Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    9:45:30 PM

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਹੁਣ ਵਾਇਰਲ ਹੋਇਆ ਰਿਆ ਚੱਕਰਵਰਤੀ ਤੇ ਮਹੇਸ਼ ਭੱਟ ਦਾ ਇਹ ਵੀਡੀਓ, ਉੱਠੇ ਕਈ ਸਵਾਲ

ENTERTAINMENT News Punjabi(ਤੜਕਾ ਪੰਜਾਬੀ)

ਹੁਣ ਵਾਇਰਲ ਹੋਇਆ ਰਿਆ ਚੱਕਰਵਰਤੀ ਤੇ ਮਹੇਸ਼ ਭੱਟ ਦਾ ਇਹ ਵੀਡੀਓ, ਉੱਠੇ ਕਈ ਸਵਾਲ

  • Edited By Sunita,
  • Updated: 21 Aug, 2020 05:35 PM
Jalandhar
old video with rhea chakraborty talking about love goes viral
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਕੇਸ ਵਿਚ ਨਿਤ ਨਵੇਂ ਅਤੇ ਹੈਰਾਨ ਕਰਨ ਵਾਲੇ ਖ਼ੁਲਾਸੇ ਸਾਹਮਣੇ ਆ ਰਹੇ ਹਨ। ਹੁਣ ਇਸ ਮਾਮਲੇ ਵਿਚ ਸੀ. ਬੀ. ਆਈ. ਜਾਂਚ ਵੀ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿਚ ਰਿਆ ਚੱਕਰਵਰਤੀ ਦਾ ਨਾਂ ਕਾਫ਼ੀ ਸੁਰਖੀਆਂ ਵਿਚ ਰਿਹਾ ਹੈ। ਇਸ ਦੇ ਨਾਲ ਹੀ ਹਾਲ ਦੀਆਂ ਮੀਡੀਆ ਰਿਪੋਰਟਾਂ ਵਿਚ ਰਿਆ ਚੱਕਰਵਰਤੀ ਅਤੇ ਮਹੇਸ਼ ਭੱਟ ਦੀ ਗੱਲਬਾਤ ਦਾ ਵੀ ਦਾਅਵਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਆ ਨੇ 8 ਜੂਨ ਨੂੰ ਸੁਸ਼ਾਂਤ ਨਾਲ ਟੁੱਟਣ ਤੋਂ ਬਾਅਦ ਮਹੇਸ਼ ਭੱਟ ਨਾਲ ਵ੍ਹਟਸਅਪ 'ਤੇ ਗੱਲਬਾਤ ਕੀਤੀ ਸੀ। ਇਨ੍ਹਾਂ ਦਾਅਵਿਆਂ ਦੇ ਵਿਚਕਾਰ, ਰਿਆ ਅਤੇ ਮਹੇਸ਼ ਭੱਟ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਰਿਆ 1 ਸਾਲ ਬਾਅਦ ਪਿਆਰ ਵਿਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਗੱਲ ਕਰਦੀ ਦਿਖਾਈ ਦੇ ਰਹੀ ਹੈ।

ਰਿਆ ਅਤੇ ਮਹੇਸ਼ ਭੱਟ ਦੀ ਇਹ ਵੀਡੀਓ ਬਹੁਤ ਪੁਰਾਣੀ ਹੈ। ਇਹ ਵੀਡੀਓ ਉਨ੍ਹਾਂ ਦੀ ਫ਼ਿਲਮ 'ਜਲੇਬੀ' ਦੇ ਪ੍ਰਮੋਸ਼ਨ ਦੌਰਾਨ ਦੀ ਲੱਗ ਰਹੀ ਹੈ। ਇਸ ਵੀਡੀਓ ਵਿਚ ਦੇਖਿਆ ਗਿਆ ਹੈ ਕਿ ਮਹੇਸ਼ ਭੱਟ ਨੇ ਰਿਆ ਚੱਕਰਵਰਤੀ ਦਾ ਹੱਥ ਫੜਿਆ ਹੋਇਆ ਹੈ ਅਤੇ ਇੰਟਰਵਿਊ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿਚ ਰਿਆ ਪਿਆਰ ਦੇ ਰਿਸ਼ਤੇ ਬਾਰੇ ਗੱਲ ਕਰ ਰਹੀ ਹੈ। ਰਿਆ ਕਹਿ ਰਹੀ ਹੈ ਕਿ ਇਕ ਦੋ ਸਾਲ ਬਾਅਦ ਅਜਿਹਾ ਸਮਾਂ ਆਉਂਦਾ ਹੈ ਕਿ ਤੁਸੀਂ ਇਕ ਦੂਜੇ ਨੂੰ ਮਾਰਨਾ ਚਾਹੁੰਦੇ ਹੋ, ਤੁਸੀਂ ਬਦਲਣਾ ਚਾਹੁੰਦੇ ਹੋ। ਇਹ ਬੇਸਿਕ ਅਤੇ ਇੱਕ ਚੱਕਰ ਵਿਚ ਹੁੰਦਾ ਪਰ ਹੁਣ ਮੈਨੂੰ ਲੱਗਦਾ ਹੈ ਕਿ ਇਹ ਵੱਖਰਾ ਹੈ, ਮੇਰਾ ਪਿਆਰ ਪ੍ਰਤੀ ਆਪਣਾ ਰਵੱਈਆ ਹੁਣ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਵਿਚ ਬਹੁਤ ਨੇੜਤਾ ਹੁੰਦੀ ਹੈ, ਬਹੁਤ ਡੂੰਘਾ ਹੈ, ਬਹੁਤ ਅਸਲ ਹੈ, ਬਹੁਤ ਸੌਖਾ ਹੈ। ਇਸ ਦਾ ਅਰਥ ਇਹ ਵੀ ਹੈ ਕਿ ਮੈਂ ਸਾਰੀ ਉਮਰ ਸਿੰਗਲ ਰਹਾਂਗੀ।'

ਦੱਸ ਦਈਏ ਕਿ ਹਾਲ ਹੀ ਦੀਆਂ ਮੀਡੀਆ ਰਿਪੋਰਟਾਂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਆ ਚੱਕਰਵਰਤੀ ਸੁਸ਼ਾਂਤ ਸਿੰਘ ਰਾਜਪੂਤ ਦਾ ਘਰ ਛੱਡ ਗਈ ਸੀ, ਭਾਵ 8 ਜੂਨ ਨੂੰ ਇਸੇ ਸਮੇਂ ਉਸ ਨੇ ਮਹੇਸ਼ ਭੱਟ ਨਾਲ ਵ੍ਹਟਸਅਪ ‘ਤੇ ਗੱਲਬਾਤ ਕੀਤੀ ਸੀ। ਇੰਡੀਆ ਟੂਡੇ ਨੇ ਰਿਆ ਚੱਕਰਵਰਤੀ ਅਤੇ ਮਹੇਸ਼ ਭੱਟ ਦਰਮਿਆਨ ਹੋਈ ਗੱਲਬਾਤ ਦਾ ਇੱਕ ਸਕ੍ਰੀਨ ਸ਼ਾਟ ਸਾਂਝਾ ਕੀਤਾ ਹੈ ਕਿਉਂਕਿ 8 ਜੂਨ ਨੂੰ ਰਿਆ ਚੱਕਰਵਰਤੀ ਅਤੇ ਮਹੇਸ਼ ਭੱਟ ਵਿਚਕਾਰ ਹੋਈ ਗੱਲਬਾਤ ਵਾਇਰਲ ਹੋ ਰਹੀ ਹੈ ਕਿ ਅਦਾਕਾਰਾ ਨੇ ਖ਼ੁਦ ਸੁਸ਼ਾਂਤ ਸਿੰਘ ਰਾਜਪੂਤ ਨਾਲ ਰਿਸ਼ਤਾ ਤੋੜ ਲਿਆ ਸੀ।
 

  • Sushant Singh Rajput
  • Death Case
  • Old Video
  • Rhea Chakraborty
  • Mahesh Bhatt

ਹਿੰਦੁਸਤਾਨੀ ਭਾਊ ਦਾ ਇੰਸਟਾਗ੍ਰਾਮ ਅਕਾਉੂਂਟ ਸਸਪੈਂਡ, ਜਾਣੋ ਕਵਿਤਾ ਕੋਸ਼ਿਕ ਨੇ ਕਿਉਂ ਕੀਤੀ ਰਿਪੋਰਟ

NEXT STORY

Stories You May Like

  • neet cancelled dreams put on hold questions raised on th
    ਨੀਟ ਰੱਦ : ਸੁਪਨਿਆਂ ’ਤੇ ਲੱਗੀ ਰੋਕ, ਪ੍ਰਬੰਧਾਂ ’ਤੇ ਉੱਠੇ ਸਵਾਲ!
  • gymkhandan  government land
    Gymkhandan: ਸਰਕਾਰੀ ਜ਼ਮੀਨ 'ਤੇ ਨਿੱਜੀ ਐਸ਼ੋ-ਆਰਾਮ! ਦਿੱਲੀ ਜਿਮਖਾਨਾ ਕਲੱਬ 'ਤੇ ਉੱਠੇ ਸਵਾਲ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • lohara main road built with substandard material collapses
    ਘਟੀਆ ਮਟੀਰੀਅਲ ਨਾਲ ਬਣੀ ਲੋਹਾਰਾ ਮੇਨ ਰੋਡ ਉਖੜੀ, ਨਿਗਮ ਦੇ ਕੁਆਲਿਟੀ ਕੰਟਰੋਲ ‘ਤੇ ਉੱਠੇ ਸਵਾਲ
  • two women faint due to heat during sunam municipal council elections
    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • gujarati folk singers money rain viral videos
    ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ ਹੋਵੇਗੇ ਹੈਰਾਨ
  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • masterchef india winner pankaj bhadouria
      "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...
    • motion poster released for kangana ranaut  s film   bharat bhagya vidhata
      ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼
    • famous punjabi singer took a big step by coming live
      ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ...
    • shah brings his first predator alien thriller film   samuk   with akshay kumar
      ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
    • pooja bhatt breaks silence for the first time on breakup with bobby deol
      ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ-...
    • bobby deol calls shooting for   alpha   one of the best experiences of his career
      ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ...
    • famous actress made a big revelation
      "ਇੱਕੋ ਸਮੇਂ ਕਈ ਮਰਦਾਂ ਨਾਲ ਰਹੇ ਸਬੰਧ..."; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ
    • dr bashir badar
      ਉਰਦੂ ਦੇ ਸਭ ਤੋਂ ਮਕਬੂਲ ਸ਼ਾਇਰ ਦਾ ਹੋਇਆ ਦਿਹਾਂਤ ! ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ
    • ignoring shahrukhs advice led to ruin
      ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ...
    • famous chef succumbs to cancer
      'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +