Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    8:04:08 PM

  • film style attack on former sarpanch of punjab

    ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ...

  • deputy commissioner hoshiarpur strict orders issued opend borewell

    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰਾ ਨੁਸਰਤ ਜਹਾਂ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨੁਸਰਤ ਜਹਾਂ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

  • Edited By Sunita,
  • Updated: 26 Aug, 2021 02:34 PM
Mumbai
nusrat jahan baby boy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਦਾਕਾਰਾ ਅਤੇ ਟੀ. ਐੱਮ. ਸੀ. ਸੰਸਦ ਮੈਂਬਰ ਨੁਸਰਤ ਜਹਾਂ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਕੁਝ ਸਮਾਂ ਪਹਿਲਾਂ, ਅਦਾਕਾਰਾ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਖ਼ਬਰਾਂ ਅਨੁਸਾਰ, ਉਸ ਨੂੰ ਬੀਤੀ-ਰਾਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਯਸ਼ਦਾਸ ਗੁਪਤਾ ਉਨ੍ਹਾਂ ਨੂੰ ਹਸਪਤਾਲ ਲੈ ਗਏ। ਨੁਸਰਤ ਜਹਾਂ ਦੀ ਪ੍ਰੈਗਨੈਂਸੀ ਦੀਆਂ ਖ਼ਬਰਾਂ ਦੌਰਾਨ ਕਾਫ਼ੀ ਵਿਵਾਦ ਹੋਇਆ ਸੀ। 

ਦੱਸ ਦਈਏ ਕਿ ਬੇਬੀ ਬੰਪ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਸ ਦੇ ਪਤੀ ਨਿਖਿਲ ਜੈਨ ਨੇ ਦਾਅਵਾ ਕੀਤਾ ਸੀ ਕਿ ਉਹ ਉਸ ਤੋਂ ਅਲੱਗ ਰਹਿ ਰਿਹਾ ਸੀ ਅਤੇ ਉਸ ਨੂੰ ਗਰਭ ਅਵਸਥਾ ਬਾਰੇ ਕੋਈ ਜਾਣਕਾਰੀ ਨਹੀਂ ਸੀ। ਵਿਆਹ ਨੂੰ ਲੈ ਕੇ ਚੱਲ ਰਹੇ ਵਿਵਾਦ 'ਚ ਅਦਾਕਾਰਾ ਨੇ ਆਪਣਾ ਸਾਰਾ ਧਿਆਨ ਆਪਣੇ ਬੱਚੇ 'ਤੇ ਰੱਖਿਆ। ਉਹ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਪਰਹੇਜ਼ ਕਰਦੀ ਨਜ਼ਰ ਆਈ। ਅੱਜ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। 

PunjabKesari

ਨੁਸਰਤ ਨੇ ਸਾਲ 2019 'ਚ ਤੁਰਕੀ 'ਚ ਨਿਖਿਲ ਜੈਨ ਨਾਲ ਇੱਕ ਡੈਸਟੀਨੇਸ਼ਨ ਵਿਆਹ ਕਰਵਾਇਆ ਸੀ। ਹਾਲਾਂਕਿ ਇਹ ਵਿਆਹ ਨਹੀਂ ਚੱਲਿਆ। ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਨੁਸਰਤ ਅਤੇ ਨਿਖਿਲ 'ਚ ਮਤਭੇਦਾਂ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਲਗਭਗ ਉਸੇ ਸਮੇਂ ਇਹ ਅਫਵਾਹਾਂ ਫੈਲ ਰਹੀਆਂ ਸਨ ਕਿ ਨੁਸਰਤ ਦੀ 'ਐੱਸ. ਓ. ਐੱਸ. ਕੋਲਕਾਤਾ' ਉਸ ਦੇ ਸਹਿ-ਅਦਾਕਾਰ ਯਸ਼ ਦਾਸਗੁਪਤਾ ਦੇ ਨੇੜੇ ਆ ਰਹੀ ਹੈ। ਉਸ ਸਮੇਂ ਉਹ ਦੋਵੇਂ ਇਕੱਠੇ ਰਾਜਸਥਾਨ ਦੀ ਯਾਤਰਾ 'ਤੇ ਵੀ ਗਏ ਸਨ। 

ਅਖੀਰ 'ਚ ਸਾਰੀਆਂ ਅਟਕਲਾਂ ਦਾ ਅੰਤ ਕਰਦਿਆਂ, ਨੁਸਰਤ ਜਹਾਂ ਨੇ ਕੁਝ ਮਹੀਨੇ ਪਹਿਲਾਂ ਮੀਡੀਆ ਨਾਲ ਇੱਕ ਬਿਆਨ ਦਿੱਤਾ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਬਿਜ਼ਨੈੱਸਮੈਨ ਨਿਖਿਲ ਜੈਨ ਨਾਲ ਉਨ੍ਹਾਂ ਦਾ ਵਿਆਹ ਭਾਰਤ 'ਚ ਜਾਇਜ਼ ਨਹੀਂ ਹੈ। ਨੁਸਰਤ ਨੇ ਨਿਖਿਲ 'ਤੇ ਉਸ ਦੇ ਬੈਂਕ ਖਾਤੇ ਤੋਂ ਗੈਰਕਨੂੰਨੀ ਤੌਰ 'ਤੇ ਪੈਸੇ ਕੱਢਵਾਉਣ ਦਾ ਦੋਸ਼ ਲਗਾਇਆ ਸੀ। ਨੁਸਰਤ ਨੇ ਨਿਖਿਲ 'ਤੇ ਉਸ ਦੇ ਗਹਿਣੇ ਖੋਹਣ ਦਾ ਦੋਸ਼ ਵੀ ਲਾਇਆ ਹੈ।

ਨੋਟ - ਨੁਸਰਤ ਜਹਾਂ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Nusrat Jahan
  • Baby Boy
  • Birth
  • Son

ਸਲਮਾਨ ਖ਼ਾਨ ਤੋਂ ਬਾਅਦ ਹੁਣ ਮਨੋਜ ਬਾਜਪਾਈ ਨੇ ਕੀਤਾ ਕੇ. ਆਰ. ਕੇ. ’ਤੇ ਮਾਨਹਾਨੀ ਦਾ ਮਾਮਲਾ ਦਰਜ

NEXT STORY

Stories You May Like

  • indian cricketer blessed with a baby girl
    IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ ਨੂੰ ਦਿੱਤਾ ਜਨਮ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • thieves carried out a major incident in the middle of the night
    ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
  • actress fiza ali
    ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ ! ਖੁਦ ਕੀਤਾ ਖੁਲਾਸਾ
  • son  marriage  father
    ਪੁੱਤਰ ਦੇ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਪਿਤਾ ਦੀ ਸੜਕ ਹਾਦਸੇ 'ਚ ਮੌਤ
  • when the nagar kirtan dedicated to the khalsa panth
    ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • 600 meters away from the police station snatching screaming woman with child
    ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
Trending
Ek Nazar
suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • a woman s blessing found in a graveyard made her a star
      ਸ਼ਮਸ਼ਾਨਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ...
    • famous punjabi singer quits singing
      'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...
    • anurag kashyap faces fine for commenting on brahmin community
      ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ...
    • sonam bajwa calls preity zinta  s ipl journey  truly inspiring
      ਸੋਨਮ ਬਾਜਵਾ ਨੇ ਪ੍ਰੀਤੀ ਜ਼ਿੰਟਾ ਦੇ IPL ਸਫਰ ਨੂੰ ਦੱਸਿਆ 'ਪ੍ਰੇਰਨਾਦਾਇਕ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +