Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    11:23:59 AM

  • migrants deported from us

    ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਗੁਆਂਢੀ ਸੂਬਾ,...

  • big administrative reshuffle in jalandhar 137 police employees asi transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ...

  • silver prices by rs 5 700 gold also becomes cheaper

    ਚਾਂਦੀ ਦੀਆਂ ਕੀਮਤਾਂ 'ਚ 5,700 ਰੁਪਏ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰਿਟੀ ਜ਼ਿੰਟਾ ਨਹੀਂ ਇਹ ਖੂਬਸੂਰਤ ਹਸੀਨਾ ਬਣਨ ਵਾਲੀ ਸੀ ਸ਼ਾਹਰੁਖ ਖਾਨ ਦੀ 'ਜ਼ਾਰਾ'

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿਟੀ ਜ਼ਿੰਟਾ ਨਹੀਂ ਇਹ ਖੂਬਸੂਰਤ ਹਸੀਨਾ ਬਣਨ ਵਾਲੀ ਸੀ ਸ਼ਾਹਰੁਖ ਖਾਨ ਦੀ 'ਜ਼ਾਰਾ'

  • Edited By Inder Prajapati,
  • Updated: 20 Nov, 2024 12:53 AM
Entertainment
not preity zinta this beautiful hasina was going to be shah rukh khan s zara
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਬਾਕਸ ਆਫਿਸ 'ਤੇ ਫਿਲਮ 'ਵੀਰ ਜ਼ਾਰਾ' ਬਾਲੀਵੁੱਡ ਦੀਆਂ ਸਭ ਤੋਂ ਵਧੀਆ ਰੋਮਾਂਟਿਕ ਟ੍ਰੈਜਿਕ ਫਿਲਮਾਂ ਵਿੱਚੋਂ ਇੱਕ ਹੈ। ਅੱਜ ਵੀ ਦਰਸ਼ਕ ਇਸ ਫਿਲਮ ਨੂੰ ਉਸੇ ਉਤਸ਼ਾਹ ਨਾਲ ਦੇਖਦੇ ਹਨ। ਇਸ ਫਿਲਮ 'ਚ ਸ਼ਾਹਰੁਖ ਖਾਨ ਦੇ ਨਾਲ-ਨਾਲ ਪ੍ਰਿਟੀ ਜ਼ਿੰਟਾ ਅਤੇ ਰਾਣੀ ਮੁਖਰਜੀ ਦੀ ਅਦਾਕਾਰੀ ਦੀ ਸਾਰਿਆਂ ਨੇ ਤਾਰੀਫ ਕੀਤੀ। ਇਸ ਫ਼ਿਲਮ ਦੀ ਇੱਕ ਦਿਲਚਸਪ ਗੱਲ ਇਹ ਹੈ ਕਿ ਇਸ ਫ਼ਿਲਮ ਵਿੱਚ ਜ਼ਾਰਾ ਦਾ ਕਿਰਦਾਰ ਪ੍ਰੀਟੀ ਜ਼ਿੰਟਾ ਲਈ ਨਹੀਂ ਸਗੋਂ ਐਸ਼ਵਰਿਆ ਰਾਏ ਲਈ ਲਿਖਿਆ ਗਿਆ ਸੀ। ਕੀ ਹੈ ਇਹ ਦਿਲਚਸਪ ਕਹਾਣੀ ਅੱਜ ਅਸੀਂ ਤੁਹਾਨੂੰ ਦੱਸਾਂਗੇ।

'ਵੀਰ ਜ਼ਾਰਾ' ਸਾਲ 2004 ਦੀ ਬੰਪਰ ਹਿੱਟ ਫਿਲਮਾਂ ਵਿੱਚੋਂ ਇੱਕ ਸੀ। 23 ਕਰੋੜ ਦੀ ਲਾਗਤ ਨਾਲ ਬਣੀ ਇਸ ਫਿਲਮ ਨੇ ਕਰੀਬ 98 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਫਿਲਮ 'ਚ ਸ਼ਾਹਰੁਖ ਨੇ ਭਾਰਤੀ ਹਵਾਈ ਫੌਜ ਦੇ ਲੜਾਕੂ ਪਾਇਲਟ ਦੀ ਭੂਮਿਕਾ ਨਿਭਾਈ ਹੈ ਜਦਕਿ ਪ੍ਰੀਤੀ ਜ਼ਿੰਟਾ ਨੇ ਪਾਕਿਸਤਾਨੀ ਲੜਕੀ ਦਾ ਕਿਰਦਾਰ ਨਿਭਾਇਆ ਹੈ। ਫਿਲਮ ਦੋਹਾਂ ਦੀ ਦੁਖਦਾਈ ਅਤੇ ਖੂਬਸੂਰਤ ਪ੍ਰੇਮ ਕਹਾਣੀ ਦੇ ਆਲੇ-ਦੁਆਲੇ ਘੁੰਮਦੀ ਹੈ।

PunjabKesari

ਦਰਅਸਲ, ਇਸ ਦੌਰਾਨ ਸ਼ਾਹਰੁਖ ਅਤੇ ਐਸ਼ਵਰਿਆ ਦੀ ਜੋੜੀ ਨੂੰ ਸੁਪਰਹਿੱਟ ਮੰਨਿਆ ਗਿਆ ਸੀ। ਦੋਵਾਂ ਨੇ ਇਕ-ਦੂਜੇ ਨਾਲ ਕਈ ਫਿਲਮਾਂ ਕੀਤੀਆਂ ਸਨ। ਇਹੀ ਜੋੜੀ 'ਵੀਰ ਜ਼ਾਰਾ' ਵਿੱਚ ਵੀ ਨਜ਼ਰ ਆਉਣ ਵਾਲੀ ਸੀ। ਪਰ ਇਸ ਦੌਰਾਨ ਅਚਾਨਕ ਕੁਝ ਅਜਿਹਾ ਹੋਇਆ ਕਿ ਐਸ਼ਵਰਿਆ ਪੰਜੇ ਫਿਲਮਾਂ ਤੋਂ ਬਾਹਰ ਹੋ ਗਈ। ਐਸ਼ਵਰਿਆ ਨੇ ਸਿਮੀ ਗਰੇਵਾਲ ਦੇ ਸ਼ੋਅ 'ਚ ਵੀ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ।

ਐਸ਼ਵਰਿਆ ਨੇ ਕਿਹਾ ਸੀ ਕਿ ਮੈਂ ਇਨ੍ਹਾਂ ਪੰਜ ਫਿਲਮਾਂ 'ਚ ਕੰਮ ਕਰ ਰਹੀ ਸੀ। ਅਚਾਨਕ ਮੈਨੂੰ ਅਹਿਸਾਸ ਹੋਇਆ ਕਿ ਮੈਂ ਬਾਹਰ ਹੋ ਗਈ ਹਾਂ। ਇਹ ਸਭ ਦੁਖ ਦਿੰਦਾ ਹੈ ਪਰ ਮੈਂ ਖੁਦ ਇਨ੍ਹਾਂ ਫਿਲਮਾਂ ਨੂੰ ਛੱਡਣ ਦਾ ਫੈਸਲਾ ਨਹੀਂ ਕੀਤਾ। ਮੈਂ ਵੀ ਕਦੇ ਸ਼ਾਹਰੁਖ ਨੂੰ ਇਨ੍ਹਾਂ ਫਿਲਮਾਂ ਬਾਰੇ ਸਵਾਲ ਨਹੀਂ ਕੀਤਾ।

PunjabKesari

ਜਦੋਂ ਸ਼ਾਹਰੁਖ ਖਾਨ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਸੀ ਕਿ ਮੈਂ ਇਕੱਲਾ ਕੁਝ ਨਹੀਂ ਕਰ ਸਕਦਾ। ਮੇਰੇ ਹੱਥ ਬੰਨ੍ਹੇ ਹੋਏ ਸਨ ਅਤੇ ਇਹ ਫੈਸਲਾ ਪੂਰੀ ਤਰ੍ਹਾਂ ਪ੍ਰੋਫੈਸ਼ਨਲ ਸੀ। ਮੈਨੂੰ ਇਸ ਗੱਲ ਦਾ ਪਛਤਾਵਾ ਹੋਇਆ ਅਤੇ ਅੱਜ ਵੀ ਮੈਨੂੰ ਇਸ ਗੱਲ ਦਾ ਅਫ਼ਸੋਸ ਹੈ।

ਦਰਅਸਲ, ਇਹ ਸਾਰਾ ਵਿਵਾਦ ਸਲਮਾਨ ਦੇ ਐਸ਼ਵਰਿਆ ਦੇ ਸ਼ੂਟਿੰਗ ਸੈੱਟ 'ਤੇ ਪਹੁੰਚਣ ਅਤੇ ਹੰਗਾਮਾ ਕਰਨ ਕਾਰਨ ਹੋਇਆ। ਉਸ ਸਮੇਂ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ ਸੀ। ਅਜਿਹੇ 'ਚ ਇਸ ਹੰਗਾਮੇ ਤੋਂ ਬਚਣ ਅਤੇ ਦੂਰ ਰਹਿਣ ਲਈ ਸ਼ਾਹਰੁਖ ਅਤੇ ਉਨ੍ਹਾਂ ਦੀ ਪ੍ਰੋਡਕਸ਼ਨ ਟੀਮ ਨੇ ਐਸ਼ਵਰਿਆ ਨੂੰ ਇਨ੍ਹਾਂ ਫਿਲਮਾਂ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਸੀ।
PunjabKesari

  • Shah Rukh Khan
  • Preity Zinta
  • Film Veer Zaara
  • Aishwarya Rai

ਟੁੱਟ ਗਿਆ 29 ਸਾਲ ਪੁਰਾਣਾ ਰਿਸ਼ਤਾ! AR Rahman ਦਾ ਹੋਣ ਜਾ ਰਿਹੈ ਤਲਾਕ

NEXT STORY

Stories You May Like

  • ipl 2026  salman khan congratulates preity zinta
    IPL 2026: ਸਲਮਾਨ ਖਾਨ ਨੇ ਪ੍ਰੀਤੀ ਜ਼ਿੰਟਾ ਨੂੰ ਦਿੱਤੀ ਵਧਾਈ; 'ਭਾਈਜਾਨ' ਦਾ 12 ਸਾਲ ਪੁਰਾਣਾ ਟਵੀਟ ਵਾਇਰਲ
  • shah rukh khan praises allu arjun  s  amazing  look in atlee  s   raaka
    ਸ਼ਾਹਰੁਖ ਖਾਨ ਨੇ ਫਿਲਮ 'ਰਾਕਾ' 'ਚ ਅੱਲੂ ਅਰਜੁਨ ਦੀ ਸ਼ਾਨਦਾਰ ਲੁੱਕ ਦੀ ਕੀਤੀ ਤਾਰੀਫ਼
  • preity zinta responded to salman khan s tweet
    'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ ਪ੍ਰੀਤੀ ਜ਼ਿੰਟਾ ਨੇ ਦਿੱਤਾ ਜਵਾਬ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • short statured groom of the beautiful bride
    ਖੂਬਸੂਰਤ ਲਾੜੀ ਦਾ 'ਨੰਨ੍ਹਾ' ਲਾੜਾ, 9ਵੀਂ ਕਲਾਸ ਤੋਂ ਚੱਲ ਰਿਹਾ ਸੀ ਇਸ਼ਕ
  • legal process underway on hasina extradition case
    ਹਸੀਨਾ ਦੀ ਸਪੁਰਦਗੀ ਦੇ ਮਾਮਲੇ ’ਤੇ ਕਾਨੂੰਨੀ ਪ੍ਰਕਿਰਿਆ ਜਾਰੀ
  • preity zinta reaches 7th heaven after punjab kings   victory
    ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ ਜ਼ਿੰਟਾ, ਕਿਹਾ...
  • the pressure to be the perfect mother is becoming a cause of illness
    ਪਰਫੈਕਟ ਮਾਂ ਬਣਨ ਦਾ ਦਬਾਅ ਬਣ ਰਿਹਾ ਹੈ ਬੀਮਾਰੀ ਦਾ ਕਾਰਨ, ਨਜ਼ਰਅੰਦਾਜ਼ ਨਾ ਕਰੋ ਇਹ ਸੰਕੇਤ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • nachhatar gill  s new song   duniya   released
      ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
    • fir registered against famous actor
      ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
    • 6 free cylinders 8 grams gold 25 lakhs treatment vijay
      6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ...
    • casting couch moment debut salman khan
      'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
    • the conflict in govinda s family has ended
      ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion,...
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • famous film actor vijay cases registered
      ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ
    • lok sabha asha bhosle three former members grief
      ਲੋਕ ਸਭਾ 'ਚ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਅਤੇ ਤਿੰਨ ਸਾਬਕਾ ਮੈਂਬਰਾਂ ਦੇ...
    • preity zinta responded to salman khan s tweet
      'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ...
    • rukmini vasanth shares a mysterious vanity post
      ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +