੇ ਗਏ ਏਜਾਜ਼ ਖ਼ਾਨ ਦੀ ਪ੍ਰੋਕਸੀ ਬਣ ਕੇ ਆਈ ਹੈ। ਸ਼ੋਅ 'ਚ ਆਉਂਦੇ ਹੀ ਉਨ੍ਹਾਂ ਦਾ ਨਿੱਕੀ ਤੰਬੋਲੀ ਨਾਲ ਦੇਵੋਲੀਨਾ ਭੱਟਾਚਾਰਜੀ ਵਿਚਕਾਰ ਕਾਫ਼ੀ ਝਗੜਾ ਦੇਖਣ ਨੂੰ ਮਿਲਿਆ। ਨਿੱਕੀ ਨੇ 'ਬਿੱਗ ਬੌਸ' ਦੇ ਪਿਛਲੇ ਸੀਜ਼ਨ 'ਚ ਹੋਏ ਮੀਟੂ ਮੁੱਦੇ ਨੂੰ ਵੀ 'ਬਿੱਗ ਬੌਸ 14' ਦੇ ਘਰ 'ਚ ਉਠਾਇਆ, ਜਿਸ ਤੋਂ ਬਾਅਦ ਦੇਵੋਲੀਨਾ ਭੱਟਾਚਾਰਜੀ ਗੁੱਸੇ 'ਚ ਆ ਗਈ ਤੇ ਉਨ੍ਹਾਂ ਨੇ ਨਿੱਕੀ ਲਈ ਕਿਹਾ ਕਿ ਉਹ ਉਨ੍ਹਾਂ ਦੇ ਦੋ ਥਪੜ ਮਾਰ ਕੇ ਸ਼ੋਅ 'ਚੋ ਬਾਹਰ ਜਾਵੇਗੀ। 

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਦਰਅਸਲ 'ਬਿੱਗ ਬੌਸ' ਦੇ ਸੀਜ਼ਨ 13 'ਚ ਮੀਟੂ ਨੂੰ ਲੈ ਕੇ ਕਾਫ਼ੀ ਬਵਾਲ ਦੇਖਣ ਨੂੰ ਮਿਲਿਆ ਸੀ। ਸ਼ੋਅ 'ਚ ਸੱਪ ਸੀਡੀ ਟਾਸਕ ਦੌਰਾਨ ਸਿਧਾਰਥ ਸ਼ੁਕਲਾ ਨੇ ਕੁਝ ਫੀਮੇਲ ਕੰਟੈਸਟੈਂਟ ਨੂੰ ਧੱਕਾ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਦੇਵੋਲੀਨਾ ਭੱਟਾਚਾਰਜੀ ਨੇ ਸਿਧਾਰਥ ਸ਼ੁਕਲਾ 'ਤੇ ਮੀਟੂ ਦੇ ਦੋਸ਼ ਲਗਾਉਣ ਦੀ ਧਮਕੀ ਦਿੱਤੀ ਸੀ। ਬੀਬੀ ਅਦਾਲਤ 'ਚ ਜਦ ਫਰਾਹ ਖ਼ਾਨ ਘਰ ਦੇ ਅੰਦਰ ਜੱਜ ਬਣ ਕੇ ਆਈ ਸੀ ਤਾਂ ਉਨ੍ਹਾਂ ਨੇ ਦੇਵੋਲੀਨਾ ਭੱਟਚਾਰਜੀ ਨੂੰ ਕਿਸੇ 'ਤੇ ਮੀਟੂ ਦਾ ਇਨ੍ਹਾਂ ਗੰਭੀਰ ਦੋਸ਼ ਲਗਾਉਣ ਲਈ ਕਲਾਸ ਲਾਈ ਸੀ। ਫਰਾਹ ਖ਼ਾਨ ਨੇ ਦੇਵੋਲੀਨਾ ਨੂੰ ਗੁੱਸੇ ਹੋਏ ਸੀ, ਮੀਟੂ ਕੋਈ ਕਾਰਡ ਨਹੀਂ ਹੈ, ਇਹ ਇਕ ਗੰਭੀਰ ਮੁੱਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਇਸ ਤੋਂ ਬਾਅਦ ਦੇਵੋਲੀਨਾ ਭੱਟਾਚਾਰਜੀ ਨੂੰ 'ਬਿੱਗ ਬੌਸ 13' ਦੇ ਅੰਦਰ ਜੇਲ੍ਹ ਜਾਣ ਦਾ ਦੰਡ ਮਿਲਿਆ ਸੀ। 'ਬਿੱਗ ਬੌਸ 14' 'ਚ ਅੰਦਰ ਜਦ ਨਿੱਕੀ ਨੇ ਇਸ ਮੁੱਦੇ ਨੂੰ ਦੁਬਾਰਾ ਉਠਾਇਆ ਤਾਂ ਦੇਵੋਲੀਨਾ ਭੱਟਾਚਾਰਜੀ ਗੁੱਸੇ 'ਚ ਆਈ ਤੇ ਦੋਵਾਂ ਵਿਚਕਾਰ ਕਾਫ਼ੀ ਜ਼ਬਰਦਸਤ ਜੰਗ ਦੇਖਣ ਨੂੰ ਮਿਲੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।

  • Bigg Boss 14
  • Salman Khan
  • MeToo
  • Nikki Tamboli
  • Devoleena Bhattacharjee

ਕਿਸਾਨੀ ਗੀਤ ਨਾਲ ਗਗਨ ਕੋਕਰੀ ਨੇ ਆਪਣੇ ਯੂਟਿਊਬ ਚੈਨਲ ਦਾ ਕੀਤਾ ਆਗਾਜ਼, ਪਹਿਲੀ ਝਲਕ ਕੀਤੀ ਸਾਂਝੀ

NEXT STORY

Stories You May Like

  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • pisces people will gain respect
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • what are the causes of joint pain
    'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
  • can petrol and diesel prices increase today
    ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ
  • a young man was beaten up after entering a house
    ਲੁਧਿਆਣਾ 'ਚ ਘੁੜਸਵਾਰੀ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ, ਘਰ 'ਚ ਵੜ ਕੇ ਨੌਜਵਾਨ ਦੀ ਕੁੱਟਮਾਰ
  • big news  us court sends summons to diljit dosanjh
    ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
Trending
Ek Nazar
bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the pyramid scheme  will premiere on prime video on june 5th
      "ਦਿ ਪਿਰਾਮਿਡ ਸਕੀਮ" 5 ਜੂਨ ਨੂੰ ਪ੍ਰਾਈਮ ਵੀਡੀਓ 'ਤੇ ਹੋਵੇਗੀ ਪ੍ਰੀਮੀਅਰ
    • cbi probe ordered in twisha sharma case
      'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...
    • saiyami kher to appear as a photographer in emotional drama film
      ਵਿਕਰਮ ਫੜਨੀਸ ਦੀ ਫਿਲਮ 'ਚ ਫੋਟੋਗ੍ਰਾਫਰ ਦੀ ਭੂਮਿਕਾ ਨਿਭਾਏਗੀ ਸੈਯਾਮੀ ਖੇਰ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • amitabh bachchan greets fans outside jalsa during sunday darshan
      ਅਮਿਤਾਭ ਬੱਚਨ ਬਿਲਕੁਲ ਤੰਦਰੁਸਤ ! ਐਤਵਾਰ ਨੂੰ 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨਾਲ...
    • sonam kapoor and anand ahuja  s london property dispute
      ਸੋਨਮ ਕਪੂਰ ਤੇ ਆਨੰਦ ਆਹੂਜਾ ਦੀ ਲੰਡਨ ਪ੍ਰਾਪਰਟੀ 'ਤੇ ਵਿਵਾਦ; ਗੁਆਂਢੀਆਂ ਨੇ ਲਗਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +