Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    8:13:25 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰਸ਼ੰਸਕ ਹੀ ਨਹੀਂ ‘ਬਿੱਗ ਬੌਸ’ ਵੀ ਮੰਨਦੇ ਨੇ ਪ੍ਰਿਅੰਕਾ ਨੂੰ ਲੀਡਰ, ਕੀ ਟੀ. ਵੀ. ਦੀ ਨੂੰਹ ਜਿੱਤੇਗੀ ਟ੍ਰਾਫੀ?

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸ਼ੰਸਕ ਹੀ ਨਹੀਂ ‘ਬਿੱਗ ਬੌਸ’ ਵੀ ਮੰਨਦੇ ਨੇ ਪ੍ਰਿਅੰਕਾ ਨੂੰ ਲੀਡਰ, ਕੀ ਟੀ. ਵੀ. ਦੀ ਨੂੰਹ ਜਿੱਤੇਗੀ ਟ੍ਰਾਫੀ?

  • Edited By Sunita,
  • Updated: 09 Feb, 2023 01:14 PM
Mumbai
not only fans but also bigg boss considers priyanka as a leader
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ’ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਜਦੋਂ ਫਿਨਾਲੇ ਦੀ ਗੱਲ ਆਉਂਦੀ ਹੈ ਤਾਂ ਲੋਕਾਂ ਦਾ ਕ੍ਰੇਜ਼ ਕੁਝ ਜ਼ਿਆਦਾ ਹੀ ਵੱਧ ਜਾਂਦਾ ਹੈ। ਕੁਝ ਦਿਨਾਂ ਬਾਅਦ ਹੀ ਸਪੱਸ਼ਟ ਹੋ ਜਾਵੇਗਾ ਕਿ ਇਸ ਵਾਰ ਟਰਾਫੀ ਕਿਸ ਦੇ ਨਾਂ ਹੋਵੇਗੀ। ਪੁਰਾਣੇ ਸੀਜ਼ਨ ਦੀ ਗੱਲ ਕਰੀਏ ਤਾਂ ਕਿਤੇ ਨਾ ਕਿਤੇ ਮੁਕਾਬਲੇਬਾਜ਼ਾਂ ਦੀ ਪ੍ਰਸਿੱਧੀ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਸ਼ੋਅ ਦੀ ਵਿਜੇਤਾ ਹੋਵੇਗੀ ਪਰ ਇਸ ਵਾਰ ਦੋਵਾਂ ਮੁਕਾਬਲੇਬਾਜ਼ਾਂ ਵਿਚਾਲੇ ਬਰਾਬਰੀ ਦੀ ਟੱਕਰ ਹੈ।

PunjabKesari

ਪ੍ਰਿਅੰਕਾ ਚਾਹਰ ਚੌਧਰੀ, ਸ਼ਿਵ ਠਾਕਰੇ, ਐੱਮ. ਸੀ. ਸਟੈਨ, ਅਰਚਨਾ ਗੌਤਮ ਤੇ ਸ਼ਾਲੀਨ ਭਨੋਟ ਇਸ ਸਮੇਂ ‘ਬਿੱਗ ਬੌਸ’ 16’ ਦੇ ਟਾਪ 5 ’ਚ ਹਨ। ਜੇਕਰ ਉਨ੍ਹਾਂ ਨੂੰ ਲੋਕਾਂ ਤੋਂ ਮਿਲ ਰਹੇ ਹੁੰਗਾਰੇ ਵੱਲ ਧਿਆਨ ਦਿੱਤਾ ਜਾਵੇ ਤਾਂ ਸ਼ਿਵ ਤੇ ਪ੍ਰਿਅੰਕਾ ਅਖੀਰ ਤੱਕ ਜਾ ਸਕਦੇ ਹਨ। ਜਿਥੇ ਇਕ ਪਾਸੇ ਪ੍ਰਿਅੰਕਾ ਚਾਹਰ ਚੌਧਰੀ ਮਜ਼ਬੂਤ ਮੁਕਾਬਲੇਬਾਜ਼ ਹੈ ਤੇ ਉਹ ਹਰ ਮੁੱਦੇ ’ਤੇ ਖੁੱਲ੍ਹ ਕੇ ਗੱਲ ਕਰਦੀ ਹੈ, ਉਥੇ ਹੀ ਦੂਜੇ ਪਾਸੇ ਸ਼ਿਵ ਦਾ ਗੇਮ ਪਲਾਨ ਲੋਕਾਂ ਨੂੰ ਕਾਫੀ ਪਸੰਦ ਆਉਂਦਾ ਹੈ।

PunjabKesari

ਸੋਸ਼ਲ ਮੀਡੀਆ ’ਤੇ ਪ੍ਰਿਅੰਕਾ ਤੇ ਸ਼ਿਵ ਦੇ ਪ੍ਰਸ਼ੰਸਕਾਂ ਨੇ ਆਪਣੇ ਪਸੰਦੀਦਾ ਪ੍ਰਤੀਯੋਗੀ ਨੂੰ ਜੇਤੂ ਐਲਾਨ ਦਿੱਤਾ ਹੈ। ਟਵਿਟਰ ’ਤੇ ‘ਵਿਜੇ ਭਵ ਸ਼ਿਵ ਠਾਕਰੇ’ ਟਰੈਂਡ ਚੱਲ ਰਿਹਾ ਹੈ। ਪ੍ਰਿਅੰਕਾ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਸਿਰਫ ਪ੍ਰਸ਼ੰਸਕ ਹੀ ਨਹੀਂ, ਹੁਣ ਤਾਂ ਖ਼ੁਦ ‘ਬਿੱਗ ਬੌਸ’ ਨੇ ਵੀ ਪ੍ਰਿਅੰਕਾ ਨੂੰ ਨੇਤਾ ਮੰਨ ਲਿਆ ਹੈ। ਹਾਲ ਹੀ ਦੇ ਇਕ ਪ੍ਰੋਮੋ ’ਚ ‘ਬਿੱਗ ਬੌਸ’ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, ‘‘ਪ੍ਰਿਅੰਕਾ ਤੁਹਾਡੀ ਆਵਾਜ਼ ਭਾਵੇਂ ਪਰਿਵਾਰ ਵਾਲਿਆਂ ਨੂੰ ਪਸੰਦ ਨਾ ਆਈ ਹੋਵੇ ਪਰ ਇਹ ਲੋਕਾਂ ਦੇ ਦਿਲਾਂ ’ਚ ਜ਼ਰੂਰ ਪਹੁੰਚ ਗਈ ਹੈ। ਪ੍ਰਿਅੰਕਾ ਆਪਣੇ ਦੋਸਤ ਨਾਲ ਘਰ ਆਈ ਸੀ ਪਰ ਉਸ ਦੋਸਤ ਦੇ ਨਾਲ ਹੋਣ ਦੇ ਬਾਵਜੂਦ ਉਹ ਅਕਸਰ ਇਸ ਘਰ ’ਚ ਇਕੱਲੀ ਹੀ ਪੈ ਜਾਂਦੀ ਸੀ।’’

PunjabKesari

‘ਬਿੱਗ ਬੌਸ’ ਨੇ ਅੱਗੇ ਕਿਹਾ ਕਿ ਜਦੋਂ ਵੀ ‘ਬਿੱਗ ਬੌਸ ਸੀਜ਼ਨ 16’ ਦਾ ਨਾਮ ਲਿਆ ਜਾਵੇਗਾ, ਤੁਹਾਡੀ ਆਵਾਜ਼ ਲੋਕਾਂ ਦੇ ਦਿਮਾਗ ’ਚ ਜ਼ਰੂਰ ਆਵੇਗੀ। ਅਜਿਹੇ ’ਚ ‘ਬਿੱਗ ਬੌਸ 8’ ਦੇ ਜੇਤੂ ਗੌਤਮ ਗੁਲਾਟੀ ਵੀ ਪੂਰੀ ਤਰ੍ਹਾਂ ਪ੍ਰਿਅੰਕਾ ਦੇ ਪੱਖ ’ਚ ਨਜ਼ਰ ਆ ਰਹੇ ਹਨ।

PunjabKesari

ਸਿਰਫ ਗੌਤਮ ਹੀ ਨਹੀਂ ਉਹ ਸਿਤਾਰੇ ਵੀ ਪ੍ਰਿਅੰਕਾ ਨੂੰ ਸਪੋਰਟ ਕਰ ਰਹੇ ਹਨ, ਜਿਨ੍ਹਾਂ ਨੇ ਕਲਰਸ ਚੈਨਲ ਨਾਲ ਕੰਮ ਕੀਤਾ ਹੈ। ਸਰਗੁਣ ਮਹਿਤਾ ਵੀ ਪ੍ਰਸ਼ੰਸਕਾਂ ਨੂੰ ਪ੍ਰਿਅੰਕਾ ਨੂੰ ਵੋਟ ਕਰਨ ਦੀ ਅਪੀਲ ਕਰ ਰਹੀ ਹੈ। ਹੁਣ ਦੇਖਣਾ ਇਹ ਹੈ ਕਿ ਪ੍ਰਿਅੰਕਾ ਇਨ੍ਹਾਂ ਸਾਰੀਆਂ ਉਮੀਦਾਂ ’ਤੇ ਖਰੀ ਉਤਰਦੀ ਹੈ ਜਾਂ ਨਹੀਂ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Bigg Boss 16
  • Priyanka Chahar Choudhary
  • Winner
  • Reality Show
  • Finale

ਕਿਆਰਾ ਦਾ ਸਹੁਰੇ ਘਰ ਢੋਲ ਨਾਲ ਹੋਇਆ ਜ਼ੋਰਦਾਰ ਸੁਆਗਤ, ਪਤੀ ਸਿਡ ਨਾਲ ਕੀਤਾ ਡਾਂਸ

NEXT STORY

Stories You May Like

  • pakistan inflation
    ਹੁਣ ਜਿਊਣਾ ਹੀ ਨਹੀਂ ਪਾਕਿਸਤਾਨ 'ਚ ਮਰਨਾ ਵੀ ਹੋਇਆ 'ਮਹਿੰਗਾ' !
  • shine  hair  weak  hair loss problem
    ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ ਵਾਲ?
  • kunika sadanand s sharp target on the government
    ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'
  • diljit dosanjh rejects offer to enter politics
    "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ ਠੁਕਰਾਇਆ
  • none of the top four teams can consider themselves safe yet   kaif
    ਟਾਪ ਚਾਰ 'ਚੋਂ ਕੋਈ ਵੀ ਟੀਮ ਅਜੇ ਖੁਦ ਨੂੰ ਸੁਰੱਖਿਅਤ ਨਹੀਂ ਮੰਨ ਸਕਦੀ : ਮੁਹੰਮਦ ਕੈਫ
  • tvk government
    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ ਵੱਡੀ ਭਵਿੱਖਬਾਣੀ
  • gold  silver latest prices
    15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ ਭਾਅ
  • bcci is preparing to make this player not iyer the t20 captain
    ਸ਼੍ਰੇਅਸ ਅਈਅਰ ਨਹੀਂ ਇਸ ਖਿਡਾਰੀ ਨੂੰ ਟੀ-20 ਕਪਤਾਨ ਬਣਾਉਣ ਦੀ ਤਿਆਰੀ ਕਰ ਰਿਹਾ BCCI?
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • junglee music releases title track of comedy film   welcome to the jungle
      ਜੰਗਲੀ ਮਿਊਜ਼ਿਕ ਨੇ ਰਿਲੀਜ਼ ਕੀਤਾ ਕਾਮੇਡੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ...
    • kritika kamra begins preparations for her next film   dumbbell
      "ਮਟਕਾ ਕਿੰਗ" ਦੀ ਸਫਲਤਾ ਤੋਂ ਬਾਅਦ, ਕ੍ਰਿਤਿਕਾ ਕਾਮਰਾ ਆਪਣੀ ਅਗਲੀ ਫਿਲਮ "ਡੰਬਲ"...
    • shivaleeka oberoi  abhishek pathak reveal baby girl  s name
      ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਧੀ ਦਾ ਕੀਤਾ ਨਾਮਕਰਨ, ਦੱਸਿਆ 'ਆਰਿਕਾ' ਨਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +