Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    11:30:16 AM

  • kim jong un s sister warns

    ਤਾਨਾਸ਼ਾਹ ਕਿਮ ਜੋਂਗ ਦੀ ਭੈਣ ਦੀ ਰਾਜਨੀਤੀ 'ਚ ਐਂਟਰੀ...

  • influencer faizan adopt daughter blue drum muskan

    'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ...

  • meta fined a whopping 25 billion charges including trump connection

    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ,...

  • punjab vidhan sabha proceedings begin

    ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਧਾਰਮਿਕ ਰੰਗ 'ਚ ਰੰਗੀ ਨਿਮਰਤ ਖਹਿਰਾ, ਵੇਖੋ ਪਿਆਰੀ ਜਿਹੀ ਝਲਕ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਧਾਰਮਿਕ ਰੰਗ 'ਚ ਰੰਗੀ ਨਿਮਰਤ ਖਹਿਰਾ, ਵੇਖੋ ਪਿਆਰੀ ਜਿਹੀ ਝਲਕ (ਵੀਡੀਓ)

  • Edited By Sunita,
  • Updated: 01 Nov, 2021 05:00 PM
Chandigarh
nimrat khaira mool mantar teaser out now
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਹੁਣ ਜਲਦ ਹੀ ਉਹ ਆਪਣੇ ਨਵੇਂ ਧਾਰਮਿਕ ਟਰੈਕ ਨਾਲ ਹਾਜ਼ਰ ਹੋਣ ਜਾ ਰਹੀ ਹੈ। 'ਮੂਲ ਮੰਤਰ' ਨਾਂ ਦੇ ਟਾਈਟਲ ਹੇਠ ਆਉਣ ਵਾਲੇ ਇਸ ਟਰੈਕ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਦੇਸੀ ਕਰਿਊ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਹੈ। ਇਸ ਧਾਰਮਿਕ ਟਰੈਕ ਦਾ ਸੰਗੀਤ ਦੇਸੀ ਕਰਿਊ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਨਿਮਰਤ ਖਹਿਰਾ ਧਾਰਮਿਕ ਰੰਗ 'ਚ ਰੰਗੀ ਹੋਈ ਨਜ਼ਰ ਆਵੇਗੀ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨਿਮਰਤ ਖਹਿਰਾ ਕਈ ਹਿੱਟ ਗੀਤ ਇੰਗਡਸਟਰੀ ਨੂੰ ਦੇ ਚੁੱਕੀ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ 'ਚ ਵੀ ਕਾਫ਼ੀ ਸਰਗਰਮ ਹੈ। ਹੁਣ ਤੱਕ ਉਹ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾ ਚੁੱਕੀ ਹੈ। ਜਲਦ ਹੀ ਉਹ ਦਿਲਜੀਤ ਦੋਸਾਂਝ ਨਾਲ ਫ਼ਿਲਮ 'ਜੋੜੀ' 'ਚ ਵਿਖਾਈ ਦੇਵੇਗੀ। ਇਸ ਤੋਂ ਇਲਾਵਾ ਉਹ ਫ਼ਿਲਮ 'ਸੌਂਕਣ ਸੌਂਕਣੇ' 'ਚ ਵੀ ਨਜ਼ਰ ਆਵੇਗੀ। 

ਦੱਸਣਯੋਗ ਹੈ ਕਿ ਨਿਮਰਤ ਖਹਿਰਾ ਨੇ ਫ਼ਿਲਮ 'ਅਫਸਰ', 'ਲਾਹੌਰੀਏ', 'ਚੱਲ ਮੇਰਾ ਪੁੱਤ' 'ਚ ਵੀ ਨਜ਼ਰ ਆ ਚੁੱਕੀ ਹੈ। ਜਲਦ ਹੀ ਉਹ ਫ਼ਿਲਮ 'ਲੱਕ ਟੁਨੂ ਟੁਨੂ', 'ਜੋੜੀ' 'ਚ ਨਜ਼ਰ ਆਵੇਗੀ। ਮੂਲ ਮੰਤਰ ਟਾਈਟਲ ਹੇਠ ਆਉਣ ਵਾਲਾ ਇਹ ਟਰੈਕ 2 ਨਵੰਬਰ ਨੂੰ ਰਿਲੀਜ਼ ਹੋਵੇਗਾ। ਨਿਮਰਤ ਖਹਿਰਾ ਨੂੰ ਉਨ੍ਹਾਂ ਦੀ ਬਿਹਤਰੀਨ ਗਾਇਕੀ ਲਈ ਕਈ ਸਨਮਾਨ ਵੀ ਮਿਲ ਚੁੱਕੇ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।

  • Nimrat Khaira
  • Mool Mantar
  • Teaser
  • Latest Punjabi Rendition
  • Speed Records
  • Gurbani

ਰਿਹਾਅ ਹੁੰਦਿਆਂ ਹੀ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੇ ਕੀਤਾ ਇਹ ਕੰਮ

NEXT STORY

Stories You May Like

  • hindu mp in pakistan
    ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਚੁੱਕਿਆ ਮੁੱਦਾ
  • first look of the film  maha devi adi shakti  released
    ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • chief electoral officer  religious places  political flex banners
    ਮੁੱਖ ਚੋਣ ਅਫ਼ਸਰ ਵੱਲੋਂ ਧਾਰਮਿਕ ਸਥਾਨਾਂ ਤੋਂ ਸਿਆਸੀ ਫ਼ਲੈਕਸ ਉਤਾਰਨ ਦੇ ਨਿਰਦੇਸ਼
  • religious places targeted by thieves drug habits  police bust the gang
    ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
  • religious preacher murari bapu paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਧਾਰਮਿਕ ਕਥਾਵਾਚਕ ਮੁਰਾਰੀ ਬਾਪੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • tiger shroff
    ਟਾਈਗਰ ਸ਼ਰਾਫ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਤਾੜ-ਤਾੜ ਚੱਲੀਆਂ ਗੋਲੀਆਂ
  • mumbai sangat continues rang rogan seva at historic gurdwara pul pukhta sahib
    ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵੱਲੋਂ ਰੰਗ-ਰੋਗਨ ਦੀ ਸੇਵਾ ਜਾਰੀ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
Trending
Ek Nazar
agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • daler mehndi dsgmc harmeet singh kalka manjit singh
      ਦਲੇਰ ਮਹਿੰਦੀ ਦੇ ਹੱਕ 'ਚ ਨਿਤਰੀ DSGMC ! ਮੌਜੂਦਾ ਤੇ ਸਾਬਕਾ ਪ੍ਰਧਾਨ ਨੇ ਦਿੱਤਾ...
    • anupam kher comes out in support of daler mehndi
      ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...
    • links to punjab in the tiger shroff firing case
      ਟਾਈਗਰ ਸ਼੍ਰੋਫ ਫਾਇਰਿੰਗ ਮਾਮਲੇ ਦੇ ਪੰਜਾਬ ਨਾਲ ਜੁੜੇ ਤਾਰ ! ਅੰਮ੍ਰਿਤਸਰ ਤੋਂ ਆਏ ਸੀ...
    • wave of mourning in the film industry
      ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਆਲੀਆ ਭੱਟ ਨਾਲ ਕੰਮ ਕਰ ਚੁੱਕੀ ਇਸ ਮਸ਼ਹੂਰ...
    • sara ali khan  ayushmann khurrana  sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਵੁਕ ਹੋ ਗਈ ਸਾਰਾ ਅਲੀ ਖ਼ਾਨ,...
    • weapons for the attack on tiger shroff were supplied via train
      ਟਾਈਗਰ ਸ਼ਰਾਫ 'ਤੇ ਹਮਲੇ ਲਈ ਟ੍ਰੇਨ ਰਾਹੀਂ ਹੋਈ ਸੀ ਹਥਿਆਰਾਂ ਦੀ ਸਪਲਾਈ, ਗਿਰੋਹ...
    • not tiger shroff a major celebrity of bollywood was the target
      ਟਾਈਗਰ ਸ਼ਰਾਫ ਨਹੀਂ, ਬਾਲੀਵੁੱਡ ਦਾ ‘ਵੱਡਾ ਸੈਲੀਬ੍ਰਿਟੀ’ ਸੀ ਨਿਸ਼ਾਨੇ ’ਤੇ! ਇਸ...
    • ayushmann and sara ali khan paid obeisance sri harmandir sahib
      'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ...
    • amaal mallik calls for ensuring tiger shroff  s safety
      ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ
    • kapil sharma reveals daler mehndi underwent serious surgery
      ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +