Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:45:17 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਆਪਣੀ ਮਿਹਨਤ ਸਦਕਾ ਨਿਸ਼ਾ ਬਾਨੋ ਨੇ ਖਰੀਦਿਆ ਇਹ ਸ਼ਾਨਦਾਰ ਘਰ, ਵੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਆਪਣੀ ਮਿਹਨਤ ਸਦਕਾ ਨਿਸ਼ਾ ਬਾਨੋ ਨੇ ਖਰੀਦਿਆ ਇਹ ਸ਼ਾਨਦਾਰ ਘਰ, ਵੇਖੋ ਤਸਵੀਰਾਂ

  • Edited By Sunita,
  • Updated: 26 Jun, 2020 12:13 PM
Jalandhar
nisha bano home pictures viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਉਦਯੋਗ ਦੀ ਮਲਟੀ ਟੈਲੇਂਟਡ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਨੇ ਪਿਛਲੇ ਸਾਲ ਦਸੰਬਰ 'ਚ ਆਪਣਾ ਨਵਾਂ ਘਰ ਖਰੀਦਿਆ ਸੀ, ਜਿਸ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ। ਅੱਜ ਨਿਸ਼ਾ ਬਾਨੋ ਦੇ ਜਨਮ ਦਿਨ ਦੇ ਖਾਸ ਮੌਕੇ 'ਤੇ ਉਨ੍ਹਾਂ ਨੇ ਇਸ ਘਰ ਦੀਆਂ ਤਸਵੀਰਾਂ ਵਿਖਾਉਣ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਨੇ ਆਪਣੀ ਮਿਹਨਤ ਦੇ ਸਦਕਾ ਖੜ੍ਹਾ ਕੀਤਾ ਹੈ।

ਨਿਸ਼ਾ ਬਾਨੋ ਇੱਕ ਅਜਿਹੀ ਕਲਾਕਾਰ ਹੈ, ਜੋ ਬਹੁਮੁਖੀ ਪ੍ਰਤਿਭਾ ਦੀ ਧਨੀ ਹੈ। ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ 'ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ।
Nisha Bano New House
ਜੇ ਗੱਲ ਕਰੀਏ ਨਿਸ਼ਾ ਬਾਨੋ ਦੀ ਕਾਮਯਾਬੀ ਦੀ ਤਾਂ ਕਰਮਜੀਤ ਅਨਮੋਲ ਦਾ ਵੀ ਉਨ੍ਹਾਂ ਦੀ ਕਾਮਯਾਬੀ 'ਚ ਵੱਡਾ ਹੱਥ ਰਿਹਾ ਹੈ। ਦੱਸ ਦਈਏ ਕਿ ਨਿਸ਼ਾ ਬਾਨੋ ਪਾਲੀਵੁੱਡ ਫ਼ਿਲਮ ਉਦਯੋਗ ਦੀ ਅਜਿਹੀ ਅਦਾਕਾਰਾ ਹੈ, ਜਿਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਚੁਣੌਤੀਪੂਰਨ ਕਿਰਦਾਰ ਨਿਭਾਅ ਕੇ ਫ਼ਿਲਮ ਉਦਯੋਗ 'ਚ ਸ਼ੌਹਰਤ ਹਾਸਲ ਕੀਤੀ ਹੈ। ਦੱਸ ਦਈਏ ਕਿ ਨਿਸ਼ਾ ਬਾਨੋ ਨੇ ਆਪਣੀ ਸਕੂਲੀ ਪੜ੍ਹਾਈ ਯੋਗੇਸ਼ ਮੈਮੋਮੀਰਅਲ ਪਬਲਿਕ ਸਕੂਲ ਮਾਨਸਾ ਤੋਂ ਪੂਰੀ ਕੀਤੀ। ਨਿਸ਼ਾ ਬਾਨੋ ਸ਼ੁਰੂ ਤੋਂ ਹੀ ਸੱਭਿਆਚਾਰਕ ਗਤੀਵਿਧੀਆਂ 'ਚ ਭਾਗ ਲੈਂਦੇ ਹੁੰਦੇ ਸਨ ਅਤੇ ਸਕੂਲ ਸਮੇਂ ਦੌਰਾਨ ਹੀ ਗਿੱਧਾ ਅਤੇ ਹੋਰ ਸਰਗਰਮੀਆਂ 'ਚ ਭਾਗ ਲੈ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਰਹਿੰਦੇ ਸਨ।
Nisha Bano Bought New House
ਸਕੂਲ ਦੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ ਐੱਸ. ਡੀ. ਕਾਲਜ ਮਾਨਸਾ 'ਚ ਦਾਖਲਾ ਲਿਆ। ਕਾਲਜ ਦੇ ਸਮੇਂ 'ਚ ਹੀ ਉਨ੍ਹਾਂ ਨੇ ਗਿੱਧੇ 'ਚ ਕਈ ਇਨਾਮ ਆਪਣੇ ਕਾਲਜ ਨੂੰ ਦਿਵਾਏ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਯੁਵਕ ਮੇਲਿਆਂ 'ਚ ਵੀ ਭਾਗ ਲਿਆ। ਨਿਸ਼ਾ ਬਾਨੋ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਇੱਕ ਨਿੱਜੀ ਚੈਨਲ 'ਤੇ ਆਉਣ ਵਾਲੇ ਸ਼ੋਅ 'ਹੱਸਦੇ ਹਸਾਉਂਦੇ ਰਹੋ' ਤੋਂ ਕੀਤੀ ਸੀ। ਨਿਸ਼ਾ ਬਾਨੋ ਨੇ ਗਾਇਕੀ ਦੇ ਗੁਰ ਕਰਮਜੀਤ ਅਨਮੋਲ ਤੋਂ ਹੀ ਸਿੱਖੇ ਸਨ। ਐਕਟਿੰਗ 'ਚ ਵੀ ਕਰਮਜੀਤ ਅਨਮੋਲ ਨੇ ਕਾਫ਼ੀ ਮਦਦ ਕੀਤੀ। ਪਹਿਲਾ ਸ਼ੋਅ ਦੂਰਦਰਸ਼ਨ 'ਤੇ ਕਰਮਜੀਤ ਅਨਮੋਲ ਅਤੇ ਨਿਸ਼ਾ ਬਾਨੋ ਨੇ ਪਰਫਾਰਮ ਕੀਤਾ ਸੀ, ਜੋ ਕਿ ਸੁਦੇਸ਼ ਕੁਮਾਰੀ ਨੇ ਗਾਇਆ ਸੀ। ਵਿਸਾਖੀ 'ਤੇ 'ਹਾੜੀ ਸਾਉਣੀ ਗਾਇਆ' ਨਿਸ਼ਾ ਬਾਨੋ ਨੂੰ ਆਪਣਾ ਗੀਤ ਬਹੁਤ ਪਿਆਰਾ ਲੱਗਦਾ ਹੈ।

ਦੱਸਣਯੋਗ ਹੈ ਕਿ ਨਿਸ਼ਾ ਬਾਨੋ 'ਜੱਟ ਐਂਡ ਜੂਲੀਅਟ', 'ਜੱਟ ਏਅਰਵੇਜ਼', 'ਨਿੱਕਾ ਜ਼ੈਲਦਾਰ', 'ਮੈਂ ਤੇਰੀ ਤੂੰ ਮੇਰਾ', 'ਬਾਜ਼', 'ਸੁਰਖ਼ੀ ਬਿੰਦੀ' ਅਤੇ 'ਫਤਿਹ' ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ। 'ਨਿੱਕਾ ਜ਼ੈਲਦਾਰ' 'ਚ ਉਨ੍ਹਾਂ ਵੱਲੋਂ ਨਿਭਾਏ ਗਏ 'ਸ਼ਾਂਤੀ' ਦੇ ਕਿਰਦਾਰ ਨੂੰ ਕਾਫ਼ੀ ਸਰਾਹਿਆ ਗਿਆ ਸੀ। ਇਸ ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਨੇ ਮੁੱਖ ਭੂਮਿਕਾ ਨਿਭਾਈ ਸੀ। ਨਿਸ਼ਾ ਬਾਨੋ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਜਿਵੇਂ  'ਆਫ਼ ਲਿਮਟ', 'ਦਿਲ ਅਰਮਾਨੀ', 'ਅੜਬ ਜੱਟੀ', 'ਓਹੀ ਬੋਲਦੀ', 'ਤੇਰੇ ਕਰਕੇ' ਵਰਗੇ ਹਿੱਟ ਗੀਤਾਂ ਦੇ ਚੁੱਕੇ ਹਨ।

  • Nisha Bano
  • Home Pictures
  • Instagram
  • Viral
  • Punjabi Celebrity

ਨਿਸ਼ਾ ਬਾਨੋ ਇਸ ਸ਼ਖ਼ਸ ਦੇ ਸਦਕਾ ਬਣੀ ਪੰਜਾਬੀ ਫ਼ਿਲਮਾਂ ਦੀ 'ਰਾਣੀ', ਜਾਣੋ ਦਿਲਚਸਪ ਕਿੱਸੇ

NEXT STORY

Stories You May Like

  • i have reached this point thanks to my mother  s hard work and sacrifice  abhay
    ਮੈਂ ਆਪਣੀ ਮਾਂ ਦੀ ਮਿਹਨਤ ਤੇ ਕੁਰਬਾਨੀ ਸਦਕਾ ਇੱਥੇ ਤੱਕ ਪਹੁੰਚਿਆ ਹਾਂ: ਅਭੈ ਵਰਮਾ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • theft case
    ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
  • school  teacher  knife  attack  accused  arrested  police
    ਫਰੀਦਾਬਾਦ ਟੀਚਰ ਕਤਲਕਾਂਡ : ਦੋਸ਼ੀ ਨੇ 2 ਮਹੀਨੇ ਪਹਿਲਾਂ ਰਚੀ ਸੀ ਸਾਜਿਸ਼, ਵਾਰਦਾਤ ਲਈ ਖਰੀਦਿਆ ਸੀ ਚਾਕੂ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • live burial stunt turns fatal in nuh youth dies of suffocation
    ਸਮਾਧੀ ਦੇ ਨਾਂ 'ਤੇ ਖੁਦ ਪੁੱਟੀ ਆਪਣੀ ਕਬਰ ! ਕਰਤੱਬ ਦਿਖਾਉਂਦਿਆਂ ਨੌਜਵਾਨ ਕਰ ਬੈਠਾ ਇਹ ਗਲਤੀ, ਫਿਰ...
  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • shameful incident in ludhiana
    ਸ਼ਰਮਸਾਰ ਹੋਏ ਰਿਸ਼ਤੇ! ਪਿਓ ਨੇ ਆਪਣੀ ਹੀ ਧੀ ਨਾਲ...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vir das wraps up shooting for his second directorial venture   bara number
      ਵੀਰ ਦਾਸ ਨੇ ਆਪਣੀ ਦੂਜੀ ਨਿਰਦੇਸ਼ਤ ਫਿਲਮ "ਬਾਰਾ ਨੰਬਰ" ਦੀ ਸ਼ੂਟਿੰਗ ਕੀਤੀ ਪੂਰੀ
    • fir registered against famous singer of natu natu song fame
      'ਨਾਟੂ-ਨਾਟੂ' Song ਫੇਮ ਮਸ਼ਹੂਰ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ...
    • akshay kumar plays a villain in  haiwaan
      'ਹੈਵਾਨ' 'ਚ ਅਕਸ਼ੈ ਕੁਮਾਰ ਨੇ ਨਿਭਾਇਆ ਖਲਨਾਇਕ ਦਾ ਕਿਰਦਾਰ
    • sudev nair joins yash s  toxic
      ਸੁਦੇਵ ਨਾਇਰ ਨੇ ਯਸ਼ ਦੀ "ਟੌਕਸਿਕ" 'ਚ ਰੱਖਿਆ ਕਦਮ, ਗੁਪਤ ਰੱਖਿਆ ਗਿਆ ਕਿਰਦਾਰ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +