Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:03:32 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੈੱਟ ’ਤੇ ਆਇਆ ਨੁਸਰਤ ਭਰੂਚਾ ਨੂੰ ਅਟੈਕ, ਡਾਕਟਰ ਨੇ ਦਿੱਤੀ 15 ਦਿਨ ਆਰਾਮ ਕਰਨ ਦੀ ਸਲਾਹ

ENTERTAINMENT News Punjabi(ਤੜਕਾ ਪੰਜਾਬੀ)

ਸੈੱਟ ’ਤੇ ਆਇਆ ਨੁਸਰਤ ਭਰੂਚਾ ਨੂੰ ਅਟੈਕ, ਡਾਕਟਰ ਨੇ ਦਿੱਤੀ 15 ਦਿਨ ਆਰਾਮ ਕਰਨ ਦੀ ਸਲਾਹ

  • Edited By Aarti Dhillon,
  • Updated: 07 Aug, 2021 12:14 PM
Mumbai
nusrat bharucha came on the set and attacked
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਦੇ ਪ੍ਰਸ਼ੰਸਕਾਂ ਲਈ ਇਕ ਪਰੇਸ਼ਾਨ ਕਰਨ ਵਾਲੀ ਖ਼ਬਰ ਹੈ। ਨੁਸਰਤ ਬੀਤੇ ਸੱਤ ਦਿਨਾਂ ਤੋਂ ਕਾਫੀ ਬਿਮਾਰ ਸੀ। ਅਦਾਕਾਰਾ ਮੁਸ਼ਕਿਲ ਨਾਲ ਖੜ੍ਹੀ ਜਾਂ ਗੱਲ ਨਹੀਂ ਕਰ ਪਾ ਰਹੀ ਸੀ। ਕਾਫੀ ਦਿਨਾਂ ਤੋਂ ਬਿਮਾਰ ਨੁਸਰਤ ਨੂੰ ਹਾਲ ਹੀ ’ਚ ਫ਼ਿਲਮ ਦੇ ਸੈੱਟ ’ਤੇ ਚੱਕਰ ਆ ਗਿਆ ਜਿਸ ਤੋਂ ਬਾਅਦ ਸਿੱਧਾ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਮਾਤਾ-ਪਿਤਾ ਨੂੰ ਉਦੋਂ ਤੱਕ ਪਤਾ ਨਹੀਂ ਸੀ ਜਦੋਂ ਤੱਕ ਉਹ ਹਸਪਤਾਲ ਨਹੀਂ ਪਹੁੰਚੀ।

Nushrat Bharucha caught in 'image trap'
ਨੁਸਰਤ ਨੂੰ ਆਇਆ ਵਰਟਿਗੋ ਅਟੈਕ
ਉੱਧਰ ਇਸ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਨੁਸਰਤ ਨੇ ਕਿਹਾ ਕਿ ਡਾਕਟਰਾਂ ਨੇ ਇਸ ਨੂੰ ਵਰਟਿਗੋ ਅਟੈਕ ਦੱਸਿਆ ਹੈ ਜੋ ਸ਼ਾਇਦ ਤਣਾਅ ਦੇ ਕਾਰਨ ਹੋਇਆ ਹੈ। ਮਹਾਮਾਰੀ ਨੇ ਭਾਵਨਾਤਮਕ, ਸਰੀਰਿਕ ਅਤੇ ਆਰਥਿਕ ਰੂਪ ਨਾਲ ਹਰ ਕਿਸੇ ’ਤੇ ਭਾਰੀ ਅਸਰ ਪਾਇਆ ਹੈ।

Nushrat Bharucha Birthday Special: Check out glamorous pictures of 'Pyaar  Ka Punchnama' actress
ਬਲੱਡ ਪ੍ਰੈਸ਼ਰ ਡਿੱਗ ਕੇ ਹੋਇਆ 65/55 
ਆਪਣੀ ਗੱਲ ਜਾਰੀ ਰੱਖਦੇ ਹੋਏ ਨੁਸਰਤ ਨੇ ਕਿਹਾ ਕਿ, ‘ਮੈਂ ਸੋਚਿਆ ਸੀ ਕਿ ਇਕ-ਦੋ ਦਿਨ ’ਚ ਠੀਕ ਹੋ ਜਾਵਾਂਗੀ ਪਰ ਮੇਰੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਮੈਂ ਸੈੱਟ ’ਤੇ ਇਸ ਦੀ ਸੂਚਨਾ ਦਿੱਤੀ। ਉਨ੍ਹਾਂ ਨੂੰ ਹਿੰਦੁਜਾ ਹਸਪਤਾਲ ਲਿਜਾਣ ਦਾ ਫੈਸਲਾ ਕੀਤਾ। ਜਦੋਂ ਤੱਕ ਮੈਂ ਉਥੇ ਪਹੁੰਚੀ ਮੇਰੀ ਹਾਲਤ ਹੋਰ ਜ਼ਿਆਦਾ ਖਰਾਬ ਹੋ ਗਈ। ਮੈਨੂੰ ਉੱਪਰ ਜਾਣ ਲਈ ਵ੍ਹੀਲਚੇਅਰ ਦੀ ਲੋੜ ਪਈ। ਮੇਰਾ ਬਲੱਡ ਪ੍ਰੈਸ਼ਰ ਡਿੱਗ ਕੇ 65/55 ਗੋ ਗਿਆ ਸੀ’।

Nushrratt Bharuccha: With 'Saiyaan Ji', Honey Singh and I maintain winning  streak
15 ਦਿਨ ਦੀ ਬੈੱਡ ਰੈਸਟ
ਨੁਸਰਤ ਨੇ ਅੱਗੇ ਕਿਹਾ ਕਿ, ‘ਉਦੋਂ ਤੱਕ, ਮਾਂ ਅਤੇ ਪਿਤਾ ਜੀ ਹਸਪਤਾਲ ਆ ਚੁੱਕੇ ਸਨ। ਅਗਲੇ 6-7 ਦਿਨ ਬਹੁਤ ਖਰਾਬ ਸਨ। ਮੈਂ ਹਸਪਤਾਲ ’ਚ ਭਰਤੀ ਨਹੀਂ ਹੋਈ, ਮੈਂ ਘਰ ’ਚ ਦਵਾਈਆਂ ਲੈ ਰਹੀ ਹਾਂ। ਪੂਰੀ ਜਾਂਚ ਹੋ ਚੁੱਕੀ ਹੈ ਅਤੇ ਮੈਂ ਠੀਕ ਹਾਂ। ਮੈਂ ਅੱਜ ਤੋਂ ਕਰੀਬ 7 ਦਿਨ ਹੋਰ ਛੁੱਟੀ ਲੈ ਲਈ ਹੈ। ਡਾਕਟਰ ਨੇ 15 ਦਿਨ ਲਈ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ।

  • doctor
  • Rest
  • Nusrat Bharucha
  • set
  • attacked
  • ਸੈੱਟ
  • ਨੁਸਰਤ ਭਰੂਚਾ
  • ਅਟੈਕ

ਆਸਿਮ ਰਿਆਜ਼ ਨਾਲ ਮੁੜ ਪਿਆਰ ਦੀਆਂ ਪੀਂਘਾਂ ਝੂਟਣ ਲੱਗੀ ਹਿਮਾਂਸ਼ੀ ਖੁਰਾਣਾ, ਵੀਡੀਓ ਵਾਇਰਲ

NEXT STORY

Stories You May Like

  • india in group k at the fifa under 15 world cup
    ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
  • houthis f 15
    ਹੂਤੀਆਂ ਨੇ ਯਮਨ 'ਚ ਸੁੱਟ ਲਿਆ ਸਾਊਦੀ ਅਰਬ ਦਾ F-15 ਲੜਾਕੂ ਜਹਾਜ਼ !
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ ਗਾਲੀ-ਗਲੋਚ ਦੇ ਲਾਏ ਦੋਸ਼
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • doctors medicine  test slip write in hindi
    ਹੁਣ ਹਿੰਦੀ 'ਚ ਪਰਚੀਆਂ ਲਿਖ ਕੇ ਦੇਣਗੇ ਡਾਕਟਰ ! ਅੰਗਰੇਜ਼ੀ ਦੀ ਛੁੱਟੀ ਕਰਨ ਦੀ ਤਿਆਰੀ 'ਚ UP ਸਰਕਾਰ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +