Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    5:01:18 PM

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਜਾਣੋ ਹੁਣ ਤਕ ਕਿੰਨੇ...

  • major incident in punjab  youth murdered with sharp weapons

    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ...

  • panthic meeting was presented by the shiromani committee president

    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਿਸ਼ਾ ਰਾਵਲ ਦੇ ਸਮਰਥਨ 'ਚ ਦੋਸਤ ਰੋਹਿਤ ਵਰਮਾ, ਦਿਖਾਇਆ ਕਿਵੇਂ ਪਤੀ ਕਰਦਾ ਸੀ ਕੁੱਟਮਾਰ

ENTERTAINMENT News Punjabi(ਤੜਕਾ ਪੰਜਾਬੀ)

ਨਿਸ਼ਾ ਰਾਵਲ ਦੇ ਸਮਰਥਨ 'ਚ ਦੋਸਤ ਰੋਹਿਤ ਵਰਮਾ, ਦਿਖਾਇਆ ਕਿਵੇਂ ਪਤੀ ਕਰਦਾ ਸੀ ਕੁੱਟਮਾਰ

  • Edited By Sunita,
  • Updated: 02 Jun, 2021 01:39 PM
Mumbai
nisha rawal and karan mehra
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਟੀ. ਵੀ. ਜਗਤ ਦੇ ਮਸ਼ਹੂਰ ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਵਿਚ ਨੈਤਿਕ ਦਾ ਕਿਰਦਾਰ ਨਿਭਾ ਕੇ ਘਰ-ਘਰ 'ਚ ਆਪਣੀ ਪਛਾਣ ਬਨਾਉਣ ਵਾਲੇ ਅਦਾਕਾਰ ਕਰਨ ਮਹਿਰਾ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ ਵਿਚ ਹੈ। ਕਰਨ ਮਹਿਰਾ ਦੀ ਪਤਨੀ ਨਿਸ਼ਾ ਰਾਵਲ ਨੇ ਉਨ੍ਹਾਂ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਸੀ ਅਤੇ ਕਰਨ ਮਹਿਰਾ 'ਤੇ ਘਰੇਲੂ ਹਿੰਸਾ ਦਾ ਇਲਜ਼ਾਮ ਲਗਾਏ ਹਨ। ਇਸ ਤੋਂ ਬਾਅਦ ਹੁਣ ਅਦਾਕਾਰਾ ਨਿਸ਼ਾ ਰਾਵਲ ਦੇ ਸਮਰਥਨ ਵਿਚ ਉਨ੍ਹਾਂ ਦੇ ਕਈ ਦੋਸਤ ਆ ਖੜ੍ਹੇ ਹੋਏ ਹਨ।

PunjabKesari
ਹਾਲ ਹੀ ਵਿਚ ਨਿਸ਼ਾ ਰਾਵਲ ਦੇ ਦੋਸਤ ਅਤੇ ਫ਼ੈਸ਼ਨ ਡਿਜ਼ਾਇਨਰ ਰੋਹਿਤ ਵਰਮਾ ਨੇ ਨਿਸ਼ਾ ਰਾਵਲ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਦੀ ਜਖ਼ਮੀ ਹਾਲਤ ਵਿਚ ਇੱਕ ਤਸਵੀਰ ਸ਼ੇਅਰ ਕੀਤੀ ਹੈ। ਰੋਹਿਤ ਨੇ ਲੰਬੀ ਚੌੜੀ ਕੈਪਸ਼ਨ ਪਾ ਕੇ ਆਪਣੀ ਦੋਸਤ ਨਿਸ਼ਾ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ। ਰੋਹਿਤ ਨੇ ਜੋ ਤਸਵੀਰ ਸਾਂਝੀ ਕੀਤੀ ਹੈ ਉਹ ਕਲਾਜ ਵਿਚ ਹੈ, ਜਿਸ 'ਚ ਇੱਕ ਸਾਈਡ ਨਿਸ਼ਾ ਰਾਵਲ ਬਹੁਤ ਖੁਸ਼ ਨਜ਼ਰ ਆ ਰਹੀ ਹੈ ਤੇ ਦੂਜੇ ਪਾਸੇ ਨਿਸ਼ਾ ਦੇ ਸਿਰ 'ਚੋਂ ਲਹੂ ਨਿਕਲ ਰਿਹਾ ਹੈ ਤੇ ਕਪੜਿਆਂ 'ਤੇ ਵੀ ਲਹੂ ਦੇ ਥੱਬੇ ਨਜ਼ਰ ਆ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Rohit K Verma (@rohitkverma)


ਦੱਸ ਦੇਈਏ ਕਿ ਕਰਨ ਮਹਿਰਾ ਤੇ ਨਿਸ਼ਾ ਰਾਵਲ ਨੂੰ ਟੀ. ਵੀ. ਇੰਡਸਟਰੀ ਦਾ ਸਭ ਤੋਂ ਕਿਊਟ ਅਤੇ ਲਵਲੀ ਕਪਲ ਮੰਨਿਆ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਵੀ ਇਸ ਜੋੜੀ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਸੀ।  

ਕਰਨ ਦੇ ਬਾਇਪੋਲਰ ਵਾਲੇ ਦੋਸ਼ ’ਤੇ ਨਿਸ਼ਾ ਕਹਿੰਦੀ ਹੈ, ‘ਕਰਨ ਨੇ ਜੋ ਕਿਹਾ ਹੈ, ਉਹ ਆਪਣੇ ਬਚਾਅ ਲਈ ਕਹਿ ਰਿਹਾ ਹੈ। ਇਹ ਮੇਰੇ ਲਈ ਹੈਰਾਨ ਕਰਨ ਵਾਲਾ ਨਹੀਂ ਹੈ। ਮੈਂ ਆਪਣਾ ਸਿਰ ਕਿਉਂ ਭੰਨਾਂਗੀ। ਮੈਂ ਇਕ ਅਦਾਕਾਰਾ ਹਾਂ, ਆਪਣੇ ਚਿਹਰੇ ਨਾਲ ਮੈਨੂੰ ਪਿਆਰ ਹੈ। ਮੇਰਾ ਇਕ ਬੱਚਾ ਹੈ, ਮੈਂ ਕਿਉਂ ਰਿਸਕ ਲਵਾਂਗੀ। ਮੈਂ ਬਾਇਪੋਲਰਿਟੀ ਨਾਲ ਡਾਇਗਨਾਸ ਹਾਂ ਪਰ ਮੈਂ ਪਾਗਲ ਨਹੀਂ ਹਾਂ।’ ਨਿਸ਼ਾ ਨੇ ਅੱਗੇ ਕਿਹਾ, ‘2014 ਸਤੰਬਰ ’ਚ ਮੈਂ 5 ਮਹੀਨੇ ਦੀ ਗਰਭਵਤੀ ਸੀ ਤੇ ਬੱਚਾ ਗੁਆ ਦਿੱਤਾ ਸੀ। ਇਸ ਵਿਚਾਲੇ ਪਤੀ ਤੁਹਾਨੂੰ ਮਾਰ ਰਿਹਾ ਹੈ ਤਾਂ ਮੈਂ ਡਾਕਟਰ ਨੂੰ ਜਾ ਕੇ ਮਿਲੀ। ਮੈਂਟਲ ਹੈਲਥ ਨਾਲ ਅਵੇਅਰਨੈੱਸ ਬਹੁਤ ਜ਼ਰੂਰੀ ਹੈ। ਮੈਂ ਕਰਨ ਦੀ ਵਜ੍ਹਾ ਕਾਰਨ ਡਿਪ੍ਰੈਸ਼ਨ ’ਚ ਚਲੀ ਗਈ ਸੀ। ਉਸ ਦੀ ਹਰ ਸਟੇਟਮੈਂਟ ਮੈਨੂੰ ਦੁੱਖ ਦੇ ਰਹੀ ਹੈ। ਮੈਂ ਕਿਸੇ ਮੈਡੀਕੇਸ਼ਨ ’ਚ ਨਹੀਂ ਸੀ। ਆਖਰੀ ਜੋ ਦਵਾਈ ਲਈ ਹੈ, ਉਹ ਐਂਗਜ਼ਾਇਟੀ ਵਾਲੀ ਹੈ। ਕਰਨ ਬਹੁਤ ਕੰਟਰੋਲਿੰਗ ਰਹੇ ਹਨ। ਮੈਨੂੰ ਡਾਕਟਰ, ਜਿਮ ਜਾਂ ਕਿਸੇ ਨਾਲ ਵੀ ਮਿਲਣਾ ਹੁੰਦਾ ਸੀ ਤਾਂ ਕਰਨ ਰੋਕ ਦਿੰਦਾ ਸੀ।’

  • Nisha Rawal
  • Karan Mehra
  • Rohit Verma
  • Marriage Dispute
  • Relationship Problem
  • TV Actors

‘ਇੰਡੀਅਨ ਆਈਡਲ 12’ ਨੂੰ ਜੱਜ ਨਹੀਂ ਕਰਨਗੇ ਵਿਸ਼ਾਲ ਡਡਲਾਨੀ, ਹੋਸਟ ਆਦਿਤਿਆ ਨਾਰਾਇਣ ਨੇ ਦੱਸੀ ਵਜ੍ਹਾ

NEXT STORY

Stories You May Like

  • drugs  drugs   drugs    how will the youth of the country survive
    ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
  • case registered against 5 on charges of assault
    ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
  • beaten case
    ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਪੰਪ ਕਰਮਚਾਰੀ ਨਾਲ ਕੁੱਟਮਾਰ
  • lderly woman accuses sons of assault
    ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
  • pregnant woman  child  dna  husband  mother in law
    ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ, ਸ਼ੱਕੀ ਨਿਗ੍ਹਾ ਤੋਂ ਅੱਕ ਕੇ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
  • china support pakistan
    ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ' ਦੇਣ ਦਾ ਕੀਤਾ ਵਾਅਦਾ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +