Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    10:26:40 PM

  • bjp  s   punjab pitch    a resolution real politics  r p  singh

    ਭਾਜਪਾ ਦੀ 'ਪੰਜਾਬ ਪਿੱਚ': ਪ੍ਰਤੀਕਾਤਮਕ ਤੋਂ...

  • punjab residents   phones are ringing  heavy rain alert for the next 24 hours

    ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਅਗਲੇ 24 ਘੰਟਿਆਂ...

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਪੇਨ ’ਚ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆਈ ਨਿਆਸਾ, ਟੌਪ ਅਤੇ ਮਿੰਨੀ ਸਕਰਟ ’ਚ ਖ਼ੂਬਸੂਰਤ ਲੱਗ ਰਹੀ ਨਿਆਸਾ

ENTERTAINMENT News Punjabi(ਤੜਕਾ ਪੰਜਾਬੀ)

ਸਪੇਨ ’ਚ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆਈ ਨਿਆਸਾ, ਟੌਪ ਅਤੇ ਮਿੰਨੀ ਸਕਰਟ ’ਚ ਖ਼ੂਬਸੂਰਤ ਲੱਗ ਰਹੀ ਨਿਆਸਾ

  • Edited By Anuradha,
  • Updated: 07 Jul, 2022 11:01 AM
Mumbai
nyasa seen in spain having fun with friends
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਦਾਕਾਰ ਅਜੇ ਦੇਵਗਨ ਅਤੇ ਕਾਜੋਲ ਦੀ ਧੀ ਨਿਆਸਾ ਦੇਵਗਨ ਸੋਸ਼ਲ ਮੀਡੀਆ ’ਤੇ ਮਸ਼ਹੂਰ ਸਟਾਰਕਿਡਸ ’ਚੋਂ ਇਕ ਹੈ। ਨਿਆਸਾ ਇਨੀਂ ਦਿਨੀਂ ਦੋਸਤਾਂ ਨਾਲ ਸਪੇਨ ’ਚ ਛੁੱਟਿਆਂ ਮਨਾ ਰਹੀ ਹੈ। ਛੁੱਟੀਆਂ ਦੀਆਂ ਕੁਝ ਤਸਵੀਰਾਂ ਨਿਆਸਾ ਨੇ ਸਾਂਝੀਆਂ ਕੀਤੀਆਂ ਹਨ। ਜੋ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ-ਕਮੇਡੀਅਨ ਜਸਵਿੰਦਰ ਭੱਲਾ ਨੇ ਮੁੱਖ ਮੰਤਰੀ ਮਾਨ ਨੂੰ ਕਾਮੇਡੀਅਨ ਅੰਦਾਜ਼ ’ਚ ਦਿੱਤੀ ਵਧਾਈ

ਲੁੱਕ ਦੀ ਗੱਲ ਕਰੀਏ ਤਾਂ ਤਸਵੀਰ ’ਚ ਨਿਆਸਾ ਵਾਈਟ ਟੌਪ ਅਤੇ ਕਰੀਮ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਿਆਸਾ ਨੇ ਵਾਈਟ ਸ਼ੂਅਜ਼ ਪਾਏ ਹਨ। ਮਿਨੀਮਲ ਮੇਕਅੱਪ ਨਾਲ ਨਿਆਸਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਇਸ ਲੁੱਕ ’ਚ ਨਿਆਸਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਖੁੱਲ੍ਹੇ ਵਾਲ ਨਿਆਸਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ।

PunjabKesari

ਇਹ ਵੀ ਪੜ੍ਹੋ : ਪਾਇਲ ਰੋਹਤਗੀ ਦੇ ਹੱਥਾਂ ’ਤੇ ਲੱਗੀ ਸੰਗਰਾਮ ਦੇ ਨਾਂ ਦੀ ਮਹਿੰਦੀ, ਗੁਲਾਬੀ ਸੂਟ ’ਚ ਖ਼ੂਬਸੂਰਤ ਨਜ਼ਰ ਆਈ ਅਦਾਕਾਰਾ

ਨਿਆਸਾ ਆਪਣੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਤਸਵੀਰਾਂ ਸਾਂਝੀਆਂ ਕਰਦੇ ਹੋਏ ਨਿਆਸਾ ਨੇ ਲਿਖਿਆ ਕਿ ‘ਸਪੇਨ ’ਚ ਡਬਲਯੂ/ਓ ਦਾ ਐੱਸ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਦੱਸ ਦੇਈਏ ਕਿ ਇਸ ਪਹਿਲੇ ਵੀ ਨਿਆਸਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਦੇ ਸਾਹਮਣੇ ਆਈਆਂ ਸਨ। ਜਿਸ ’ਚ ਨਿਆਸਾ ਜਾਹਨਵੀ ਕਪੂਰ ਅਤੇ ਦੋਸਤਾਂ ਨਾਲ ਲੰਚ ਕਰਦੀ ਨਜ਼ਰ ਆ ਰਹੀ ਸੀ। ਜਾਣਕਾਰੀ ਲਈ ਦੱਸ ਦੇਈਏ ਕਿ ਨਿਆਸਾ ਫ਼ਿਲਹਾਲ ਸਵਿਟਜ਼ਰਲੈਂਡ ਦੇ ਗਲੀਯੋਨ ਇੰਸਟੀਚਿਊਟ ਆਫ਼ ਹਾਇਰ ਐਜੂਕੇਸ਼ਨ ’ਚ ਇੰਟਰਨੈਸ਼ਨਲ ਹਾਸਪਿਟੈਲਿਟੀ ਦੀ ਪੜ੍ਹਾਈ ਕਰ ਰਹੀ ਹੈ। ਨਿਆਸਾ ਸਿਰਫ਼ 19 ਸਾਲ ਦੀ ਹੈ। ਨਿਆਸਾ ਫ਼ਿਲਮਾਂ ’ਚ ਕੰਮ ਕਰੇਗੀ ਜਾਂ ਨਹੀਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

  • Nyasa devgan
  • Spain
  • friends
  • fun
  • ਨਿਆਸਾ ਦੇਵਗਨ
  • ਸਪੇਨ
  • ਦੋਸਤਾਂ
  • ਮਜ਼ੇਦਾਰ

ਪਾਇਲ ਰੋਹਤਗੀ ਦੇ ਹੱਥਾਂ ’ਤੇ ਲੱਗੀ ਸੰਗਰਾਮ ਦੇ ਨਾਂ ਦੀ ਮਹਿੰਦੀ, ਗੁਲਾਬੀ ਸੂਟ ’ਚ ਖ਼ੂਬਸੂਰਤ ਨਜ਼ਰ ਆਈ ਅਦਾਕਾਰਾ

NEXT STORY

Stories You May Like

  • spain refuses to cooperate with us operations
    ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ
  • trump lashes out at uk and spain
    ਟਰੰਪ ਦਾ UK ਤੇ ਸਪੇਨ 'ਤੇ ਫੁੱਟਿਆ ਗੁੱਸਾ, ਸਪੇਨ ਨਾਲ ਵਪਾਰਕ ਰਿਸ਼ਤੇ ਖਤਮ ਕਰਨ ਦਾ ਐਲਾਨ
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • iran israel war  himachal pradesh  mini israel  tourism  tourists
    ਹਿਮਾਚਲ ਦੇ 'ਮਿੰਨੀ ਇਜ਼ਰਾਈਲ' 'ਤੇ ਪੱਛਮੀ ਏਸ਼ੀਆ ਦੀ ਜੰਗ ਦਾ ਸਾਇਆ ! ਟੂਰਿਜ਼ਮ ਉਦਯੋਗ ਦੀ ਵਧੀ ਚਿੰਤਾ
  • death of school children in iran sparks global debate on use of ai in war
    ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ ਵਿਸ਼ਵਵਿਆਪੀ ਬਹਿਸ
  • navratri  katra to bhawan security
    ਨਰਾਤਿਆਂ ਤੋਂ ਪਹਿਲਾਂ ਕਟੜਾ ਤੋਂ ਭਵਨ ਤੱਕ ਸੁਰੱਖਿਆ ਸਖ਼ਤ, ਕੋਨੇ-ਕੋਨੇ 'ਤੇ ਪੁਲਸ ਰੱਖ ਰਹੀ ਨਜ਼ਰ
  • spanish pm criticizes iran war after trump s trade threat
    Trump ਦੀ ਵਪਾਰਕ ਧਮਕੀ ਤੋਂ ਡਰਿਆ ਸਪੇਨ! ਪ੍ਰਧਾਨ ਮੰਤਰੀ ਨੇ ਕੀਤੀ ਈਰਾਨ ਯੁੱਧ ਦੀ ਆਲੋਚਨਾ
  • punjab residents   phones are ringing  heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਅਗਲੇ 24 ਘੰਟਿਆਂ ਤੱਕ ਤੇਜ਼ ਮੀਂਹ ਦਾ ਅਲਰਟ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • aditya dhar requests fans ahead of dhurandhar 2 release
      'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...
    • abhishek agarwal praises the film dhurandhar  the revenge
      ਬਾਕਸ ਆਫਿਸ 'ਤੇ ਆਵੇਗੀ 'ਸੁਨਾਮੀ': ਫਿਲਮ ਨਿਰਮਾਤਾ ਅਭਿਸ਼ੇਕ ਅਗਰਵਾਲ ਨੇ...
    • famous actress to become a mother after 10 years of marriage
      ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...
    • ishqan de lekhe a beautiful blend of love emotions and cinematic excellence
      ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...
    • adah sharma to play a superhero
      ਸੁਪਰਹੀਰੋ ਦਾ ਕਿਰਦਾਰ ਨਿਭਾਏਗੀ ਅਦਾ ਸ਼ਰਮਾ
    • youtuber
      ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...
    • randeep hooda to be seen in the role of a haryanvi jat
      ਹਰਿਆਣਵੀ ਜਾਟ ਦੇ ਕਿਰਦਾਰ 'ਚ ਨਜ਼ਰ ਆਉਣਗੇ ਰਣਦੀਪ ਹੁੱਡਾ, ਅਸਲ ਘਟਨਾਵਾਂ 'ਤੇ...
    • bharti singh reveals childhood crush on rajeev khandelwal
      ਇਹ ਅਦਾਕਾਰ ਹੈ ਭਾਰਤੀ ਸਿੰਘ ਦੇ ਬਚਪਨ ਦਾ ਕ੍ਰਸ਼ ! ਕਾਮੇਡੀ ਕੁਈਨ ਨੇ ਖੁਦ ਕੀਤੀ...
    • famous actress  s father passes away
      ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
    • famous actress   last post goes viral
      ਮਸ਼ਹੂਰ ਅਦਾਕਾਰਾ ਦੀ ਮੌਤ ਮਗਰੋਂ ਆਖ਼ਰੀ ਪੋਸਟ ਹੋਈ ਵਾਇਰਲ, ਪਤੀ ਬਾਰੇ ਲਿਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +