Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:29:26 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • BB 14 : ਗੁਰੂ ਰੰਧਾਵਾ ਤੇ ਨੌਰਾ ਫਤੇਹੀ ਨੇ ਲਾਇਆ ਰੋਮਾਂਸ ਦਾ ਤੜਕਾ, ਜ਼ਮੀਨ 'ਤੇ ਮੁਕਾਬਲੇਬਾਜ਼ਾਂ ਤੋਂ ਕਰਵਾਇਆ ਇਹ ਕੰਮ

ENTERTAINMENT News Punjabi(ਤੜਕਾ ਪੰਜਾਬੀ)

BB 14 : ਗੁਰੂ ਰੰਧਾਵਾ ਤੇ ਨੌਰਾ ਫਤੇਹੀ ਨੇ ਲਾਇਆ ਰੋਮਾਂਸ ਦਾ ਤੜਕਾ, ਜ਼ਮੀਨ 'ਤੇ ਮੁਕਾਬਲੇਬਾਜ਼ਾਂ ਤੋਂ ਕਰਵਾਇਆ ਇਹ ਕੰਮ

  • Edited By Sunita,
  • Updated: 26 Oct, 2020 10:07 AM
Jalandhar
nora fatehi and guru randhawa in the house
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੇ ਘਰ 'ਚ 'ਵੀਕੈਂਡ ਕਾ ਵਾਰ' ਵੀ ਖ਼ਾਸ ਹੀ ਦਿਖ ਰਿਹਾ ਹੈ। ਹੁਣ ਮੁਕਾਬਲੇਬਾਜ਼ 'ਚ ਪਿਆਰ ਤੇ ਤਕਰਾਰ 'ਚ ਦੀ ਵਾਰੀ ਹੈ। ਜੀ ਹਾਂ, ਇਸ 'ਵੀਕੈਂਡ ਕਾ ਵਾਰ' ਦੇ ਦਿਨ ਨੌਰਾ ਫਤੇਹੀ ਤੇ ਗੁਰੂ ਰੰਧਾਵਾ ਦੀ ਜੋੜੀ ਮੁਕਾਬਲੇਬਾਜ਼ਾਂ ਨੂੰ ਮਿਲਣ ਆਈ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਮੁਕਾਬਲੇਬਾਜ਼ਾਂ ਨੂੰ ਟਾਸਕ ਵੀ ਦਿੱਤਾ। ਦਰਅਸਲ ਕਲਰਜ਼ ਨੇ ਦੁਸਹਿਰੇ ਦੇ ਦਿਨ ਪ੍ਰਸਾਰਿਤ ਹੋਏ ਐਪੀਸੋਡ ਦੀ ਵੀਡੀਓ ਜਾਰੀ ਕੀਤੀ ਹੈ। ਇਹ ਵੀਡੀਓ ਦਿਖਾਇਆ ਗਿਆ ਹੈ ਕਿ ਘਰ 'ਚ ਮੁਕਾਬਲੇਬਾਜ਼ਾਂ ਨੂੰ ਮਿਲਣ ਨੌਰਾ ਫਤੇਹੀ ਤੇ ਗੁਰੂ ਰੰਧਾਵਾ ਆਏ ਹਨ। 'ਨਾਚ ਮੇਰੀ ਰਾਣੀ' ਗੀਤ 'ਤੇ ਦੋਵਾਂ ਨੇ ਡਾਂਸ ਵੀ ਕੀਤਾ। ਇਸ ਤੋਂ ਬਾਅਦ ਸਲਮਾਨ ਖ਼ਾਨ ਦੋਵੇਂ ਦਾ ਸਵਾਗਤ ਆਪਣੇ ਸ਼ੋਅ 'ਬਿੱਗ ਬੌਸ' 'ਚ ਕਰਦੇ ਹਨ। ਹਾਲਾਂਕਿ ਕੋਈ ਵੀ ਘਰ ਦੇ ਅੰਦਰ ਨਹੀਂ ਜਾਵੇਗਾ ਸਗੋ ਵਿਸ਼ੇਸ਼ ਦੂਰੀ ਤੋਂ ਮੁਕਾਬਲੇ ਨਾਲ ਮੁਲਾਕਾਤ ਕਰਦੇ ਹਨ।

 
 
 
 
 
View this post on Instagram
 
 
 
 
 
 
 
 
 

Sahi khel gaye @beingsalmankhan! Watch him tonight on #WeekendKaVaar at 9 PM. Catch it before TV on @vootselect #BiggBoss #BiggBoss2020 #BiggBoss14 #BB14 @plaympl

A post shared by Colors TV (@colorstv) on Oct 25, 2020 at 7:31am PDT

ਵੀਡੀਓ 'ਚ ਦਿਖਾਇਆ ਗਿਆ ਹੈ ਕਿ ਇਸ ਤੋਂ ਬਾਅਦ ਦੋਵੇਂ ਮੁਕਾਬਲੇਬਾਜ਼ਾਂ ਤੋਂ ਸਪੈਸ਼ਲ ਟਾਸਕ ਕਰਵਾਉਂਦੇ ਹਨ। ਦੋਵੇਂ ਆਪਸ 'ਚ ਗੱਲ ਕਰਦੇ ਹਨ ਕਿ ਕੀ ਸਾਨੂੰ ਇਨ੍ਹਾਂ ਤੋਂ ਉਹ ਵਾਲਾ ਟਾਸਕ ਕਰਵਾਉਣਾ ਚਾਹੀਦਾ। ਇਸ 'ਤੇ ਗੁਰੂ ਕਹਿੰਦੇ ਹਨ ਕਿਹੜਾ। ਫਿਰ ਨੌਰਾ ਫਤੇਹੀ ਦੱਸਦੀ ਹੈ ਕਿ ਮਰਦ ਮੁਕਾਬਲੇਬਾਜ਼ਾਂ ਨੂੰ 'ਓਹ ਗਰਮੀ' ਗਾਣਾ ਵਾਲਾ ਸਟੈੱਪ ਕਰਨਾ ਹੈ। ਖ਼ਾਸ ਗੱਲ ਹੈ ਕਿ ਪਿਛਲੇ ਸੀਜ਼ਨ 'ਚ ਵੀ ਮੁਕਾਬਲੇਬਾਜ਼ਾਂ ਤੋਂ ਇਹ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਨੌਰਾ ਸਾਰੇ ਮੁਕਾਬਲੇਬਾਜ਼ਾਂ ਤੋਂ ਇਸ ਗੀਤ ਦਾ ਸਟੈੱਪ ਕਰਵਾਉਂਦੀ ਹੈ, ਜਿਸ ਨੂੰ ਦੇਖ ਸਾਰਿਆਂ ਦਾ ਹਾਸਾ ਨਿਕਲ ਜਾਂਦਾ ਹੈ। ਉਥੇ ਹੀ ਸਲਮਾਨ ਖ਼ਾਨ ਨੌਰਾ ਨੂੰ ਆਖਦੇ ਹਨ ਕਿ ਤੁਸੀਂ ਸਾਰੇ ਮਰਦਾਂ ਤੋਂ ਜ਼ਮੀਨ 'ਤੇ ਇਹ ਕੀ ਕਰਵਾ ਰਹੇ ਹੋ। ਇਹ ਸੁਣ ਕੇ ਗੁਰੂ ਰੰਧਾਵਾ ਤੇ ਨੌਰਾ ਫਤੇਹੀ ਉੱਚੀ-ਉੱਚੀ ਹੱਸਣ ਲੱਗ ਜਾਂਦੇ ਹਨ।

 
 
 
 
 
View this post on Instagram
 
 
 
 
 
 
 
 
 

Aaj raat ghar waalon se mehmaan-nawazi karwayenge @norafatehi aur @gururandhawa. Kya unke diye hue task mein pass honge ghar ke boys? Dekhiye 9 baje #Colors par. Catch it before TV on @vootselect #WeekendKaVaar #BiggBoss2020 #BB14

A post shared by Colors TV (@colorstv) on Oct 25, 2020 at 1:29am PDT

 

  • Bigg Boss 14
  • Salman Khan
  • Nora Fatehi
  • Guru Randhawa
  • Bigg Boss House

ਨਾਬਾਲਗਾਂ ਦੀਆਂ ਅਸ਼ਲੀਲ ਤਸਵੀਰਾਂ ਵਿਦੇਸ਼ਾਂ 'ਚ ਵੇਚਣ ਵਾਲੇ ਟੀ. ਵੀ. ਕਲਾਕਾਰ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • us response to iran  s 14 point peace proposal
    ਈਰਾਨ ਦੇ 14-ਨੁਕਾਤੀ ਸ਼ਾਂਤੀ ਪ੍ਰਸਤਾਵ 'ਤੇ ਅਮਰੀਕਾ ਦਾ ਜਵਾਬ; ਪਾਕਿਸਤਾਨ ਰਾਹੀਂ ਪਹੁੰਚਿਆ ਅਹਿਮ ਸੰਦੇਸ਼
  • delhi viral couple romance car stunt viral
    ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ ਵਾਇਰਲ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • iran plans to arrive in us 14 days before world cup starts
    ਇਰਾਨ ਦੀ ਵਿਸ਼ਵ ਕੱਪ ਸ਼ੁਰੂ ਹੋਣ ਤੋਂ 14 ਦਿਨ ਪਹਿਲਾਂ ਅਮਰੀਕਾ ਪੁੱਜਣ ਦੀ ਯੋਜਨਾ
  • lottery of these amounts will be held till may 14
    14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ', ਹੋਵੇਗੀ ਧਨ ਦੀ ਵਰਖਾ
  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • registry offices remained dark for 4 hours
    ਰਜਿਸਟਰੀ ਦਫ਼ਤਰਾਂ ’ਚ 4 ਘੰਟੇ ਰਿਹਾ ਹਨੇਰਾ, ਛੱਤ ’ਤੇ ਬੈਠ ਕੇ ਅਧਿਕਾਰੀਆਂ ਨੇ ਨਿਪਟਾਇਆ ਕੰਮ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +