ਮੁੰਬਈ: ਅਦਾਕਾਰਾ ਨੁਸਰਤ ਜਹਾਂ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੁਸਰਤ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਇਹ ਵੀ ਪੜ੍ਹੋ: ‘ਬ੍ਰਹਮਾਸਤਰ’ ਦੀ ਪ੍ਰਮੋਸ਼ਨ ਲਈ ਵਿਸ਼ਾਖਾਪਟਨਮ ਪਹੁੰਚੇ ਰਣਬੀਰ, ਪ੍ਰਸ਼ੰਸਕਾਂ ਨੇ ਕੀਤਾ ਸਵਾਗਤ
ਲੁੱਕ ਦੀ ਗੱਲ ਕਰੀਏ ਤਾਂ ਨੁਸਰਤ ਬਲੈਕ ਕ੍ਰੌਪ ਟਾਪ ਅਤੇ ਡੈਨਿਮ ਜੀਨਸ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅੱਪ ਅਤੇ ਖੁਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਇਸ ਲੁੱਕ ’ਚ ਅਦਾਕਾਰਾ ਬੇਹੱਦ ਹੌਟ ਲੱਗ ਰਹੀ ਹੈ।

ਅਦਾਕਾਰਾ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਨੁਸਰਤ ਦਿਲਕਸ਼ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ ਦੇ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕ ਦਾ ਦਿਲ ਜਿੱਤ ਲਿਆ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।
ਇਹ ਵੀ ਪੜ੍ਹੋ: ਲਾਲ ਸਿੰਘ ਚੱਢਾ ਦੀ ਕਹਾਣੀ ਨੇ ਦੇਸ਼ ਭਰ ’ਚ ਹਰ ਕਿਸੇ ਦੇ ਦਿਲ ਨੂੰ ਛੂਹ ਰਹੀ, ਇੰਟਰਨੈੱਟ ’ਤੇ ਮਿਲ ਰਿਹਾ ਭਰਵਾਂ ਹੁੰਗਾਰਾ

ਨੁਸਰਤ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਨੁਸਰਤ ਨੇ ਫ਼ਿਲਮ ‘ਸ਼ੋਤਰੂ’ ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਹੈ। ਜਿਸ ਤੋਂ ਬਾਅਦ ਅਦਾਕਾਰਾ ‘ਖੋਕਾ 420’ ’ਚ ਨਜ਼ਰ ਆਈ। ਬੰਗਾਲੀ ਸਿਨੇਮਾ ’ਚ ਨਾਂ ਬਣਾਉਣ ਤੋਂ ਬਾਅਦ ਨੁਸਰਤ 2019 ’ਚ ਸਿਆਸਤ ’ਚ ਸ਼ਾਮਲ ਹੋ ਗਈ। ਪਰ ਉਹ ਆਪਣੇ ਫ਼ਿਲਮੀ ਅਤੇ ਸਿਆਸਤ ਕਰੀਅਰ ਦੇ ਇਲਾਵਾ ਨਿੱਜੀ ਜ਼ਿੰਦਗੀ ਅਤੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ।

ਪਾਕਿ ਗਾਇਕਾ ਨੇ ਪ੍ਰਗਟਾਇਆ ਸਿੱਧੂ ਦੀ ਮੌਤ ’ਤੇ ਦੁੱਖ ਤਾਂ ਲੋਕ ਕਰਨ ਲੱਗੇ ਟਰੋਲ, ਹੁਣ ਮਿਲਿਆ ਇਹ ਜਵਾਬ
NEXT STORY