Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    7:42:54 AM

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬਿੱਗ ਬੌਸ 'ਚੋਂ ਬੇਘਰ ਹੁੰਦੇ ਹੀ ਨਿਸ਼ਾਂਤ ਮਲਕਾਨੀ ਨੇ ਸਾਂਝਾ ਕੀਤਾ ਇਹ ਵੀਡੀਓ, ਜਨਤਾ ਤੋਂ ਮੰਗਿਆ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਬਿੱਗ ਬੌਸ 'ਚੋਂ ਬੇਘਰ ਹੁੰਦੇ ਹੀ ਨਿਸ਼ਾਂਤ ਮਲਕਾਨੀ ਨੇ ਸਾਂਝਾ ਕੀਤਾ ਇਹ ਵੀਡੀਓ, ਜਨਤਾ ਤੋਂ ਮੰਗਿਆ ਜਵਾਬ

  • Edited By Sunita,
  • Updated: 05 Nov, 2020 09:25 AM
Jalandhar
nishant singh malkani shared the video as soon as he left bigg boss house
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਇਨ੍ਹੀਂ ਦਿਨੀਂ ਕਾਫ਼ੀ ਸੁਰਖੀਆਂ ਬਟੋਰ ਰਿਹਾ ਹੈ। ਮੁਕਾਬਲੇਬਾਜ਼ਾਂ ਵਿਚਾਲੇ ਲੜਾਈ ਚੱਲ ਰਹੀ ਹੈ। ਇਸ ਨਾਲ ਹੀ ਸ਼ੋਅ 'ਚ ਵੀ ਕਈ ਨਵੇਂ ਮੋੜ ਆ ਰਹੇ ਹਨ। ਉਧਰ, ਇਸ ਵਾਰ ਦੋ ਮੈਂਬਰ ਇਕੱਠੇ ਹੀ ਘਰੋਂ ਬੇਘਰ ਹੋ ਗਏ। 'ਬਿੱਗ ਬੌਸ 14' ਵਿਚ ਇਸ ਹਫ਼ਤੇ ਚਾਰ ਮੁਕਾਬਲੇਬਾਜ਼ ਨਿਸ਼ਾਂਤ ਸਿੰਘ ਮਲਕਾਨੀ, ਰੁਬੀਨਾ ਦਿਲਾਕ, ਕਵਿਤਾ ਕੌਸ਼ਿਕ ਤੇ ਜੈਸਮੀਨ ਭਸੀਨ ਨੌਮੀਨੇਟ ਸਨ। ਅਜਿਹੀ ਸਥਿਤੀ ਵਿਚ 'ਬਿੱਗ ਬੌਸ' ਨੇ ਸੀਨ ਪਲਟਦੇ ਹੋਏ ਦੋ ਮੈਂਬਰਾਂ ਨੂੰ ਇਕੱਠੇ ਬੇਘਰ ਕਰ ਦਿੱਤਾ। ਉਹ ਦੋ ਮੈਂਬਰ ਨਿਸ਼ਾਂਤ ਮਲਕਾਨੀ ਤੇ ਕਵਿਤਾ ਕੌਸ਼ਿਕ ਹਨ।

 
 
 
 
 
View this post on Instagram
 
 
 
 
 
 
 
 
 

आपको क्या लगता है जो #BB house मे हुआ वो सही हुआ? Fashion Director: @retesh_retesh Retesh's Styling Team: @mahimaparasrampuria @samyashriti_ Costume By: @attabouyofficial @easiescasuals @killerjeansofficial #NMalBB14 #TeamNishant #BBlikeABoss #BB14 #AbScenePaltega #BiggBoss14 #Colors #BiggBoss #BiggBoss2020 #TeamNishant #NishantInBB #NishantInBB14 @vootselect @colorstv @beingsalmankhan

A post shared by Nishant Singh Malkhani (@nishantsinghm_official) on Nov 2, 2020 at 9:02pm PST

ਨਿਸ਼ਾਂਤ ਨੇ ਸ਼ੇਅਰ ਕੀਤੀ ਵੀਡੀਓ:
ਅਜਿਹੀ ਸਥਿਤੀ ਵਿਚ ਨਿਸ਼ਾਂਤ ਮਲਕਾਨੀ ਨੇ ਘਰ ਤੋਂ ਬਾਹਰ ਨਿਕਲਦਿਆਂ ਹੀ ਵੀਡੀਓ ਸਾਂਝਾ ਕੀਤਾ ਹੈ। ਇਸ ਵਿਚ ਉਹ ਪਰਿਵਾਰ ਦੇ ਫ਼ੈਸਲੇ ਤੋਂ ਨਾਖੁਸ਼ ਦਿਖਾਈ ਦੇ ਰਿਹਾ ਹੈ। ਵੀਡੀਓ ਵਿਚ ਨਿਸ਼ਾਂਤ ਕਹਿੰਦਾ ਹੈ, "ਇਸ ਹਫ਼ਤੇ 'ਬਿੱਗ ਬੌਸ' ਵਿਚ, ਜੋ ਕੁਝ ਮੇਰੇ ਨਾਲ ਵਾਪਰਿਆ ਹੈ, ਮੇਰੇ ਕੋਲ ਸਿਰਫ਼ ਉਹੀ ਜਵਾਬ ਹੈ, ਜੋ ਮੈਨੂੰ ਦੱਸਿਆ ਗਿਆ ਸੀ, ਚਮਕ ਸਭ ਨੂੰ ਵੇਖਦੀ ਹੈ ਪਰ ਹਨ੍ਹੇਰਾ ਕੋਈ ਵੀ ਨਹੀਂ ਵੇਖਦਾ।"

 
 
 
 
 
View this post on Instagram
 
 
 
 
 
 
 
 
 

this beautiful journey in #BB house comes to an end. But the happy part is that I was not evicted by my audience. Thank you so much to my fans, for all your love and support. This wouldn’t have been possible without you’ll 💝 Watch the #BB episodes on @COLORSTV every day and before TV on @VOOTSelect 📺 #BBTRENDMASTER #NMalBB14 #TeamNishant #BBlikeABoss #BB14 #AbScenePaltega #BiggBoss14 #Colors #BiggBoss #BiggBoss2020 #TeamNishant #NishantInBB #NishantInBB14 @vootselect @colorstv @beingsalmankhan @pavitrapunia_ @jasminbhasin2806 @rubinadilaik @nikki_tamboli @nonaberrry @eijazkhan @rahulvaidyarkv @jaan.kumar.sanu

A post shared by Nishant Singh Malkhani (@nishantsinghm_official) on Nov 3, 2020 at 7:09am PST

ਦੱਸ ਦਈਏ ਕਿ ਨਿਸ਼ਾਂਤ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨਿਸ਼ਾਂਤ ਨੇ ਕੈਪਸ਼ਨ ਵਿਚ ਲਿਖਿਆ, 'ਤੁਹਾਡੇ ਖ਼ਿਆਲ ਵਿਚ ਜੋ #BB house ਵਿਚ ਹੋਇਆ ਕੀ ਸਹੀ ਹੋਇਆ?' ਜਿਸ 'ਤੇ ਕਈ ਪ੍ਰਸ਼ੰਸਕਾਂ ਨੇ ਉਸ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਘਰ 'ਚ ਰਹਿਣਾ ਡਿਜ਼ਰਵ ਕਰਦਾ ਸੀ।

 
 
 
 
 
View this post on Instagram
 
 
 
 
 
 
 
 
 

#Repost @colorstv with @make_repost ・・・ Pyaar mila inhe beshumar, par bhaari pad gaya eviction ka vaar! @nishantsinghm_official Watch #BiggBoss14 tonight at 10:30 PM. Catch it before TV on @vootselect. @beingsalmankhan #BB14 #BiggBoss #BiggBoss2020 @plaympl #NMalBB14 #TeamNishant #BBlikeABoss #BB14 #AbScenePaltega #BiggBoss14 #Colors #BiggBoss #BiggBoss2020 #TeamNishant #NishantInBB #NishantInBB14 @vootselect @colorstv @beingsalmankhan

A post shared by Nishant Singh Malkhani (@nishantsinghm_official) on Nov 4, 2020 at 4:21am PST

ਨਿਸ਼ਾਂਤ ਮਲਕਾਨੀ ਹੁਣ ਤੱਕ ਸ਼ੋਅ ਵਿਚ ਜ਼ਿਆਦਾ ਪ੍ਰਭਾਵ ਨਹੀਂ ਦਿਖਾ ਸਕਿਆ। ਸਲਮਾਨ ਖ਼ਾਨ ਲਗਾਤਾਰ ਉਸ ਨੂੰ ਚੰਗਾ ਪ੍ਰਦਰਸ਼ਨ ਕਰਨ ਅਤੇ ਸ਼ੋਅ ਵਿਚ ਸਰਗਰਮ ਰਹਿਣ ਲਈ ਕਹਿ ਰਹੇ ਸਨ। ਨਿਸ਼ਾਂਤ ਮਲਕਾਨੀ ਨੇ ਸ਼ੋਅ ਵਿਚ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਪਰ ਉਸ ਨੂੰ ਦੂਜੇ ਪ੍ਰਤੀਭਾਗੀਆਂ ਵਾਂਗ ਅਟੈਂਸ਼ਨ ਨਹੀਂ ਮਿਲਿਆ।

 

  • Nishant Singh Malkani
  • Bigg Boss 14
  • Salman Khan
  • Video Viral

ਦਿਲਰਾਜ ਗਰੇਵਾਲ ਦਾ ਗੀਤ ‘ਹਸਲ’ ਵਧਾਏਗਾ ਤੁਹਾਡਾ ਵੀ ਹੌਸਲਾ (ਵੀਡੀਓ)

NEXT STORY

Stories You May Like

  • sonia bansal makes a stunning debut at the 79th cannes film festival
    79ਵੇਂ ਕਾਨਸ ਫਿਲਮ ਫੈਸਟੀਵਲ 'ਚ ਬਿੱਗ ਬੌਸ 17 ਫੇਮ ਸੋਨੀਆ ਬਾਂਸਲ ਦਾ ਸ਼ਾਨਦਾਰ ਡੈਬਿਊ
  • from monday it will rain notes on these zodiac signs
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 'ਨੌਤਪਾ' ਸ਼ੁਰੂ ਹੁੰਦੇ ਹੀ ਚਮਕੇਗੀ ਕਿਸਮਤ
  • cockroach janata party  alliance
    "ਕਾਕਰੋਚ ਜਨਤਾ ਪਾਰਟੀ" ਨਾਲ ਕੀ ਗੱਠਜੋੜ ਕਰੇਗੀ ਕਾਂਗਰਸ? ਇਸ ਆਗੂ ਦੇ ਬਿਆਨ ਨੇ ਕੀਤਾ ਸਭ ਨੂੰ ਹੈਰਾਨ
  • cockroach janata party x account closed
    'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੰਦ
  • cockroach janata party abhijeet dipke
    'ਕਾਕਰੋਚ ਜਨਤਾ ਪਾਰਟੀ' ਦੀ ਵਧਦੀ ਪ੍ਰਸਿੱਧੀ ਤੋਂ ਚਿੰਤਤ ਅਭਿਜੀਤ ਦੀਪਕੇ ਦੇ ਮਾਪੇ
  • video of the death of a prisoner who escaped from punjab police custody
    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • cockroach janata party  mamata  abhishek banerjee
    'ਕਾਕਰੋਚ ਜਨਤਾ ਪਾਰਟੀ' ਨੂੰ ਮਮਤਾ, ਅਭਿਸ਼ੇਕ ਬੈਨਰਜੀ ਨੇ ਸਮਰਥਨ ਦਿੱਤਾ: ਡੇਰੇਕ ਓ'ਬ੍ਰਾਇਨ
  • raja warring seeks clarification from centre on imposing limit on oil purchase
    ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • babil khan begins shooting for malayalam film   gandhi bazaar sunday market
      ਬਾਬਿਲ ਖਾਨ ਨੇ ਆਪਣੀ ਪਹਿਲੀ ਮਲਿਆਲਮ ਫਿਲਮ "ਗਾਂਧੀ ਬਾਜ਼ਾਰ ਸੰਡੇ ਮਾਰਕੀਟ" ਦੀ...
    • title track of the film   welcome to the jungle   released
      ਫਿਲਮ ‘ਵੈਲਕਮ ਟੂ ਦਿ ਜੰਗਲ’ ਦਾ ਟਾਈਟਲ ਟ੍ਰੈਕ ਰਿਲੀਜ਼
    • famous actor passed away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • ranveer singh will no longer be able to work in bollywood
      ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • punjabi singer arrested with 5 kg heroin
      ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    • 131 personalities of the country received padma awards
      ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +